Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    5:54:18 PM

  • good news  those working for the first time will get subsidy

    Good News ! ਪਹਿਲੀ ਵਾਰ ਨੌਕਰੀ ਕਰਨ ਵਾਲਿਆਂ ਨੂੰ...

  • today  s top 10 news

    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ...

  • junior boxer accuses female coach of sexual harassment

    ਜੂਨੀਅਰ ਮੁੱਕੇਬਾਜ਼ ਨੇ ਮਹਿਲਾ ਕੋਚ ’ਤੇ ਲਾਇਆ ਜਿਣਸੀ...

  • excise department revenue gst

    ਪੰਜਾਬ ਦੇ ਮਾਲੀਆ ਵਿਚ ਵੱਡਾ ਵਾਧਾ, ਟੁੱਟੇ ਰਿਕਾਰਡ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • CPL ਤੇ IPL ਦੀਆਂ ਤਾਰੀਖ਼ਾਂ ’ਚ ਟਕਰਾਅ, BCCI ਤੇ ਵਿੰਡੀਜ਼ ਕ੍ਰਿਕਟ ਬੋਰਡ ’ਚ ਗੱਲਬਾਤ ਜਾਰੀ

SPORTS News Punjabi(ਖੇਡ)

CPL ਤੇ IPL ਦੀਆਂ ਤਾਰੀਖ਼ਾਂ ’ਚ ਟਕਰਾਅ, BCCI ਤੇ ਵਿੰਡੀਜ਼ ਕ੍ਰਿਕਟ ਬੋਰਡ ’ਚ ਗੱਲਬਾਤ ਜਾਰੀ

  • Author Tarsem Singh,
  • Updated: 31 May, 2021 11:11 AM
Sports
bcci ipl 2021 cricket west indies help
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਕੈਰੇਬੀਆਈ ਪ੍ਰਾੀਮੀਅਰ ਲੀਗ (ਸੀ. ਪੀ. ਐੱਲ.) ਨੂੰ ਇਕ ਹਫ਼ਤੇ ਜਾਂ 10 ਦਿਨ ਪਹਿਲਾਂ ਕਰਵਾਉਣ ਨੂੰ ਲੈ ਕੇ ਕ੍ਰਿਕਟ ਵੈਸਟਇੰਡੀਜ਼ (ਸੀ. ਡਬਲਯੂ. ਆਈ.) ਨਾਲ ਗੱਲ ਕਰ ਰਿਹਾ ਹੈ। ਬੀ. ਸੀ. ਸੀ. ਆਈ. ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਬਾਕੀ ਬਚੇ ਮੈਚਾਂ ਨੂੰ ਸਤੰਬਰ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਤੇ ਉਹ ਖਿਡਾਰੀਆਂ ਦਾ ਇਕ ਬਾਇਓ-ਬਬਲ ਤੋਂ ਦੂਜੇ ਬਾਇਓ-ਬਬਲ ਵਿਚ ਬਿਨਾਂ ਕਿਸੇ ਅੜਿੱਕੇ ਦੇ ਜਾਣਾ ਯਕੀਨੀ ਬਣਾਉਣਾ ਚਾਹੁੰਦਾ ਹੈ।

ਬੀ. ਸੀ. ਸੀ. ਆਈ. ਨੇ ਆਈ. ਪੀ. ਐੱਲ. ਦੇ ਬਾਕੀ ਬਚੇ ਮੈਚਾਂ ਦੀ ਸਤੰਬਰ ਵਿਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.)  ਵਿਚ ਬਹਾਲੀ ਨੂੰ ਸ਼ਨੀਵਾਰ ਨੂੰ ਮਨਜ਼ੂਰੀ ਦਿੱਤੀ। ਸੀ. ਪੀ. ਐੱਲ. 28 ਅਗਸਤ ਤੋਂ ਸ਼ੁਰੂ ਹੋਣਾ ਹੈ ਤੇ ਇਸ ਦਾ ਫਾਈਨਲ 19 ਸਤੰਬਰ ਨੂੰ ਖੇਡਿਆ ਜਾਵੇਗਾ ਜਦਕਿ ਆਈ. ਪੀ. ਐੱਲ. ਦੇ ਬਾਕੀ ਬਚੇ ਮੈਚ 18 ਸਤੰਬਰ ਤੋਂ 10 ਅਕਤੂਬਰ ਤਕ ਖੇਡੇ ਜਾਣ ਦੀ ਸੰਭਾਵਨਾ ਹੈ ਤੇ ਇਸ ਕਾਰਨ ਖਿਡਾਰੀਆਂ ਲਈ ਦੋਵਾਂ ਲੀਗਾਂ ਦਾ ਹਿੱਸਾ ਬਣਨਾ ਮੁਸ਼ਕਲ ਹੋਵੇਗਾ। ਬੀ. ਸੀ. ਸੀ. ਆਈ. ਸੂਤਰਾਂ ਨੇ ਕਿਹਾ ਕਿ ਸਾਡੀ ਕ੍ਰਿਕਟ ਵੈਸਟਇੰਡੀਜ਼ ਨਾਲ ਗੱਲ ਚੱਲ ਰਹੀ ਹੈ ਤੇ ਸਾਨੂੰ ਉਮੀਦ ਹੈ ਕਿ ਜੇ ਸੀ. ਪੀ. ਐੱਲ. ਕੁਝ ਦਿਨ ਪਹਿਲਾਂ ਖ਼ਤਮ ਹੋ ਜਾਂਦਾ ਹੈ ਤਾਂ ਇਸ ਨਾਲ ਖਿਡਾਰੀਆਂ ਨੂੰ ਇਕ ਬਾਇਓ-ਬਬਲ ਤੋਂ ਦੂਜੇ ਬਾਇਓ-ਬਬਲ ਵਿਚ ਜਾਣ ਵਿਚ ਮਦਦ ਮਿਲੇਗੀ।

 

  • BCCI
  • IPL 2021
  • Cricket West Indies
  • Help
  • ਬੀ ਸੀ ਸੀ ਆਈ
  • ਆਈ ਪੀ ਐੱਲ 2021
  • ਕ੍ਰਿਕਟ ਵੈਸਟਇੰਡੀਜ਼
  • ਮਦਦ

ਚੈਂਪੀਅਨਜ਼ ਲੀਗ ਦੇ ਫ਼ਾਈਨਲ ’ਚ ਸੱਟ ਦਾ ਸ਼ਿਕਾਰ ਹੋਏ ਡੀ ਬਰੂਯਨ, ਨੱਕ ਤੇ ਅੱਖ ਦੇ ਕੋਲ ਫ਼੍ਰੈਕਚਰ

NEXT STORY

Stories You May Like

  • bombay high court gives a big blow to bcci
    ਬਾਂਬੇ ਹਾਈ ਕੋਰਟ ਨੇ BCCI ਨੂੰ ਦਿੱਤਾ ਵੱਡਾ ਝਟਕਾ, ਇਸ ਸਾਬਕਾ IPL ਟੀਮ ਨੂੰ ਦੇਣੇ ਹੋਣਗੇ 538 ਕਰੋੜ ਰੁਪਏ
  • bcci stands against the league of 34 thousand crores
    34 ਹਜ਼ਾਰ ਕਰੋੜ ਦੀ ਲੀਗ ਖਿਲਾਫ ਖੜ੍ਹੀ ਹੋਈ BCCI, ਸਤਾ ਰਿਹਾ ਇਹ ਵੱਡਾ ਡਰ
  • a fierce clash broke out between taxi drivers in gurdaspur
    ਗੁਰਦਾਸਪੁਰ ’ਚ ਟੈਕਸੀ ਚਾਲਕਾਂ ਵਿਚਕਾਰ ਤਿੱਖਾ ਟਕਰਾਅ, ਚੱਲੇ ਡਾਂਗਾਂ ਸੋਟੇ
  • fired long range drones
    ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ
  • after ipl  another t20 league is going to start in india
    IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
  • new guidelines issued for indians living in tehran
    ਈਰਾਨ-ਇਜ਼ਰਾਈਲ ਟਕਰਾਅ ਤੇਜ਼, ਤਹਿਰਾਨ 'ਚ ਰਹਿ ਰਹੇ ਭਾਰਤੀਆਂ ਲਈ ਨਵੀਂ ਗਾਈਡਲਾਈਨ ਜਾਰੀ
  • ipl final 2025 created history
    IPL Final 2025 ਨੇ ਇਤਿਹਾਸ ਰਚਿਆ, RCB ਦੀ ਜਿੱਤ ਤੋਂ ਵੱਡਾ ਸੀ ਇਹ ਰਿਕਾਰਡ, ਹੁਣ ਹੋਇਆ ਖੁਲਾਸਾ
  • khamenei completely sidelined in ceasefire talks
    ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Trending
Ek Nazar
angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਖੇਡ ਦੀਆਂ ਖਬਰਾਂ
    • england announce playing xi for second test against india
      ਇੰਗਲੈਂਡ ਨੇ ਭਾਰਤ ਖਿਲਾਫ ਦੂਜੇ ਟੈਸਟ ਲਈ ਪਲੇਇੰਗ-11 ਦਾ ਕੀਤਾ ਐਲਾਨ
    • captain cool mahendra singh dhoni
      ਹੁਣ ਕੋਈ ਨਹੀਂ ਬਣ ਸਕੇਗਾ 'ਕੈਪਟਨ ਕੂਲ', ਮਹਿੰਦਰ ਸਿੰਘ ਧੋਨੀ ਨੇ ਚੁੱਕਿਆ ਵੱਡਾ ਕਦਮ
    • england return to under 19 odi series with 1 wicket win
      ਇੰਗਲੈਂਡ ਨੇ 1 ਵਿਕਟ ਦੀ ਜਿੱਤ ਨਾਲ ਕੀਤੀ ਅੰਡਰ-19 ਵਨ ਡੇ ਸੀਰੀਜ਼ ’ਚ ਵਾਪਸੀ
    • 87 fours and 26 sixes  872 runs in an odi match
      87 ਚੌਕੇ ਤੇ 26 ਛੱਕੇ, ਵਨਡੇ ਮੈਚ 'ਚ 872 ਦੌੜਾਂ, ਇਤਿਹਾਸ 'ਚ ਅਮਰ ਰਹੇਗਾ ਇਹ...
    • in the balcony  jasprit bumrah s truth revealed to the world
      'ਬਾਲਕੋਨੀ 'ਚ...' ਜਗ ਜ਼ਾਹਿਰ ਹੋ ਗਈ ਜਸਪ੍ਰੀਤ ਬੁਮਰਾਹ ਦੀ ਸੱਚਾਈ, ਵਾਈਫ ਸੰਜਨਾ...
    • lando norris wins the austrian grand prix
      ਲੈਂਡੋ ਨੌਰਿਸ ਨੇ ਜਿੱਤੀ ਆਸਟ੍ਰੀਆਈ ਗ੍ਰਾਂ. ਪ੍ਰੀ.
    • former pakistan cricketer gets big responsibility
      ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ
    • asia cup in india  pakistan will not be allowed to enter the country
      ਏਸ਼ੀਆ ਕੱਪ ਭਾਰਤ 'ਚ, ਪਾਕਿ ਨੂੰ ਨਹੀਂ ਮਿਲੇਗੀ ਦੇਸ਼ 'ਚ ਐਂਟਰੀ, ਹਾਕੀ ਇੰਡੀਆ ਦੇ...
    • whatever he is today i made sachin
      'ਅੱਜ ਉਹ ਜੋ ਵੀ ਹੈ, ਮੈਂ ਹੀ ਸਚਿਨ ਨੂੰ ਬਣਾਇਆ...' ਸਾਬਕਾ ਇੰਗਲੈਂਡ ਦਿੱਗਜ ਦੇ...
    • 2 more players from punjab join indian team
      ਭਾਰਤੀ ਟੀਮ ਨਾਲ ਜੁੜੇ ਪੰਜਾਬ ਦੇ 2 ਹੋਰ ਖਿਡਾਰੀ! ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +