Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:41:48 PM

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵਨ-ਡੇ ਅੰਤਰਰਾਸ਼ਟਰੀ ਕ੍ਰਿਕਟ ’ਚ ਸਭ ਤੋਂ ਜ਼ਿਆਦਾ ਅਰਧ-ਸੈਂਕੜੇ ਬਣਾਉਣ ਵਾਲੇ ਬੱਲੇਬਾਜ਼

SPORTS News Punjabi(ਖੇਡ)

ਵਨ-ਡੇ ਅੰਤਰਰਾਸ਼ਟਰੀ ਕ੍ਰਿਕਟ ’ਚ ਸਭ ਤੋਂ ਜ਼ਿਆਦਾ ਅਰਧ-ਸੈਂਕੜੇ ਬਣਾਉਣ ਵਾਲੇ ਬੱਲੇਬਾਜ਼

  • Updated: 22 May, 2020 05:42 PM
Jalandhar
batsman who has scored the most half centuries in odi cricket
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਕ੍ਰਿਕਟ ਦੀ ਦੁਨੀਆ ’ਚ ਜਿੱਥੇ ਹਰ ਬੱਲੇਬਾਜ਼ ਦਾ ਸੁਪਨਾ ਹੁੰਦਾ ਹੈ ਕਿ ਉਹ ਆਪਣੀ ਟੀਮ ਲਈ ਇਕ ਸੈਂਕੜੇ ਵਾਲੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਉਣ ’ਚ ਮਦਦ ਕਰੇ ਉਥੇ ਹੀ ਇਸ ਖੇਡ ’ਚ ਅਰਧ ਸੈਂਕੜੇ ਵਾਲੀ ਪਾਰੀ ਦਾ ਕ੍ਰਿਕਟ ’ਚ ਇਕ ਵੱਖ ਹੀ ਮਹੱਤਵ ਹੈ। ਇਸ ’ਚ ਕਈ ਜਬਰਦਸਤ ਪਾਰੀਆਂ ਹੁੰਦੀਆਂ ਹਨ ਤਾਂ ਕਈ ਵਾਰ ਮਜ਼ਬੂਤੀ ਦੇਣੀ ਹੁੰਦੀ ਹੈ ਤਾਂ ਕਈ ਵਾਰ ਵੱਡੇ ਸਕੋਰ ਤੱਕ ਪੰਹੁਚਾਉਣਾ ਜਾਂ ਉਸ ਨੂੰ ਹਾਸਲ ਕਰਨ ਦੀ ਜ਼ਿੰਮੇਦਾਰੀ ਨਿਭਾਉਣਾ ਹੁੰਦਾ ਹੈ। ਕਈ ਵਾਰ ਬੱਲੇਬਾਜ਼ਾਂ ਦਾ ਸੈਂਕੜਾ ਬੇਕਾਰ ਹੋ ਜਾਂਦਾ ਹੈ, ਜਦ ਕਿ ਦੂਜੀ ਟੀਮ ਦੇ ਇਕ ਬੱਲੇਬਾਜ਼ ਦਾ ਅਰਧ ਸੈਂਕੜਾ ਦੀ ਪਾਰੀ ਸੈਂਕੜੇ ਵਾਲੀ ਪਾਰੀ ’ਤੇ ਭਾਰੀ ਪੈ ਜਾਂਦੀ ਹੈ। ਤਾਂ ਆਓ ਜੀ ਜਾਣਦੇ ਹਨ ਕਿਸ ਬੱਲੇਬਾਜ਼ਾਂ ਨੇ ਵਨ-ਡੇ ਕ੍ਰਿਕਟ ’ਚ ਸਭ ਤੋਂ ਜ਼ਿਆਦਾ ਅਰਧ ਸੈਂਕੜੇ ਬਣਾਉਣ ਵਾਲੇ ਖਿਡਾਰੀਆਂ ਦੇ ਬਾਰੇ ’ਚ ਸਚਿਨ ਤੇਂਦੁਲਕਰ ਨੇ ਅੰਤਰਰਾਸ਼ਟਰੀ ਕ੍ਰਿਕਟ ’ਚ ਕਈ ਰਿਕਾਰਡ ਬਣਾਏ ਹਨ। 

ਸਚਿਨ ਤੇਂਦੁਲਕਰ (ਭਾਰਤ) 
ਵਨ-ਡੇ ਕ੍ਰਿਕਟ ’ਚ ਸਭ ਤੋਂ ਜ਼ਿਆਦਾ ਸੈਂਕੜੇ (49) ਬਣਾਉਣ ਦਾ ਰਿਕਾਰਡ ਸਚਿਨ ਦੇ ਹੀ ਨਾਂ ਹੈ ਇਸ ਦੇ ਨਾਲ ਹੀ ਸਚਿਨ ਨੇ ਵਨ-ਡੇ ਅੰਤਰਰਾਸ਼ਟਰੀ ’ਚ ਸਭ ਤੋਂ ਜ਼ਿਆਦਾ ਅਰਧ ਸੈਂਕੜੇ ਵੀ ਬਣਾਏ ਹਨ ਹਨ। ਉਨ੍ਹਾਂ ਦੇ ਨਾਂ ਵਨ ਡੇ ਅੰਤਰਰਾਸ਼ਟਰੀ ਕ੍ਰਿਕਟ ’ਚ ਸਭ ਤੋਂ ਜ਼ਿਆਦਾ 96 ਅਰਧ ਸੈਂਕੜੇ ਹਨ। ਉਹ ਇਸ ਸੂਚੀ ’ਚ ਸਿਖਰ ’ਤੇ ਹਨ। ਤੇਂਦੁਲਕਰ ਨੇ ਕੁਲ 463 ਵਨ ਡੇ ਅੰਤਰਰਾਸ਼ਟਰੀ ਮੈਚ ਖੇਡੇ ਅਤੇ 44.83 ਦੀ ਔਸਤ ਨਾਲ ਦੌੜਾਂ ਬਣਾਈਆਂ।PunjabKesari

ਕੁਮਾਰ ਸੰਗਾਕਾਰਾ (ਸ਼੍ਰੀਲੰਕਾ)
ਸ਼੍ਰੀਲੰੰਕਾ ਦੇ ਇਸ ਦਿੱਗਜ ਬੱਲੇਬਾਜ਼ ਦੇ ਨਾਂ ਵਨ ਡੇ ਅੰਤਰਰਾਸ਼ਟਰੀ ਕ੍ਰਿਕਟ ’ਚ 93 ਅਰਧ ਸੈਂਕੜੇ ਹਨ। ਉਨ੍ਹਾਂ ਨੇ 404 ਵਨ-ਡੇ ਖੇਡੇ ਹਨ। ਸੰਗਾਕਾਰਾ ਨੇ ਲੰਬੇ ਸਮੇਂ ਤਕ ਸ਼੍ਰੀਲੰਕਾ ਕ੍ਰਿਕਟ ਟੀਮ ’ਚ ਵਿਕਟਕੀਪਰ ਦੀ ਭੂਮਿਕਾ ਵੀ ਨਿਭਾਈ। ਸੰਗਾਕਾਰਾ ਦੇ ਨਾਂ ਵਨ-ਡੇ ’ਚ 25 ਅਰਧ ਸੈਂਕੜੇ ਵੀ ਹਨ।PunjabKesari

ਜੈਕ ਕੈਲਿਸ ( ਦੱਖਣੀ ਅਫਰੀਕਾ)
ਦੱਖਣੀ ਅਫਰੀਕਾ ਦੇ ਇਸ ਆਲਰਾਊਂਡਰ ਨੇ ਖੇਡ ਦੇ ਹਰ ਨਿਯਮ ’ਚ ਆਪਣਾ ਹੁਨਰ ਦਿਖਾਇਆ। ਉਨ੍ਹਾਂ ਨੇ ਦੱਖਣੀ ਅਫਰੀਕਾ ਲਈ 328 ਵਨ-ਡੇ ਅੰਤਰਰਾਸ਼ਟਰੀ ਮੈਚਾਂ ’ਚ 86 ਅਰਧ ਸੈਂਕੜੇ ਲਗਾਏ। ਕੈਲਿਸ ਦਾ ਵਨ-ਡੇ ਅੰਤਰਰਾਸ਼ਟਰੀ ਚ 42.03 ਦੇ ਔਸਤ ਨਾਲ ਦੌਡ਼ਾਂ ਬਣਾਈਆਂ । ਕੈਲਿਸ ਦੇ ਨਾਂ ਵਨ-ਡੇ ਅੰਤਰਰਾਸ਼ਟਰੀ ’ਚ 17 ਸੈਂਕਡ਼ੇ ਸਨ ।PunjabKesari

ਰਾਹੁਲ ਦ੍ਰਾਵਿੜ ਅਤੇ ਇੰਜ਼ਮਾਮ ਉਲ ਹੱਕ
ਰਾਹੁਲ ਦ੍ਰਾਵਿੜ ਅਤੇ ਇੰਜ਼ਮਾਮ ਉੱਲ ਹੱਕ ਦੋਵਾਂ ਨੇ ਆਪਣੀ ਆਪਣੀ ਟੀਮਾਂ ਲਈ ਬਹੁਤ ਸ਼ਾਨਦਾਰ ਕ੍ਰਿਕਟ ਖੇਡੀ ਹੈ। ਦ੍ਰਾਵਿੜ ਨੂੰ ਜਿੱਥੇ ਭਾਰਤੀ ਬੱਲੇਬਾਜ਼ੀ ਕ੍ਰਮ ’ਚ ਵਾਲ ਕਿਹਾ ਜਾਂਦਾ ਸੀ, ਉਥੇ ਹੀ ਇੰਜ਼ਮਾਮ ਪਾਕਿਸਤਾਨ ਦੇ ਮਹਾਨਤਮ ਬੱਲੇਬਾਜ਼ਾਂ ’ਚ ਸ਼ਾਮਲ ਹੁੰਦੇ ਹਨ। ਦੋਵਾਂ ਹੀ ਬੱਲੇਬਾਜ਼ਾਂ ਨੇ ਵਨ-ਡੇ ਅੰਤਰਰਾਸ਼ਟਰੀ ਕ੍ਰਿਕਟ ’ਚ 83-83 ਅਰਧ ਸੈਂਕੜੇ ਲਾਏ ਹਨ। ਰਾਹੁਲ ਦ੍ਰਾਵਿੜ ਦਾ ਵਨ-ਡੇ ਅੰਤਰਰਾਸ਼ਟਰੀ ’ਚ ਬੱਲੇਬਾਜ਼ੀ ਔਸਤ 39.16 ਦਾ ਰਿਹਾ ਉਥੇ ਹੀ ਇੰਜ਼ਮਾਮ ਨੇ 39.52 ਦੀ ਔਸਤ ਨਾਲ ਦੌੜਾਂ ਬਣਾਈਆਂ ਹਨ। ਦ੍ਰਾਵਿੜ ਨੇ 12 ਅਤੇ ਇੰਜ਼ਮਾਮ ਨੇ 10 ਸੈਂਕੜੇ ਲਗਾਏ।PunjabKesari

ਰਿੱਕੀ ਪੋਟਿੰਗ (ਆਸਟਰੇਲੀਆ)
ਆਸਟਰੇਲੀਆ ਦੇ ਰਿੱਕੀ ਪੋਟਿੰਗ ਦੀ ਗਿਣਤੀ ਦੁਨੀਆ ਦੇ ਚੋਟੀ ਦੇ ਬੱਲੇਬਾਜ਼ਾਂ ’ਚ ਹੰੁਦੀ ਹੈ। ਇਸ ਕਪਤਾਨ ਦੇ ਨਾਂ ਦੋ ਵਰਲਡ ਕੱਪ ਹਨ। ਪੋਟਿੰਗ ਨੇ 375 ਵਨ-ਡੇ ਅੰਤਰਰਾਸ਼ਟਰੀ ਮੈਚਾਂ ’ਚ 82 ਅਰਧ ਸੈਂਕੜੇ ਹਨ ਅਤੇ ਵਨ-ਡੇ ਅੰਤਰਰਾਸ਼ਟਰੀ ’ਚ 30 ਸੈਂਕੜੇ ਹਨ।PunjabKesari

  • ODI cricket
  • highest half-centuries
  • Kumar Sangakkara
  • Jacques Kallis
  • Ricky Potting
  • ਵਨਡੇ ਅੰਤਰਰਾਸ਼ਟਰੀ ਕ੍ਰਿਕਟ
  • ਸਭ ਤੋਂ ਜ਼ਿਆਦਾ ਅਰਧ ਸੈਂਕੜੇ
  • ਕੁਮਾਰ ਸੰਗਾਕਾਰਾ
  • ਜੈਕ ਕੈਲਿਸ
  • ਰਿੱਕੀ ਪੋਟਿੰਗ

ਨਿਊਜ਼ੀਲੈਂਡ ਨੂੰ ਅੱਜ ਵੀ ਸ਼ਰਮਸਾਰ ਕਰਦਾ ਹੈ 26 ਦੌੜਾਂ 'ਤੇ ਆਲਆਊਟ ਹੋਣਾ

NEXT STORY

Stories You May Like

  • smriti mandhana becomes the highest run scorer in t20 cricket
    ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਬਣੀ
  • this strong player is in the india a team for the odi series against australia a
    ਆਸਟ੍ਰੇਲੀਆ-ਏ ਵਿਰੁੱਧ ਵਨ ਡੇ ਲੜੀ ਲਈ ਇਹ ਧਾਕੜ ਖਿਡਾਰੀ ਭਾਰਤ-ਏ ਟੀਮ ’ਚ
  • vice captain for the odi series against west indies
    ਵੈਸਟਇੰਡੀਜ਼ ਵਿਰੁੱਧ ਵਨ ਡੇ ’ਚ ਉਪ ਕਪਤਾਨ ਹੋ ਸਕਦੈ ਭਾਰਤੀ ਟੀਮ ਦਾ ਇਹ ਧਾਕੜ ਖਿਡਾਰੀ
  • billy root announced retirement from professional cricket
    ਇਸ ਸਟਾਰ ਬੱਲੇਬਾਜ਼ ਦੇ ਭਰਾ ਨੇ ਪੇਸ਼ੇਵਰ ਕ੍ਰਿਕਟ ਤੋਂ ਲਿਆ ਸੰਨਿਆਸ, ਖੇਡ ਨੂੰ ਕਿਹਾ ਅਲਵਿਦਾ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • two players could get a spot in the odi series against west indies
    ਵੈਸਟਇੰਡੀਜ਼ ਵਿਰੁੱਧ ਵਨ-ਡੇ ਲੜੀ ਲਈ ਭਾਰਤ ਦੇ ਇਹ 2 ਧਾਕੜ ਖਿਡਾਰੀਆਂ ਨੂੰ ਮਿਲ ਸਕਦੀ ਜਗ੍ਹਾ
  • indian women  s cricket will move forward  shafali verma
    ਜ਼ਿਆਦਾ ਤਗ਼ਮੇ ਅਤੇ ਟਰਾਫ਼ੀਆਂ ਜਿੱਤ ਕੇ ਹੀ ਭਾਰਤੀ ਮਹਿਲਾ ਕ੍ਰਿਕਟ ਅੱਗੇ ਵਧੇਗਾ: ਸ਼ੈਫ਼ਾਲੀ ਵਰਮਾ
  • indian cricket
    ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  china  s yu zidi wins third gold medal in swimming
      ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ...
    • asian games  the reasons behind drag flicker deepika  s success
      ਏਸ਼ੀਆਈ ਖੇਡਾਂ: ਡਰੈਗ ਫਲਿਕਰ ਦੀਪਿਕਾ ਦੀ ਸਫ਼ਲਤਾ ਪਿੱਛੇ ਪਹਿਲਵਾਨੀ ਦੀ ਵਿਰਾਸਤ ਤੇ...
    • asian games  indian men  s badminton team wins bronze medal
      ਏਸ਼ੀਆਈ ਖੇਡਾਂ: ਚੀਨ ਤੋਂ 1-3 ਨਾਲ ਹਾਰ ਕੇ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੂੰ...
    • another upheaval in pakistan cricket  bowling coach resigns
      ਪਾਕਿ ਕ੍ਰਿਕਟ 'ਚ ਫਿਰ ਭੂਚਾਲ: ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ, ਨੀਦਰਲੈਂਡਜ਼...
    • batters might get a rest in preparation for the test series  gambhir
      ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ :...
    • chinese swimmer zhang zhanshuo wins third gold medal with asian record
      ਚੀਨੀ ਤੈਰਾਕ ਝਾਂਗ ਝਾਂਸ਼ੂਓ ਨੇ ਤੀਜਾ ਏਸ਼ੀਆਈ ਰਿਕਾਰਡ ਸੋਨ ਤਗਮਾ ਜਿੱਤਿਆ
    • veer chotrani  abhay singh  and tanvi khanna reach pre quarterfinals
      ਵੀਰ ਚੋਟਰਾਣੀ, ਅਭੈ ਸਿੰਘ ਅਤੇ ਤਨਵੀ ਖੰਨਾ ਪ੍ਰੀ-ਕੁਆਰਟਰ ਫਾਈਨਲ ਵਿੱਚ ਪੁੱਜੇ
    • the india a vs australia a match will be held in mohali
      ਭਾਰਤ ਏ ਬਨਾਮ ਆਸਟ੍ਰੇਲੀਆ ਏ ਮੈਚ ਧਰਮਸ਼ਾਲਾ ਦੀ ਬਜਾਏ ਮੋਹਾਲੀ ਵਿੱਚ ਹੋਵੇਗਾ
    • manu bhaker gets emotional remembering jaspal rana
      ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
    • modi and mandaviya congratulated mirabai chanu
      ਮੋਦੀ ਤੇ ਮਾਂਡਵੀਆ ਨੇ ਏਸ਼ੀਆਈ ਖੇਡਾਂ ਵਿੱਚ ਸਿਲਵਰ ਜਿੱਤਣ 'ਤੇ ਮੀਰਾਬਾਈ ਚਾਨੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +