Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    1:38:04 PM

  • gurjit singh aujla questions agriculture department

    MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ...

  • assam voting polling officer death

    ਅਸਾਮ 'ਚ ਵੋਟਿੰਗ ਦੌਰਾਨ ਵਾਪਰੀ ਵੱਡੀ ਘਟਨਾ,...

  • 2 terrorists arrested in punjab

    ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ...

  • big relief for farmers of these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਸਟੋਕਸ ਨੂੰ 'ਨਿਊ ਯੀਅਰ ਆਨਰਸ ਲਿਸਟ' 'ਚ ਮਿਲੀ ਜਗ੍ਹਾ

SPORTS News Punjabi(ਖੇਡ)

ਸਟੋਕਸ ਨੂੰ 'ਨਿਊ ਯੀਅਰ ਆਨਰਸ ਲਿਸਟ' 'ਚ ਮਿਲੀ ਜਗ੍ਹਾ

  • Updated: 29 Dec, 2019 12:35 PM
Jalandhar
ben stokes receive queens new years honors list award
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਆਲਰਾਊਂਡਰ ਬੇਨ ਸਟੋਕਸ ਦੇ ਨਾਲ ਆਈ. ਸੀ. ਸੀ. ਵਿਸ਼ਵ ਕੱਪ ਜਿੱਤਣ ਵਾਲੀ ਇੰਗਲੈਂਡ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਬ੍ਰਿਟੇਨ ਦੀ 'ਨਿਊ ਯੀਅਰ ਆਨਰਸ ਲਿਸਟ' 'ਚ ਜਗ੍ਹਾ ਦਿੱਤੀ ਗਈ ਹੈ। ਆਲਰਾਊਂਡਰ ਬੇਨ ਸਟੋਕਸ ਦੇ ਨਾਲ ਆਈ. ਸੀ. ਸੀ. ਵਿਸ਼ਵ ਕੱਪ ਜਿੱਤਣ ਵਾਲੀ ਇੰਗਲੈਂਡ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਬ੍ਰਿਟੇਨ ਦੀ 'ਨਿਊ ਯੀਅਰ ਆਨਰਸ ਲਿਸਟ' 'ਚ ਜਗ੍ਹਾ ਦਿੱਤੀ ਗਈ ਹੈ। ਸਟੋਕਸ ਨੇ ਆਈ. ਸੀ. ਸੀ. ਵਰਲਡ ਕੱਪ ਦੇ ਫਾਈਨਲ 'ਚ ਨਿਊਜ਼ੀਲੈਂਡ ਖਿਲਾਫ 84 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਵਰਲਡ ਜੇਤੂ ਬਣਾਇਆ ਸੀ। ਇਸ ਦੇ ਛੇ ਹਫ਼ਤਿਆਂ ਬਾਅਦ ਉਨ੍ਹਾਂ ਨੇ ਏਸ਼ੇਜ ਸੀਰੀਜ਼ ਦੇ ਤੀਜੇ ਟੈਸਟ 'ਚ ਅਜੇਤੂ 135 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦਿਵਾਈ।

PunjabKesari
ਮਹਾਰਾਣੀ ਐਲਿਜ਼ਾਬੇਥ-2 ਕਰੇਗੀ ਸਨਮਾਨਿਤ
ਬੇਨ ਸਟੋਕਸ ਨੂੰ 'ਆਫਿਸਰ ਆਫ ਦਿ ਆਰਡਰ ਆਫ ਬ੍ਰਿਟਿਸ਼ ਐਂਪਾਇਰ' ਦੇ ਸਨਮਾਨ ਲਈ ਚੁਣਿਆ ਗਿਆ ਹੈ, ਜਿਸ ਨੂੰ ਮਹਾਰਾਣੀ ਐਲਿਜ਼ਾਬੇਥ-2 ਵਲੋਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਿਸ਼ਵ ਜੇਤੂ ਟੀਮ ਦੇ ਕਪਤਾਨ ਇਯੋਨ ਮੋਰਗਨ ਨੂੰ 'ਕਮਾਂਡਰ ਆਫ ਦਿ ਆਰਡਰ ਆਫ ਬ੍ਰਿਟਿਸ਼ ਐਂਪਾਇਰ' ਦੇ ਸਨਮਾਨ ਲਈ ਚੁਣਿਆ ਗਿਆ ਹੈ, ਜਦਕਿ ਵਿਕਟਕੀਪਰ ਜੋਸ ਬਟਲਰ ਤੇ ਟੈਸਟ ਟੀਮ ਦੇ ਕਪਤਾਨ ਜੋ ਰੂਟ ਨੂੰ 'ਮੈਂਬਰ ਆਫ ਦਿ ਆਰਡਰ ਆਫ ਬ੍ਰਿਟਿਸ਼ ਐਂਪਾਇਰ' ਦਾ ਸਨਮਾਨ ਦਿੱਤਾ ਜਾਵੇਗਾ।

Eoin Morgan - CBE 👏
Ben Stokes - OBE 👏
Jos Buttler - MBE 👏
Joe Root - MBE 👏

— England Cricket (@englandcricket) December 27, 2019

ਮਾਰਗਨ ਨੇ ਦੱਸਿਆ ਮਾਣ ਦੀ ਗੱਲ ਹੈ 
ਇਸ ਸਨਮਾਨ‍ 'ਤੇ ਮਾਰਗਨ ਨੇ ਕਿਹਾ, ਕਮਾਂਡਰ ਆਫ ਦਿ ਆਰਡਰ ਆਫ ਬ੍ਰਿਟਿਸ਼ ਅੰਪਾਇਰ ਸਨਮਾਨ‍ ਮਿਲਣਾ ਮਾਣ ਦੀ ਗੱਲ ਹੈ। ਵਰਲ‍ਡ ਕੱਪ ਜਿੱਤਣਾ ਸੁਪਨਾ ਪੂਰਾ ਕਰਨ ਵਰਗਾ ਸੀ ਅਤੇ ਇਸ ਤੋਂ ਬਾਅਦ ਮਿਲੇ ਸਨਮਾਨ‍ ਅਤੇ ਪੁਰਸ‍ਕਾਰ ਟੀਮ ਨਾਲ ਜੁੜੇ ਸਾਰਿਆਂ ਲੋਕਾਂ ਲਈ ਵੱਡੀ ਗੱਲ ਹੈ। ਲਾਰਡਸ ਦੇ ਮੈਦਾਨ 'ਤੇ ਜੋ ਨਤੀਜਾ (ਵਰਲ‍ਡ ਕੱਪ ਜਿੱਤਣਾ) ਆਇਆ ਉਹ ਕਈ ਸਾਲਾਂ ਦੀ ਸਖਤ ਮਿਹਨਤ ਅਤੇ ਸਮਰਪਣ ਨਾਲ ਹੋਇਆ।PunjabKesari
ਉਥੇ ਹੀ ਇੰਗ‍ਲੈਂਡ ਕ੍ਰਿਕਟ ਬੋਰਡ ਦੇ ਸੀ. ਈ. ਓ. ਟਾਮ ਹੈਰਿਸਨ ਨੇ ਕਿਹਾ, ਸਾਡੇ ਇਤਿਹਾਸਕ ਵਰਲ‍ਡ ਕੱਪ ਜਿੱਤਣ 'ਚ ਸ਼ਾਮਲ ਖਿਡਾਰੀਆਂ ਦਾ ‍ਨਿਊ ਆਨਰਸ ਲਿਸ‍ਟ 'ਚ ਸ਼ਾਮਲ ਹੋਣਾ ਖੁਸ਼ੀ ਦੀ ਗੱਲ ਹੈ। ਜੋ ਵੀ ਖੇਡਾਂ 'ਚ ਸ਼ਾਮਲ ਹੈ ਉਹ ਆਏਨ, ਬੇਨ, ਜੋ ਅਤੇ ਜੋਸ 'ਤੇ ਜ਼ਬਰਦਸ‍ਤ ਮਾਣ ਕਰਦਾ ਹੈ। ਸਾਨੂੰ ਉਨ੍ਹਾਂ ਦੀ ਉਪਲਬੱਧੀ 'ਤੇ ਨਾਜ਼ ਹੈ।

  • ਇੰਗਲੈਂਡ
  • ਆਲਰਾਊਂਡਰ ਬੇਨ ਸਟੋਕਸ
  • ਬ੍ਰਿਟੇਨ ਦੀ ਨਿਊ ਯੀਅਰ ਆਨਰਸ ਲਿਸਟ
  • ਆਫਿਸਰ ਆਫ ਦਿ ਆਰਡਰ ਆਫ ਬ੍ਰਿਟਿਸ਼ ਐਂਪਾਇਰ
  • ਮਹਾਰਾਣੀ ਐਲਿਜ਼ਾਬੇਥ 2
  • ਇਯੋਨ ਮੋਰਗਨ

ਸੱਟ ਕਾਰਨ ਆਸਟਰੇਲੀਆ ਓਪਨ ਤੋਂ ਹਟੇ ਮਰੇ

NEXT STORY

Stories You May Like

  • vaibhav suryavanshi not getting a place in team india
    ਵੈਭਵ ਸੂਰਿਆਵੰਸ਼ੀ ਨੂੰ ਨਹੀਂ ਮਿਲੀ ਟੀਮ ਇੰਡੀਆ 'ਚ ਜਗ੍ਹਾ, ਆਯੁਸ਼ ਮਹਾਤਰੇ ਵੀ ਬਾਹਰ
  • ipl 2026 rcb vs srh playing 11
    IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ ਪਲੇਇੰਗ-11 'ਚ ਨਹੀਂ ਮਿਲੀ ਜਗ੍ਹਾ
  • himachal congress announces new team
    ਹਿਮਾਚਲ ਕਾਂਗਰਸ ਦੀ ਨਵੀਂ ਟੀਮ ਦਾ ਐਲਾਨ: ਸੁੱਖੂ ਤੇ ਅਗਨੀਹੋਤਰੀ ਸਣੇ ਕਈ ਦਿੱਗਜਾਂ ਨੂੰ ਮਿਲੀ ਕਾਰਜਕਾਰਨੀ 'ਚ ਜਗ੍ਹਾ
  • deadbody of elderly man found in phagwara
    ਫਗਵਾੜਾ ਵਿਚ ਬਜ਼ੁਰਗ ਵਿਅਕਤੀ ਦੀ ਮਿਲੀ ਲਾਸ਼
  • deadbody of young man found in canal
    ਨੌਜਵਾਨ ਦੀ ਨਹਿਰ’ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਸੋਗ
  • iran top officials  pakistan
    ਪਾਕਿਸਤਾਨ ਦੀ ਵਿਚੋਲਗੀ ਦਾ ਅਸਰ: ਇਜ਼ਰਾਈਲ ਨੇ 'ਹਿੱਟ ਲਿਸਟ' ਵਿੱਚੋਂ ਹਟਾਏ ਦੋ ਵੱਡੇ ਈਰਾਨੀ ਨੇਤਾ
  • whether banks are open or closed on good friday today holiday list
    ਜਾਣੋ ਅੱਜ ਗੁੱਡ ਫਰਾਈਡੇ ਦੇ ਦਿਨ ਬੈਂਕ ਖੁੱਲ੍ਹੇ ਹਨ ਜਾਂ ਬੰਦ; ਦੇਖੋ ਅਪ੍ਰੈਲ ਮਹੀਨੇ ਦੀਆਂ ਛੁੱਟੀਆਂ ਦੀ ਪੂਰੀ ਲਿਸਟ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
Trending
Ek Nazar
bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • dc vs gt  ipl 2026
      GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ ਤੇ ਸੁੰਦਰ ਨੇ ਜੜੇ ਧਮਾਕੇਦਾਰ...
    • bcci changes rules
      BCCI ਨੇ ਬਦਲਿਆ ਨਿਯਮ, IPL 'ਚ ਅਜਿਹਾ ਕਰਨ 'ਤੇ ਲੱਗੀ ਪਾਬੰਦੀ; ਜਾਣੋ ਨਵੀਂ...
    • dc vs gt  ipl 2026
      IPL 2026: ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਗਿੱਲ ਦੀ ਹੋਈ...
    • monte carlo masters  jannik sinner and carlos alcaraz start with wins
      ਮੋਂਟੇ ਕਾਰਲੋ ਮਾਸਟਰਜ਼: ਜੈਨਿਕ ਸਿਨਰ ਅਤੇ ਕਾਰਲੋਸ ਅਲਕਾਰਾਜ਼ ਦੀ ਜਿੱਤ ਨਾਲ...
    • rr vs mi  coach jayawardene defends indian bowler bumrah
      RR vs MI: 'ਬੁਮਰਾਹ ਬਸ ਆਪਣੀ ਲੈਂਥ ਤੋਂ ਖੁੰਝ ਗਏ', ਕੋਚ ਜੈਵਰਧਨੇ ਨੇ ਕੀਤਾ...
    • ipl 2026 ms dhoni doubtful for chennai super kings
      ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ
    • omg the entire team collapsed for only 7 runs in the t20i match
      OMG! ਸਿਰਫ 7 ਦੌੜਾਂ 'ਤੇ ਢੇਰ ਹੋਈ ਪੂਰੀ ਟੀਮ, 7 ਬੱਲੇਬਾਜ਼ ZERO 'ਤੇ ਹੋਏ OUT
    • sourav ganguly  s controversial statement on the actor  s case
      ਅਦਾਕਾਰ ਦੀ ਮੌਤ 'ਤੇ ਸੌਰਵ ਗਾਂਗੁਲੀ ਦਾ ਵਿਵਾਦਿਤ ਬਿਆਨ ! ਖੜ੍ਹਾ ਹੋਇਆ ਬਖੇੜਾ
    • veteran fast bowler heaps praise on vaibhav suryavanshi
      ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼...
    • shami should be played with bumrah  former indian captain
      ਬੁਮਰਾਹ ਨਾਲ ਸ਼ੰਮੀ ਨੂੰ ਹੀ ਖਿਡਾਉਣਾ ਚਾਹੀਦੈ : ਸਾਬਕਾ ਭਾਰਤੀ ਕਪਤਾਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +