Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:32:16 PM

  • mata vaishno devi 50 lakh devotees darshan

    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1...

  • fire breaks out at a company in pharma city

    ਕੋਚਿੰਗ ਸੈਂਟਰ ਮਗਰੋਂ AP ਦੇ ਪਲਾਸਟਿਕ ਯੂਨਿਟ 'ਚ...

  • big encounter in amritsar

    ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

SPORTS News Punjabi(ਖੇਡ)

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

  • Edited By Rakesh,
  • Updated: 13 Mar, 2026 05:27 PM
Sports
banned cricketer
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੇ ਆਪਣੇ 16 ਚੋਟੀ ਦੇ ਖਿਡਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੇ ਮੀਡੀਆ ਨਾਲ ਗੱਲਬਾਤ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਆਸਟ੍ਰੇਲੀਆ ਵਿੱਚ ਹੋਈ ਏਸ਼ੇਜ਼ ਸੀਰੀਜ਼ ਵਿੱਚ ਇੰਗਲੈਂਡ ਦੇ ਬੇਹੱਦ ਨਿਰਾਸ਼ਾਜਨਕ ਪ੍ਰਦਰਸ਼ਨ ਅਤੇ ਮੈਦਾਨ ਤੋਂ ਬਾਹਰ ਹੋਏ ਵਿਵਾਦਾਂ ਤੋਂ ਬਾਅਦ ਲਿਆ ਗਿਆ ਹੈ।

ਸਾਲ 2025-26 ਦੀ ਏਸ਼ੇਜ਼ ਸੀਰੀਜ਼ ਵਿੱਚ ਇੰਗਲੈਂਡ ਨੂੰ ਆਸਟ੍ਰੇਲੀਆ ਹੱਥੋਂ 4-1 ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਇਲਾਵਾ, ਖਿਡਾਰੀਆਂ ਨਾਲ ਜੁੜੀਆਂ ਕਈ ਵਿਵਾਦਿਤ ਘਟਨਾਵਾਂ ਨੇ ਇੰਗਲੈਂਡ ਕ੍ਰਿਕਟ ਦੀ ਕਾਫੀ ਬਦਨਾਮੀ ਕਰਵਾਈ ਸੀ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੌਰੇ ਦੌਰਾਨ ਹੈਰੀ ਬਰੂਕ ਦੀ ਇੱਕ ਬਾਊਂਸਰ ਨਾਲ ਕੁੱਟਮਾਰ ਦੀ ਘਟਨਾ ਨੇ ਵੀ ਬੋਰਡ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਸਨ। ECB ਦਾ ਮੰਨਣਾ ਹੈ ਕਿ ਜੇਕਰ ਖਿਡਾਰੀ ਮੀਡੀਆ ਵਿੱਚ ਬਿਆਨਬਾਜ਼ੀ ਕਰਨਗੇ ਤਾਂ ਵਿਵਾਦ ਹੋਰ ਵਧ ਸਕਦਾ ਹੈ, ਇਸ ਲਈ ਇਸ ਨੂੰ ਰੋਕਣ ਲਈ ਇਹ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ- IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

ਬੋਰਡ ਨੇ ਉਨ੍ਹਾਂ ਸਾਰੇ 16 ਖਿਡਾਰੀਆਂ 'ਤੇ ਪਾਬੰਦੀ ਲਗਾਈ ਹੈ ਹੈ ਜੋ ਏਸ਼ੇਜ਼ ਸੀਰੀਜ਼ ਦਾ ਹਿੱਸਾ ਸਨ ਅਤੇ ਬੋਰਡ ਦੇ ਕੇਂਦਰੀ ਕਰਾਰ ਤਹਿਤ ਜੁੜੇ ਹੋਏ ਹਨ। ਇਨ੍ਹਾਂ ਪ੍ਰਮੁੱਖ ਖਿਡਾਰੀਆਂ ਵਿੱਚ ਬੈੱਨ ਸਟੋਕਸ (ਕਪਤਾਨ), ਹੈਰੀ ਬਰੂਕ (ਉਪ-ਕਪਤਾਨ), ਜੋ ਰੂਟ, ਜੈਕ ਕ੍ਰੌਲੀ, ਬੇਨ ਡਕੇਟ, ਓਲੀ ਪੋਪ, ਜੇਮੀ ਸਮਿਥ, ਜੈਕਬ ਬੈਥਲ, ਬ੍ਰਾਈਡਨ ਕਾਰਸ, ਵਿਲ ਜੈਕਸ, ਜੋਫਰਾ ਆਰਚਰ, ਗਸ ਐਟਕਿੰਸਨ, ਮੈਥਿਊ ਫਿਸ਼ਰ, ਮੈਥਿਊ ਪੋਟਸ, ਜੋਸ਼ ਟੰਗ ਅਤੇ ਸ਼ੋਏਬ ਬਸ਼ੀਰ ਸ਼ਾਮਲ ਹਨ। 

ECB ਦੇ ਇਸ ਕਦਮ ਨੂੰ ਡੈਮੇਜ ਕੰਟਰੋਲ ਵਜੋਂ ਦੇਖਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਬੋਰਡ ਚਾਹੁੰਦਾ ਹੈ ਕਿ ਖਿਡਾਰੀ ਮੀਡੀਆ ਅਤੇ ਇੰਟਰਵਿਊਆਂ ਤੋਂ ਦੂਰ ਰਹਿਣ ਤਾਂ ਜੋ ਸੀਰੀਜ਼ ਨਾਲ ਜੁੜੇ ਪੁਰਾਣੇ ਵਿਵਾਦਾਂ ਨੂੰ ਹੋਰ ਹਵਾ ਨਾ ਮਿਲੇ।

ਇਹ ਵੀ ਪੜ੍ਹੋ- ਕਦੇ ਚਲਾਉਂਦਾ ਸੀ ਸਕੂਲ ਬੱਸ, ਹੁਣ ਬਣਿਆ ਭਾਰਤ ਨੂੰ 2 ਵਾਰ ਵਿਸ਼ਵ ਜੇਤੂ ਬਣਾਉਣ ਵਾਲਾ 'ਸੁਪਰਹੀਰੋ'

  • sports
  • cricket
  • ecb
  • banned
  • cricketer
  • ashes series
  • australia
  • media
  • England Cricket

IPL ਤੋਂ ਬਾਹਰ ਹੋਣ ਮਗਰੋਂ 'The Hundred' 'ਚ ਖੇਡੇਗਾ ਮੁਸਤਫਿਜ਼ੁਰ ਰਹਿਮਾਨ, ਇਸ ਟੀਮ ਨੇ ਇਕ ਲੱਖ ਪੌਂਡ 'ਚ ਖਰੀਦਿਆ

NEXT STORY

Stories You May Like

  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • alcohol banned
    ਸ਼ਰਾਬ 'ਤੇ ਲੱਗ ਗਿਆ ਬੈਨ! ਭਿਆਨਕ ਗਰਮੀ ਕਾਰਨ ਫ੍ਰੈਂਚ ਸਰਕਾਰ ਨੇ ਲਿਆ ਫ਼ੈਸਲਾ
  • ban on tobacco laced mouth fresheners
    'ਮਾਊਥ ਫ੍ਰੈਸ਼ਨਰ' 'ਤੇ ਲੱਗ ਗਈ ਪਾਬੰਦੀ ! ਲੇਹ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ, ਜਾਣੋ ਕਾਰਨ
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • telegram banned delhi high court
    ਬੈਨ ਰਹੇਗਾ Telegram! ਦਿੱਲੀ ਹਾਈਕੋਰਟ ਨੇ ਸੁਣਾਇਆ ਫੈਸਲਾ
  • centre bans manufacture sale and distribution of 16 fdc drugs
    ਕੇਂਦਰ ਨੇ 16 ‘FDC’ ਦਵਾਈਆਂ ਨਿਰਮਾਣ, ਵਿਕਰੀ ਤੇ ਵੰਡ ’ਤੇ ਲਾਈ ਪਾਬੰਦੀ, ਜਾਣੋ ਵੇਰਵੇ
  • cab drivers will take to the streets on june 16 to press their demands
    16 ਜੂਨ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨਗੇ ਕੈਬ ਡਰਾਈਵਰ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mohamed salah is making history for egypt
      ਮਿਸਰ ਲਈ ਇਤਿਹਾਸ ਰਚ ਰਿਹਾ ਹੈ ਮੁਹੰਮਦ ਸਲਾਹ
    • we will try to perform better in the next two matches  harmanpreet
      ਮੌਕਿਆਂ ਦਾ ਲਾਹਾ ਨਹੀਂ ਲੈ ਸਕੇ, ਅਗਲੇ ਦੋ ਮੈਚਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਦੀ...
    • india needs to score more field goals  women  s hockey coach marin
      ਭਾਰਤ ਨੂੰ ਹੋਰ ਫੀਲਡ ਗੋਲ ਕਰਨੇ ਹੋਣਗੇ : ਮਹਿਲਾ ਹਾਕੀ ਕੋਚ ਮਾਰਿਨ
    • talwar finishes tied 12th at english open
      ਤਲਵਾਰ ਇੰਗਲਿਸ਼ ਓਪਨ ਵਿੱਚ ਸਾਂਝੇ ਤੌਰ 'ਤੇ 12ਵੇਂ ਸਥਾਨ 'ਤੇ ਰਹੇ
    • our goal was to bring home the trophy  salima tete
      ਸਾਡਾ ਟੀਚਾ ਟਰਾਫੀ ਘਰ ਲਿਆਉਣਾ ਸੀ : ਸਲੀਮਾ ਟੇਟੇ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • pritam wins junior world title in 10m air rifle
      ਪ੍ਰੀਤਮ ਨੇ 10 ਮੀਟਰ ਏਅਰ ਰਾਈਫਲ ਵਿੱਚ ਜਿੱਤਿਆ ਜੂਨੀਅਰ ਵਿਸ਼ਵ ਖਿਤਾਬ
    • alia bhatt gifts motichoor ladoo to india s fastest runner gurindervir singh
      ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਨਾਲ ਆਲੀਆ ਭੱਟ ਨੇ ਕੀਤੀ ਮੁਲਾਕਾਤ !...
    • lightning strikes during cricket match  one player dies
      ਕ੍ਰਿਕਟ ਮੈਚ ਦੌਰਾਨ ਡਿੱਗੀ ਬਿਜਲੀ, ਇਕ ਖਿਡਾਰੀ ਦੀ ਮੌਤ... ਅੱਧਾ ਦਰਜਨ ਜ਼ਖਮੀ
    • rohit sharma created history
      ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਸਹਿਵਾਗ ਨੂੰ ਪਛਾੜ ਸਭ ਤੋਂ ਜ਼ਿਆਦਾ ਕੌਮਾਂਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +