Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 23, 2026

    2:02:54 AM

  • celebrations turn to mourning

    ਮਾਤਮ 'ਚ ਬਦਲੀਆਂ ਖੁਸ਼ੀਆਂ: ਕੰਨ ਛਿਦਵਾਉਣ ਦੀ ਰਸਮ...

  • pakistan defeats india by 48 runs

    IND A vs PAK A: ਪਾਕਿਸਤਾਨ ਨੇ ਭਾਰਤ ਨੂੰ 48...

  • delhi committee members

    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ 2...

  • power cut in punjab

    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਬੇਂਟਰ ਬਲਿਟਜ਼ ਸ਼ਤਰੰਜ - ਕਾਰਲਸਨ ਦੀ ਅਨੀਸ਼ 'ਤੇ ਸਭ ਤੋਂ ਵੱਡੀ ਜਿੱਤ

SPORTS News Punjabi(ਖੇਡ)

ਬੇਂਟਰ ਬਲਿਟਜ਼ ਸ਼ਤਰੰਜ - ਕਾਰਲਸਨ ਦੀ ਅਨੀਸ਼ 'ਤੇ ਸਭ ਤੋਂ ਵੱਡੀ ਜਿੱਤ

  • Updated: 26 Sep, 2020 07:33 PM
Jalandhar
benter blitz chess
  • Share
    • Facebook
    • Tumblr
    • Linkedin
    • Twitter
  • Comment

ਨਾਰਵੇ (ਨਿਕਲੇਸ਼ ਜੈਨ)– ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਨੇ ਬੇਂਟਰ ਬਲਿਟਜ਼ ਦੇ ਕੁਆਰਟਰ ਫਾਈਨਲ ਨੀਦਰਲੈਂਡ ਦੇ ਅਨੀਸ਼ ਗਿਰੀ ਨੂੰ 5.5-1.5 ਨਾਲ ਹਰਾਉਂਦੇ ਹੋਏ ਧਮਾਕੇਦਾਰ ਅੰਦਾਜ਼ ਵਿਚ ਆਖਰੀ ਚਾਰ ਵਿਚ ਜਗ੍ਹਾ ਬਣਾ ਲਈ ਤੇ ਹੁਣ ਉਹ ਅਰਮੀਨੀਆ ਦੇ ਲੇਵੋਨ ਅਰੋਨੀਅਨ ਨਾਲ ਭਿੜੇਗਾ। ਮੈਗਨਸ ਕਾਰਲਸਨ ਤੇ ਅਨੀਸ਼ ਗਿਰੀ ਦੇ ਮੁਕਾਬਲੇ ਹਮੇਸ਼ਾ ਚਰਚਾ ਵਿਚ ਰਹਿੰਦੇ ਹਨ ਤੇ ਪਿਛਲੇ ਕੁਝ ਮੁਕਾਬਲਿਆਂ ਵਿਚ ਅਨੀਸ਼ ਨੇ ਕਾਰਲਸਨ ਨੂੰ ਬਹੁਤ ਪ੍ਰੇਸ਼ਾਨ ਵੀ ਕੀਤਾ ਹੈ ਪਰ ਇਸ ਵਾਰ ਮੈਗਨਸ ਨੇ ਅਨੀਸ਼ ਨੂੰ ਕੋਈ ਵੀ ਮੌਕਾ ਨਹੀਂ ਦਿੱਤਾ।
3 ਮਿੰਟ +2 ਸੈਕੰਡ ਪ੍ਰਤੀ ਚਾਲ ਪ੍ਰਤੀ ਖਿਡਾਰੀ ਦੇ ਇਸ ਮੁਕਾਬਲੇ ਵਿਚ ਪਹਿਲਾਂ 5.5 ਅੰਕ ਬਣਾਉਣ ਵਾਲੇ ਖਿਡਾਰੀ ਨੂੰ ਜੇਤੂ ਮੰਨਿਆ ਜਾਂਦਾ ਹੈ ਤੇ ਇਨ੍ਹਾਂ ਦੋਵਾਂ ਵਿਚਾਲੇ ਸਿਰਫ 7 ਮੁਕਾਬਲਿਆਂ ਵਿਚ ਹੀ ਨਤੀਜਾ ਆ ਗਿਆ। ਸਭ ਤੋਂ ਪਹਿਲਾਂ ਤਾਂ ਕਾਰਲਸਨ ਨੇ ਲਗਾਤਾਰ 3 ਜਿੱਤਾਂ ਨਾਲ 3-0 ਦੀ ਬੜ੍ਹਤ ਹਾਸਲ ਕੀਤੀ ਤੇ ਫਿਰ ਚੌਥਾ ਮੁਕਾਬਲਾ ਡਰਾਅ ਰਿਹਾ ਤੇ ਪੰਜਵਾਂ ਮੁਕਾਬਲਾ ਜਿੱਤ ਕੇ ਉਸ ਨੇ 4.5-0.5 ਦੇ ਵੱਡੇ ਫਰਕ ਨਾਲ ਅੱਗੇ ਨਿਕਲ ਗਿਆ। ਛੇਵੇਂ ਮੁਕਾਬਲੇ ਵਿਚ ਸਫੇਦ ਮੋਹਰਿਆਂ ਨਾਲ ਅਨੀਸ਼ ਦੇ ਹੱਥ ਇਕਲੌਤੀ ਜਿੱਤ ਆਈ ਜਦਕਿ ਸੱਤਵੇਂ ਮੁਕਾਬਲੇ ਵਿਚ ਕਾਰਲਸਨ ਨੇ ਫਿਰ ਤੋਂ ਜਿੱਤ ਦਰਜ ਕਰਦੇ ਹੋਏ 5.5-1.5 ਨਾਲ ਕੁਆਰਟਰ ਫਾਈਨਲ ਜਿੱਤ ਲਿਆ।
ਉਥੇ ਹੀ ਚੌਥੇ ਤੇ ਆਖਰੀ ਕੁਆਰਟਰ ਫਾਈਨਲ ਵਿਚ ਵੀਅਤਨਾਮ ਦੇ ਲੇ ਕਿਉਆਂਗ ਲਿਮ ਨੇ ਵਿਸ਼ਵ ਨੰਬਰ-2 ਅਮਰੀਕਾ ਦੇ ਫਬਿਆਨੋ ਕਰੂਆਨਾ ਨੂੰ 5.5-3.5 ਦੇ ਫਰਕ ਨਾਲ ਹਰਾ ਕੇ ਉਲਟਫੇਰ ਕਰਦੇ ਹੋਏ ਸੈਮੀਫਈਨਲ ਵਿਚ ਪ੍ਰਵੇਸ਼ ਕਰ ਲਿਆ ਤੇ ਹੁਣ ਉਹ ਅਮਰੀਕਾ ਦੇ ਵੇਸਲੀ ਸੋ ਨਾਲ ਮੁਕਾਬਲਾ ਖੇਡੇਗਾ।

  • Benter Blitz Chess
  • Magnus Carlsen
  • Anish Giri
  • ਬੇਂਟਰ ਬਲਿਟਜ਼ ਸ਼ਤਰੰਜ
  • ਮੈਗਨਸ ਕਾਰਲਸਨ
  • ਅਨੀਸ਼ ਗਿਰੀ

IPL 2020 KKR vs SRH : ਕੋਲਕਾਤਾ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

NEXT STORY

Stories You May Like

  • pakistan defeats india by 48 runs
    IND A vs PAK A: ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ, ਕਪਤਾਨ ਤਿਲਕ ਦਾ ਸੈਂਕੜਾ ਗਿਆ ਬੇਕਾਰ
  • ind vs pak
    IND Vs PAK: TEAM INDIA ਨੂੰ ਮਿਲਿਆ 314 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸੂਰਿਆਵੰਸ਼ੀ 'ਤੇ ਰਹਿਣਗੀਆਂ ਨਜ਼ਰਾਂ
  • tennis legend rafael nadal joins real madrid  s board of directors
    ਟੈਨਿਸ ਦਿੱਗਜ ਰਾਫੇਲ ਨਡਾਲ ਰੀਅਲ ਮੈਡਰਿਡ ਦੇ ਡਾਇਰੈਕਟਰ ਬੋਰਡ ਵਿੱਚ ਸ਼ਾਮਲ
  • madhya pradesh defeated maharashtra by 5 runs
    ਸੱਯਦ ਮੁਸ਼ਤਾਕ ਅਲੀ ਟਰਾਫ਼ੀ: ਮੱਧ ਪ੍ਰਦੇਸ਼ ਨੇ ਮਹਾਰਾਸ਼ਟਰ ਨੂੰ 5 ਦੌੜਾਂ ਨਾਲ ਹਰਾਇਆ
  • delhi defeated haryana by 43 runs
    ਸੱਯਦ ਮੁਸ਼ਤਾਕ ਅਲੀ ਟਰਾਫ਼ੀ :  ਦਿੱਲੀ ਨੇ ਹਰਿਆਣਾ ਨੂੰ 43 ਦੌੜਾਂ ਨਾਲ ਹਰਾਇਆ
  • itesh and krunal shine  baroda defeats bengal
    ਸੱਯਦ ਮੁਸ਼ਤਾਕ ਅਲੀ ਟਰਾਫ਼ੀ: ਜਿਤੇਸ਼ ਅਤੇ ਕਰੁਣਾਲ ਚਮਕੇ, ਬੜੌਦਾ ਨੇ ਬੰਗਾਲ ਨੂੰ ਹਰਾਇਆ
  • uproar over the toss coin
    ਟਾਸ ਦੇ ਸਿੱਕੇ 'ਤੇ ਮਚਿਆ ਬਵਾਲ, ਤਿਲਕ ਵਰਮਾ ਨੇ ਨਹੀਂ ਮਿਲਾਇਆ ਪਾਕਿ ਕਪਤਾਨ ਨਾਲ ਹੱਥ
  • syed mushtaq ali trophy  mumbai  s explosive victory
    ਸੱਯਦ ਮੁਸ਼ਤਾਕ ਅਲੀ ਟਰਾਫ਼ੀ: ਅੰਗਕ੍ਰਿਸ਼ ਰਘੂਵੰਸ਼ੀ ਅਤੇ ਸ਼ਿਵਮ ਦੂਬੇ ਦੇ ਦਮ 'ਤੇ ਮੁੰਬਈ ਦੀ ਧਮਾਕੇਦਾਰ ਜਿੱਤ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 8 ਘੰਟੇ ਰਹੇਗੀ...
  • alert for dense fog in 10 districts punjab meteorological department forecast
    ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5...
  • pinkoo tv new video guru ka langar conveys a spiritual message
    ਸੇਵਾ ਤੇ ਵੰਡ ਛਕਣ ਦਾ ਰੂਹਾਨੀ ਸੁਨੇਹਾ ਦਿੰਦੀ ਹੈ Pinkoo TV ਦੀ ਨਵੀਂ ਵੀਡੀਓ...
  • funreal two brothers from jalandhar murdered in greece
    ਗ੍ਰੀਸ 'ਚ ਕਤਲ ਕੀਤੇ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • girl kidnapped in maqsudan jalandhar
    ਜਲੰਧਰ ਦੇ ਮਕਸੂਦਾਂ 'ਚ ਬੱਚੀ ਅਗਵਾ! ਰੁਮਾਲ ਸੁੰਘਾ ਕੇ ਲਿਜਾ ਰਹੇ 2 ਨਕਾਬਪੋਸ਼...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...
Trending
Ek Nazar
trump has pledged agreement with iran

ਟਰੰਪ ਨੇ ਈਰਾਨ ਨਾਲ ਸਥਾਈ ਸਮਝੌਤਾ ਕਰਨ ਅਤੇ ਉਸਦੀਆਂ ਪ੍ਰਮਾਣੂ ਇੱਛਾਵਾਂ ਨੂੰ ਰੋਕਣ...

deadbody of a young man found in a canal jalandhar

ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...

veteran bollywood singer defeats cancer

ਬਾਲੀਵੁੱਡ ਦੇ ਦਿੱਗਜ ਗਾਇਕ ਨੇ ਕੈਂਸਰ ਨੂੰ ਦਿੱਤੀ ਮਾਤ ! ਇੱਕ ਸਾਲ ਬੈੱਡ ਰੈਸਟ...

granddaughter write book on grandfather

ਮੁੰਬਈ ਅੱਤਵਾਦੀ ਹਮਲਿਆਂ 'ਚ ਮਾਰੇ ਬ੍ਰਿਟਿਸ਼ ਨਾਗਰਿਕ ਦੀ ਪੋਤੀ ਨੇ 'ਕਿਤਾਬ'...

spacecraft to reach planet mercury

ਵੱਡੀ ਸਫਲਤਾ  : ਬੁੱਧ ਗ੍ਰਹਿ 'ਤੇ ਪਹੁੰਚੇ ਦੋ ਪੁਲਾੜ ਯਾਨ , ਪੰਧ 'ਚ ਹੋਏ ਦਾਖਲ

diljit dosanjh english fan kiss ahmedabad concert

ਲਾਈਵ ਕੰਸਰਟ 'ਚ ਵਿਦੇਸ਼ੀ ਫੈਨ ਨੇ ਦਿਲਜੀਤ ਨੂੰ ਕੀਤਾ Kiss ! ਸੋਸ਼ਲ ਮੀਡੀਆ 'ਤੇ ਅੱਗ...

nepal  s prime minister balendra shah  set off visit to india

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ਲਈ ਹੋਏ ਰਵਾਨਾ

hindu girl rescued from bahawalpur

ਪਾਕਿਸਤਾਨ 'ਚ ਅਗਵਾ ਹੋਈ 13 ਸਾਲਾ ਹਿੰਦੂ ਲੜਕੀ ਬਹਾਵਲਪੁਰ ਤੋਂ ਬਰਾਮਦ ; ਹਿੰਦੂ...

a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • magnus carlsen  s withdrawal from match  fide refers investigation
      ਮੈਗਨਸ ਕਾਰਲਸਨ ਵੱਲੋਂ ਮੈਚ ਛੱਡਣ ਦਾ ਮਾਮਲਾ: ਫਿਡੇ ਨੇ ਨੈਤਿਕਤਾ ਕਮੇਟੀ ਕੋਲ ਭੇਜੀ...
    • team india s historic achievement
      ਟੀਮ ਇੰਡੀਆ ਦੀ ਇਤਿਹਾਸਕ ਉਪਲੱਬਧੀ, ਟੈਸਟ ਕ੍ਰਿਕਟ 'ਚ ਪਹਿਲੀ ਵਾਰ ਬਣਾਇਆ ਅਨੋਖਾ...
    • atp finals  zverev to face alcaraz in the title match
      ਏਟੀਪੀ ਫਾਈਨਲਜ਼: ਖ਼ਿਤਾਬੀ ਮੁਕਾਬਲੇ ਵਿੱਚ ਜ਼ਵੇਰੇਵ ਦਾ ਸਾਹਮਣਾ ਅਲਕਾਰਾਜ਼ ਨਾਲ
    • asia cup rising stars ind vs pak
      Asia Cup Rising Stars : ਪਾਕਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ...
    • i consider rishabh pant my mentor  dhruv jurel
      ਮੈਂ ਰਿਸ਼ਭ ਪੰਤ ਨੂੰ ਆਪਣਾ ਮੈਂਟਰ ਮੰਨਦਾ ਹਾਂ: ਧਰੁਵ ਜੁਰੇਲ
    • focus on consistently delivering an impressive performance  pant
      ਲਗਾਤਾਰ ਪ੍ਰਭਾਵਸ਼ਾਲੀ ਖੇਡ ਦਿਖਾਉਣ 'ਤੇ ਧਿਆਨ: ਰਿਸ਼ਭ ਪੰਤ
    • we will have to bat for as long as possible  rachin ravindra
      ਸਾਨੂੰ ਜਿੰਨਾ ਹੋ ਸਕੇ ਲੰਬੇ ਸਮੇਂ ਤੱਕ ਬੱਲੇਬਾਜ਼ੀ ਕਰਨੀ ਪਵੇਗੀ: ਰਚਿਨ ਰਵਿੰਦਰਾ
    • england captain harry kane injured
      ਇੰਗਲੈਂਡ ਦਾ ਕਪਤਾਨ ਹੈਰੀ ਕੇਨ ਜ਼ਖ਼ਮੀ, ਕੁਝ ਮਹੀਨਿਆਂ ਤੱਕ ਰਹਿਣਾ ਪੈ ਸਕਦੈ ਬਾਹਰ
    • asia cup rising stars  mega clash between india and pakistan today
      ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼: ਭਾਰਤ-ਪਾਕਿ ਵਿਚਾਲੇ ਅੱਜ ਮਹਾਮੁਕਾਬਲਾ;...
    • indian wrestling get new platform in australia
      ਆਸਟ੍ਰੇਲੀਆ ’ਚ ਭਾਰਤੀ ਕੁਸ਼ਤੀ ਨੂੰ ਮਿਲੇਗਾ ਨਵਾਂ ਮੰਚ; ਕੌਮੀ ਫੈਡਰੇਸ਼ਨ ਦਾ ਗਠਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +