Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:47:29 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • CSK vs PBKS : ਕੇ. ਐੱਲ. ਰਾਹੁਲ ਦੀ ਪਾਰੀ ਨਾਲ ਪੰਜਾਬ 6 ਵਿਕਟਾਂ ਨਾਲ ਜਿੱਤਿਆ, ਪਲੇਅ ਆਫ਼ ਦੀਆਂ ਉਮੀਦਾਂ ਬਰਕਰਾਰ

SPORTS News Punjabi(ਖੇਡ)

CSK vs PBKS : ਕੇ. ਐੱਲ. ਰਾਹੁਲ ਦੀ ਪਾਰੀ ਨਾਲ ਪੰਜਾਬ 6 ਵਿਕਟਾਂ ਨਾਲ ਜਿੱਤਿਆ, ਪਲੇਅ ਆਫ਼ ਦੀਆਂ ਉਮੀਦਾਂ ਬਰਕਰਾਰ

  • Author Tarsem Singh,
  • Updated: 07 Oct, 2021 07:05 PM
Sports
chennai super kings vs punjab kings
  • Share
    • Facebook
    • Tumblr
    • Linkedin
    • Twitter
  • Comment

ਦੁਬਈ- ਚੇਨਈ ਸੁਪਰ ਕਿੰਗਜ਼ ਤੇ ਪੰਜਾਬ ਕਿੰਗਜ਼ ਦਰਮਿਆਨ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਦਾ 53ਵਾਂ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ।  ਮੈਚ 'ਚ ਪੰਜਾਬ ਕਿੰਗਜ਼ ਨੇ ਚੇਨਈ ਸੁਪਰਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ । ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 134 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੇ ਪੰਜਾਬ ਨੂੰ ਜਿੱਤ ਲਈ 135 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਪੰਜਾਬ 13 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 139 ਦੌੜਾਂ ਬਣਾਈਆਂ। ਇਸ ਤਰ੍ਹਾਂ ਪੰਜਾਬ ਕਿੰਗਜ਼ ਨੇ ਚੇਨਈ ਸੁਪਰਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪੰਜਾਬ ਦੀ ਇਸ ਸ਼ਾਨਦਾਰ ਜਿੱਤ ਨਾਲ ਉਸ ਦੇ ਪਲੇਅ ਆਫ਼ 'ਚ ਪਹੁੰਚਣ ਦੀ ਉਮੀਦ ਬਰਕਰਾਰ ਹੈ। 

PunjabKesari

ਪੰਜਾਬ ਦੀ ਪਾਰੀ  :  ਟੀਚੇ ਦਾ ਪਿੱਛਾ ਕਰਦੇ ਹੋਏ ਪਾਰੀ ਦੀ ਸ਼ੁਰੂਆਤ 'ਚ ਪੰਜਾਬ ਦੀ ਟੀਮ ਨੂੰ ਸਲਾਮੀ ਬੱਲੇਬਾਜ਼ ਕੇ. ਐੱਲ. ਰਾਹੁਲ ਤੇ ਮਯੰਕ ਅਗਰਵਾਲ ਨੇ ਤੇਜ਼ ਸ਼ੁਰੂਆਤ ਦਿੱਤੀ। ਦੋਵਾਂ ਨੇ ਬੱਲੇਬਾਜ਼ਾਂ ਨੇ ਪਾਵਰ ਪਲੇਅ ਦਾ ਫ਼ਾਇਦਾ ਉਠਾਉਂਦੇ ਹੋਏ ਤੇਜ਼ੀ ਨਾਲ ਦੌੜਾਂ ਬਣਾਈਆਂ। ਮੈਚ 'ਚ ਕੇ. ਐੱਲ. ਰਾਹੁਲ ਨੇ ਸ਼ਾਨਦਾਰ 98 ਦੌੜਾਂ ਦੀ ਪਾਰੀ ਖੇਡੀ। ਰਾਹੁਲ ਨੇ ਆਪਣੀ ਪਾਰੀ ਦੇ ਦੌਰਾਨ 7 ਚੌਕੇ ਤੇ 8 ਛੱਕੇ ਲਾਏ। ਪੰਜਾਬ ਦੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਮਯੰਕ ਅਗਰਵਾਲ 12 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਰਦੁਲ ਠਾਕੁਰ ਵਲੋਂ ਐੱਲ. ਬੀ. ਡਬਲਯੂ. ਆਊਟ ਹੋਇਆ। ਪੰਜਾਬ ਦਾ ਦੂਜਾ ਵਿਕਟ ਸਰਫਰਾਜ਼ ਖ਼ਾਨ ਦੇ ਤੌਰ 'ਤੇ ਡਿੱਗਾ। ਸਰਫਰਾਜ਼ ਆਪਣਾ ਖ਼ਾਤਾ ਵੀ ਨਾ ਖੋਲ ਸਕੇ ਤੇ ਠਾਕੁਰ ਦੀ ਗੇਂਦ 'ਤੇ ਫਾਫ ਡੁ ਪਲੇਸਿਸ ਦਾ ਸ਼ਿਕਾਰ ਬਣੇ। ਪੰਜਾਬ ਦਾ ਤੀਜਾ ਵਿਕਟ ਸ਼ਾਹਰੁਖ਼ ਖ਼ਾਨ ਦੇ ਤੌਰ 'ਤੇ ਡਿੱਗਾ। ਸ਼ਾਹਰੁਖ 8 ਦੌੜਾਂ ਦੇ ਨਿੱਜੀ ਸਕੋਰ 'ਤੇ ਚਾਹਰ ਦੀ ਗੇਂਦ 'ਤੇ ਬ੍ਰਾਵੋ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਚੇਨਈ ਸੁਪਰ ਕਿੰਗਜ਼ ਵਲੋਂ ਦੀਪਕ ਚਾਹਰ ਨੇ 1 ਤੇ ਸ਼ਾਰਦੁਲ ਠਾਕੁਰ ਨੇ 3 ਵਿਕਟਾਂ ਲਈਆਂ।

PunjabKesari

ਚੇਨਈ ਦੀ ਪਾਰੀ : ਚੇਨਈ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰਿਤੂਰਾਜ ਗਾਇਕਵਾੜ 12 ਦੌੜਾਂ ਦੇ ਨਿੱਜੀ ਸਕੋਰ 'ਤੇ ਅਰਸ਼ਦੀਪ ਦੀ ਗੇਂਦ 'ਤੇ ਸ਼ਾਹਰੁਖ਼ ਖ਼ਾਨ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਚੇਨਈ ਦਾ ਦੂਜਾ ਵਿਕਟ ਮੋਈਨ ਅਲੀ ਦੇ ਤੌਰ 'ਤੇ ਡਿੱਗਿਆ। ਮੋਈਨ 0 ਦੇ ਸਕੋਰ 'ਤੇ ਅਰਸ਼ਦੀਪ ਦੀ ਗੇਂਦ 'ਤੇ ਰਾਹੁਲ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਰੌਬਿਨ ਉਥੱਪਾ 2 ਦੌੜ ਦੇ ਨਿੱਜੀ ਸਕੋਰ 'ਤੇ ਕ੍ਰਿਸ ਜਾਰਡਨ ਦੀ ਗੇਂਦ 'ਤੇ ਹਰਪ੍ਰੀਤ ਬਰਾੜ ਨੂੰ ਕੈਚ ਦੇ ਕੇ ਆਊਟ ਹੋ ਗਏ। ਚੇਨਈ ਦਾ ਚੌਥਾ ਵਿਕਟ ਅੰਬਾਤੀ ਰਾਇਡੂ ਦੇ ਤੌਰ 'ਤੇ ਡਿੱਗਾ। ਅੰਬਾਤੀ ਰਾਇਡੂ 4 ਦੌੜਾਂ ਦੇ ਨਿੱਜੀ ਸਕੋਰ 'ਤੇ ਕ੍ਰਿਸ ਜਾਰਡਨ ਦੀ ਗੇਂਦ 'ਤੇ ਅਰਸ਼ਦੀਪ ਦਾ ਸ਼ਿਕਾਰ ਬਣੇ। ਚੇਨਈ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਕਪਤਾਨ ਐੱਮ. ਐੱਸ. ਧੋਨੀ ਨੂੰ 12 ਦੌੜਾਂ ਦੇ ਨਿੱਜੀ ਸਕੋਰ 'ਤੇ ਰਵੀ ਬਿਸ਼ਨੋਈ ਨੇ ਬੋਲਡ ਕਰਕੇ ਪਵੇਲੀਅਨ ਭੇਜ ਦਿੱਤਾ। ਫਾਫ ਡੁ ਪਲੇਸਿਸ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 76 ਦੌੜਾਂ ਬਣਾ ਕੇ ਸ਼ੰਮੀ ਦੀ ਗੇਂਦ 'ਤੇ ਰਾਹੁਲ ਦਾ ਸ਼ਿਕਾਰ ਬਣੇ। ਪਲੇਸਿਸ ਨੇ ਆਪਣੀ ਧਮਾਕੇਦਾਰ ਪਾਰੀ ਦੇ ਦੌਰਾਨ 8 ਚੌਕੇ ਤੇ 2 ਛੱਕੇ ਲਾਏ। ਰਵਿੰਦਰ ਜਡੇਜਾ ਨੇ ਅਜੇਤੂ ਰਹਿੰਦੇ ਹੋਏ 15 ਦੌੜਾਂ ਬਣਾਈਆਂ। ਪੰਜਾਬ ਵਲੋਂ ਅਰਸ਼ਦੀਪ ਸਿੰਘ ਨੇ 2, ਕ੍ਰਿਸ ਜਾਰਡਨ ਨੇ 2, ਮੁਹੰਮਦ ਸੰਮੀ ਨੇ 1 ਤੇ ਰਵੀ ਬਿਸ਼ਨੋਈ ਨੇ 1 ਵਿਕਟ ਲਏ। ਚੇਨਈ ਜਿੱਥੇ ਪਹਿਲਾਂ ਹੀ ਪਲੇਅ ਆਫ਼ ਲਈ ਕੁਆਲੀਫ਼ਾਈ ਕਰ ਚੁੱਕੀ ਹੈ, ਉੱਥੇ ਹੀ ਪੰਜਾਬ ਲਈ ਪਲੇਅ ਆਫ਼ ਦੀਆਂ ਉਮੀਦਾਂ ਲਗਭਗ ਖ਼ਤਮ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਹਾਈ ਕੋਰਟ ਦਾ ਯੁਵਰਾਜ ਸਿੰਘ ਨੂੰ ਪੁਲਸ ਸਾਹਮਣੇ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਮਾਮਲਾ

ਪਲੇਇੰਗ ਇਲੈਵਨ 

ਚੇਨਈ ਸੁਪਰ ਕਿੰਗਜ਼ : ਰਿਤੂਰਾਜ ਗਾਇਕਵਾੜ, ਫਾਫ ਡੂ ਪਲੇਸਿਸ, ਰੌਬਿਨ ਉਥੱਪਾ, ਮੋਈਨ ਅਲੀ, ਅੰਬਾਤੀ ਰਾਇਡੂ, ਐਮ. ਐਸ. ਧੋਨੀ (ਵਿਕਟਕੀਪਰ/ਕਪਤਾਨ), ਰਵਿੰਦਰ ਜਡੇਜਾ, ਡਵੇਨ ਬ੍ਰਾਵੋ, ਸ਼ਾਰਦੁਲ ਠਾਕੁਰ, ਦੀਪਕ ਚਾਹਰ, ਜੋਸ਼ ਹੇਜ਼ਲਵੁੱਡ

ਪੰਜਾਬ ਕਿੰਗਜ਼ : ਕੇ. ਐਲ. ਰਾਹੁਲ (ਵਿਕਟਕੀਪਰ/ਕਪਤਾਨ), ਮਯੰਕ ਅਗਰਵਾਲ, ਏਡਨ ਮਾਰਕਰਮ, ਸਰਫਰਾਜ਼ ਖਾਨ, ਸ਼ਾਹਰੁਖ ਖਾਨ, ਮੋਈਸ ਹੈਨਰੀਕਸ, ਕ੍ਰਿਸ ਜੌਰਡਨ, ਹਰਪ੍ਰੀਤ ਬਰਾੜ, ਮੁਹੰਮਦ ਸ਼ੰਮੀ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ

ਇਹ ਵੀ ਪੜ੍ਹੋ : ਬੇਨ ਸਟੋਕਸ ਦੀ ਜ਼ਖਮੀ ਉਂਗਲ ਦਾ ਹੋਇਆ ਦੂਜਾ ਆਪਰੇਸ਼ਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Chennai Super Kings vs Punjab Kings
  • IPL 2021
  • MS Dhoni
  • KL Rahul
  • ਚੇਨਈ ਸੁਪਰ ਕਿੰਗਜ਼ ਬਨਾਮ ਪੰਜਾਬ ਕਿੰਗਜ਼
  • ਆਈ ਪੀ ਐੱਲ 2021
  • ਐੱਮ ਐੱਸ ਧੋਨੀ
  • ਕੇ ਐੱਲ ਰਾਹੁਲ

ਵਿਸ਼ਵ ਚੈਂਪੀਅਨਸ਼ਿਪ ਫ਼ਾਈਨਲ 'ਚ ਪੁੱਜਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਅੰਸ਼ੂ

NEXT STORY

Stories You May Like

  • warwickshire defeated hampshire by an innings
    ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
  • dhoni will not play as an   impact player   in csk
    ਧੋਨੀ ਨਹੀਂ ਖੇਡਣਗੇ 'ਇੰਪੈਕਟ ਪਲੇਅਰ' ਵਜੋਂ, CSK 'ਚ  ਭੂਮਿਕਾ 'ਤੇ ਐੱਸ. ਬਦਰੀਨਾਥ ਦਾ ਵੱਡਾ ਖ਼ੁਲਾਸਾ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • woman  stomach  6 needles glass bangles
    ਔਰਤ ਦੇ ਪੇਟ ਵਿੱਚੋਂ ਛੇ ਸੂਈਆਂ ਤੇ ਕੱਚ ਦੀਆਂ ਚੂੜੀਆਂ ਕੱਢੀਆਂ ਗਈਆਂ, ਹੈਰਾਨ ਕਰੇਗੀ ਪ੍ਰਯਾਗਰਾਜ ਦੀ ਘਟਨਾ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • indian athletes will raise their standards further in asian para games
      ਭਾਰਤੀ ਐਥਲੀਟ ਏਸ਼ੀਅਨ ਪੈਰਾ ਖੇਡਾਂ ਵਿੱਚ ਆਪਣਾ ਮਿਆਰ ਹੋਰ ਉੱਚਾ ਕਰਨਗੇ: ਝਾਝਰੀਆ
    • coco gauff advances to us open quarter finals
      ਕੋਕੋ ਗੌਫ ਨੇ ਈਵਾ ਜੋਵਿਚ ਨੂੰ ਹਰਾ ਕੇ ਯੂਐਸ ਓਪਨ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
    • don  t overthink  just score runs  kishan
      ਜ਼ਿਆਦਾ ਨਾ ਸੋਚੋ, ਖੁਦ ਤੋਂ ਬਹੁਤ ਜ਼ਿਆਦਾ ਉਮੀਦ ਨਾ ਰੱਖੋ, ਸਿਰਫ਼ ਦੌੜਾਂ ਬਣਾਓ :...
    • players should maintain faith in their plans  harmanpreet kaur
      ਖਿਡਾਰੀਆਂ ਨੂੰ ਆਪਣੀਆਂ ਯੋਜਨਾਵਾਂ 'ਤੇ ਵਿਸ਼ਵਾਸ ਬਣਾਈ ਰੱਖਣਾ ਚਾਹੀਦੈ :...
    • nikhil bhagat gurdaspur by winning gold medal in national volleyball
      ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ...
    • gill is still in a learning phase  he will improve with experience  nehra
      ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
    • alcaraz in the quarterfinals for the 5th time
      ਅਲਕਾਰਾਜ਼ 5ਵੀਂ ਵਾਰ ਤੇ ਸਬਾਲੇਂਕਾ ਲਗਾਤਾਰ 6ਵੇਂ ਸਾਲ ਕੁਆਰਟਰ ਫਾਈਨਲ ’ਚ
    • good news for team india ahead of the series against afg
      AFG ਵਿਰੁੱਧ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਲਈ ਖੁਸ਼ਖਬਰੀ, ਧਾਕੜ ਆਲਰਾਊਂਡਰ ਨੇ...
    • pcb launches internal probe into discipline and conduct during england tour
      PCB ਨੇ ਇੰਗਲੈਂਡ ਦੌਰੇ ’ਤੇ ਅਨੁਸ਼ਾਸਨ ਤੇ ਆਚਰਣ ਨੂੰ ਲੈ ਕੇ ਸ਼ੁਰੂ ਕੀਤੀ ਅੰਦਰੂਨੀ...
    • sheetal in final sarita in bronze medal play off
      ਵਿਸ਼ਵ ਤੀਰਅੰਦਾਜ਼ੀ ਪੈਰਾ ਸੀਰੀਜ਼ : ਸ਼ੀਤਲ ਫਾਈਨਲ ’ਚ ਪੁੱਜੀ, ਸੋਨ ਤਮਗੇ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +