Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    5:47:54 PM

  • punjab power cut

    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ...

  • students abducted in nigeria

    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ...

  • gautam adani becomes asia  s richest person  10 richest people in world

    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ,...

  • fortune overturned of punjabi boy

    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਕ੍ਰਿਕਟ ਮੈਦਾਨ 'ਤੇ ਵੱਡਾ ਹਾਦਸਾ, ਸਿਰ 'ਤੇ ਗੇਂਦ ਲੱਗਣ ਕਾਰਨ ਖਿਡਾਰਨ ਪੁੱਜੀ ਹਸਪਤਾਲ

SPORTS News Punjabi(ਖੇਡ)

ਕ੍ਰਿਕਟ ਮੈਦਾਨ 'ਤੇ ਵੱਡਾ ਹਾਦਸਾ, ਸਿਰ 'ਤੇ ਗੇਂਦ ਲੱਗਣ ਕਾਰਨ ਖਿਡਾਰਨ ਪੁੱਜੀ ਹਸਪਤਾਲ

  • Updated: 16 Feb, 2020 11:21 PM
Jalandhar
big accident on cricket ground
  • Share
    • Facebook
    • Tumblr
    • Linkedin
    • Twitter
  • Comment

ਐਡੀਲੇਡ— ਕ੍ਰਿਕਟ ਦੇ ਮੈਦਾਨ 'ਤੇ ਜ਼ਿਆਦਾਤਰ ਹਾਦਸੇ ਹੁੰਦੇ ਰਹਿੰਦੇ ਹਨ, ਕੁਝ ਅਜਿਹਾ ਹੀ ਐਡੀਲੇਡ ਦੇ ਮੈਦਾਨ 'ਤੇ ਐਤਵਾਰ ਨੂੰ ਮਹਿਲਾ ਵਿਸ਼ਵ ਟੀ-20 ਦੇ ਅਭਿਆਸ ਮੈਚ 'ਚ ਦੱਖਣੀ ਅਫਰੀਕਾ ਤੇ ਸ਼੍ਰੀਲੰਕਾ ਦੀਆਂ ਟੀਮਾਂ ਦੇ ਵਿਚ ਮੁਕਾਬਲਾ ਚੱਲ ਰਿਹਾ ਸੀ, ਇਸ ਮੈਚ ਦੇ ਦੌਰਾਨ ਸ਼੍ਰੀਲੰਕਾਈ ਖਿਡਾਰੀ ਅਚਿਨਿ ਕੁਲਾਸੂਰੀਆ ਦੇ ਸੱਟ ਲੱਗ ਗਈ ਤੇ ਉਹ ਮੈਦਾਨ 'ਤੇ ਹੀ ਬੇਹੋਸ਼ ਹੋ ਗਈ। ਕੁਲਾਸੂਰੀਆ ਦੇ ਨਾਲ ਇਹ ਹਾਦਸਾ ਕੈਚ ਕਰਦੇ ਸਮੇਂ ਹੋਇਆ। 29 ਸਾਲ ਦੀ ਇਹ ਖਿਡਾਰਨ ਦੱਖਣੀ ਅਫਰੀਕਾ ਬੱਲੇਬਾਜ਼ ਕਲਾਯ ਟਰਾਇਨ ਦਾ ਕੈਚ ਕਰਨ ਗਈ ਪਰ ਗੇਂਦ ਸਿੱਧੇ ਉਸਦੇ ਸਿਰ 'ਤੇ ਲੱਗ ਗਈ ਜਿਸ ਤੋਂ ਬਾਅਦ ਕੁਲਾਸੂਰੀਆ ਜ਼ਮੀਨ 'ਤੇ ਡਿੱਗ ਗਈ।

PunjabKesari
ਕੁਲਾਸੂਰੀਆ ਨੂੰ ਜ਼ਮੀਨ 'ਤੇ ਡਿੱਗਦਿਆ ਦੇਖ ਤੁਰੰਤ ਸ਼੍ਰੀਲੰਕਾ ਦੀ ਮੈਡੀਕਲ ਟੀਮ ਮੈਦਾਨ 'ਤੇ ਆਈ ਪਰ ਉਹ ਕੋਈ ਹਰਕਤ ਨਹੀਂ ਕਰ ਰਹੀ ਸੀ ਇਹ ਦੇਖ ਮੈਦਾਨ 'ਚ ਮੌਜੂਦ ਸਾਰੇ ਲੋਕਾਂ ਦੇ ਹੋਸ਼ ਉੱਡ ਗਏ ਤੇ ਮੈਦਾਨ 'ਚ ਤੁਰੰਤ ਐਂਬੂਲੈਂਸ ਪਹੁੰਚੀ। ਉਹ ਸਟ੍ਰੇਚਰ ਨਾਲ ਕੁਲਾਸੂਰੀਆ ਨੂੰ ਮੈਦਾਨ ਤੋਂ ਬਾਹਰ ਲਿਆਂਦਾ ਗਿਆ, ਉਸ ਤੋਂ ਬਾਅਦ ਉਸ ਨੂੰ ਸਿੱਧੇ ਨਿਜ਼ੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਹਸਪਤਾਲ ਪਹੁੰਚਣ ਤੋਂ ਬਾਅਦ ਕੁਲਾਸੂਰੀਆ ਦਾ ਇਲਾਜ਼ ਕੀਤਾ ਗਿਆ ਤੇ ਬਾਅਦ 'ਚ ਉਸ ਨੂੰ ਹੋਸ਼ ਆ ਗਿਆ ਤੇ ਫਿਰ ਡਾਕਟਰਾਂ ਨੇ ਉਸ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ।  

PunjabKesari

  • Cricket Ground
  • players
  • Hospital ਕ੍ਰਿਕਟ ਮੈਦਾਨ
  • ਖਿਡਾਰਨ
  • ਹਸਪਤਾਲ

ਆਸਟਰੇਲੀਆ ਤੇ ਇੰਗਲੈਂਡ ਵਿਰੁੱਧ ਡੇਅ-ਨਾਈਟ ਟੈਸਟ ਖੇਡੇਗਾ ਭਾਰਤ

NEXT STORY

Stories You May Like

  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ
  • accident occurred due to a violent collision between a car and a motorcycle
    ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
  • lightning strikes youth playing cricket in playground one dies
    ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
  • making a reel during an ipl match was expensive
    ਕ੍ਰਿਕਟ ਮੈਦਾਨ 'ਤੇ ਬਣਾਈ ਰੀਲ, ਖਰਚਾ ਆਇਆ 70,000 ! ਪੂਰਾ ਮਾਮਲਾ ਉਡਾ ਦੇਵੇਗਾ ਹੋਸ਼
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ
  • man electrocuted
    ਪਸ਼ੂਆਂ ਲਈ ਚਾਰਾ ਲੈ ਕੇ ਆਉਂਦੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਕਰੰਟ ਲੱਗਣ ਕਾਰਨ ਗਈ ਜਾਨ
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • fraud case
    ਆਨਲਾਈਨ ਕ੍ਰਿਕਟ ਸੱਟੇਬਾਜ਼ੀ ਦੇ ਨਾਂ ’ਤੇ ਠੱਗੀ ਕਰਨ ਵਾਲਾ ਕਾਬੂ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
Trending
Ek Nazar
cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • preity zinta reaches 7th heaven after punjab kings victory
      ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ...
    • virat kohli is in the news again
      ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ...
    • ipl 2026
      ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
    • star cricketer announces retirement
      IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
    • mi vs pbks ipl 2026
      ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪੁਆਇੰਟ ਟੇਬਲ 'ਚ ਨੰਬਰ 1 ਬਣੀ...
    • mumbai set a target of 196 runs for punjab
      Mi vs PBKS, IPL 2026 : ਮੁੰਬਈ ਨੇ ਪੰਜਾਬ ਅੱਗੇ ਰੱਖਿਆ 196 ਦੌੜਾਂ ਦਾ ਟੀਚਾ,...
    • arshdeep singh creates history in ipl
      ਅਰਸ਼ਦੀਪ ਸਿੰਘ ਨੇ IPL 'ਚ ਰਚਿਆ ਇਤਿਹਾਸ ! ਪੰਜਾਬ ਕਿੰਗਜ਼ ਲਈ ਬਣਾਇਆ ਅਨੋਖਾ...
    • rohit sharma out of playing11 punjab won the toss
      Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11 'ਚੋਂ ਬਾਹਰ, ਪੰਜਾਬ ਨੇ...
    • critical brain clot and high risk of stroke
      ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ ਜੰਗ', ਤੇਂਦੁਲਕਰ ਤੇ ਹੋਰ...
    • bodyguard made big revelations about yuvraj singh and dhoni
      ਯੁਵਰਾਜ ਸਿੰਘ ਤੇ ਧੋਨੀ ਬਾਰੇ BODYGUARD ਨੇ ਕਰ'ਤੇ ਵੱਡੇ ਖੁਲਾਸੇ, ਦੱਸਿਆ- ਅਜਿਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +