Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:12:25 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵੱਡੀ ਖ਼ਬਰ: ਵਿਰਾਟ ਕੋਹਲੀ 'ਤੇ ICC ਦਾ ਐਕਸ਼ਨ

SPORTS News Punjabi(ਖੇਡ)

ਵੱਡੀ ਖ਼ਬਰ: ਵਿਰਾਟ ਕੋਹਲੀ 'ਤੇ ICC ਦਾ ਐਕਸ਼ਨ

  • Author Tarsem Singh,
  • Updated: 26 Dec, 2024 06:14 PM
Sports
big news icc action on virat kohli
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੰਰਰਾਸ਼ਤਟਰੀ ਕ੍ਰਿਕਟ ਪਰਿਸ਼ਦ (ICC) ਨੇ ਵਿਰਾਟ ਕੋਹਲੀ ਖਿਲਾਫ ਸਖਤ ਕਾਰਵਾਈ ਕੀਤੀ ਹੈ। ਮੈਲਬੌਰਨ ਕ੍ਰਿਕਟ ਗਰਾਊਂਡ (MCG) 'ਤੇ ਸੈਮ ਕੋਂਸਟਾਸ ਨੂੰ ਮੋਢਾ ਮਾਰਨ ਲਈ ਉਸ 'ਤੇ ਉਸਦੀ ਮੈਚ ਫੀਸ ਦਾ 20% ਜੁਰਮਾਨਾ ਅਤੇ ਇੱਕ ਡੀਮੈਰਿਟ ਪੁਆਇੰਟ ਦਿੱਤਾ ਗਿਆ ਹੈ। ਇਹ ਘਟਨਾ ਬਾਕਸਿੰਗ ਡੇ ਟੈਸਟ ਦੇ ਪਹਿਲੇ ਦਿਨ (26 ਦਸੰਬਰ) ਦੀ ਹੈ। ਇਹ ਜਾਣਕਾਰੀ Cricbuzz ਦੀ ਰਿਪੋਰਟ 'ਚ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : 'ਰਾਤੀਂ ਲਾਏ 10 ਪੈੱਗ, ਸਵੇਰੇ ਠੋਕ ਦਿੱਤਾ ਸੈਂਕੜਾ...' ਭਾਰਤੀ ਕ੍ਰਿਕਟਰ ਨੇ ਆਪ ਖੋਲ੍ਹਿਆ ਭੇਤ

ਯਾਨੀ ਇਸ ਫੈਸਲੇ ਕਾਰਨ ਵਿਰਾਟ ਕੋਹਲੀ ਮੁਅੱਤਲੀ ਤੋਂ ਬਚ ਗਏ। ਆਈਸੀਸੀ ਨੇ ਕਰੀਬ ਪੰਜ ਘੰਟਿਆਂ ਵਿੱਚ ਕੋਹਲੀ ਖ਼ਿਲਾਫ਼ ਕਾਰਵਾਈ ਕੀਤੀ ਹੈ, ਜਿਸ ਕਾਰਨ ਪ੍ਰਸ਼ੰਸਕ ਹੈਰਾਨ ਹਨ। ਆਈਸੀਸੀ ਨੇ ਇਹ ਫੈਸਲਾ ਟੈਸਟ ਮੈਚ ਦੇ ਪਹਿਲੇ ਹੀ ਦਿਨ ਦਿੱਤਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ, ਟੈਸਟ ਮੈਚ ਖਤਮ ਹੋਣ ਤੋਂ ਬਾਅਦ ਖਿਡਾਰੀ ਦੇ ਖਿਲਾਫ ਕਾਰਵਾਈ ਨੂੰ ਜਨਤਕ ਕੀਤਾ ਜਾਂਦਾ ਹੈ। ਵਿਰਾਟ-ਕੋਂਸਟਾਸ ਮਾਮਲੇ 'ਚ ਇਹ ਫੈਸਲਾ ਦੁਰਲੱਭ ਮੰਨਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟਰ ਦੀ Ex-Wife ਦਾ ਬੈੱਡਰੂਮ ਵੀਡੀਓ ਵਾਇਰਲ

ਵਿਰਾਟ ਕੋਹਲੀ ਨੂੰ ਆਈਸੀਸੀ ਕੋਡ ਆਫ ਕੰਡਕਟ (ਸੀਓਸੀ) ਦੀ ਧਾਰਾ 2.12 ਦਾ ਦੋਸ਼ੀ ਪਾਇਆ ਗਿਆ ਹੈ। ਇਸ ਦੇ ਤਹਿਤ ਕ੍ਰਿਕਟ ਵਿੱਚ ਕਿਸੇ ਵੀ ਤਰ੍ਹਾਂ ਦੇ ਅਨੁਚਿਤ ਸਰੀਰਕ ਸੰਪਰਕ ਦੀ ਮਨਾਹੀ ਹੈ। ਜੇਕਰ ਕੋਈ ਖਿਡਾਰੀ ਜਾਣਬੁੱਝ ਕੇ/ਲਾਪਰਵਾਹੀ ਨਾਲ ਕਿਸੇ ਹੋਰ ਖਿਡਾਰੀ ਜਾਂ ਅੰਪਾਇਰ ਨਾਲ ਟਕਰਾਉਂਦਾ ਹੈ ਤਾਂ ਉਸ ਨੂੰ ਜੁਰਮਾਨਾ ਜਾਂ ਮੁਅੱਤਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : IND vs AUS ਸੀਰੀਜ਼ ਛੱਡ ਕੇ ਭਾਰਤ ਪਰਤਿਆ ਇਹ ਕ੍ਰਿਕਟਰ, ਸਭ ਨੂੰ ਕੀਤਾ ਹੈਰਾਨ

ਇਹ ਪੂਰੀ ਘਟਨਾ ਆਸਟ੍ਰੇਲੀਆਈ ਪਾਰੀ ਦੇ 10ਵੇਂ ਅਤੇ 11ਵੇਂ ਓਵਰਾਂ ਦੇ ਬ੍ਰੇਕ ਦੌਰਾਨ ਵਾਪਰੀ। ਫਿਰ ਸੈਮ ਕੋਂਸਟਾਸ ਨੂੰ ਵਿਰਾਟ ਕੋਹਲੀ ਦੇ ਮੋਢਾ ਮਾਰਿਆ, ਜਦੋਂ ਉਹ ਭਾਰਤੀ ਖਿਡਾਰੀ ਦੇ ਕੋਲੋਂ ਲੰਘ ਰਹੇ ਸਨ। ਕੋਂਸਟਾਸ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ ਅਤੇ ਕੋਹਲੀ ਨੂੰ ਕੁਝ ਕਿਹਾ। ਅੰਪਾਇਰ ਅਤੇ ਉਸਮਾਨ ਖਵਾਜਾ ਨੇ ਕਿਸੇ ਤਰ੍ਹਾਂ ਮਾਮਲੇ ਨੂੰ ਸ਼ਾਂਤ ਕੀਤਾ।

ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਦੇ ਸਭ ਤੋਂ ਵੱਡੇ ਦੁਸ਼ਮਣ ਨੇ ਵੀ ਲੈ ਲਿਆ ਸੰਨਿਆਸ, ਸ਼ਾਨਦਾਰ ਕਰੀਅਰ ਨੂੰ ਲੱਗਿਆ ਵਿਰਾਮ

ਵਿਰਾਟ ਕੋਹਲੀ ਨੂੰ 2019 ਤੋਂ ਬਾਅਦ ਪਹਿਲੀ ਵਾਰ ਕੋਈ ਡੀਮੈਰਿਟ ਅੰਕ ਮਿਲਿਆ ਹੈ। ਡੀਮੇਰਿਟ ਅੰਕ ਖਿਡਾਰੀ ਦੇ ਰਿਕਾਰਡ 'ਤੇ ਦੋ ਸਾਲਾਂ ਤੱਕ ਬਣੇ ਰਹਿੰਦੇ ਹਨ। 19 ਸਾਲ ਦੇ ਕੋਂਸਟਾਸ ਨੇ ਆਪਣਾ ਪਹਿਲਾ ਟੈਸਟ ਖੇਡਦੇ ਹੋਏ ਬੱਲੇ ਨਾਲ ਪ੍ਰਭਾਵਿਤ ਕੀਤਾ। ਕੋਂਸਟਾਸ ਨੇ ਆਸਟਰੇਲੀਆ ਦੀ ਪਹਿਲੀ ਪਾਰੀ ਵਿੱਚ 65 ਗੇਂਦਾਂ ਵਿੱਚ 60 ਦੌੜਾਂ ਬਣਾਈਆਂ, ਜਿਸ ਵਿੱਚ 6 ਚੌਕੇ ਅਤੇ ਦੋ ਛੱਕੇ ਸ਼ਾਮਲ ਸਨ।

ਇਹ ਵੀ ਪੜ੍ਹੋ : 'INDIA ਜਿੱਤੀ ਤਾਂ ਲਾਹ ਦੇਵਾਂਗੀ ਕੱਪੜੇ', ਮਸ਼ਹੂਰ ਭਾਰਤੀ ਮਾਡਲ ਨੇ ਆਪ ਦੱਸੀ ਅਸਲੀਅਤ

ਪੋਂਟਿੰਗ-ਸ਼ਾਸਤਰੀ ਕੋਹਲੀ ਤੋਂ ਨਾਰਾਜ਼ ਨਜ਼ਰ ਆਏ

ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੇ ਵਿਰਾਟ ਕੋਹਲੀ 'ਤੇ ਸਵਾਲ ਚੁੱਕੇ ਸਨ। ਪੋਂਟਿੰਗ ਨੇ ਕੁਮੈਂਟਰੀ ਦੌਰਾਨ ਕਿਹਾ ਸੀ, 'ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਅੰਪਾਇਰ ਅਤੇ ਰੈਫਰੀ ਇਸ 'ਤੇ ਤਿੱਖੀ ਨਜ਼ਰ ਰੱਖਣਗੇ। ਉਸ ਸਮੇਂ ਫੀਲਡਰ ਨੂੰ ਬੱਲੇਬਾਜ਼ ਦੇ ਨੇੜੇ ਨਹੀਂ ਹੋਣਾ ਚਾਹੀਦਾ। ਮੈਦਾਨ 'ਤੇ ਮੌਜੂਦ ਹਰ ਫੀਲਡਰ ਨੂੰ ਪਤਾ ਹੁੰਦਾ ਹੈ ਕਿ ਬੱਲੇਬਾਜ਼ ਕਿੱਥੇ ਇਕੱਠੇ ਹੋਣਗੇ ਅਤੇ ਇਕੱਠੇ ਮਿਲਣਗੇ। ਇਹ ਮੈਨੂੰ ਜਾਪਦਾ ਸੀ ਕਿ ਕੋਂਸਟਾਸ ਨੇ ਬਹੁਤ ਦੇਰ ਤੋਂ ਦੇਖਿਆ ਅਤੇ ਇਹ ਵੀ ਨਹੀਂ ਸਮਝਿਆ ਕਿ ਉਸ ਦੇ ਸਾਹਮਣੇ ਕੋਈ ਹੈ। ਕੋਹਲੀ ਨੂੰ ਸ਼ਾਇਦ ਕੁਝ ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੋਚ ਰਵੀ ਸ਼ਾਸਤਰੀ ਨੇ ਵੀ ਕੋਹਲੀ ਦੇ ਇਸ ਕਦਮ ਨੂੰ ਸਹੀ ਨਹੀਂ ਮੰਨਿਆ ਅਤੇ ਕਿਹਾ ਕਿ ਇਹ ਬੇਲੋੜਾ ਸੀ। ਸ਼ਾਸਤਰੀ ਨੇ ਕਿਹਾ, 'ਇੱਕ ਸੀਮਾ ਹੁੰਦੀ ਹੈ ਅਤੇ ਤੁਸੀਂ ਉਸ ਸੀਮਾ ਨੂੰ ਪਾਰ ਨਹੀਂ ਕਰਨਾ ਚਾਹੁੰਦੇ।'

  • India vs Australia
  • 4th Test match
  • Virat Kohli
  • Rule Breaking
  • Punishment
  • ਭਾਰਤ ਬਨਾਮ ਆਸਟ੍ਰੇਲੀਆ
  • ਚੌਥਾ ਟੈਸਟ ਮੈਚ
  • ਵਿਰਾਟ ਕੋਹਲੀ
  • ਨਿਯਮ ਤੋੜਨਾ
  • ਸਜ਼ਾ

IND vs AUS 4th Test Stumps : ਚਾਰ ਖਿਡਾਰੀਆਂ ਦੇ ਅਰਧ ਸੈਂਕੜੇ, ਹੈੱਡ ਜ਼ੀਰੋ 'ਤੇ ਆਊਟ, ਆਸਟ੍ਰੇਲੀਆ 311/6

NEXT STORY

Stories You May Like

  • icc bans this cricketer for 8 years
    ਮੈਚ ਫਿਕਸਿੰਗ ਕੀਤੀ ਤੇ ਸਬੂਤ ਮਿਟਾਏ... ICC ਨੇ ਇਸ ਕ੍ਰਿਕਟਰ 'ਤੇ ਲਾਇਆ 8 ਸਾਲ ਦਾ ਬੈਨ
  • icc fines these pakistani players
    ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ ਕਾਰਵਾਈ
  • india regains top spot in icc t20 international rankings
    ਭਾਰਤ ICC T20I ਰੈਂਕਿੰਗ ਵਿੱਚ ਮੁੜ ਸਿਖਰਲੇ ਸਥਾਨ 'ਤੇ ਪੁੱਜਾ
  • after rahane retirement  virat kohli posted this big thing on social media
    ਰਹਾਣੇ ਦੇ ਸੰਨਿਆਸ ਤੋਂ ਬਾਅਦ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕਹੀ ਇਹ ਵੱਡੀ ਗੱਲ
  • virat kohli helped sakshi chaudhary for 3 years
    ਵਿਰਾਟ ਕੋਹਲੀ ਨੇ 3 ਸਾਲ ਤੱਕ ਕੀਤੀ ਮਦਦ, CWG ਗੋਲਡ ਮੈਡਲਿਸਟ ਸਾਕਸ਼ੀ ਚੌਧਰੀ ਦਾ ਵੱਡਾ ਖੁਲਾਸਾ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • rahane reveals about kohli after retirement
    ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ ਕੀਤਾ ਖੁਲਾਸਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • jaydev unadkat to resume county championship campaign
      ਜੈਦੇਵ ਉਨਾਦਕਟ ਆਪਣੀ ਕਾਉਂਟੀ ਚੈਂਪੀਅਨਸ਼ਿਪ ਯਾਤਰਾ ਦੁਬਾਰਾ ਸ਼ੁਰੂ ਕਰਨਗੇ
    • this player  s experience will come in handy on sri lanka  s spin friendly pitches
      ਸ਼੍ਰੀਲੰਕਾ ਦੀਆਂ ਸਪਿਨ-ਅਨੁਕੂਲ ਪਿੱਚਾਂ 'ਤੇ ਇਸ ਖਿਡਾਰੀ ਦਾ ਤਜਰਬਾ ਆਵੇਗਾ ਕੰਮ :...
    • rahane reveals about kohli after retirement
      ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ...
    • pakistan ends losing streak on foreign soil by defeating west indies
      ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ...
    • inter miami wins thanks to two goals from messi
      ਮੈਸੀ ਦੇ ਦੋ ਗੋਲਾਂ ਨਾਲ ਇੰਟਰ ਮਿਆਮੀ ਜਿੱਤਿਆ
    • asian rafting championship to be held in arunachal pradesh
      ਏਸ਼ੀਅਨ ਰਾਫਟਿੰਗ ਚੈਂਪੀਅਨਸ਼ਿਪ ਅਕਤੂਬਰ 2026 ਵਿੱਚ ਅਰੁਣਾਚਲ ਪ੍ਰਦੇਸ਼ 'ਚ...
    • khaidem chanu to captain indian women  s hockey team at junior asia cup
      ਖਾਈਦੇਮ ਚਾਨੂ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਕਰੇਗੀ ਕਪਤਾਨੀ
    • we will have an answer to every question  gautam gambhir
      15 ਅਗਸਤ ਨੂੰ ਮੈਦਾਨ 'ਤੇ ਉਤਰਦੇ ਹੀ ਸਾਡੇ ਕੋਲ ਹਰ ਸਵਾਲ ਦੇ ਜਵਾਬ ਹੋਣਗੇ: ਗੌਤਮ...
    • ashish yadav and amanat kamboj reach javelin throw and discus throw finals
      ਆਸ਼ੀਸ਼ ਯਾਦਵ ਜੈਵਲਿਨ ਥ੍ਰੋ ਅਤੇ ਅਮਾਨਤ ਕੰਬੋਜ ਡਿਸਕਸ ਥ੍ਰੋ ਫਾਈਨਲ ਵਿੱਚ ਪੁੱਜੇ
    • lightning strikes during ongoing match kills player injures 12 people video
      ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +