Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:49:42 PM

  • old notes can earn you big money keep these things in mind before dealing

    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ...

  • madan lal jalalpur  bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • CSK vs KKR : ਚੇਨਈ ਨੇ ਕੋਲਕਾਤਾ ਨੂੰ 2 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

CSK vs KKR : ਚੇਨਈ ਨੇ ਕੋਲਕਾਤਾ ਨੂੰ 2 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 26 Sep, 2021 07:33 PM
Sports
chennai super kings vs kolkata knight riders
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਤੇ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਵਿਚਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਦਾ 38ਵਾਂ ਮੈਚ ਅਬੂ ਧਾਬੀ ਦੇ ਸ਼ੇਖ਼ ਜ਼ਾਇਦ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਚੇਨਈ ਨੇ ਕੋਲਕਾਤਾ ਨੂੰ 2 ਵਿਕਟਾਂ ਨਾਲ ਹਰਾਇਆ।  ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 171 ਦੌੜਾਂ ਬਣਾਈਆਂ। ਇਸ ਤਰ੍ਹਾਂ ਕੋਲਕਾਤਾ ਨੇ ਚੇਨਈ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 172 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੇ ਇਹ ਮੈਚ 2 ਵਿਕਟਾਂ ਨਾਲ ਜਿੱਤ ਲਿਆ। 

ਟੀਚੇ ਦਾ ਪਿੱਛਾ ਕਰਦੇ ਹੋਏ ਚੇਨਈ ਦੇ ਸਲਾਮੀ ਬੱਲੇਬਾਜ਼ਾਂ ਦੀ ਸਲਾਮੀ ਜੋੜੀ ਨੇ ਸ਼ਾਨਦਰ ਸ਼ੁਰੂਆਤ ਕੀਤੀ। ਰਿਤੂਰਾਜ ਗਾਇਕਵਾੜ (40 ਦੌੜਾਂ) ਤੇ ਫਾਫ ਡੁਪਲੇਸਿਸ (35 ਦੌੜਾਂ) ਦੇ ਦਮ 'ਤੇ ਤੇਜ਼ੀ ਨਾਲ 74 ਦੌੜਾਂ ਬਣਾਈਆਂ। ਪਰ ਇਸ ਤੋਂ ਬਾਅਦ ਚੇਨਈ ਦਾ ਪਹਿਲਾ ਵਿਕਟ ਰਿਤੂਰਾਜ ਗਾਇਕਵਾੜ ਦੇ ਤੌਰ 'ਤੇ ਡਿੱਗਿਆ। ਰਿਤੂਰਾਜ 40 ਦੌੜਾਂ ਦੇ ਨਿੱਜੀ ਸਕੋਰ 'ਤੇ ਰਸੇਲ ਦੀ ਗੇਂਦ 'ਤੇ ਮੋਰਗਨ ਦਾ ਸ਼ਿਕਾਰ ਬਣੇ। ਰਿਤੂਰਾਜ ਨੇ ਆਪਣੀ ਪਾਰੀ ਦੇ ਦੌਰਾਨ 2 ਚੌਕੇ ਤੇ 3 ਛੱਕੇ ਲਾਏ। ਚੇਨਈ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਫਾਫ ਡੁਪਲੇਸਿਸ 43 ਦੌੜਾਂ ਦੇ ਨਿੱਜੀ ਸਕੋਰ 'ਤੇ ਪ੍ਰਸਿੱਧ ਦੀ ਗੇਂਦ 'ਤੇ ਲੋਕੀ ਫਰਗਿਊਸਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ।  ਚੇਨਈ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਅੰਬਾਤੀ ਰਾਇਡੂ 10 ਦੌੜਾਂ ਦੇ ਨਿੱਜੀ ਸਕੋਰ 'ਤੇ ਨਰੇਨ ਵੱਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਮੋਇਨ ਅਲੀ ਨੇ 32 ਦੌੜਾਂ ਬਣਾਈਆਂ ਤੇ ਫਰਗਿਊਸਨ ਦੀ ਗੇਂਦ 'ਤੇ ਵੈਂਕਟੇਸ਼ ਨੂੰ ਕੈਚ ਦੇ ਕੇ ਆਊਟ ਹੋ ਗਏ । ਇਸ ਤੋਂ ਬਾਅਦ ਸੁਰੇਸ਼ ਰੈਨਾ 11 ਦੌੜਾਂ, ਕਪਤਾਨ ਧੋਨੀ 1 ਦੌੜ ਬਣਾ ਆਊਟ ਹੋਏ।
 

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਸਲਾਮੀ ਬੱਲੇਬਾਜ਼ ਸ਼ੁੱਭਮਨ ਗਿੱਲ 9 ਦੌੜਾਂ ਦੇ ਨਿੱਜੀ ਸਕੋਰ 'ਤੇ ਰਾਇਡੂ ਵਲੋਂ ਰਨ ਆਊਟ ਹੋ ਕੇ ਪਵੇਲੀਅਨ ਪਰਤ ਗਏ।ਕੋਲਕਾਤਾ ਦਾ ਦੂਜਾ ਵਿਕਟ ਵੈਂਕਟੇਸ਼ ਅਈਅਰ ਦੇ ਤੌਰ 'ਤੇ ਡਿੱਗਾ। ਵੈਂਕਟੇਸ਼ 18 ਦੌੜਾਂ ਦੇ ਨਿੱਜੀ ਸਕੋਰ 'ਤੇ ਠਾਕੁਰ ਦੀ ਗੇਂਦ 'ਤੇ ਧੋਨੀ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਕੋਲਕਾਤਾ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਇਓਨ ਮੋਰਗਨ 8 ਦੌੜਾਂ ਦੇ ਨਿੱਜੀ ਸਕੋਰ 'ਤੇ ਹੇਜ਼ਲਵੁੱਡ ਦੀ ਗੇਂਦ 'ਤੇ ਡੁ ਪਲੇਸਿਸ ਦਾ ਸ਼ਿਕਾਰ ਬਣੇ। ਕੋਲਕਾਤਾ ਦਾ ਚੌਥਾ ਵਿਕਟ ਰਾਹੁਲ ਤ੍ਰਿਪਾਠੀ ਦੇ ਤੌਰ 'ਤੇ ਡਿੱਗਾ। ਤ੍ਰਿਪਾਠੀ 45 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵੱਲੋਂ ਬੋਲਡ ਕੀਤੇ ਗਏ। ਤ੍ਰਿਪਾਠੀ ਨੇ ਆਪਣੀ ਪਾਰੀ ਦੇ ਦੌਰਾਨ 4 ਚੌਕੇ ਤੇ ਇਕ ਛੱਕਾ ਲਾਇਆ। ਕੋਲਕਾਤਾ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਆਂਦਰੇ ਰਸੇਲ 20 ਦੌੜਾਂ ਦੇ ਨਿੱਜੀ ਸਕੋਰ 'ਤੇ ਠਾਕੁਰ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਨਿਤੀਸ਼ ਰਾਣਾ ਨੇ 37 ਤੇ ਦਿਨੇਸ਼ ਕਾਰਤਿਕ ਨੇ 26 ਦੌੜਾਂ ਬਣਾਈਆਂ। ਕੋਲਕਾਤਾ ਲਈ ਜੋਸ਼ ਹੇਜ਼ਲਵੁੱਡ ਨੇ 2, ਸ਼ਾਰਦੁਲ ਠਾਕੁਰ ਨੇ 2 ਤੇ ਰਵਿੰਦਰ ਜਡੇਜਾ ਨੇ 1 ਵਿਕਟ ਲਈ।

ਪਲੇਇੰਗ ਇਲੈਵਨ - 

ਚੇਨਈ ਸੁਪਰ ਕਿੰਗਜ਼ : ਰਿਤੂਰਾਜ ਗਾਇਕਵਾੜ, ਫਾਫ ਡੂ ਪਲੇਸਿਸ, ਮੋਈਨ ਅਲੀ, ਅੰਬਾਤੀ ਰਾਇਡੂ, ਸੁਰੇਸ਼ ਰੈਨਾ, ਐਮ. ਐਸ.  ਧੋਨੀ (ਵਿਕਟਕੀਪਰ/ਕਪਤਾਨ), ਰਵਿੰਦਰ ਜਡੇਜਾ, ਸੈਮ ਕੁਰਾਨ, ਸ਼ਾਰਦੁਲ ਠਾਕੁਰ, ਦੀਪਕ ਚਾਹਰ, ਜੋਸ਼ ਹੇਜ਼ਲਵੁੱਡ

ਕੋਲਕਾਤਾ ਨਾਈਟ ਰਾਈਡਰਜ਼ : ਸ਼ੁਭਮਨ ਗਿੱਲ, ਵੈਂਕਟੇਸ਼ ਅਈਅਰ, ਰਾਹੁਲ ਤ੍ਰਿਪਾਠੀ, ਈਓਨ ਮੌਰਗਨ (ਕਪਤਾਨ), ਨਿਤੀਸ਼ ਰਾਣਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਆਂਦਰੇ ਰਸੇਲ, ਸੁਨੀਲ ਨਰਾਇਣ, ਲੌਕੀ ਫਰਗਿਊਸ਼ਨ, ਵਰੁਣ ਚਕਰਵਰਤੀ, ਪ੍ਰਸਿਧ ਕ੍ਰਿਸ਼ਨਾ ।

  • Chennai Super Kings
  • Kolkata Knight Riders
  • IPL 2021
  • MS Dhoni
  • Suresh Raina
  • ਚੇਨਈ ਸੁਪਰ ਕਿੰਗਜ਼
  • ਕੋਲਕਾਤਾ ਨਾਈਟ ਰਾਈਡਰਜ਼
  • ਆਈ ਪੀ ਐੱਲ 2021
  • ਐੱਮ ਐੱਸ ਧੋਨੀ
  • ਸੁਰੇਸ਼ ਰੈਨਾ

ਰਾਈਡਰ ਕੱਪ : ਅਮਰੀਕਾ ਨੇ 6-2 ਦੀ ਬੜ੍ਹਤ ਬਣਾਈ

NEXT STORY

Stories You May Like

  • ind vs eng  indian batsmen embarrassed
    IND vs ENG: ਭਾਰਤੀ ਬੱਲੇਬਾਜ਼ਾਂ ਨੇ ਕੀਤਾ ਸ਼ਰਮਸਾਰ, ਇੰਗਲੈਂਡ ਨੇ 125 ਦੌੜਾਂ ਨਾਲ ਹਰਾਇਆ, 76 'ਤੇ ਆਲਆਊਟ
  • england beat india by 4 wickets vaibhav s bat did not work
    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ, ਨਹੀਂ ਚੱਲਿਆ ਵੈਭਵ ਦਾ ਬੱਲਾ
  • switzerland advances to last 16  beats algeria 2 0
    ਸਵਿਟਜ਼ਰਲੈਂਡ ਆਖਰੀ-16 ’ਚ ਪੁੱਜੀ, ਅਲਜ਼ੀਰੀਆ ਨੂੰ 2-0 ਨਾਲ ਹਰਾਇਆ
  • mi and csk  s first statement regarding hardik pandya
    IPL 2027 ਤੋਂ ਪਹਿਲਾਂ ਹਾਰਦਿਕ ਪੰਡਯਾ ਦੇ ਟ੍ਰੇਡ ਨੂੰ ਲੈ ਕੇ MI ਤੇ CSK ਦਾ ਪਹਿਲਾ ਬਿਆਨ
  • india defeated bangladesh by five wickets in a women  s t20 world cup match
    ਮਹਿਲਾ ਟੀ-20 ਵਿਸ਼ਵ ਕੱਪ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
  • india vs ireland world champion team india falls again to ireland
    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ ਆਇਰਲੈਂਡ ਮੂਹਰੇ ਫਿਰ ਹੋਈ ਢੇਰ, 0-2 ਨਾਲ ਹਾਰੀ ਸੀਰੀਜ਼
  • goals from ramos and ronaldo help portugal beat croatia
    ਰਾਮੋਸ ਤੇ ਰੋਨਾਲਡੋ ਦੇ ਗੋਲ ਨਾਲ ਪੁਰਤਗਾਲ ਨੇ ਕ੍ਰੋਏਸ਼ੀਆ ਨੂੰ 2-1 ਨਾਲ ਹਰਾਇਆ
  • team india beats pakistan 7 1 in fih pro league
    IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ ਮੁੜ ਚਟਾਈ ਧੂੜ, FIH ਪ੍ਰੋ ਲੀਗ 'ਚ 7-1 ਨਾਲ ਹਰਾਇਆ
  • madan lal jalalpur  bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
Trending
Ek Nazar
famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • r  sai kishore signs six match deal with gloucestershire
      ਆਰ. ਸਾਈ ਕਿਸ਼ੋਰ ਨੇ ਗਲੋਸਟਰਸ਼ਾਇਰ ਨਾਲ ਛੇ ਮੈਚਾਂ ਦਾ ਕੀਤਾ ਇਕਰਾਰਨਾਮਾ
    • samson was   clearly   told to leave team  gambhir
      ਸੈਮਸਨ ਨੂੰ ਟੀਮ ਤੋਂ ਬਾਹਰ ਕਰਨ ਬਾਰੇ 'ਸਪੱਸ਼ਟ' ਦੱਸਿਆ ਗਿਆ ਸੀ: ਗੰਭੀਰ
    • prabhsimran singh  s statement on being selected in the indian team
      ਮੈਂ ਯੁਵੀ ਭਾਜੀ ਅਤੇ ਰਿਕੀ ਸਰ ਕਰਕੇ ਇੱਥੇ ਤੱਕ ਪਹੁੰਚਿਆ: ਭਾਰਤੀ ਟੀਮ ਵਿੱਚ ਚੁਣੇ...
    • big blow to bangladesh  big player out of odi series
      ਬੰਗਲਾਦੇਸ਼ ਨੂੰ ਵੱਡਾ ਝਟਕਾ, ਹੈਮਸਟ੍ਰਿੰਗ ਦੀ ਸੱਟ ਕਾਰਨ ਵੱਡਾ ਖਿਡਾਰੀ ਵਨਡੇ...
    • indian tennis star paes appointed player ambassador in atp
      ਭਾਰਤੀ ਟੈਨਿਸ ਸਟਾਰ ਪੇਸ ਏ. ਟੀ. ਪੀ. ’ਚ ਪਲੇਅਰ ਅੰਬੈਸਡਰ ਨਿਯੁਕਤ
    • titled tuesday  arjun irigasi wins first title
      ਟਾਈਟਲਡ ਟਿਊਜ਼ਡੇ : ਅਰਜੁਨ ਇਰੀਗੈਸੀ ਨੇ ਜਿੱਤਿਆ ਪਹਿਲਾ ਖਿਤਾਬ
    • eng vs ind  should sanju samson be brought back in place of tilak verma
      ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ?...
    • high court issues summons in cricketer abhishek sharma case
      ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ...
    • star cricketer announces retirement
      ਇਸ ਕ੍ਰਿਕਟਰ ਲਈ ਆਖ਼ਰੀ ਮੈਚ ਹੋਵੇਗਾ Ind vs Eng, ਸੰਨਿਆਸ ਦਾ ਕਰ'ਤਾ ਐਲਾਨ
    • 2 cricketers shot dead during an ongoing match
      ਚੱਲਦੇ ਮੈਚ 'ਚ 2 ਕ੍ਰਿਕਟਰਾਂ ਦਾ ਗੋਲ਼ੀ ਮਾਰ ਕੇ ਕਤਲ ! ਪਾਕਿਸਤਾਨ 'ਚ ਮਚੀ ਹਾਹਾਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +