Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    9:45:52 AM

  • big announcement made in punjab for may 15

    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ...

  • plane tire fire  289 passengers

    ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ...

  • student ncrb data

    ਵਿਦਿਆਰਥੀਆਂ ਦੀਆਂ ਖ਼ੁਦਕੁਸ਼ੀਆਂ 'ਚ 4.3% ਦਾ ਵਾਧਾ,...

  • big impact of us iran conflict

    ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ ਪੈਟਰੋਲੀਅਮ ਮੁੰਬਈ, ਪੰਜਾਬ ਐਂਡ ਸਿੰਧ ਬੈਂਕ ਦਿੱਲੀ ਤੇ ਭਾਰਤੀ ਰੇਲਵੇ ਸੈਮੀਫਾਇਨਲ ’ਚ

SPORTS News Punjabi(ਖੇਡ)

ਭਾਰਤ ਪੈਟਰੋਲੀਅਮ ਮੁੰਬਈ, ਪੰਜਾਬ ਐਂਡ ਸਿੰਧ ਬੈਂਕ ਦਿੱਲੀ ਤੇ ਭਾਰਤੀ ਰੇਲਵੇ ਸੈਮੀਫਾਇਨਲ ’ਚ

  • Edited By Aarti Dhillon,
  • Updated: 25 Oct, 2024 04:24 PM
Sports
bharat petroleum mumbai  punjab sindh bank delhi indian railways
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)- ਭਾਰਤ ਪੈਟਰੋਲੀਅਮ ਮੁੰਬਈ, ਪੰਜਾਬ ਐਂਡ ਸਿੰਧ ਬੈਂਕ ਦਿੱਲੀ ਅਤੇ ਭਾਰਤੀ ਰੇਲਵੇ ਦੀਆਂ ਟੀਮਾਂ 41ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ’ਚ ਪਹੁੰਚ ਗਈਆਂ। ਪਹਿਲੇ ਲੀਗ ਮੈਚ ਵਿਚ ਸਾਬਕਾ ਜੇਤੂ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੇ ਆਰਮੀ ਇਲੈਵਨ ਨੂੰ 3-1 ਨਾਲ ਹਰਾਇਆ ਜਦਕਿ ਆਖਰੀ ਲੀਗ ਮੈਚ ਵਿਚ ਭਾਰਤੀ ਰੇਲਵੇ ਦਿੱਲੀ ਤੇ ਕੈਗ ਦਿੱਲੀ ਦੀਆਂ ਟੀਮਾਂ 2-2 ਨਾਲ ਬਰਾਬਰ ਰਹੀਆਂ। ਭਾਰਤੀ ਰੇਲਵੇ ਦੀ ਟੀਮ ਬਿਹਤਰ ਗੋਲ ਔਸਤ ਦੇ ਆਧਾਰ ’ਤੇ ਸੈਮੀਫਾਈਨਲ ਵਿਚ ਪਹੁੰਚੀ। ਪਹਿਲੇ ਸੈਮੀਫਾਈਨਲ ’ਚ ਭਾਰਤ ਪੈਟਰੋਲੀਅਮ ਦਾ ਮੁਕਾਬਲਾ ਭਾਰਤੀ ਰੇਲਵੇ ਦਿੱਲੀ ਨਾਲ ਤੇ ਦੂਜੇ ਸੈਮੀਫਾਇਨਲ ਵਿਚ ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨਾਲ 25 ਅਕਤੂਬਰ ਨੂੰ ਹੋਵੇਗਾ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਚ ਚੱਲ ਰਹੇ ਇਸ ਟੂਰਨਾਮੈਂਟ ਵਿਚ ਲੀਗ ਦੌਰ ਦੇ ਆਖਰੀ ਦੋ ਮੈਚ ਖੇਡੇ ਗਏ।
ਟੂਰਨਾਮੈਂਟ ਦਾ ਪੂਲ-ਬੀ ਸਭ ਤੋਂ ਰੋਮਾਂਚਕ ਰਿਹਾ। ਇਸ ਪੂਲ ਵਿਚ ਪੰਜਾਬ ਪੁਲਸ ਜਲੰਧਰ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦਰਮਿਆਨ ਮੈਚ ਦੇ ਦੋ ਕੁਆਰਟਰ 20 ਅਕਤੂਬਰ ਨੂੰ ਖੇਡੇ ਗਏ ਸਨ, ਅੱਧੇ ਸਮੇਂ ਤੋਂ ਬਾਅਦ ਫਲੱਡ ਲਾਈਟਾਂ ਵਿਚ ਤਕਨੀਕੀ ਖਰਾਬੀ ਕਾਰਨ ਮੈਚ ਪੂਰਾ ਨਹੀਂ ਹੋ ਸਕਿਆ ਸੀ, ਜਿਸ ਸਮੇਂ ਮੈਚ ਰੁਕਿਆ ਸੀ, ਉਸ ਸਮੇਂ ਰੇਲ ਕੋਚ ਫੈਕਟਰੀ 1-0 ਨਾਲ ਅੱਗੇ ਸੀ। ਅੱਜ ਖੇਡੇ ਗਏ ਬਾਕੀ ਦੋ ਕੁਆਰਟਰਾਂ ’ਚ ਦੋਵਾਂ ਟੀਮਾਂ ਦਰਮਿਆਨ ਮੈਚ ਕਾਫੀ ਸੰਘਰਸ਼ਪੂਰਨ ਰਿਹਾ। ਖੇਡ ਦੇ 49ਵੇਂ ਮਿੰਟ ’ਚ ਪੰਜਾਬ ਪੁਲਸ ਵੱਲੋਂ ਓਲੰਪੀਅਨ ਰੁਪਿੰਦਰਪਾਲ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਬਰਾਬਰੀ ਕੀਤੀ। ਮੈਚ ਬਰਾਬਰ ਰਹਿਣ ਕਾਰਨ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ। ਇਸ ਪੂਲ ’ਚ ਸ਼ਾਮਲ ਤਿੰਨ ਟੀਮਾਂ ਪੰਜਾਬ ਪੁਲਸ, ਭਾਰਤ ਪੈਟਰੋਲੀਅਮ, ਰੇਲ ਕੋਚ ਫੈਕਟਰੀ ਕੋਲ ਦੋ-ਦੋ ਲੀਗ ਮੈਚਾਂ ਤੋਂ ਬਾਅਦ ਦੋ-ਦੋ ਅੰਕ ਸਨ। ਭਾਰਤ ਪੈਟਰੋਲੀਅਮ ਅਤੇ ਰੇਲ ਕੋਚ ਫੈਕਟਰੀ ਦੀ ਗੋਲ ਔਸਤ ਬਰਾਬਰ ਰਹੀ, ਜਿਸ ਕਾਰਨ ਦੋਵਾਂ ਟੀਮਾਂ ਦਰਮਿਆਨ ਸ਼ੂਟਆਊਟ ਰਾਹੀਂ ਫੈਸਲਾ ਕਰਨਾ ਪਿਆ। ਭਾਰਤ ਪੈਟਰੋਲੀਅਮ ਦੀ ਟੀਮ ਇਹ ਮੁਕਾਬਲਾ 3-0 ਨਾਲ ਜਿੱਤ ਕੇ ਸੈਮੀਫਾਈਨਲ ਵਿਚ ਪਹੁੰਚ ਗਈ।

PunjabKesari
ਪੂਲ-ਡੀ ਵਿਚ ਆਰਮੀ ਇਲੈਵਨ ਅਤੇ ਪੰਜਾਬ ਐਂਡ ਸਿੰਧ ਬੈਂਕ ਦਰਮਿਆਨ ਲੀਗ ਮੈਚ ਖੇਡਿਆ ਗਿਆ। ਬੈਂਕ ਵੱਲੋਂ 25ਵੇਂ ਮਿੰਟ ਵਿਚ ਹਰਮਨਜੀਤ ਸਿੰਘ ਅਤੇ 35ਵੇਂ ਮਿੰਟ ਵਿਚ ਜਸਕਰਨ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰ ਕੇ ਸਕੋਰ 2-0 ਕੀਤਾ। 39ਵੇਂ ਮਿੰਟ ’ਚ ਆਰਮੀ ਦੇ ਬੁਧੂ ਟੂਟੀ ਨੇ ਮੈਦਾਨੀ ਗੋਲ ਕਰ ਕੇ ਸਕੋਰ 1-2 ਕੀਤਾ। 55ਵੇਂ ਮਿੰਟ ਵਿਚ ਬੈਂਕ ਦੇ ਗੁਰਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਸਕੋਰ 3-1 ਕਰਕੇ ਮੈਚ ਜਿੱਤ ਕੇ ਲੀਗ ਦੌਰ ਵਿਚ ਆਪਣੇ ਖਾਤੇ ਵਿਚ 4 ਅੰਕ ਜੋੜ ਕੇ ਸੈਮੀਫਾਇਨਲ ਵਿਚ ਜਗ੍ਹਾ ਬਣਾਈ। ਇਸ ਤੋਂ ਪਹਿਲਾਂ ਬੈਂਕ ਦਾ ਭਾਰਤੀ ਨੇਵੀ ਨਾਲ ਮੈਚ 1-1 ਗੋਲ ਦੀ ਬਰਾਬਰੀ ’ਤੇ ਰਿਹਾ ਸੀ।
ਆਖਰੀ ਲੀਗ ਮੈਚ ਪੂਲ-ਸੀ ਵਿਚ ਭਾਰਤੀ ਰੇਲਵੇ ਦਿੱਲੀ ਅਤੇ ਕੈਗ ਦਿੱਲੀ ਦਰਮਿਆਨ ਖੇਡਿਆ ਗਿਆ। ਭਾਰਤੀ ਰੇਲਵੇ ਦੇ ਸਿਮਰਨਜੋਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। 38ਵੇਂ ਮਿੰਟ ’ਚ ਭਾਰਤੀ ਰੇਲਵੇ ਦੇ ਅੰਤਰਰਾਸ਼ਟਰੀ ਖਿਡਾਰੀ ਜਸਜੀਤ ਕੁਲਾਰ ਨੇ ਪੈਨਲਟੀ ਸਟਰੋਕ ਨੂੰ ਗੋਲ ਵਿਚ ਬਦਲ ਕੇ ਸਕੋਰ 2-0 ਕੀਤਾ। ਕੈਗ ਦਿੱਲੀ ਵੱਲੋਂ ਖੇਡ ਦੇ 43ਵੇਂ ਮਿੰਟ ਵਿਚ ਮਨੀਸ਼ ਯਾਦਵ ਤੇ 45ਵੇਂ ਮਿੰਟ ਵਿਚ ਪ੍ਰਮੋਦ ਨੇ ਗੋਲ ਕਰਕੇ ਸਕੋਰ 2-2 ਕੀਤਾ। ਮੈਚ ਬਰਾਬਰ ਰਹਿਣ ਕਾਰਨ ਦੋਵਾਂ ਟੀਮਾਂ ਨੂੰ 1-1 ਅੰਕ ਮਿਲਿਆ। ਭਾਰਤੀ ਰੇਲਵੇ ਅਤੇ ਕੈਗ ਦਿੱਲੀ ਨੇ ਸੀ.ਆਰ.ਪੀ.ਐੱਫ. ਨੂੰ ਹਰਾਇਆ ਸੀ ਪਰ ਬਿਹਤਰ ਗੋਲ ਔਸਤ ਦੇ ਆਧਾਰ ’ਤੇ ਭਾਰਤੀ ਰੇਲਵੇ ਸੈਮੀਫਾਈਨਲ ਵਿਚ ਪਹੁੰਚ ਗਈ।
ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਅਮੋਲਕ ਸਿੰਘ ਗਾਖਲ (ਅਮਰੀਕਾ), ਰਮਨ ਅਰੋੜਾ ਵਿਧਾਇਕ ਜਲੰਧਰ ਸੈਂਟਰਲ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਚਰਨਜੀਤ ਸਿੰਘ ਚੰਨੀ (ਸੀ.ਟੀ. ਗਰੁੱਪ), ਦਲਜੀਤ ਸਿੰਘ ਆਈ.ਆਰ.ਐੱਸ. ਨੇ ਟੀਮਾਂ ਨਾਲ ਜਾਣ-ਪਛਾਣ ਕੀਤੀ। ਇਸ ਮੌਕੇ ਓਲੰਪੀਅਨ ਨਵਜੋਤ ਕੌਰ, ਭੁਪਿੰਦਰ ਕੌਰ, ਓਲੰਪੀਅਨ ਕਰਨਲ ਬਲਬੀਰ ਸਿੰਘ, ਓਲੰਪੀਅਨ ਇਗਨੇਸ ਟਿਰਕੀ, ਲਖਵਿੰਦਰ ਪਾਲ ਸਿੰਘ ਖਹਿਰਾ, ਪਰਵੀਨ ਗੁਪਤਾ, ਬਲਜੀਤ ਸਿੰਘ ਚੰਦੀ, ਨਰਿੰਦਰਪਾਲ ਸਿੰਘ ਜੱਜ, ਰਾਮ ਪ੍ਰਤਾਪ, ਰਣਬੀਰ ਸਿੰਘ ਰਾਣਾ ਟੁੱਟ, ਐੱਲ. ਆਰ. ਨਈਅਰ, ਤੇਜਾ ਸਿੰਘ, ਗੁਰਮੀਤ ਸਿੰਘ, ਤਰਲੋਕ ਸਿੰਘ ਭੁੱਲਰ, ਰਾਮ ਸ਼ਰਨ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਝਿਲਮਨ ਸਿੰਘ ਮਾਨ, ਗੁਰਿੰਦਰ ਸੰਘਾ, ਹਰਿੰਦਰ ਸੰਘਾ, ਸੁਖਵਿੰਦਰ ਲਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

  • Bharat Petroleum Mumbai
  • Punjab Sindh Bank
  • Delhi Indian Railways semifinals
  • ਭਾਰਤ ਪੈਟਰੋਲੀਅਮ ਮੁੰਬਈ
  • ਪੰਜਾਬ ਐਂਡ ਸਿੰਧ ਬੈਂਕ. ਸੈਮੀਫਾਇਨਲ ’ਚ

ਆਈ-ਲੀਗ ਦਾ ਆਗਾਜ਼ 22 ਨਵੰਬਰ ਤੋਂ

NEXT STORY

Stories You May Like

  • delhi bound trains cancelled after blast in punjab
    ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ
  • punjab railway track
    ਪੰਜਾਬ : ਰੇਲਵੇ ਟ੍ਰੈਕ 'ਤੇ ਹੋਇਆ ਬਲਾਸਟ, ਮਿਲੀ ਅਣਪਛਾਤੀ ਲਾਸ਼
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
  • high alert in punjab after shambhu blast
    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
  • petrol diesel prices released know today s price in delhi mumbai
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਦਿੱਲੀ-ਮੁੰਬਈ ਸਮੇਤ ਪ੍ਰਮੁੱਖ ਸ਼ਹਿਰਾਂ 'ਚ ਅੱਜ ਦਾ ਭਾਅ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • pakistani minister on india
    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ ਪੈਟਰੋਲੀਅਮ ਮੰਤਰੀ ਵੀ ਹੋਇਆ ਭਾਰਤ ਦਾ ਮੁਰੀਦ, ਬੰਨ੍ਹ'ਤੇ ਤਾਰੀਫ਼ਾਂ...
  • railway track punjab railway track
    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  rashid khan  s impressive comeback
      IPL 2026: ਰਾਸ਼ਿਦ ਖਾਨ ਦੀ ਸ਼ਾਨਦਾਰ ਵਾਪਸੀ; ਸਰਜਰੀ ਤੋਂ ਬਾਅਦ ਜਲਦਬਾਜ਼ੀ ਨੂੰ...
    • hockey india announces senior women  s national coaching camp
      ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਨੈਸ਼ਨਲ ਕੋਚਿੰਗ ਕੈਂਪ ਦਾ ਕੀਤਾ ਐਲਾਨ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • india wins archery world cup gold medal
      ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ...
    • ipl 2026 csk vs lsg
      IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • djokovic loses to young player prizmic
      ਇਟਾਲੀਅਨ ਓਪਨ 2026 : ਦੂਜੇ ਦੌਰ 'ਚ ਵੱਡਾ ਉਲਟਫੇਰ, ਯੁਵਾ ਖਿਡਾਰੀ ਪ੍ਰਿਜਮਿਕ ਤੋਂ...
    • bruno fernandes wins england  s biggest football award
      ਬਰੂਨੋ ਫਰਨਾਂਡੇਜ਼ ਨੇ ਜਿੱਤਿਆ ਇੰਗਲੈਂਡ ਦਾ ਸਭ ਤੋਂ ਵੱਡਾ ਫੁੱਟਬਾਲ ਐਵਾਰਡ;...
    • ipl 2026  big clash between rcb and mumbai today
      IPL 2026: RCB ਤੇ ਮੁੰਬਈ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
    • ipl 2026  chennai face lucknow today
      IPL 2026: ਚੇਨਈ ਦਾ ਸਾਹਮਣਾ ਅੱਜ ਲਖਨਊ ਨਾਲ, ਜਾਣੋ ਕੀ ਕਹਿੰਦੇ ਨੇ ਅੰਕੜੇ
    • our grip on the match was strong  gill
      ਪਾਵਰਪਲੇਅ ਤੋਂ ਬਾਅਦ ਹੀ ਭਰੋਸਾ ਹੋ ਗਿਆ ਸੀ ਕਿ ਮੈਚ 'ਤੇ ਸਾਡੀ ਪਕੜ ਮਜ਼ਬੂਤ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +