helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, DEC 26, 2024
ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ...
ਆਡੀਓ ਰਿਕਾਰਡਿੰਗਾਂ ਨੇ ਮਚਾਇਆ ਤਹਿਲਕਾ, ਕਾਂਗਰਸ ਨੇ...
ਪੰਜਾਬ 'ਚ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਮਜ਼ਦੂਰ...
ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ (ਭਾਸ਼ਾ)- ਓਲੰਪੀਅਨ ਸੀਏ ਭਵਾਨੀ ਦੇਵੀ ਨੇ ਸੋਮਵਾਰ ਨੂੰ ਚੀਨ ਦੇ ਵੁਕਸੀ 'ਚ ਏਸ਼ੀਆਈ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚ ਮਹਿਲਾ ਸੈਬਰ ਈਵੈਂਟ ਦੇ ਸੈਮੀਫਾਈਨਲ 'ਚ ਹਾਰਨ ਦੇ ਬਾਵਜੂਦ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਇਸ ਮੁਕਾਬਲੇ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ। ਸੈਮੀਫਾਈਨਲ 'ਚ ਭਵਾਨੀ ਨੂੰ ਉਜ਼ਬੇਕਿਸਤਾਨ ਦੀ ਜ਼ੈਨਬ ਡੇਬੇਕੋਵਾ ਦੇ ਖਿਲਾਫ ਸਖਤ ਮੁਕਾਬਲੇ 'ਚ 14-15 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਉਸ ਨੇ ਇਸ ਵੱਕਾਰੀ ਮੁਕਾਬਲੇ 'ਚ ਭਾਰਤ ਦਾ ਪਹਿਲਾ ਤਮਗਾ ਪੱਕਾ ਕਰ ਦਿੱਤਾ। ਭਵਾਨੀ ਨੇ ਕੁਆਰਟਰ ਫਾਈਨਲ ਵਿੱਚ ਮੌਜੂਦਾ ਵਿਸ਼ਵ ਚੈਂਪੀਅਨ ਜਾਪਾਨ ਦੀ ਮਿਸਾਕੀ ਇਮੁਰਾ ਨੂੰ 15-10 ਨਾਲ ਹਰਾ ਕੇ ਉਲਟਫੇਰ ਪੈਦਾ ਕੀਤਾ ਸੀ।
ਇਹ ਵੀ ਪੜ੍ਹੋ: 1,000 ਕਰੋੜ ਤੋਂ ਪਾਰ ਹੋਈ ਵਿਰਾਟ ਕੋਹਲੀ ਦੀ ਨੈੱਟਵਰਥ, ਜਾਣੋ ਕਿੱਥੋਂ-ਕਿੱਥੋਂ ਆਉਂਦੀ ਹੈ ਕਮਾਈ
ਇਹ ਭਵਾਨੀ ਦੀ ਮਿਸਾਕੀ ਖਿਲਾਫ ਪਹਿਲੀ ਜਿੱਤ ਸੀ। ਇਸ ਤੋਂ ਪਹਿਲਾਂ ਉਹ ਜਾਪਾਨੀ ਖਿਡਾਰਨ ਤੋਂ ਆਪਣੇ ਸਾਰੇ ਮੈਚ ਹਾਰ ਚੁੱਕੀ ਸੀ। 29 ਸਾਲਾ ਭਵਾਨੀ ਨੂੰ ਰਾਊਂਡ ਆਫ 64 'ਚ ਬਾਈ ਮਿਲਿਆ ਸੀ ,ਜਿਸ ਤੋਂ ਬਾਅਦ ਉਸ ਨੇ ਅਗਲੇ ਦੌਰ 'ਚ ਕਜ਼ਾਖਿਸਤਾਨ ਦੀ ਡੋਸਪੇ ਕਰੀਨਾ ਨੂੰ ਹਰਾਇਆ। ਭਾਰਤੀ ਖਿਡਾਰਨ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ ਵੀ ਉਲਟਫੇਰ ਕਰਦੇ ਹੋਏ ਤੀਜਾ ਦਰਜਾ ਪ੍ਰਾਪਤ ਓਜ਼ਾਕੀ ਸੇਰੀ ਨੂੰ 15-11 ਨਾਲ ਹਰਾਇਆ। ਫੈਂਸਿੰਗ ਐਸੋਸੀਏਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਭਵਾਨੀ ਨੂੰ ਉਸ ਦੀ ਇਤਿਹਾਸਕ ਪ੍ਰਾਪਤੀ 'ਤੇ ਵਧਾਈ ਦਿੱਤੀ ਹੈ। ਮਹਿਤਾ ਨੇ ਕਿਹਾ, “ਭਾਰਤੀ ਤਲਵਾਰਬਾਜ਼ੀ ਲਈ ਇਹ ਬਹੁਤ ਮਾਣ ਵਾਲਾ ਦਿਨ ਹੈ।
ਇਹ ਵੀ ਪੜ੍ਹੋ: ਭਾਰਤੀ ਫੁੱਟਬਾਲ ਟੀਮ ਨੇ 5 ਸਾਲਾਂ ਬਾਅਦ ਜਿੱਤਿਆ ਇੰਟਰਕਾਂਟੀਨੈਂਟਲ ਕੱਪ : ਫਾਈਨਲ ਮੈਚ 'ਚ ਲੇਬਨਾਨ ਨੂੰ ਹਰਾਇਆ
ਭਵਾਨੀ ਨੇ ਉਹ ਕਰ ਵਿਖਾਇਆ ਹੈ ਜੋ ਇਸ ਤੋਂ ਪਹਿਲਾਂ ਕੋਈ ਹੋਰ ਹਾਸਲ ਨਹੀਂ ਕਰ ਸਕਿਆ। ਉਹ ਵੱਕਾਰੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਤਲਵਾਰਬਾਜ਼ ਹੈ। ਪੂਰੇ ਤਲਵਾਰਬਾਜ਼ੀ ਜਗਤ ਦੀ ਤਰਫੋਂ ਮੈਂ ਉਸ ਨੂੰ ਵਧਾਈ ਦਿੰਦਾ ਹਾਂ। ਭਾਵੇਂ ਉਹ ਸੈਮੀਫਾਈਨਲ ਵਿੱਚ ਹਾਰ ਗਈ ਪਰ ਮੁਕਾਬਲਾ ਕਾਫ਼ੀ ਕਰੀਬੀ ਸੀ। ਫਰਕ ਸਿਰਫ ਇੱਕ ਅੰਕ ਦਾ ਸੀ। ਇਸ ਲਈ ਇਹ ਵੱਡਾ ਸੁਧਾਰ ਹੈ।' ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਤਲਵਾਰਬਾਜ਼ ਬਣੀ ਭਵਾਨੀ ਟੋਕੀਓ ਖੇਡਾਂ ਵਿੱਚ ਰਾਊਂਡ ਆਫ 32 'ਚੋਂ ਬਾਹਰ ਹੋ ਗਈ ਸੀ।
ਇਹ ਵੀ ਪੜ੍ਹੋ: ਇੰਗਲੈਂਡ ਦੇ ਆਲਰਾਊਂਡਰ ਮੋਇਨ ਅਲੀ ਇਸ ਮਾਮਲੇ 'ਚ ਪਾਏ ਗਏ ਦੋਸ਼ੀ, ICC ਨੇ ਦਿੱਤੀ ਸਜ਼ਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
1,000 ਕਰੋੜ ਤੋਂ ਪਾਰ ਹੋਈ ਵਿਰਾਟ ਕੋਹਲੀ ਦੀ ਨੈੱਟਵਰਥ, ਜਾਣੋ ਕਿੱਥੋਂ-ਕਿੱਥੋਂ ਆਉਂਦੀ ਹੈ ਕਮਾਈ
Stories You May Like
ਹੱਡ ਚੀਰਵੀਂ ਠੰਡ ਵੀ ਪਹਾੜਾਂ ਦੀ ਸੈਰ ਤੋਂ ਪੰਜਾਬੀ ਸੈਲਾਨੀਆਂ ਨੂੰ ਨਹੀਂ ਸਕੀ ਰੋਕ
ਆਖਰੀ ਸਾਹਾਂ ਵੇਲੇ ਲੋਕ ਅਕਸਰ ਕੀ ਕਹਿੰਦੇ ਨੇ? ਡਾਕਟਰਾਂ ਤੇ ਨਰਸਾਂ ਨੇ ਕੀਤਾ ਖੁਲਾਸਾ
Elon Musk ਨੇ ਭਾਰਤੀ X ਯੂਜ਼ਰਜ਼ ਨੂੰ ਦਿੱਤਾ ਵੱਡਾ ਝਟਕਾ, 35 ਫੀਸਦੀ ਵਧਾਈ...
ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...
ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ...
ਪਰਿਣੀਤੀ ਚੋਪੜਾ ਨੇ 6 ਸਾਲ ਪੁਰਾਣੀ ਡਰੈੱਸ 'ਚ ਦਿਖਾਇਆ ਕਾਤਿਲਾਨਾ ਅੰਦਾਜ਼
ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ...
ਗਾਇਕ ਦਿਲਜੀਤ ਦੋਸਾਂਝ ਨੇ ਫਿਰ ਤੋੜਿਆ ਵੱਡਾ ਰਿਕਾਰਡ, ਮਿੰਟਾਂ 'ਚ ਵਿਕ ਗਈਆਂ...
ਪ੍ਰੇਮੀ ਨੂੰ ਛੱਡ ਦਿਲਜੀਤ ਦੇ ਸ਼ੋਅ 'ਚ ਨੱਚਦੀ ਦਿਸੀ ਬਨੀਤਾ ਸੰਧੂ, ਕੀ ਹੋ ਗਿਆ AP...
ਨਵੇਂ ਸਾਲ 'ਤੇ ਮਿਲੇਗਾ ਸਸਤੇ ਮੋਬਾਇਲ ਰਿਚਾਰਜ ਪਲਾਨ ਦਾ ਤੋਹਫ਼ਾ?
ਅਜੀਬੋ ਗਰੀਬ ਮਾਮਲਾ : ਪੁਰਸ਼ ਟੀਚਰ ਹੋ ਗਿਆ 'ਗਰਭਵਤੀ'!
ਰੇਚਲ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਅੰਗਰੇਜਣਾਂ ਨੂੰ ਹਰਾ ਕੇ ਹਾਸਲ...
Jaya Prada ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕੀ ਹੈ ਮਾਮਲਾ
ਸਰਦੀਆਂ 'ਚ ਰੋਜ਼ ਖਾਓ ਚਵਨਪ੍ਰਾਸ਼, ਹੋਣਗੇ ਸਰੀਰ ਨੂੰ ਕਈ ਲਾਭ
ਰੈਪਰ ਹਨੀ ਸਿੰਘ 5 ਧੀਆਂ ਦਾ ਬਣਨਾ ਚਾਹੁੰਦਾ ਹੈ ਪਿਤਾ, ਜਾਣੋ ਵਜ੍ਹਾ
ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ,...
PhD ਦੀ ਪੜ੍ਹਾਈ ਛੱਡ OnlyFans ਮਾਡਲ ਬਣੀ ਯੂਟਿਊਬਰ Zara Dar, ਕਮਾਈ ਜਾਣ ਉੱਡ...
ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ...
Subscribe Now!