Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:23:21 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਕੋਹਲੀ ਨੇ ਦੱਸਿਆ, ਕਿੰਝ ਧੋਨੀ ਨੇ ਕੀਤੀ ਬਿਹਤਰ ਕਪਤਾਨ ਬਣਨ ’ਚ ਉਨ੍ਹਾਂ ਦੀ ਮਦਦ

SPORTS News Punjabi(ਖੇਡ)

ਕੋਹਲੀ ਨੇ ਦੱਸਿਆ, ਕਿੰਝ ਧੋਨੀ ਨੇ ਕੀਤੀ ਬਿਹਤਰ ਕਪਤਾਨ ਬਣਨ ’ਚ ਉਨ੍ਹਾਂ ਦੀ ਮਦਦ

  • Updated: 31 May, 2020 01:55 PM
Jalandhar
capt virat kohli explains how ms dhoni helped him become a better captain
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਵਿਰਾਟ ਕੋਹਲੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਕਪਤਾਨ ਬਣਨ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ 6 ਸਾਲ ਤਕ ਉਹ ਮਹਿੰਦਰ ਸਿੰਘ ਧੋਨੀ ਦੀ ਅਗੁਵਾਈ ’ਚ ਖੇਡੇ। ਆਪਣੇ ਸਾਥੀ ਖਿਡਾਰੀ ਆਰ ਅਸ਼ਵਿਨ ਦੇ ਨਾਲ ਇੰਸਟਾਗ੍ਰਾਮ ਚੈਟ ’ਚ ਕੋਹਲੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਜ਼ਿੰਮੇਦਾਰੀ ਲੈਣਾ ਚਾਹੁੰਦੇ ਸਨ ਅਤੇ ਭਾਰਤੀ ਟੀਮ ਦਾ ਕਪਤਾਨ ਬਣਨਾ ਉਸ ਪ੍ਰਕਿਰਿਆ ਦਾ ਹਿੱਸਾ ਸੀ। PunjabKesari

ਟੀਮ ਦਾ ਕਪਤਾਨ ਬਣਨ ਦੀ ਪ੍ਰਕਿਰਿਆ ’ਚ ਪੁੱਛੇ ਗਏ ਇਕ ਸਵਾਲ ’ਤੇ ਉਨ੍ਹਾਂ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਇਸ ਦਾ ਬਹੁਤ ਵੱਡਾ ਕਾਰਨ ਇਹ ਹੈ ਕਿ ਲੰਬੇ ਸਮੇਂ ਤਕ ਮੈਂ ਐੱਮ. ਐੱਸ. ਧੋਨੀ ਦੀ ਦੇਖਭਾਲ ’ਚ ਖੇਡਿਆ। ਅਜਿਹਾ ਨਹੀਂ ਹੈ ਕਿ ਉਨ੍ਹਾਂ ਦੇ ਜਾਂਦੇ ਹੀ ਚੋਣਕਾਰਾਂ ਨੇ ਮੇਰੇ ਤੋਂ ਕਿਹਾ ਕਿ ਚੱਲ ਹੁਣ ਤੂੰ ਕਪਤਾਨ ਹੈ। ਉਨ੍ਹਾਂ ਨੇ ਕਿਹਾ, ‘‘ ਜੋ ਕਪਤਾਨ ਹੈ, ਉਹ ਜ਼ਿੰਮੇਦਾਰੀ ਲੈਂਦਾ ਹੈ ਅਤੇ ਕਹਿੰਦਾ ਹੈ ਕਿ ਇਹ ਅਗਲਾ ਕਪਤਾਨ ਹੋ ਸਕਦਾ ਹੈ ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਕਿਵੇਂ ਉਸ ਦਿਸ਼ਾ ’ਚ ਵੱਧ ਰਿਹਾ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਜ਼ਿੰਮੇਦਾਰੀ ਲੈਣ ਦੇ ਵੱਲ ਵੱਦ ਜਾਂਦਾ ਹੈ।PunjabKesari

ਕੋਹਲੀ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਭੂਮਿਕਾ ਵੱਡੀ ਰਹੀ। ਛੇ ਸੱਤ ਸਾਲ ’ਚ ਵਿਸ਼ਵਾਸ ਬਣਿਆ। ਇਹ ਰਾਤੋਂ ਰਾਤ ਨਹੀਂ ਹੁੰਦਾ।  ਉਨ੍ਹਾਂ ਨੇ ਕਿਹਾ, ‘‘ਮੈਂ ਹਮੇਸ਼ਾ ਉਨ੍ਹਾਂ ਦੇ ਕੋਲ ’ਚ ਖੜ੍ਹਾ ਹੁੰਦਾ ਸੀ। ਉਹ ਕਹਿੰਦੇ ਰਹਿੰਦੇ ਸਨ ਕਿ ਇਹ ਕਰ ਸਕਦੇ ਹੋ, ਉਹ ਕਰ ਸਕਦੇ ਹੋ। ਤੁਹਾਨੂੰ ਕੀ ਲੱਗਦਾ ਹੈ। ਕਈ ਚੀਜ਼ਾਂ ’ਤੇ ਗੱਲ ਹੁੰਦੀ ਸੀ। ਹੌਲੀ-ਹੌਲੀ ਉਨ੍ਹਾਂ ਨੂੰ ਲੱਗਾ ਕਿ ਮੈਂ ਉਨ੍ਹਾਂ ਤੋਂ ਬਾਅਦ ਕਪਤਾਨੀ ਕਰ ਸਕਦਾ ਹਾਂ। ਕੋਹਲੀ ਨੇ ਕਿਹਾ, ‘‘ਮੈਨੂੰ ਜ਼ਿੰਮੇਦਾਰੀ ਲੈਣਾ ਪਸੰਦ ਹੈ। ਮੈਂ ਸੁਪਨੇ ’ਚ ਵੀ ਨਹੀਂ ਸੋਚਿਆ ਸੀ ਕਿ ਮੈਂ ਭਾਰਤ ਦਾ ਕਪਤਾਨ ਬਣਾਂਗਾ। ਅਸੀਂ ਇਕ ਸਮੇਂ ਤੇ ਖੇਡਣਾ ਸ਼ੁਰੂ ਕੀਤਾ। ਉਸ ਤੋਂ ਬਾਅਦ ਖੇਡਦੇ ਰਹਿਣਾ ਹੀ ਮਕਸਦ ਸੀ।PunjabKesari

  • Captain Virat Kohli
  • Mahendra Singh Dhoni
  • Team India
  • Instagram Chat
  • R Ashwin
  • ਕਪਤਾਨ ਵਿਰਾਟ ਕੋਹਲੀ
  • ਮਹਿੰਦਰ ਸਿੰਘ ਧੋਨੀ
  • ਟੀਮ ਇੰਡੀਆ
  • ਇੰਸਟਾਗ੍ਰਾਮ ਚੈਟ
  • ਆਰ ਅਸ਼ਵਿਨ

ICC ਦਿਸ਼ਾਨਿਰਦੇਸ਼ਾਂ ਅਧੀਨ ਖੇਡਣਾ ਸੱਚ ਵਿਚ ਕਾਫੀ ਅਜੀਬ ਲੱਗੇਗਾ : ਸੰਗਾਕਾਰਾ

NEXT STORY

Stories You May Like

  • de villiers praises kohli  s match winning innings in ipl 2026 title clash
    ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ ਕੀਤੀ ਤਾਰੀਫ
  • captain gill blames poor fielding for gt  s defeat
    IPL 2026 ਕੁਆਲੀਫਾਇਰ 1 'ਚ GT ਦੀ ਹਾਰ ਲਈ ਕਪਤਾਨ ਗਿੱਲ ਨੇ ਖਰਾਬ ਫੀਲਡਿੰਗ ਨੂੰ ਦੱਸਿਆ ਜ਼ਿੰਮੇਵਾਰ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • virat kohli broke rohit sharma s great record
    ਵਿਰਾਟ ਕੋਹਲੀ ਨੇ ਤੋੜਿਆ ਰੋਹਿਤ ਸ਼ਰਮਾ ਦਾ ਮਹਾਰਿਕਾਰਡ, ਹੁਣ ਕਿੰਗ ਕੋਹਲੀ ਦੀ ਟੱਕਰ 'ਚ ਕੋਈ ਨਹੀਂ
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • not kohli or suryavanshi
    ਕੋਹਲੀ ਜਾਂ ਸੂਰਿਆਵੰਸ਼ੀ ਨਹੀਂ, ਅਸ਼ਵਿਨ ਨੇ ਇਸ ਧਾਕੜ ਖਿਡਾਰੀ ਨੂੰ ਦੱਸਿਆ ਦੋਵਾਂ ਐਵਾਰਡਾਂ ਦਾ ਅਸਲੀ ਹੱਕਦਾਰ
  • dasun shanaka  s big claim  ryan parag is the future captain of team india
    ਦਾਸੁਨ ਸ਼ਨਾਕਾ ਦਾ ਵੱਡਾ ਦਾਅਵਾ; ਰਿਆਨ ਪਰਾਗ ਨੂੰ ਦੱਸਿਆ ਟੀਮ ਇੰਡੀਆ ਦਾ ਭਵਿੱਖ ਦਾ ਕਪਤਾਨ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • australia  s football team will participate in the fifa wc 2026
      FIFA WC 2026 'ਚ ਆਸਟ੍ਰੇਲੀਆ ਦੀ ਫੁੱਟਬਾਲ ਟੀਮ ਲਗਾਤਾਰ ਛੇਵੀਂ ਵਾਰ ਲਵੇਗੀ ਹਿੱਸਾ
    • de villiers praises kohli  s match winning innings in ipl 2026 title clash
      ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ...
    • what did learn from this ipl season  vaibhav gave the answer
      ਇਸ IPL ਸੀਜ਼ਨ ਕੀ ਸਿੱਖਣ ਨੂੰ ਮਿਲਿਆ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
    • vaibhav suryavanshi tells gavaskar about his future goals
      'ਮੈਂ ਟੈਸਟ ਕ੍ਰਿਕਟ ਖੇਡਣਾ ਚਾਹੁੰਦਾ ਹਾਂ': ਵੈਭਵ ਸੂਰਿਆਵੰਸ਼ੀ ਨੇ ਗਾਵਸਕਰ ਨੂੰ...
    • vaibhav suryavanshi earned crores of rupees from ipl 2026
      ਵੈਭਵ ਸੂਰਿਆਵੰਸ਼ੀ ਨੇ IPL 2026 ਤੋਂ ਕਮਾਏ ਕਰੋੜਾਂ ਰੁਪਏ, ਜਾਣੋ ਕਿੰਨੀ ਹੋਈ ਕੁੱਲ...
    • 6 sixes in 6 balls batsman creates history
      6 ਗੇਂਦਾਂ 'ਚ 6 ਛੱਕੇ, ਧਾਕੜ ਬੱਲੇਬਾਜ਼ ਨੇ ਰਚਿਆ ਇਤਿਹਾਸ; ਯੁਵਰਾਜ ਸਿੰਘ ਦੇ ਖ਼ਾਸ...
    • rcb  s big decision after winning the ipl for the second consecutive time
      ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ...
    • shubman gill s pain revealed after losing the ipl 2026 final
      IPL 2026 ਫਾਈਨਲ ਦੀ ਹਾਰ ਤੋਂ ਬਾਅਦ ਸ਼ੁਭਮਨ ਗਿੱਲ ਦਾ ਛਲਕਿਆ ਦਰਦ; ਦੱਸੀ ਖਿਤਾਬ...
    • when will team india take to the field now
      ਟੀਮ ਇੰਡੀਆ ਹੁਣ ਕਦੋਂ ਮੈਦਾਨ 'ਤੇ ਉਤਰੇਗੀ? ਇਹ ਰਿਹਾ ਜੂਨ ਮਹੀਨੇ ਦਾ ਪੂਰਾ ਸ਼ਡਿਊਲ
    • cricket camp  player  death  pitch roller
      ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ ਖਿਡਾਰੀ ਦੀ ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +