Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    9:37:49 AM

  • bus truck collision 6 people

    ਵਡੋਦਰਾ 'ਚ ਰੂਹ ਕੰਬਾਊ ਹਾਦਸਾ: ਬੱਸ-ਟਰੱਕ ਦੀ...

  • neet ug re exam candidates free bus travel

    NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ:...

  • punjab congress leaders feedback high command

    ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ...

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸੋਸ਼ਲ ਮੀਡੀਆ 'ਤੇ ਪਰਿਵਾਰ ਨੇ ਪਾਈ ਪੋਸਟ, ਲਿਖਿਆ- ਸਭ ਕੁਝ ਸਮਝ ਤੋਂ ਬਾਹਰ ਹੈ

SPORTS News Punjabi(ਖੇਡ)

ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸੋਸ਼ਲ ਮੀਡੀਆ 'ਤੇ ਪਰਿਵਾਰ ਨੇ ਪਾਈ ਪੋਸਟ, ਲਿਖਿਆ- ਸਭ ਕੁਝ ਸਮਝ ਤੋਂ ਬਾਹਰ ਹੈ

  • Edited By Cherry,
  • Updated: 16 Oct, 2025 04:01 PM
Sports
bodybuilder virender ghuman
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ 9 ਅਕਤੂਬਰ 2025 ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦੇ ਦਿਹਾਂਤ ਮਗਰੋਂ ਬਾਡੀ ਬਿਲਡਰ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਫੇਸਬੁੱਕ ਪੇਜ 'ਤੇ ਇਕ ਪੋਸਟ ਸਾਂਝੀ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਲਿਖਿਆ, ਉਹ ਸਿਰਫ਼ ਇਕ ਬਾਡੀ ਬਿਲਡਰ ਨਹੀਂ ਸੀ, ਉਹ ਪੰਜਾਬ ਦਾ ਮਾਣ, ਭਾਰਤ ਦਾ ਆਈਕਨ, ਤੇ ਫਿਟਨੈਸ ਦੀ ਪਛਾਣ ਸੀ। ਜਿਸਨੇ ਆਪਣੀ ਜ਼ਿੰਦਗੀ ਸਿਹਤ, ਮਿਹਨਤ ਤੇ ਇਮਾਨਦਾਰੀ ਨੂੰ ਸਮਰਪਿਤ ਕੀਤੀ। ਉਨ੍ਹਾਂ ਦੀ ਜ਼ਿੰਦਗੀ ਇਸ ਤਰ੍ਹਾਂ ਮੁਕ ਜਾਣੀ… ਕੁਝ ਸਮਝ ਤੋਂ ਬਾਹਰ ਹੈ। ਇਹ ਸਿਰਫ਼ ਇਕ ਮੌਤ ਨਹੀਂ, ਇਹ ਸਵਾਲਾਂ ਦਾ ਸਮੁੰਦਰ ਹੈ — ਇਹ ਡਾਕਟਰੀ ਲਾਪਰਵਾਹੀ ਦਾ ਸਪੱਸ਼ਟ ਮਾਮਲਾ ਹੈ। ਪਰ ਕੀ ਇਸਦੇ ਪਿੱਛੇ ਕੋਈ ਸਾਜ਼ਿਸ਼? ਉਨ੍ਹਾਂ ਦੇ ਸਰੀਰ ਦੇ ਰੰਗ ’ਚ ਬਦਲਾਅ, ਓਪਰੇਸ਼ਨ ਥਿਏਟਰ ਵਾਲੀਆਂ ਵੀਡੀਓਜ਼, ਤੇ ਹੋਰ ਸਬੂਤ — ਇਹ ਸਾਰਾ ਮਾਮਲਾ ਪੂਰੀ ਤਹਿਕੀਕਾਤ ਮੰਗਦਾ ਹੈ। ਅਸੀਂ ਕਿਸੇ ਉੱਤੇ ਇਲਜ਼ਾਮ ਨਹੀਂ ਲੱਗਾ ਰਹੇ ਪਰ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਅੱਜ ਹਰੇਕ ਦਿਲ ਵਿੱਚ ਇੱਕ ਆਵਾਜ਼ ਉੱਠ ਰਹੀ ਹੈ — Justice for Varinder Ghuman। ਸੱਚ ਲੁਕ ਸਕਦਾ ਹੈ, ਮਿਟ ਨਹੀਂ ਸਕਦਾ।

ਇਹ ਵੀ ਪੜ੍ਹੋ: ਸੈਲੀਬ੍ਰਿਟੀ ਹੇਅਰ ਸਟਾਈਲਿਸਟ ਪਿਓ-ਪੁੱਤ 'ਤੇ ਡਿੱਗੀ ਗਾਜ ! ਦਰਜ ਹੋਏ 33 ਮਾਮਲੇ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਦੱਸ ਦੇਈਏ ਕਿ ਜਲੰਧਰ ਦੇ ਬਸਤੀ ਸ਼ੇਖ ਦੇ ਘਈ ਨਗਰ ਦੇ ਰਹਿਣ ਵਾਲੇ ਘੁੰਮਣ ਦੀ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਸੀ, ਜਿਸ 'ਤੇ ਮ੍ਰਿਤਕ ਦੇ ਸਮਰਥਕਾਂ ਨੇ ਡਾਕਟਰਾਂ ’ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦਾ ਦੋਸ਼ ਲਾਉਂਦੇ ਹੋਏ ਹਸਪਤਾਲ ਵਿਚ ਹੰਗਾਮਾ ਕੀਤਾ। ਦਰਅਸਲ, ਵਰਿੰਦਰ ਆਪਣੇ ਬਾਈਸੈਪਸ ਦੀ ਇਕ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਸੀ। ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੌਰਾਨ ਉਨ੍ਹਾਂ ਨੂੰ 2 ਦਿਲ ਦੇ ਦੌਰੇ ਪਏ ਤੇ ਲੱਗਭਗ 53 ਸਾਲ ਦੀ ਉਮਰ ਵਿਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮਸ਼ਹੂਰ Singer ਵੱਲੋਂ ਦਾਨ ਕੀਤੇ ਲੱਖਾਂ ਰੁਪਏ ਹੋ ਗਏ 'ਗਾਇਬ' ! ਨਹੀਂ ਮਿਲਿਆ ਕੋਈ ਹਿਸਾਬ, ਸਰਕਾਰ ਨੇ ਵੱਟੀ ਚੁੱਪ

PunjabKesari

ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਘੁੰਮਣ ਬਾਲੀਵੁੱਡ ਤੇ ਪੰਜਾਬੀ ਸਿਨੇਮਾ ਦੇ ਇਕ ਜਾਣੇ-ਪਛਾਣੇ ਅਦਾਕਾਰ ਸਨ। ਉਹ ਅਦਾਕਾਰ ਸਲਮਾਨ ਖਾਨ ਨਾਲ ਟਾਈਗਰ-3 ਵਰਗੀਆਂ ਕਈ ਫਿਲਮਾਂ ਵਿਚ ਅਹਿਮ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ। ਵਰਿੰਦਰ ਨੇ 2009 ਵਿਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਸੀ ਤੇ ਮਿਸਟਰ ਏਸ਼ੀਆ ’ਚ ਦੂਜੇ ਸਥਾਨ ’ਤੇ ਰਿਹਾ ਸੀ।

ਇਹ ਵੀ ਪੜ੍ਹੋ: ਨੱਕ 'ਚ ਪਾਈਪ ਤੇ ਹੱਥ 'ਤੇ ਡਰਿੱਪ ! ਮਸ਼ਹੂਰ ਅਦਾਕਾਰਾ ਨੂੰ ਇਸ ਹਾਲ 'ਚ ਵੇਖ Fans ਹੋਏ ਪਰੇਸ਼ਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 

  • Bodybuilder
  • Virender Ghuman
  • family
  • social media

ਸਾਤਵਿਕ, ਚਿਰਾਗ, ਲਕਸ਼ਯ ਡੈਨਮਾਰਕ ਓਪਨ ਦੇ ਦੂਜੇ ਦੌਰ ਵਿੱਚ

NEXT STORY

Stories You May Like

  • 2 june roti social media trend
    '2 ਜੂਨ ਦੀ ਰੋਟੀ' ! ਜਾਣੋ ਆਖ਼ਿਰ ਸੋਸ਼ਲ ਮੀਡੀਆ 'ਤੇ ਕਿਉਂ ਕਰ ਰਿਹੈ Trend ਤੇ ਕੀ ਹੈ ਅਸਲ ਹਕੀਕਤ
  • abhishek sharma date  social media  post  actress
    ਇਸ ਹਸੀਨਾ ਨੂੰ ਡੇਟ ਕਰ ਰਿਹੈ ਅਭਿਸ਼ੇਕ ਸ਼ਰਮਾ ! ਸੋਸ਼ਲ ਮੀਡੀਆ ਪੋਸਟਾਂ ਨੇ ਛੇੜੀ ਚਰਚਾ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • actress made last insta video before death
    ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ ਅਦਾਕਾਰਾ ਨੇ ਕਰ ਲਈ ਖੁਦਕੁਸ਼ੀ
  • social media influencer live trolling
    ਟ੍ਰੋਲਿੰਗ ਤੋਂ ਪਰੇਸ਼ਾਨ ਹੋਈ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ! Live ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • commission imposes rs 30 000 compensation on builder
    ਸਮੇਂ ’ਤੇ ਕਬਜ਼ਾ ਨਾ ਦੇਣ ’ਤੇ ਕਮਿਸ਼ਨ ਨੇ ਬਿਲਡਰ ’ਤੇ ਲਾਇਆ 30 ਹਜ਼ਾਰ ਹਰਜਾਨਾ
  • children social media will be banned  now this country is preparing
    ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਹੁਣ ਇਸ ਦੇਸ਼ ਨੇ ਖਿੱਚੀ ਤਿਆਰੀ
  • was there a fight during the india pakistan match
    ਭਾਰਤ-ਪਾਕਿ ਮੈਚ 'ਚ ਹੋਈ ਕੁੱਟਮਾਰ? ਸੋਸ਼ਲ ਮੀਡੀਆ 'ਤੇ ਵੀਡੀਓ ਨੇ ਮਚਾਈ ਤਰਥੱਲੀ, ਜਾਣੋ ਕੀ ਹੈ ਸੱਚ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • smriti mandhana is in time magazine s list
      ਟਾਈਮ ਮੈਗਜ਼ੀਨ 'ਤੇ ਸਮ੍ਰਿਤੀ ਮੰਧਾਨਾ ! 100 ਖਿਡਾਰੀਆਂ ਦੀ ਲਿਸਟ 'ਚ ਇਕਲੌਤੀ ਭਾਰਤੀ
    • stokes gets big support amid retirement rumours
      ਸੰਨਿਆਸ ਦੀਆਂ ਅਫਵਾਹਾਂ ਦੇ ਵਿਚਾਲੇ ਸਟੋਕਸ ਨੂੰ ਵੱਡਾ ਸਹਾਰਾ, AUS ਦੇ ਦਿੱਗਜ ਨੇ...
    • bowler who bowls with a speed of 154 enters team india
      154 ਦੀ SPEED ਨਾਲ ਗੇਂਦਬਾਜ਼ੀ ਕਰਨ ਵਾਲੇ BOWLER ਦੀ ਟੀਮ ਇੰਡੀਆ 'ਚ ਐਂਟਰੀ!
    • will vaibhav suryavanshi be banned
      ਵੈਭਵ ਸੂਰਿਆਵੰਸ਼ੀ 'ਤੇ ਲੱਗੇਗਾ ਬੈਨ? 15 ਸਾਲਾ ਇਸ ਖਿਡਾਰੀ ਨੂੰ ਕੀ ਸਜ਼ਾ ਮਿਲੇਗੀ?
    • 84 member indian squad to compete in junior world championship
      ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਉਤਾਰੇਗਾ 84 ਮੈਂਬਰੀ ਦਲ
    • good news for india ahead of odi series against england
      ਇੰਗਲੈਂਡ ਖ਼ਿਲਾਫ਼ ODI ਸੀਰੀਜ਼ ਤੋਂ ਪਹਿਲਾਂ ਭਾਰਤ ਲਈ Good News ! ਵਾਪਸੀ ਕਰ...
    • bhullar tops indians in morocco with joint 31st place
      ਭੁੱਲਰ ਮੋਰੱਕੋ ’ਚ ਸਾਂਝੇ ਤੌਰ ’ਤੇ 31ਵੇਂ ਸਥਾਨ ਦੇ ਨਾਲ ਭਾਰਤੀਆਂ ’ਚ ਚੋਟੀ ’ਤੇ
    • t20 world cup
      ਪਹਿਲੀ ਵਾਰ ਇਸ ਟੀਮ ਨਾਲ ਭੀੜੇਗੀ TEAM INDIA! ਇਸ ਦਿਨ ਹੋਵੇਗਾ ਇਤਿਹਾਸਕ ਮੁਕਾਬਲਾ
    • vaibhav suryavanshi clashed with sri lankan player during live match
      LIVE ਮੈਚ ਦੌਰਾਨ ਸ਼੍ਰੀਲੰਕਾਈ ਖਿਡਾਰੀ ਨਾਲ ਭਿੜ ਗਿਆ ਵੈਭਵ ਸੂਰਿਆਵੰਸ਼ੀ, ਵੀਡੀਓ...
    • india a lost to sri lanka a in the super over
      ਸੁਪਰ ਓਵਰ 'ਚ ਭਾਰਤ ਏ ਸ਼੍ਰੀਲੰਕਾ ਏ ਤੋਂ ਹਾਰੀ, ਫਾਈਨਲ ਦੀ ਰਾਹ ਹੋਈ ਔਖੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +