Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:22:48 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਬਲੂ ਜਰਸੀ ਪਹਿਨਣ ਨੂੰ ਬੇਤਾਬ ਪੁਜਾਰਾ, 4 ਨੰਬਰ 'ਤੇ ਬੱਲੇਬਾਜ਼ੀ 'ਤੇ ਠੋਕਿਆ ਦਾਅਵਾ

SPORTS News Punjabi(ਖੇਡ)

ਬਲੂ ਜਰਸੀ ਪਹਿਨਣ ਨੂੰ ਬੇਤਾਬ ਪੁਜਾਰਾ, 4 ਨੰਬਰ 'ਤੇ ਬੱਲੇਬਾਜ਼ੀ 'ਤੇ ਠੋਕਿਆ ਦਾਅਵਾ

  • Updated: 16 Jul, 2019 11:34 AM
Jalandhar
cheteshwar pujara said if he get the chance he can prove at number four
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਟੈਸਟ ਬੱਲੇਬਾਜ਼ ਦਾ ਠੱਪਾ ਲਵਾ ਚੁੱਕੇ ਭਾਰਤੀ ਕ੍ਰਿਕਟ ਟੀਮ ਦੇ ਭਰੋਸੇਮੰਦ ਚੇਤੇਸ਼ਵਰ ਪੁਜਾਰਾ ਦਾ ਕਹਿਣਾ ਹੈ ਕਿ ਜੇਕਰ ਉਸ ਨੂੰ ਵਨ ਡੇ 'ਚ ਮੌਕਾ ਦਿੱਤਾ ਜਾਂਦਾ ਤਾਂ ਉਹ 4 ਨੰਬਰ 'ਤੇ ਖੁਦ ਨੂੰ ਸਾਬਤ ਕਰ ਸਕਦਾ ਹੈ। ਵਿਸ਼ਵ ਕੱਪ ਵਿਚ ਭਾਰਤੀ ਟੀਮ ਦੇ ਪ੍ਰਦਰਸ਼ਨ ਤੇ ਕੋਚ ਰਵੀ ਸ਼ਾਸਤਰੀ ਦੇ ਚੌਥੇ ਨੰਬਰ 'ਤੇ ਇਕ ਮਜ਼ਬੂਤ ਬੱਲੇਬਾਜ਼ ਦੀ ਕਮੀ ਹੋਣ ਦੇ ਸਵਾਲ 'ਤੇ ਪੁਜਾਰਾ ਨੇ ਕਿਹਾ, ''ਮੈਂ ਘਰੇਲੂ ਕ੍ਰਿਕਟ 'ਚ ਪਿਛਲੇ ਇਕ ਸਾਲ ਤੋਂ ਛੋਟੇ ਫਾਰਮੈਟ ਵਿਚ ਲਗਾਤਾਰ ਚੰਗਾ ਪ੍ਰਦਰਸ਼ਨ ਕੀਤਾ ਹੈ। ਮੈਂ ਟੈਸਟ 'ਚ ਵੀ ਮਜ਼ਬੂਤੀ ਨਾਲ ਪ੍ਰਦਰਸ਼ਨ ਕਰ ਰਿਹਾ ਹਾਂ। ਜੇ ਮੈਂ ਟੈਸਟ ਵਿਚ ਚੰਗਾ ਕਰ ਸਕਦਾ ਹਾਂ ਤਾਂ ਮੈਂ ਵਨ ਡੇ 'ਚ ਵੀ ਚੰਗਾ ਪ੍ਰਦਰਸ਼ਨ ਕਰ ਸਕਦਾ ਹਾਂ।''

PunjabKesari

ਪੁਜਾਰਾ ਨੇ ਨਾਲ ਹੀ ਕਿਹਾ, ''ਮੇਰਾ ਧਿਆਨ ਹੁਣ ਪੂਰੀ ਤਰ੍ਹਾਂ ਆਗਾਮੀ ਵੈਸਟਇੰਡੀਜ਼ ਦੌਰੇ ਅਤੇ ਟੈਸਟ ਚੈਂਪੀਅਨਸ਼ਿਪ 'ਤੇ ਟਿਕਿਆ ਹੋਇਆ ਹੈ। ਮੈਂ ਇਸ ਦੌਰੇ ਲਈ ਸਖਤ ਅਭਿਆਸ ਕਰ ਰਿਹਾ ਹਾਂ। ਸਾਨੂੰ ਦੌਰਾ ਸ਼ੁਰੂ ਹੋਣ ਤੋਂ ਪਹਿਲਾਂ ਇਕ ਅਭਿਆਸ ਮੈਚ ਖੇਡਣਾ ਹੈ। ਤੇਜ਼ ਅਤੇ ਉਛਾਲ ਵਾਲੀਆਂ ਪਿੱਚਾਂ 'ਤੇ ਖੇਡਣ ਦੀ ਮੇਰੀ ਤਿਆਰੀ ਚੱਲ ਰਹੀ ਹੈ ਅਤੇ ਅਸੀਂ ਉਮੀਦ ਕਰ ਸਕਦੇ ਹਾਂ ਕਿ ਇਸ ਦੌਰੇ 'ਚ ਟੀਮ ਇੰਡੀਆ ਸ਼ਾਨਦਾਰ ਪ੍ਰਦਰਸ਼ਨ ਕਰੇਗੀ।''

ਪੁਜਾਰਾ ਨੇ ਕਿਹਾ, ''ਪਰ ਟੀਮ 'ਚ ਚੁਣਿਆ ਜਾਣਾ ਮੇਰੇ ਹੱਥ 'ਚ ਨਹੀਂ ਹੈ। ਇਕ ਚੰਗੇ ਬੱਲੇਬਾਜ਼ ਦੇ ਤੌਰ 'ਤੇ ਮੇਰੀ ਇੱਛਾ ਹੈ ਕਿ ਮੈਂ ਖੇਡ ਦੇ ਤਿੰਨੋਂ ਫਾਰਮੈਟਾਂ 'ਚ ਖੇਡਾਂ 'ਤੇ ਮੇਰੇ ਅੰਦਰ ਇਹ ਕਰ ਸਕਣ ਦੀ ਸਮਰੱਥਾ ਹੈ। ਮੇਰੇ ਅੰਦਰ ਹੁਣ ਵੀ ਵਨ ਡੇ 'ਚ ਖੇਡਣ ਦੀ ਇੱਛਾ ਬਾਕੀ ਹੈ।''

  • Test batsman
  • Indian cricketer team
  • Cheteshwar Pujara
  • ODI
  • batting fourth on batting
  • ਟੈਸਟ ਬੱਲੇਬਾਜ਼
  • ਭਾਰਤੀ ਕ੍ਰਿਕਟ ਟੀਮ
  • ਚੇਤੇਸ਼ਵਰ ਪੁਜਾਰਾ
  • ਵਨ ਡੇ
  • ਚੌਥੇ ਨੰਬਰ ਤੇ ਬੱਲੇਬਾਜ਼ੀ

ਸਟ੍ਰਾਈਕੋਵਾ-ਸੂ ਵੇਈ ਨੇ ਜਿੱਤਿਆ ਵਿੰਬਲਡਨ ਡਬਲਜ਼ ਖਿਤਾਬ

NEXT STORY

Stories You May Like

  • trump big claim on iran
    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ ਦਾਅਵਾ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • milk price   4 rupee  hikes
    ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ ਕੀਤਾ ਐਲਾਨ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • gujarat beat punjab kings by 4 wickets
    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ; ਹੋਲਡਰ ਤੇ ਸੁਦਰਸ਼ਨ ਰਹੇ ਜਿੱਤ ਦੇ ਹੀਰੋ
  • clashes over illegal gold mining in khyber pakhtunkhwa  4 dead
    ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
  • narendra modi  may 4  tmc  west bengal  voting
    4 ਮਈ ਨੂੰ TMC ਦੀ ਆਖ਼ਰੀ ਤਰੀਕ, ਬੰਗਾਲ 'ਚ ਭਾਰੀ ਵੋਟਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : PM ਮੋਦੀ
  • pujara praised abhishek sharma
    ਉਹ ਸੈਂਕੜਾ ਠੋਕਣਾ ਆਸਾਨ ਬਣਾ ਦਿੰਦੇ ਹਨ, ਅਭਿਸ਼ੇਕ ਸ਼ਰਮਾ ਦੀ ਤਾਰੀਫ 'ਚ ਬੋਲੇ ਪੁਜਾਰਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  big blow to rcb
      IPL 2026: RCB ਨੂੰ ਵੱਡਾ ਝਟਕਾ; ਸਟਾਰ ਵਿਦੇਸ਼ੀ ਖਿਡਾਰੀ ਸੱਟ ਕਾਰਨ ਵਤਨ ਵਾਪਸ...
    • peshawar zalmi become psl 2026 champions
      ਆਰੋਨ ਹਾਰਡੀ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਪੇਸ਼ਾਵਰ ਜਾਲਮੀ ਬਣਿਆ PSL 2026...
    • emerging player out of remaining season of ipl 2026
      ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • marta kostyuk wins madrid open title
      ਮਾਰਟਾ ਕੋਸਤਿਯੁਕ ਨੇ ਮੈਡ੍ਰਿਡ ਓਪਨ ਦਾ ਖਿਤਾਬ ਜਿੱਤਿਆ
    • all eyes will be on these players in the match between mumbai and lucknow
      IPL 2026 : ਮੁੰਬਈ ਤੇ ਲਖਨਊ ਵਿਚਾਲੇ ਮੈਚ ’ਚ ਇਨ੍ਹਾਂ ਖਿਡਾਰੀਆਂ ਉੱਤੇ ਹੋਵੇਗੀ ਸਭ...
    • barcelona close in on la liga title after beating osasuna
      ਓਸਾਸੁਨਾ ਨੂੰ ਹਰਾ ਕੇ ਬਾਰਸੀਲੋਨਾ ਲਾ ਲਿਗਾ ਖਿਤਾਬ ਦੇ ਨੇੜੇ
    • bowlers mistakes cost punjab kings victory
      ਗੇਂਦਬਾਜ਼ਾਂ ਦੀਆਂ ਗ਼ਲਤੀਆਂ ਨੇ ਪੰਜਾਬ ਕਿੰਗਜ਼ ਤੋਂ ਖੋਹੀ ਜਿੱਤ, ਕਪਤਾਨ ਅਈਅਰ ਨੇ...
    • canada finished 7th in world athletics finals
      ਵਰਲਡ ਐਥਲੈਟਿਕਸ ਦੇ ਫਾਈਨਲ ਮੁਕਾਬਲਿਆਂ ‘ਚ ਕੈਨੇਡਾ 7ਵੇਂ ਸਥਾਨ 'ਤੇ ਰਿਹਾ
    • gujarat beat punjab kings by 4 wickets
      IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ; ਹੋਲਡਰ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +