Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    5:54:45 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਜਦੋਂ ਵਿਰਾਟ ਨੇ ਕੀਤੀ ਸੀ 'ਗਰਲਫ੍ਰੈਂਡ' ਲਈ ਰਿਕਵੈਸਟ, ਬਦਲ ਗਏ ਬੀਸੀਸੀਆਈ ਦੇ ਸਾਰੇ ਨਿਯਮ

SPORTS News Punjabi(ਖੇਡ)

ਜਦੋਂ ਵਿਰਾਟ ਨੇ ਕੀਤੀ ਸੀ 'ਗਰਲਫ੍ਰੈਂਡ' ਲਈ ਰਿਕਵੈਸਟ, ਬਦਲ ਗਏ ਬੀਸੀਸੀਆਈ ਦੇ ਸਾਰੇ ਨਿਯਮ

  • Author Tarsem Singh,
  • Updated: 27 Nov, 2024 03:44 PM
New Delhi
can i bring my girlfriend when virat requested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਪਰਥ ਟੈਸਟ 'ਚ ਸੈਂਕੜਾ ਲਗਾਇਆ ਅਤੇ ਫਿਰ ਪੁਰਾਣੇ ਅੰਦਾਜ਼ 'ਚ ਫਲਾਇੰਗ ਕਿੱਸ ਦਿੱਤੀ। ਵਿਰਾਟ ਦੇ ਇਸ ਪਿਆਰ ਕਾਰਨ ਉਨ੍ਹਾਂ ਦੀ ਪਤਨੀ ਅਤੇ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਦੇ ਚਿਹਰੇ 'ਤੇ ਇਕ ਪਿਆਰੀ ਮੁਸਕਰਾਹਟ ਫੈਲ ਗਈ, ਜੋ ਸਵੇਰ ਤੋਂ ਉਨ੍ਹਾਂ ਲਈ ਤਾੜੀਆਂ ਮਾਰ ਰਹੀ ਸੀ। ਉਦੋਂ ਤੋਂ ਹੀ ਵਿਰਾਟ ਅਤੇ ਅਨੁਸ਼ਕਾ ਦੀ ਲਵ ਸਟੋਰੀ ਅਤੇ ਉਨ੍ਹਾਂ ਦੀਆਂ ਕਹਾਣੀਆਂ ਸ਼ੇਅਰ ਹੋਣ ਲੱਗੀਆਂ ਸਨ। ਸਾਬਕਾ ਕੋਚ ਰਵੀ ਸ਼ਾਸਤਰੀ ਨੇ ਵੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਲਵ ਸਟੋਰੀ 'ਤੇ ਮੈਚ ਤੋਂ ਬਾਅਦ ਅਜਿਹੀ ਜਾਣਕਾਰੀ ਸਾਂਝੀ ਕੀਤੀ, ਜਿਸ ਬਾਰੇ ਪਹਿਲਾਂ ਬਹੁਤ ਘੱਟ ਲੋਕ ਜਾਣਦੇ ਸਨ।

ਬਾਰਡਰ-ਗਾਵਸਕਰ ਟਰਾਫੀ ਸੀਰੀਜ਼ 'ਚ ਕੁਮੈਂਟਰੀ ਕਰ ਰਹੇ ਰਵੀ ਸ਼ਾਸਤਰੀ ਨੇ ਬ੍ਰੈਟ ਲੀ ਨਾਲ ਗੱਲ ਕਰਦੇ ਹੋਏ 2015 ਦੇ ਆਸਟ੍ਰੇਲੀਆ ਦੌਰੇ ਦਾ ਜ਼ਿਕਰ ਕੀਤਾ। ਸ਼ਾਸਤਰੀ ਉਨ੍ਹਾਂ ਦਿਨਾਂ ਟੀਮ ਇੰਡੀਆ ਦੇ ਕੋਚ ਸਨ। ਉਸ ਨੇ ਦੱਸਿਆ ਕਿ ਕਿਵੇਂ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨੂੰ ਆਸਟ੍ਰੇਲੀਆ ਦੌਰੇ 'ਤੇ ਨਾਲ ਲਿਆਉਣ ਦੀ ਇਜਾਜ਼ਤ ਮੰਗੀ ਸੀ। ਇਸ ਦੇ ਬਾਵਜੂਦ ਉਸ ਸਮੇਂ ਦੋਵਾਂ ਦਾ ਵਿਆਹ ਨਹੀਂ ਹੋਇਆ ਸੀ ਅਤੇ ਬੋਰਡ ਨੇ ਕ੍ਰਿਕਟਰਾਂ ਦੇ ਨਾਲ ਸਿਰਫ ਪਤਨੀ ਨੂੰ ਹੀ ਜਾਣ ਦਿੱਤਾ ਸੀ।

ਕੀ ਮੈਂ ਆਪਣੀ ਪ੍ਰੇਮਿਕਾ ਨੂੰ ਆਪਣੇ ਨਾਲ ਲਿਆ ਸਕਦਾ ਹਾਂ...
ਰਵੀ ਸ਼ਾਸਤਰੀ ਨੇ ਕਿਹਾ, 'ਮੈਂ 2015 'ਚ ਭਾਰਤੀ ਟੀਮ ਦਾ ਕੋਚ ਸੀ। ਉਨ੍ਹੀਂ ਦਿਨੀਂ ਉਨ੍ਹਾਂ (ਵਿਰਾਟ ਕੋਹਲੀ) ਦਾ ਵਿਆਹ ਨਹੀਂ ਹੋਇਆ ਸੀ। ਉਹ ਅਨੁਸ਼ਕਾ ਨੂੰ ਡੇਟ ਕਰ ਰਹੇ ਸਨ। ਉਹ ਮੇਰੇ ਕੋਲ ਆਇਆ। ਸਿਰਫ਼ ਪਤਨੀ ਨੂੰ ਦੌਰੇ 'ਤੇ ਲਿਜਾਣ ਦੀ ਇਜਾਜ਼ਤ ਹੈ। ਕੀ ਮੈਂ ਆਪਣੀ ਪ੍ਰੇਮਿਕਾ ਨੂੰ ਆਪਣੇ ਨਾਲ ਲਿਆ ਸਕਦਾ ਹਾਂ? ਮੈਂ ਜਵਾਬ ਦਿੱਤਾ- ਬਿਲਕੁਲ। ਉਨ੍ਹਾਂ ਕਿਹਾ- ਪਰ ਬੋਰਡ ਇਸ ਤੋਂ ਇਨਕਾਰ ਕਰਦਾ ਹੈ। ਇਸ ਤੋਂ ਬਾਅਦ ਮੈਂ ਫੋਨ ਕੀਤਾ। ਉਹ (ਅਨੁਸ਼ਕਾ) ਆਈ ਅਤੇ ਵਿਰਾਟ ਨੂੰ ਜੁਆਇਨ ਕੀਤਾ।

 

 
 
 
 
 
View this post on Instagram
 
 
 
 
 
 
 
 
 
 
 

A post shared by Foxtel (@foxtel)

ਸੈਂਕੜਾ ਲਗਾਉਣ ਤੋਂ ਬਾਅਦ ਫਲਾਇੰਗ ਕਿੱਸ ਦਿੱਤੀ
ਰਵੀ ਸ਼ਾਸਤਰੀ ਨੇ ਅੱਗੇ ਦੱਸਿਆ ਕਿ ਵਿਰਾਟ ਕੋਹਲੀ ਨੇ ਸੀਰੀਜ਼ ਦੇ ਪਹਿਲੇ ਹੀ ਟੈਸਟ ਮੈਚ 'ਚ 160 ਦੌੜਾਂ ਬਣਾਈਆਂ ਅਤੇ ਉਸ ਤੋਂ ਬਾਅਦ ਵੀ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਵਿਰਾਟ ਨੇ ਉਸੇ ਅੰਦਾਜ਼ 'ਚ ਫਲਾਇੰਗ ਕਿੱਸ ਦਿੱਤੀ, ਜਿਸ ਤਰ੍ਹਾਂ ਉਨ੍ਹਾਂ ਨੇ ਕੱਲ੍ਹ ਕੀਤਾ ਸੀ। ਇਸ ਲਈ ਉਹ (ਅਨੁਸ਼ਕਾ) ਵਿਰਾਟ ਨੂੰ ਸਪੋਰਟ ਕਰ ਰਹੀ ਹੈ। ।'

ਕ੍ਰਿਕਟ ਪ੍ਰੇਮੀ ਜਾਣਦੇ ਹਨ ਕਿ ਪਰਥ ਟੈਸਟ 'ਚ ਸੈਂਕੜਾ ਲਗਾਉਣ ਤੋਂ ਬਾਅਦ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨੂੰ ਫਲਾਇੰਗ ਕਿੱਸ ਦਿੱਤੀ ਸੀ। ਇਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਪਰਥ 'ਚ ਸੈਂਕੜਾ ਜੜਨ ਤੋਂ ਬਾਅਦ ਵਿਰਾਟ ਕੋਹਲੀ ਨੇ ਕਿਹਾ ਕਿ ਅਨੁਸ਼ਕਾ ਹਮੇਸ਼ਾ ਔਖੇ ਸਮੇਂ 'ਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ।

  • Virat Kohli
  • Anushka Sharma
  • big request
  • Ravi Shastri
  • accepted
  • ਵਿਰਾਟ ਕੋਹਲੀ
  • ਅਨੁਸ਼ਕਾ ਸ਼ਰਮਾ
  • ਵੱਡੀ ਰਿਕਵੈਸਟ
  • ਰਵੀ ਸ਼ਾਸਤਰੀ
  • ਕਬੂਲ ਕੀਤੀ

ਇੰਗਲੈਂਡ ਨੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਟੈਸਟ ਲਈ ਜੈਕਬ ਬੇਥੇਲ ਨੂੰ ਦਿੱਤਾ ਮੌਕਾ

NEXT STORY

Stories You May Like

  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • sebi changes rules for foreign investors
    SEBI ਨੇ ਵਿਦੇਸ਼ੀ ਨਿਵੇਸ਼ਕਾਂ ਲਈ ਬਦਲੇ ਨਿਯਮ, ਫਾਰਮ ਅਤੇ ਰਜਿਸਟ੍ਰੇਸ਼ਨ 'ਚ ਹੋ ਗਏ ਵੱਡੇ ਬਦਲਾਅ
  • android users beware
    Android ਯੂਜ਼ਰਸ ਸਾਵਧਾਨ ! Google ਨੇ Free storage ਦੇ ਬਦਲ'ਤੇ ਨਿਯਮ, ਕਰੋ ਇਹ ਕੰਮ ਨਹੀਂ ਤਾਂ...
  • india uk trade rules to change from july 15
    15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • manmohan singh former chief election commissioner shocked
    ‘ਮੈਂ ਆਤਮਹੱਤਿਆ...’, ਜਦੋਂ ਮਨਮੋਹਨ ਸਿੰਘ ਦੇ ਸ਼ਬਦਾਂ ਨੇ ਸਾਬਕਾ ਮੁੱਖ ਚੋਣ ਕਮਿਸ਼ਨਰ ਕੁਰੈਸ਼ੀ ਨੂੰ ਕੀਤਾ ਸੀ ਹੈਰਾਨ
  • no one will marry you
    "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ ਦੇ'ਤੀ ਸੀ ਅਜਿਹੀ ਨਸੀਹਤ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sindhu into japan open final
      ਸਿੰਧੂ ਜਾਪਾਨ ਓਪਨ ਦੇ ਫਾਈਨਲ ਵਿੱਚ ਪੁੱਜੀ
    • 2 star players are out in the middle of the eng vs ind odi series
      ENG vs IND ਵਨਡੇ ਸੀਰੀਜ਼ ਵਿਚਾਲੇ ਅਚਾਨਕ ਬਾਹਰ ਹੋਏ 2 ਸਟਾਰ ਖਿਡਾਰੀ, ਜਾਣੋ ਵਜ੍ਹਾ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rohit sharma expresses displeasure over retirement speculation
      ਰੋਹਿਤ ਸ਼ਰਮਾ ਨੇ ਸੰਨਿਆਸ ਦੀਆਂ ਅਟਕਲਾਂ ਨੂੰ ਲੈ ਕੇ ਜ਼ਾਹਰ ਕੀਤੀ ਨਾਰਾਜ਼ਗੀ, BCCI...
    • unlucky for messi vincic will be the referee in the final
      ਮੈਸੀ ਲਈ 'ਅਨਲਕੀ' ਵਿਨਸਿਕ ਫਾਈਨਲ 'ਚ ਹੋਣਗੇ ਰੈਫਰੀ, ਵਿਵਾਦਾਂ ਨਾਲ ਰਿਹੈ ਪੁਰਾਣਾ...
    • sindhu reaches semifinals of japan open
      ਸਿੰਧੂ ਜਾਪਾਨ ਓਪਨ ਦੇ ਸੈਮੀਫਾਈਨਲ ’ਚ ਪੁੱਜੀ
    • rohit sharma retirement
      ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ? BCCI ਨੇ ਸਭ ਕੁਝ ਕਰ'ਤਾ...
    • the world  s first cricketer to hit 6 sixes in 6 balls passes away
      6 ਗੇਂਦਾਂ 'ਤੇ 6 ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ, 89...
    • joe denly has decided to retire from professional cricket
      IND vs ENG ਸੀਰੀਜ਼ ਵਿਚਾਲੇ ਇਸ ਧਾਕੜ ਕ੍ਰਿਕਟਰ ਨੇ ਕਰ 'ਤਾ ਸੰਨਿਆਸ ਦਾ ਐਲਾਨ !
    • fifa winning players will get this special ring along with trophy
      FIFA ਨੇ ਇਤਿਹਾਸ 'ਚ ਪਹਿਲੀ ਵਾਰ ਕੀਤਾ ਐਲਾਨ, ਟਰਾਫੀ ਦੇ ਨਾਲ ਜੇਤੂ ਖਿਡਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +