Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:00:02 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਹੋ ਗਈ ਵੱਡੀ ਭਵਿੱਖਬਾਣੀ, ਇਹ ਟੀਮ ਬਣੇਗੀ IPL 2024 ਦੀ ਚੈਂਪੀਅਨ

SPORTS News Punjabi(ਖੇਡ)

ਹੋ ਗਈ ਵੱਡੀ ਭਵਿੱਖਬਾਣੀ, ਇਹ ਟੀਮ ਬਣੇਗੀ IPL 2024 ਦੀ ਚੈਂਪੀਅਨ

  • Author Tarsem Singh,
  • Updated: 25 May, 2024 06:42 PM
Sports
big prediction made this team will become the champion of ipl 2024
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : IPL 2024 ਦੀ ਸ਼ੁਰੂਆਤ ਕਾਫੀ ਜੋਸ਼ ਅਤੇ ਉਤਸ਼ਾਹ ਨਾਲ ਹੋਈ ਸੀ, ਹੁਣ ਅੰਤ 'ਚ ਹੈਦਰਾਬਾਦ ਨੇ IPL 2024 ਦੇ ਕੁਆਲੀਫਾਇਰ 2 'ਚ ਰਾਜਸਥਾਨ ਰਾਇਲਸ ਨੂੰ 36 ਦੌੜਾਂ ਨਾਲ ਹਰਾ ਦਿੱਤਾ। ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਇਸ ਜਿੱਤ ਦੇ ਹੱਕਦਾਰ ਹਨ।  ਦਰਅਸਲ ਮੈਚ ਦੌਰਾਨ ਕਮਿੰਸ ਵੱਲੋਂ ਲਿਆ ਗਿਆ ਅਹਿਮ ਫੈਸਲਾ ਹੈਦਰਾਬਾਦ ਦੀ ਜਿੱਤ ਦਾ ਕਾਰਨ ਬਣਿਆ। 

ਇਹ ਵੀ ਪੜ੍ਹੋ : ਹਾਰਦਿਕ ਪੰਡਿਆ ਤੇ ਪਤਨੀ ਨਤਾਸ਼ਾ ਦਾ ਹੋਇਆ ਤਲਾਕ, 70 ਫ਼ੀਸਦੀ ਜਾਇਦਾਦ ਹੋਵੇਗੀ ਟਰਾਂਸਫਰ

ਤੁਹਾਨੂੰ ਦੱਸ ਦੇਈਏ ਕਿ ਹੈਦਰਾਬਾਦ ਦੀ ਟੀਮ ਹੁਣ 26 ਮਈ ਨੂੰ ਕੇਕੇਆਰ ਨਾਲ ਫਾਈਨਲ ਮੈਚ ਖੇਡੇਗੀ। ਇਸ ਦੌਰਾਨ ਇੰਗਲੈਂਡ ਦੇ ਸਾਬਕਾ ਦਿੱਗਜ ਅਤੇ ਇਸ ਸਮੇਂ ਕੁਮੈਂਟਰੀ ਕਰ ਰਹੇ ਕੇਵਿਨ ਪੀਟਰਸਨ ਨੇ ਫਾਈਨਲ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ ਕਿ ਇਸ ਵਾਰ ਆਈਪੀਐਲ ਦਾ ਤਾਜ ਕਿਹੜੀ ਟੀਮ ਪਹਿਨੇਗੀ।

ਕਿਉਂਕਿ ਆਈਪੀਐਲ ਦਾ ਫਾਈਨਲ ਕੇਕੇਆਰ ਅਤੇ ਹੈਦਰਾਬਾਦ ਵਿਚਾਲੇ ਹੋਵੇਗਾ। ਅਜਿਹੀ ਸਥਿਤੀ ਵਿੱਚ ਪੀਟਰਸਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ 'ਤੇ ਪੋਸਟ ਸ਼ੇਅਰ ਕੀਤੀ ਤੇ ਲਿਖਿਆ, ਇਸ ਸੀਜ਼ਨ 'ਚ ਸਨਰਾਈਜ਼ਰਜ਼ ਨੇ ਕਾਫੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ। @IPL, ਜਿਸ ਤਰ੍ਹਾਂ ਨਾਲ ਉਨ੍ਹਾਂ ਦੇ ਬੱਲੇਬਾਜ਼ਾਂ ਨੇ ਟੀ20 'ਚ ਬੱਲੇਬਾਜ਼ੀ ਕਰਨ ਦੇ ਤਰੀਕੇ ਨੂੰ ਬਦਲ ਦਿੱਤਾ ਹੈ, ਜਿਸ ਕਾਰਨ ਉਹ ਅੰਤਿਮ ਸਥਾਨ ਦੇ ਹੱਕਦਾਰ ਹਨ ਤੇ ਉਹ ਅਸਲ 'ਚ ਇਸ ਨੂੰ ਜਿੱਤਣ ਦੇ ਹੱਕਦਾਰ ਹਨ। ਚਲੋ ਦੇਖਦੇ ਹਾਂ।' ਪੀਟਰਸਨ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

Sunrisers have been mightily impressive in this season’s @IPL.
Just because of the way they transformed the way batters approach a T20 innings now, they deserve a final place.
And actually, they deserve to WIN it!
Let’s see…….

— Kevin Pietersen🦏 (@KP24) May 24, 2024

ਇਹ ਵੀ ਪੜ੍ਹੋ : MS ਧੋਨੀ ਨੇ ਰਾਂਚੀ 'ਚ ਪਾਈ ਵੋਟ, ਸੈਲਫੀ ਲਈ ਉਮੜੀ ਪ੍ਰਸ਼ੰਸਕਾਂ ਦੀ ਭੀੜ (ਦੇਖੋ ਵੀਡੀਓ)

ਤੁਹਾਨੂੰ ਦੱਸ ਦੇਈਏ ਕਿ ਹੈਦਰਾਬਾਦ ਦੀ ਟੀਮ ਤੀਜੀ ਵਾਰ ਆਈਪੀਐਲ ਫਾਈਨਲ ਵਿੱਚ ਪਹੁੰਚੀ ਹੈ। ਦੂਜੇ ਪਾਸੇ ਇਸ ਸੀਜ਼ਨ ਵਿੱਚ ਕੇਕੇਆਰ ਅਤੇ ਹੈਦਰਾਬਾਦ ਦੀਆਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਕੇਕੇਆਰ ਨੇ ਦੋ ਵਾਰ ਆਈਪੀਐਲ ਖਿਤਾਬ ਜਿੱਤਿਆ ਹੈ। ਹੁਣ ਸਭ ਦੀਆਂ ਨਜ਼ਰਾਂ ਸਨਰਾਈਜ਼ਰਜ਼ 'ਤੇ ਟਿੱਕੀਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • IPL
  • IPL 2024
  • Hyderabad vs Kolkata
  • Prediction
  • ਆਈਪੀਐੱਲ
  • ਆਈਪੀਐੱਲ 2024
  • ਹੈਦਰਾਬਾਦ ਬਨਾਮ ਕੋਲਕਾਤਾ
  • ਭਵਿੱਖਬਾਣੀ

ਫਾਈਨਲ 'ਚ ਸਾਡੇ ਤਰੀਕੇ 'ਚ ਕੋਈ ਬਦਲਾਅ ਨਹੀਂ ਹੋਵੇਗਾ : ਸਨਰਾਈਜ਼ਰਜ਼ ਦੇ ਸਹਾਇਕ ਕੋਚ ਹੇਲਮੋਟ

NEXT STORY

Stories You May Like

  • a major action was taken against the team captain during the ipl
    IPL ਵਿਚਾਲੇ ਟੀਮ ਦੇ ਕਪਤਾਨ 'ਤੇ ਹੋ ਗਈ ਵੱਡੀ ਕਾਰਵਾਈ ! 'ਬੈਨ' ਹੋਈ ਚੀਜ਼ ਵਰਤਣ ਦੀ ਮਿਲੀ 'ਸਜ਼ਾ'
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • the captain of this team will change in the middle of ipl
    IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ
  • ipl 2026  this big player will not play in the next few matches
    IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ ਤੋਂ ਬਾਹਰ ਹੋ ਸਕਦੀ ਹੈ ਟੀਮ
  • big on dhoni  s return in ipl
    IPL 'ਚ ਧੋਨੀ ਦੀ ਵਾਪਸੀ 'ਤੇ ਵੱਡੀ ਅਪਡੇਟ, CSK ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਨੇ ਦਿੱਤੀ ਜਾਣਕਾਰੀ
  • rajasthan royals sold out
    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ 'ਚ ਵਿਕ ਗਈ ਇਹ ਟੀਮ
  • pakistani cricketer in ipl
    IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ ਪਾਕਿਸਤਾਨੀ ਮੂਲ ਦੇ ਕ੍ਰਿਕਟਰ ਦੀ ਐਂਟਰੀ
  • ipl 2026  punjab gets big news  star player will join the team soon
    IPL 2026: ਪੰਜਾਬ ਨੂੰ ਮਿਲੀ ਵੱਡੀ ਖੁਸ਼ਖਬਰੀ, ਛੇਤੀ ਟੀਮ ਨਾਲ ਜੁੜੇਗਾ ਸਟਾਰ ਖਿਡਾਰੀ
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • big statement from prince yadav who dismissed virat kohli
      ਵਿਰਾਟ ਕੋਹਲੀ ਨੂੰ ਆਊਟ ਕਰਨ ਵਾਲੇ ਪ੍ਰਿੰਸ ਯਾਦਵ ਦਾ ਵੱਡਾ ਬਿਆਨ; ਕਿਹਾ- ਵਿਕਟ...
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • bcci s strictness during ipl
      IPL ਵਿਚਾਲੇ BCCI ਦੀ ਸਖ਼ਤੀ, ਸਾਰੇ ਖਿਡਾਰੀਆਂ ਲਈ ਨਵੇਂ ਨਿਯਮ ਜਾਰੀ
    • varun and narine  s challenge for delhi batsmen
      DC vs KKR: ‘ਕਰੋ ਜਾਂ ਮਰੋ’ ਵਾਲੇ ਮੁਕਾਬਲੇ ’ਚ ਦਿੱਲੀ ਦੇ ਬੱਲੇਬਾਜ਼ਾਂ ਸਾਹਮਣੇ...
    • punjab kings star cricketer
      ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...
    • ipl 2026
      ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...
    • indian cricketer blessed with a baby girl
      IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...
    • lsg vs rcb ipl 2026
      IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ
    • lsg vs rcb
      ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
    • will players   girlfriends be banned from entering ipl
      IPL 'ਚ ਖਿਡਾਰੀਆਂ ਦੀਆਂ ਗਰਲਫ੍ਰੈਂਡਸ ਦੀ ਐਂਟਰੀ 'ਤੇ ਲੱਗੇਗੀ ਪਾਬੰਦੀ? BCCI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +