Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    2:01:09 PM

  • big relief for punjab farmers ahead of paddy season

    ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ...

  • petrol diesel prices will rise again know how much

    Petrol-Diesel ਦੀਆਂ ਕੀਮਤਾਂ 'ਚ ਮੁੜ ਲੱਗੇਗੀ ਅੱਗ,...

  • punjabi singer news

    BIG BREAKING: ਪੰਜਾਬੀ SINGER  ਦਾ ਕਤਲ, ਫ਼ਿਲਮੀ...

  • punjab police  tarn taran village  boy

    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਚਾਹਲ ਨੇ ਵੀ ਭਾਬੀ ਨੂੰ ਕਿਹਾ-ਕੋਹਲੀ ਤੋਂ ਓਪਨਿੰਗ ਕਰਵਾਓ

SPORTS News Punjabi(ਖੇਡ)

ਚਾਹਲ ਨੇ ਵੀ ਭਾਬੀ ਨੂੰ ਕਿਹਾ-ਕੋਹਲੀ ਤੋਂ ਓਪਨਿੰਗ ਕਰਵਾਓ

  • Updated: 20 Apr, 2020 08:47 PM
Jalandhar
chahal also told bhabi   opening from kohli
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤੀ ਕਪਤਾਨ ਵਿਰਾਟ ਕੋਹਲੀ ਤੇ ਉਸਦੀ ਬਾਲੀਵੁੱਡ ਅਭਿਨੇਤਰੀ ਪਤਨੀ ਅਨੁਸ਼ਕਾ ਸ਼ਰਮਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਇਸ ਜੋੜੇ ਨੇ ਖੁਦ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਸੀ। ਦਰਅਸਲ ਇਸ ਵੀਡੀਓ ਵਿਚ ਅਨੁਸ਼ਕਾ ਆਪਣੇ ਕ੍ਰਿਕਟਰ ਪਤਨੀ ਵਿਰਾਟ ਨੂੰ ਫੈਂਸ ਵੱਲ ਚੌਕਾ ਲਾਉਣ ਦੀ ਅਪੀਲ ਕਰਦੀ ਦਿਸ ਰਹੀ ਸੀ। ਟੀਮ ਇੰਡੀਆ ਦੇ ਸਪਿਨਰ ਯੁਜਵੇਂਦਰ ਚਾਹਲ ਨੇ ਵੀ ਇਸ 'ਤੇ ਕੁਮੈਂਟ ਕੀਤਾ ਹੈ। ਉਸ ਨੇ ਅਨੁਸ਼ਕਾ ਨੂੰ ਖੁਦ ਲਈ ਵਿਰਾਟ ਕੋਹਲੀ ਕੋਲ ਇਕ ਅਜੀਬ ਜਿਹੀ ਅਪੀਲ ਕੀਤੀ। ਚਾਹਲ ਨੇ ਲਿਖਿਆ ਭਾਬੀ ਅਗਲੀ ਵਾਰ ਕ੍ਰਿਪਾ ਕਰਕੇ ਕਹਿਣਾ-ਚਾਹਲ ਤੋਂ ਉਪਨਿੰਗ ਕਰਵਾਓ, ਮੈਂ ਇਹ ਹੀ ਉਮੀਦ ਕਰਾਂਗਾ ਕਿ ਉਹ ਤੁਹਾਡੀ ਗੱਲ ਮੰਨ ਲੈਣ। ਉਸ ਦੇ ਇਸ ਕੁਮੈਂਟ ਨੂੰ ਫੈਂਸ ਵਿਚਾਲੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਢੇਰ ਸਾਰੇ ਲਾਈਕਸ ਤੇ ਕੁਮੈਂਟ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਚਾਹਲ ਆਪਣੀ ਹਾਜ਼ਰ ਜਵਾਬੀ ਲਈ ਜਾਣਿਆ ਜਾਂਦਾ ਹੈ।

PunjabKesari
ਰਹੀ ਗੱਲ ਬੱਲੇਬਾਜ਼ੀ ਦੀ ਚਾਂ ਇਸਦੇ ਲਈ ਵਿਰਾਟ ਕੋਹਲੀ ਕਈ ਵਾਰ ਆਪਣੇ ਸਾਥੀਆਂ ਦੀ 'ਲੱਤ ਖਿੱਚ' ਚੁੱਕਾ ਹੈ। ਜ਼ਿਕਰਯੋਗ ਹੈ ਕਿ ਵੀਡੀਓ ਨੂੰ ਆਨੁਸ਼ਕਾ ਸ਼ਰਮਾ ਨੇ ਸ਼ੁੱਕਰਵਾਰ ਨੂੰ ਪੋਸਟ ਕੀਤਾ ਸੀ। ਉਹ ਵੀਡੀਓ ਵਿਚ ਕਹਿੰਦੀ ਦਿਸੀ ਸੀ ਕੋਹਲੀ ਚੌਕਾ ਮਾਰ ਨਾ, ਕਿਆ ਕਰ ਰਹਾ ਹੈ।

 

 
 
 
 
 
View this post on Instagram
 
 
 
 
 
 
 
 
 

I thought he must be missing being on the field. Along with the love he gets from millions of fans, he must be especially missing this one particular type of fan too. So I gave him the experience 😜😂🏏

A post shared by AnushkaSharma1588 (@anushkasharma) on Apr 17, 2020 at 12:54am PDT

  • Virat Kohli
  • Anushka Sharma
  • Chahal ਵਿਰਾਟ ਕੋਹਲੀ
  • ਅਨੁਸ਼ਕਾ ਸ਼ਰਮਾ
  • ਚਾਹਲ

ਦੁਨੀਆ ਭਰ 'ਚ ਕ੍ਰਿਕਟ ਰੁਕੀ ਪਰ ਭ੍ਰਿਸ਼ਟਾਚਾਰ ਨਹੀਂ : ICC

NEXT STORY

Stories You May Like

  • another accused named in bhabhi kamal kaur murder case
    ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ
  • marco rubio in china
    'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਨੂੰ ਕੀਤੀ ਅਪੀਲ
  • big statement from prince yadav who dismissed virat kohli
    ਵਿਰਾਟ ਕੋਹਲੀ ਨੂੰ ਆਊਟ ਕਰਨ ਵਾਲੇ ਪ੍ਰਿੰਸ ਯਾਦਵ ਦਾ ਵੱਡਾ ਬਿਆਨ; ਕਿਹਾ- ਵਿਕਟ ਨਾਲੋਂ ਟੀਮ ਦੀ ਜਿੱਤ ਦੀ ਖੁਸ਼ੀ ਜ਼ਿਆਦਾ
  • rcb set a challenging target of 223 runs to punjab kings
    ਵੈਂਕਟੇਸ਼ ਤੇ ਕੋਹਲੀ ਦੇ ਅਰਧ ਸੈਂਕੜੇ, RCB ਨੇ ਪੰਜਾਬ ਕਿੰਗਜ਼ ਨੂੰ ਦਿੱਤਾ 223 ਦੌੜਾਂ ਦਾ ਚੁਣੌਤੀਪੂਰਨ ਟੀਚਾ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • rcb vs kkr  ipl 2026
    RCB ਨੇ KKR ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ IPL ਦਾ 9ਵਾਂ ਸੈਂਕੜਾ
  • the famous actress has distanced herself from films
    ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
  • iran on karoline leavitt
    ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ- 'ਉਹ 168 ਬੱਚੇ ਵੀ...'
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • csk vs srh  ipl 2026
      IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ ਹੈਦਰਾਬਾਦ, ਗੁਜਰਾਤ ਟਾਈਟਨਜ਼...
    • famous cricketer passes away
      IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ
    • chennai super kings set hyderabad a target of 181 runs
      CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ ਨੂੰ 181 ਦੌੜਾਂ ਦਾ ਦਿੱਤਾ...
    • vinesh phogat high court notice wfi
      ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
    • csk vs srh  chennai won the toss and invited hyderabad to bowl
      CSK vs SRH : ਚੇਨਈ ਨੇ ਟਾਸ ਜਿੱਤ ਕੇ ਹੈਦਰਾਬਾਦ ਨੂੁੰ ਗੇਂਦਬਾਜ਼ੀ ਦਾ ਦਿੱਤਾ ਸੱਦਾ
    • former badminton player jwala gutta sets an example
      ਸਾਬਕਾ ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਪੇਸ਼ ਕੀਤੀ ਮਿਸਾਲ; 60 ਲੀਟਰ ਮਾਂ ਦਾ...
    • bollywood music composer injured during pbks vs rcb match
      PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...
    • test series
      TEAM INDIA ਦੀ ਨਵੀਂ ਟੈਸਟ ਸੀਰੀਜ਼ ਦਾ ਐਲਾਨ, BCCI ਦਾ ਕ੍ਰਿਕਟ ਪ੍ਰੇਮੀਆਂ ਨੂੰ...
    • india to field 26 member team for malaysia masters
      ਮਲੇਸ਼ੀਆ ਮਾਸਟਰਸ 'ਚ ਭਾਰਤ 26 ਮੈਂਬਰੀ ਟੀਮ ਉਤਾਰੇਗਾ
    • barcelona wins in lewandowski  s farewell match at camp nou
      ਲੈਵਾਂਡੋਵਸਕੀ ਦੇ ਕੈਂਪ ਨੌਊ 'ਚ ਵਿਦਾਈ ਮੈਚ 'ਚ ਜਿੱਤਿਆ ਬਾਰਸੀਲੋਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +