Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    12:39:30 PM

  • toll plaza mahal kalan

    ਟੋਲ ਪਲਾਜ਼ਾ 'ਤੇ ਗੈਂਗਸਟਰਾਂ ਤੇ ਪੰਜਾਬ ਪੁਲਸ...

  • rain in punjab meteorological department

    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

  • punjabi youth included in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਵਾਂਟੇਡ ਲਿਸਟ 'ਚ...

  • punjab school education board issues strict order

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਸ਼ਤਰੰਜ ਚੈਂਪੀਅਨਸ਼ਿਪ : 13 ਸਾਲਾ ਲਿਆਨ ਨੇ ਫੇਡੋਸੀਵ ਨੂੰ ਡਰਾਅ 'ਤੇ ਰੋਕਿਆ

SPORTS News Punjabi(ਖੇਡ)

ਸ਼ਤਰੰਜ ਚੈਂਪੀਅਨਸ਼ਿਪ : 13 ਸਾਲਾ ਲਿਆਨ ਨੇ ਫੇਡੋਸੀਵ ਨੂੰ ਡਰਾਅ 'ਤੇ ਰੋਕਿਆ

  • Updated: 24 Mar, 2019 11:35 PM
Jalandhar
chess championship  13 year old lélan pauses fedoosiv on the draw
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਨਿਕਲੇਸ਼ ਜੈਨ) — ਤੀਜੀ ਸ਼ਾਰਜਾਹ ਮਾਸਟਰਸ ਇੰਟਰਨੈਸ਼ਨਲ ਸ਼ਤਰੰਜ ਚੈਂਪੀਅਨਸ਼ਿਪ ਦੇ ਪਹਿਲੇ 2 ਰਾਊਂਡਾਂ ਵਿਚ ਹੀ ਕਈ ਵੱਡੇ ਧਾਕੜਾਂ ਨੂੰ ਲਗਾਤਾਰ 2 ਜਿੱਤਾਂ ਨਸੀਬ ਨਹੀਂ ਹੋਈਆਂ। ਪਹਿਲੇ ਦੋਵੇਂ ਸੀਡ ਚੀਨ ਦੇ ਹਾਓ ਵਾਂਗ ਤੇ ਰੂਸ ਦੇ ਵਲਾਦੀਮਿਰ ਫੇਡੋਸੀਵ ਨੂੰ ਦੂਜੇ ਰਾਊਂਡ ਦੇ ਮੁਕਾਬਲੇ ਡਰਾਅ ਖੇਡਣੇ ਪਏ। ਹਾਓ ਵਾਂਗ ਦੇ ਪਿਰਕ ਡਿਫੈਂਸ ਦਾ ਈਰਾਨ ਦੇ ਨੌਜਵਾਨ ਇੰਟਰਨੈਸ਼ਨਲ ਮਾਸਟਰ ਅਹਿਮਦ ਅਸਗਰੀਜਾਦੇਹ ਨੇ ਮਜ਼ਬੂਤ ਜਵਾਬ ਦਿੱਤਾ ਤੇ ਮੈਚ ਵਿਚ ਵਾਂਗ ਹਾਓ ਕਦੇ ਵੀ ਬੜ੍ਹਤ ਬਣਾਉਣ ਦੀ ਸਥਿਤੀ ਵਿਚ ਨਹੀਂ ਸੀ ਤੇ ਮਜਬੂਰਨ ਖੇਡ ਦੀ 31ਵੀਂ ਚਾਲ ਵਿਚ ਉਸ ਨੂੰ ਡਰਾਅ ਖੇਡਣ 'ਤੇ ਮਜਬੂਰ ਹੋਣਾ ਪਿਆ ਜਦਕਿ ਦੂਜੇ ਬੋਰਡ 'ਤੇ ਭਾਰਤ ਦੇ 13 ਸਾਲਾ ਲਿਆਨ ਨੇ ਰੂਸ ਦੇ ਧਾਕੜ ਖਿਡਾਰੀ ਵਲਾਦੀਮਰ ਫੇਡੋਸੀਵ ਨੂੰ ਅੰਕ ਵੰਡਣ ਲਈ ਮਜਬੂਰ ਕਰ ਦਿੱਤਾ।
ਕਵੀਨਸ ਇੰਡੀਅਨ ਓਪਨਿੰਗ ਵਿਚ ਸਫੈਦ ਮੋਹਰਿਆਂ ਨਾਲ ਖੇਡ ਰਹੇ ਫੇਡੋਸੀਵ ਲਈ  ਆਪਣੇ ਪਿਆਦਿਆਂ ਦੀ ਸਰੰਚਨਾ ਨੂੰ ਖਰਾਬ ਕਰਦੇ ਹੋਏ ਮੋਹਰਿਆਂ ਦੀ ਸਰਗਰਮੀ ਨਾਲ ਫਾਇਦਾ ਲੈਣ ਦੀ ਕੋਸ਼ਿਸ਼ ਕੰਮ ਨਹੀਂ ਆਈ ਤੇ ਲਿਆਨ ਨੇ ਪਰਪੱਕ ਖਿਡਾਰੀ ਦੀ ਤਰ੍ਹਾਂ ਖੇਡਦੇ ਹੋਏ ਫੇਡੋਸੀਵ ਨੂੰ ਡਰਾਅ ਖੇਡਣ 'ਤੇ ਮਜਬੂਰ ਕੀਤਾ। ਇਸਦੇ ਇਲਾਵਾ ਭਾਰਤ ਦੇ ਚੋਟੀ ਖਿਡਾਰੀ ਸੂਰਯ ਸ਼ੇਖਰ ਗਾਂਗੁਲੀ ਤੇ ਅਭਿਜੀਤ ਗੁਪਤਾ ਆਪਣੇ ਪਹਿਲੇ ਦੋਵੇਂ ਮੈਚ ਜਿੱਤ ਕੇ ਸਾਂਝੇ ਤੌਰ 'ਤੇ ਬੜ੍ਹਤ 'ਤੇ ਹਨ।

  • ਤੀਜੀ ਸ਼ਾਰਜਾਹ ਮਾਸਟਰਸ ਇੰਟਰਨੈਸ਼ਨਲ ਸ਼ਤਰੰਜ ਚੈਂਪੀਅਨਸ਼ਿਪ

ਸ਼੍ਰੀਲੰਕਾ ਨੂੰ 45 ਦੌੜਾਂ ਨਾਲ ਹਰਾ ਦੱ. ਅਫਰੀਕਾ ਨੇ ਟੀ-20 ਸੀਰੀਜ਼ 'ਚ ਕੀਤਾ ਕਲੀਨ ਸਵੀਪ

NEXT STORY

Stories You May Like

  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • 13 tolas of gold and cash taken from the house of a sleeping family
    ਚੋਰਾਂ ਦਾ ਵੱਡਾ ਕਾਂਡ, ਸੁੱਤੇ ਪਏ ਪਰਿਵਾਰ ਦੇ ਘਰੋਂ ਲੈ ਗਏ 13 ਤੋਲੇ ਸੋਨਾ ਤੇ ਨਕਦੀ
  • ram temple  investigation  petitions
    ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਵਾਲੀਆਂ ਪਟੀਸ਼ਨਾਂ 'ਤੇ 13 ਜੁਲਾਈ ਨੂੰ ਸੁਣਵਾਈ ਕਰੇਗੀ ਅਦਾਲਤ
  • police stop congress   march to lieutenant governor  s house
    ਕਾਂਗਰਸ ਦੇ ਉਪ-ਰਾਜਪਾਲ ਭਵਨ ਤੱਕ ਦੇ ਮਾਰਚ ਨੂੰ ਪੁਲਸ ਨੇ ਰੋਕਿਆ, ਧੱਕਾ-ਮੁੱਕੀ ਪਿੱਛੋਂ ਕਈ ਕਾਂਗਰਸੀ ਹਿਰਾਸਤ ’ਚ
  • 13 sixes 5 fours strike rate of 321 the batsman brought a storm of runs
    13 ਛੱਕੇ, 5 ਚੌਕੇ, 321 ਦੀ ਸਟ੍ਰਾਈਕ ਰੇਟ, ਧਾਕੜ ਬੱਲੇਬਾਜ਼ ਨੇ ਮੈਦਾਨ 'ਤੇ ਲਿਆਂਦੀ ਦੌੜਾਂ ਦੀ ਹਨੇਰੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • body of missing 13yearold boy found in bushes near canal
    ਲਾਪਤਾ 13 ਸਾਲਾ ਬੱਚੇ ਦੀ ਨਹਿਰ ਕਿਨਾਰੇ ਝਾੜੀਆਂ ਵਿੱਚੋਂ ਮਿਲੀ ਲਾਸ਼
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rohit sharma   shut everyone  s mouths   with century at lord  s  ravi shastri
      ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ...
    • firoza maintains lead after all matches in round 4 ended in draws
      ਰਾਊਂਡ 4 ਦੇ ਸਾਰੇ ਮੈਚ ਡਰਾਅ ਵਿੱਚ ਖਤਮ ਹੋਣ ਤੋਂ ਬਾਅਦ ਫਿਰੋਜ਼ਾ ਦੀ ਲੀਡ ਕਾਇਮ
    • irfan pathan takes aim at virat s critics
      "ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ...
    • fifa season 2026 has become the most expensive world cup ever broken records
      ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ...
    • why was kuldeep yadav left out of the team for the england series
      ਕੁਲਦੀਪ ਯਾਦਵ ਨੂੰ ਇੰਗਲੈਂਡ ਸੀਰੀਜ਼ ਲਈ ਟੀਮ ਤੋਂ ਬਾਹਰ ਕਿਉਂ ਰੱਖਿਆ ਗਿਆ? ਸ਼ੁਭਮਨ...
    • despite argentina  s defeat  martinez sets record
      ਅਰਜਨਟੀਨਾ ਦੀ ਹਾਰ ਦੇ ਬਾਵਜੂਦ ਮਾਰਟੀਨੇਜ਼ ਨੇ ਬਣਾਇਆ ਫਾਈਨਲ 'ਚ ਸਭ ਤੋਂ ਜ਼ਿਆਦਾ...
    • rohit sharma breaks silence  gives a befitting reply to retirement rumours
      ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ
    • shubman gill worried about bowlers getting injured
      ਗੇਂਦਬਾਜ਼ਾਂ ਦੇ ਹਰ ਦੋ ਜਾਂ ਤਿੰਨ ਮੈਚਾਂ ਬਾਅਦ ਜ਼ਖਮੀ ਹੋਣ ਬਾਰੇ ਚਿੰਤਤ ਹਨ...
    • donald trump  s huge insult
      ਡੋਨਾਲਡ ਟਰੰਪ ਦੀ ਭਾਰੀ ਬੇਇੱਜ਼ਤੀ, ਸਪੇਨ ਦੇ ਕਪਤਾਨ ਨੇ ਮੰਚ ਤੋਂ ਹਟਾਇਆ (ਵੀਡੀਓ)
    • ind vs eng  rohit sharma creates 5 big records at lord  s
      IND vs ENG: ਲਾਰਡਸ 'ਚ ਰੋਹਿਤ ਸ਼ਰਮਾ ਨੇ ਬਣਾ'ਤੇ 5 ਵੱਡੇ ਰਿਕਾਰਡ, ਦਿੱਗਜਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +