Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    6:45:24 PM

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

  • many rules have changed for lpg customers from today

    LPG ਗਾਹਕਾਂ ਲਈ ਅੱਜ ਤੋਂ ਬਦਲ ਗਏ ਕਈ ਨਿਯਮ, ਸਿਲੰਡਰ...

  • big arms module busted in punjab

    ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਚੇਨਈ ਨੇ ਮੁੰਬਈ ਨੂੰ ਦਿੱਤਾ 98 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2022 : ਚੇਨਈ ਨੇ ਮੁੰਬਈ ਨੂੰ ਦਿੱਤਾ 98 ਦੌੜਾਂ ਦਾ ਟੀਚਾ

  • Updated: 12 May, 2022 09:08 PM
Sports
chennai super kings vs mumbai indians
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮੁੰਬਈ ਇੰਡੀਅਨਜ਼ ਨੇ ਆਪਣੇ ਗੇਂਦਬਾਜ਼ਾਂ ਦੇ ਘਾਤਕ ਪ੍ਰਦਰਸ਼ਨ ਨਾਲ ਚੇਨਈ ਸੁਪਰ ਕਿੰਗਜ਼ ਨੂੰ ਆਈ. ਪੀ. ਐੱਲ. ਮੁਕਾਬਲੇ ਵਿਚ ਵੀਰਵਾਰ ਨੂੰ 16 ਓਵਰਾਂ ਵਿਚ ਸਿਰਫ 97 ਦੌੜਾਂ 'ਤੇ ਢੇਰ ਕਰ ਦਿੱਤਾ। ਮੁੰਬਈ ਵਲੋਂ ਡੇਨੀਅਲ ਸੈਮਸ ਨੇ 16 ਦੌੜਾਂ 'ਤੇ ਤਿੰਨ ਵਿਕਟਾਂ ਹਾਸਲ ਕੀਤੀਆਂ ਜਦਕਿ ਰਾਅਲੀ ਮੇਰੇਡਿਥ ਅਤੇ ਕੁਮਾਰ ਕਾਰਤਿਕੇਅ ਨੂੰ 2-2 ਵਿਕਟਾਂ ਹਾਸਲ ਹੋਈਆਂ। ਜਸਪ੍ਰੀਤ ਬੁਮਰਾਹ ਅਤੇ ਰਮਨਦੀਪ ਸਿੰਘ ਦੇ ਹਿੱਸੇ ਵਿਚ 1-1 ਵਿਕਟ ਆਇਆ। ਚੇਨਈ ਦੇ ਲਈ ਕਪਤਾਨ ਮਹਿੰਦਰ ਸਿੰਘ ਧੋਨੀ ਨੇ 33 ਗੇਂਦਾਂ ਵਿਚ ਚਾਰ ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਅਜੇਤੂ 36 ਦੌੜਾਂ ਬਣਾਈਆਂ। ਡਵੇਨ ਬ੍ਰਾਵੋ ਨੇ 12 ਅਤੇ ਸ਼ਿਵਮ ਦੁਬੇ ਤੇ ਅੰਬਾਤੀ ਰਾਇਡੂ ਨੇ 10-10 ਦੌੜਾਂ ਦਾ ਯੋਗਦਾਨ ਦਿੱਤਾ।

PunjabKesari

ਇਹ ਖ਼ਬਰ ਪੜ੍ਹੋ- ਰਾਸ਼ਿਦ ਖਾਨ ਦੀ ਟੀ20 ਕ੍ਰਿਕਟ 'ਚ ਵੱਡੀ ਉਪਲੱਬਧੀ, ਅਜਿਹਾ ਕਰਨ ਵਾਲੇ ਸਿਰਫ ਦੂਜੇ ਸਪਿਨਰ
ਪਹਿਲੇ ਓਵਰ ਵਿਚ 2 ਵਿਕਟਾਂ ਡਿੱਗਣ ਤੋਂ ਬਾਅਦ ਚੇਨਈ ਦੀ ਟੀਮ ਮੁਕਾਬਲੇ ਵਿਚ ਵਾਪਸੀ ਨਹੀਂ ਕਰ ਸਕੀ। ਰੌਬਿਨ ਉਥੱਪਾ ਦੂਜੇ ਓਵਰ ਵਿਚ ਤੀਜੇ ਬੱਲੇਬਾਜ਼ ਦੇ ਰੂਪ 'ਚ ਪੈਵੇਲੀਅਨ ਪਰਤੇ। ਧੋਨੀ ਅਤੇ ਬ੍ਰਾਵੋ ਦੇ ਵਿਚਾਲੇ 7ਵੇਂ ਵਿਕਟ ਦੇ ਲਈ 39 ਦੌੜਾਂ ਦੀ ਸਾਂਝੇਦਾਰੀ ਹੋਈ। ਧੋਨੀ 16ਵੇਂ ਓਵਰ ਦੀ ਆਖਰੀ ਗੇਂਦ 'ਤੇ ਰਨ ਲੈਣ ਦੇ ਲਈ ਦੌੜੇ ਪਰ ਜਦਕਿ ਵਿਕਟਕੀਪਰ ਈਸ਼ਾਨ ਕਿਸ਼ਨ ਨੇ ਸਿੱਧੇ ਥ੍ਰੋਅ ਨਾਲ ਮੁਕੇਸ਼ ਚੌਧਰੀ ਨੂੰ ਰਨ ਆਊਟ ਕਰ ਦਿੱਤਾ।

PunjabKesari

ਇਹ ਖ਼ਬਰ ਪੜ੍ਹੋ- 2023 'ਚ ਵਨ ਡੇ ਤੇ ਟੀ20 ਸੀਰੀਜ਼ ਲਈ ਆਸਟਰੇਲੀਆ ਦੀ ਮੇਜ਼ਬਾਨੀ ਕਰੇਗਾ ਦੱਖਣੀ ਅਫਰੀਕਾ

PunjabKesari

ਪਲੇਇੰਗ-11--
ਮੁੰਬਈ ਇੰਡੀਅਨਜ਼ :-
ਈਸ਼ਾਨ ਕਿਸ਼ਨ (ਵਿਕਟਕੀਪਰ), ਰੋਹਿਤ ਸ਼ਰਮਾ, ਤਿਲਕ ਵਰਮਾ, ਕੀਰੋਨ ਪੋਲਾਰਡ, ਟਿਮ ਡੇਵਿਡ, ਡੈਨੀਅਲ ਸੈਮਸ, ਮੁਰੂਗਨ ਅਸ਼ਵਿਨ, ਕੁਮਾਰ ਕਾਰਤੀਕੇ, ਬੇਸਿਲ ਥੰਪੀ, ਜਸਪ੍ਰੀਤ ਬੁਮਰਾਹ, ਰਿਲੇ ਮੈਰੇਡਿਥ।

ਚੇਨਈ ਸੁਪਰ ਕਿੰਗਜ਼ :- ਰਿਤੁਰਾਜ ਗਾਇਕਵਾੜ, ਡੇਵੋਨ ਕਾਨਵੇ, ਮੋਇਨ ਅਲੀ, ਰੌਬਿਨ ਉਥੱਪਾ, ਅੰਬਾਤੀ ਰਾਇਡੂ, ਰਵਿੰਦਰ ਜਡੇਜਾ, ਐੱਮ. ਐੱਸ. ਧੋਨੀ (ਕਪਤਾਨ, ਵਿਕਟਕੀਪਰ), ਡਵੇਨ ਪ੍ਰੀਟੋਰੀਅਸ/ਡਵੇਨ ਬ੍ਰਾਵੋ, ਸਿਮਰਜੀਤ ਸਿੰਘ/ਸ਼ਿਵਮ ਦੂਬੇ, ਮਹੇਸ਼ ਥੀਕਸ਼ਾਨਾ, ਮੁਕੇਸ਼ ਚੌਧਰੀ।


ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • ਇਹ ਖ਼ਬਰ ਪੜ੍ਹੋ- ਰਾਸ਼ਿਦ ਖਾਨ ਦੀ ਟੀ20 ਕ੍ਰਿਕਟ ਚ ਵੱਡੀ ਉਪਲੱਬਧੀ
  • ਅਜਿਹਾ ਕਰਨ ਵਾਲੇ ਸਿਰਫ ਦੂਜੇ ਸਪਿਨਰ

ਜਲੰਧਰ ਦੇ ਉਦੈਵੀਰ ਬੱਤਰਾ ਨੇ ਜਿੱਤਿਆ ਡਬਲਿਊ. ਐੱਨ. ਬੀ. ਐੱਫ਼. ਪ੍ਰੋ ਦਾ ਖ਼ਿਤਾਬ

NEXT STORY

Stories You May Like

  • india a set a target of 378 run for sri lanka a
    Tri Series Final Match: ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ 378 ਦੌੜਾਂ ਦਾ ਟੀਚਾ
  • india a set afghanistan a a target of 320 runs
    ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ 320 ਦੌੜਾਂ ਦਾ ਟੀਚਾ
  • sourav ganguly to make a comeback in ipl
    IPL 'ਚ ਮੁੜ ਵਾਪਸੀ ਕਰਨਗੇ ਸੌਰਵ ਗਾਂਗੁਲੀ, ਵੱਡਾ ਅਪਡੇਟ ਆਇਆ ਸਾਹਮਣੇ
  • yuvraj singh will be seen in ipl 2027
    IPL 2027 'ਚ ਦਿਖਣਗੇ ਯੁਵਰਾਜ ਸਿੰਘ ! ਦਿੱਲੀ ਕੈਪੀਟਲਸ ਲਈ ਨਿਭਾਉਣਗੇ ਵੱਡੀ ਜ਼ਿੰਮੇਵਾਰੀ
  • no aus  now ipl winning star all rounder will play for portugal
    AUS ਨਹੀਂ, ਹੁਣ ਪੁਰਤਗਾਲ ਲਈ ਖੇਡੇਗਾ IPL ਜੇਤੂ ਸਟਾਰ ਆਲਰਾਊਂਡਰ
  • india a defeated afghanistan a by 101 runs
    ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ
  • energetic  goal  yoga day  pm modi
    50 ਦੀ ਉਮਰ 'ਚ 30 ਸਾਲ ਨਾਲੋਂ ਵਧੇਰੇ ਊਰਜਾਵਾਨ ਬਣਨ ਦਾ ਰੱਖੋ ਟੀਚਾ, ਯੋਗ ਦਿਵਸ 'ਤੇ ਬੋਲੇ PM ਮੋਦੀ
  • 3rd odi krishna takes 5 wickets india restrict afghanistan to 218 runs
    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ ਅਫਗਾਨਿਸਤਾਨ ਨੂੰ 218 ਦੌੜਾਂ 'ਤੇ ਰੋਕਿਆ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • kca lifts three year ban on sreesanth
      ਕੇਸੀਏ ਨੇ ਸ਼੍ਰੀਸੰਥ ਤੋਂ ਤਿੰਨ ਸਾਲ ਦੀ ਪਾਬੰਦੀ ਹਟਾਈ
    • big reshuffle ahead of ind vs eng series
      IND vs ENG ਸੀਰੀਜ਼ ਤੋਂ ਪਹਿਲਾਂ ਵੱਡਾ ਫੇਰਬਦਲ! ਇਸ ਖਿਡਾਰੀ ਨੇ ਲਈ ਪੰਜਾਬ ਦੇ...
    • england is like a second home  pujara
      ਆਸਟ੍ਰੇਲੀਆ 'ਚ ਮੇਰਾ ਪ੍ਰਦਰਸ਼ਨ ਸ਼ਾਨਦਾਰ ਰਿਹਾ, ਪਰ ਇੰਗਲੈਂਡ ਦੂਜੇ ਘਰ ਵਾਂਗ :...
    • harry brook reveals special strategy
      IND vs ENG: ਸੂਰਿਆਵੰਸ਼ੀ ਨੂੰ ਰੋਕਣ ਲਈ ਇੰਗਲੈਂਡ ਤਿਆਰ, ਹੈਰੀ ਬਰੂਕ ਨੇ ਖਾਸ...
    • match winner returns to team india
      ENG ਵਿਰੁੱਧ ਪਹਿਲੇ T20 ਮੈਚ ਤੋਂ ਪਹਿਲਾਂ ਟੀਮ ਇੰਡੀਆ 'ਚ Match Winner ਖਿਡਾਰੀ...
    • australia  s maya defeats serena williams at wimbledon
      ਆਸਟ੍ਰੇਲੀਆ ਦੀ ਮਾਇਆ ਨੇ ਵਿੰਬਲਡਨ ਵਿੱਚ ਸੇਰੇਨਾ ਵਿਲੀਅਮਜ਼ ਨੂੰ ਹਰਾਇਆ
    • first t20 match between india and england today a look at the highlights
      ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲਾ ਟੀ20 ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
    • pandya decides to stay in bengaluru
      ਪੰਡਯਾ ਨੇ ਬੈਂਗਲੁਰੂ ’ਚ ਰਹਿਣ ਦਾ ਕੀਤਾ ਫੈਸਲਾ, ਸੈਂਟਰ ਆਫ ਐਕਸੀਲੈਂਸ ਨੂੰ ਸਥਾਈ...
    • stokes backs brook to become england  s next test captain
      ਸਟੋਕਸ ਨੇ ਬਰੂਕ ਦਾ ਇੰਗਲੈਂਡ ਦੇ ਅਗਲੇ ਟੈਸਟ ਕਪਤਾਨ ਵਜੋਂ ਕੀਤਾ ਸਮਰਥਨ
    • yuvraj singh bids emotional farewell to ben stokes
      'ਖੇਡ ਹਮੇਸ਼ਾ ਤੁਹਾਨੂੰ ਯਾਦ ਰੱਖੇਗੀ', ਯੁਵਰਾਜ ਸਿੰਘ ਨੇ ਬੇਨ ਸਟੋਕਸ ਨੂੰ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +