Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    1:09:45 PM

  • weather will change in punjab

    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ...

  • haryana cm nayab saini s sharp attack on punjab government

    CM ਨਾਇਬ ਸੈਣੀ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ,...

  • big news related to free facilities being provided in punjab

    ਪੰਜਾਬ 'ਚ ਮਿਲ ਰਹੀਆਂ ਮੁਫ਼ਤ ਸਹੂਲਤਾਂ ਨਾਲ ਜੁੜੀ...

  • sukhpal singh khaira statement on aam aadmi party advertisement

    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਕਲਚ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ : ਕਾਰਲਸਨ ਸੈਮੀਫਾਈਨਲ 'ਚ

SPORTS News Punjabi(ਖੇਡ)

ਕਲਚ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ : ਕਾਰਲਸਨ ਸੈਮੀਫਾਈਨਲ 'ਚ

  • Updated: 10 Jun, 2020 08:51 PM
Jalandhar
clutch international chess tournament  carlson  semifinals
  • Share
    • Facebook
    • Tumblr
    • Linkedin
    • Twitter
  • Comment

ਸੇਂਟ ਲੁਈਸ (ਅਮਰੀਕਾ) (ਨਿਕਲੇਸ਼ ਜੈਨ)- 2,50,000 ਅਮਰੀਕੀ ਡਾਲਰ ਦੀ ਇਨਾਮੀ ਰਾਸ਼ੀ ਵਾਲੇ ਆਨਲਾਈਨ ਕਲਚ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ ਵਿਚ ਵਿਸ਼ਵ ਚੈਂਪੀਅਨ ਨਾਰਵੇ ਦਾ ਮੈਗਨਸ ਕਾਰਲਸਨ ਕਿਸੇ ਤਰ੍ਹਾਂ ਅਮਰੀਕਾ ਦੇ ਨੌਜਵਾਨ ਖਿਡਾਰੀ ਜੇਫ੍ਰੀ ਜਿਆਂਗ ਨੂੰ ਹਰਾਉਂਦੇ ਹੋਏ ਸੈਮੀਫਾਈਨਲ ਵਿਚ ਪਹੁੰਚ ਗਿਆ ਹੈ, ਉੱਥੇ ਹੀ ਅਮਰੀਕਾ ਦੇ ਵੇਸਲੀ ਸ਼ੋਅ ਨੇ ਫਰਾਂਸ ਦੇ ਮੈਕਿਸਮ ਲਾਗ੍ਰੇਵ ਨੂੰ ਹਰਾਉਂਦੇ ਹੋਏ ਆਖਰੀ-4 ਵਿਚ ਜਗ੍ਹਾ ਬਣਾ ਲਈ। ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਦੀ ਸ਼ੁਰੂਆਤ ਦਿਨ ਦਾ ਪਹਿਲਾ ਮੈਚ ਗੁਆਉਣ ਦੇ ਨਾਲ ਹੋਈ, ਜਿਸ ਨੇ ਸਵੀਕਾਰ ਕੀਤਾ ਕਿ ਵਾਕੇਈ ਅਮਰੀਕਾ ਦਾ ਨੌਜਵਾਨ ਜੇਫ੍ਰੀ ਉਸ ਤੋਂ ਜਿੱਤ ਵੀ ਸਕਦਾ ਸੀ ਪਰ ਕਿਸੇ ਤਰ੍ਹਾਂ ਆਖਰੀ ਕਲਚ ਗੇਮ ਵਿਚ 19 ਸਾਲਾ ਜੇਫ੍ਰੀ ਜਿਆਂਗ ਨੂੰ ਹਰਾਉਂਦੇ ਹੋਏ ਤੇ ਦੋਹਰੇ ਅੰਕ ਹਾਸਲ ਕਰਦੇ ਹੋਏ ਕਾਰਲਸਨ ਸੈਮੀਫਾਈਨਲ ਵਿਚ ਪਹੁੰਚ ਗਿਆ। ਦੋਵਾਂ ਵਿਚਾਲੇ ਆਖਰੀ ਸਕੋਰ 11.5-6.5 ਰਿਹਾ।

PunjabKesari
ਦੂਜੇ ਪਾਸੇ ਵੇਸਲੀ ਸੋ 13:5 ਦੇ ਸਕੋਰ ਨਾਲ ਮੈਕਿਸਮ ਲਾਗ੍ਰੇਵ ਵਿਰੁੱਧ ਇਕਪਾਸੜ ਜਿੱਤ ਦਰਜ ਕਰਦੇ ਹੋਏ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹਾਲਾਂਕਿ ਇਸ ਲਈ ਸਿਰਫ ਵੇਸਲੀ ਸੋ ਦੀ ਇਕ ਚੰਗੀ ਖੇਡ ਨਹੀਂ ਸਗੋਂ ਲਾਗ੍ਰੇਵ ਦੀ ਖਰਾਬ ਖੇਡ ਦੀ ਜ਼ਿੰਮੇਵਾਰ ਰਹੀ। ਕੁਆਰਟਰ ਫਾਈਨਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਗਾਤਾਰ ਦੋ ਡਰਾਅ ਦੇ ਨਾਲ ਹੋਈ ਪਰ ਉਸ ਤੋਂ ਬਾਅਦ ਤੀਜੇ ਮੈਚ ਵਿਚ ਲਾਗ੍ਰੇਵ ਜਿੱਤਿਆ ਤੇ ਇਹ ਉਸ ਦੀ ਆਖਰੀ ਜਿੱਤ ਰਹੀ। ਇਸ ਤੋਂ ਬਾਅਦ ਚੌਥਾ ਮੁਕਾਬਲਾ ਡਰਾਅ ਰਿਹਾ ਪਰ ਇਸ ਤੋਂ ਬਾਅਦ ਦੋਹਰੇ ਅੰਕ ਦੋਣ ਵਾਲੇ ਦੋਵੇਂ ਕਲਚ ਮੁਕਾਬਲੇ ਜਿੱਤ ਤੇ ਵੇਸਲੀ ਨੇ 7.5 ਦੇ ਫਰਕ ਨਾਲ ਸਕੋਰ ਸਿੱਧਾ 13-5 ਕਰ ਦਿੱਤਾ।

PunjabKesari

  • ਕਲਚ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ
  • ਕਾਰਲਸਨ
  • ਸੈਮੀਫਾਈਨਲ

ਦਰਸ਼ਕਾਂ ਤੋਂ ਬਿਨਾ, ਰੋਜ਼ਾਨਾ ਮੈਚ ਤੇ ਕੋਰੋਨਾ ਜਾਂਚ ਵਿਚਾਲੇ ਸਪੇਨ 'ਚ ਹੋਵੇਗੀ ਫੁੱਟਬਾਲ ਦੀ ਵਾਪਸੀ

NEXT STORY

Stories You May Like

  • fide rated rapid chess tournament at iit kanpur
    IIT ਕਾਨਪੁਰ 'ਚ ਫਿਡੇ-ਰੇਟਿਡ ਰੈਪਿਡ ਸ਼ਤਰੰਜ ਟੂਰਨਾਮੈਂਟ, 336 ਖਿਡਾਰੀਆਂ ਨੇ ਲਿਆ ਹਿੱਸਾ
  • devdutt padikkal injured
    ਰਣਜੀ ਟਰਾਫੀ ਸੈਮੀਫਾਈਨਲ: ਕਰਨਾਟਕ ਨੂੰ ਝਟਕਾ, ਦੇਵਦੱਤ ਪੱਡਿਕਲ ਹੋਏ ਜ਼ਖਮੀ
  • karnataka reaches ranji trophy semi finals
    ਰਾਹੁਲ ਦੇ ਸੈਂਕੜੇ ਨਾਲ ਮੁੰਬਈ ਨੂੰ ਹਰਾ ਕੇ ਕਰਨਾਟਕ ਰਣਜੀ ਟਰਾਫੀ ਸੈਮੀਫਾਈਨਲ 'ਚ ਪੁੱਜਾ
  • mohammed shami took 8 wickets alone
    ਰਣਜੀ ਟਰਾਫੀ ਸੈਮੀਫਾਈਨਲ : ਮੁਹੰਮਦ ਸ਼ੰਮੀ ਨੇ ਇਕੱਲੇ 8 ਵਿਕਟਾਂ ਲੈ ਕੇ ਟੀਮ ਇੰਡੀਆ ਲਈ ਖੜਕਾਇਆ ਬੂਹਾ
  • jammu and kashmir reaches semi finals by defeating madhya pradesh
    ਮੱਧ ਪ੍ਰਦੇਸ਼ ਨੂੰ ਹਰਾ ਕੇ ਜੰਮੂ-ਕਸ਼ਮੀਰ ਸੈਮੀਫਾਈਨਲ ’ਚ ਪੁੱਜਾ
  • nagal  s impressive start sees top seed dane sweeney out of tournament
    ਨਾਗਲ ਦੀ ਸ਼ਾਨਦਾਰ ਸ਼ੁਰੂਆਤ, ਚੋਟੀ ਦਾ ਦਰਜਾ ਪ੍ਰਾਪਤ ਡੇਨ ਸਵੀਨੀ ਟੂਰਨਾਮੈਂਟ ਤੋਂ ਬਾਹਰ
  • pak vs nam t20 world cup 2026
    ਨਾਮੀਬੀਆ ਨੂੰ ਹਰਾ ਕੇ ਸੁਪਰ-8 'ਚ ਪੁੱਜਾ ਪਾਕਿਸਤਾਨ, ਹੁਣ ਸੈਮੀਫਾਈਨਲ 'ਚ ਹੋਵੇਗਾ ਭਾਰਤ ਨਾਲ ਮੁਕਾਬਲਾ!
  • asim munir in msc
    ਇੰਟਰਨੈਸ਼ਨਲ ਬੇਇੱਜ਼ਤੀ ! ਪਾਕਿ ਫੌਜ ਮੁਖੀ ਆਸਿਮ ਮੁਨੀਰ ਦੀ ਹੋਈ ਕਿਰਕਿਰੀ, ਮੰਗਿਆ ਗਿਆ I-Card
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
  • ruckus in salon in jalandhar
    ਜਲੰਧਰ ਵਿਖੇ ਸੈਲੂਨ 'ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
  • people getting worried in civil hospital over cm 10 lakh card
    CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ ’ਚ ਲੋਕ ਹੋ ਰਹੇ ਪ੍ਰੇਸ਼ਾਨ
  • drug smuggler arrested with 135 grams heroin and 15 grams   ice
    ਜਲੰਧਰ : 135 ਗ੍ਰਾਮ ਹੈਰੋਇਨ ਤੇ 15 ਗ੍ਰਾਮ 'ਆਈਸ' ਸਮੇਤ ਨਸ਼ਾ ਤਸਕਰ ਕਾਬੂ
  • aap government is misusing the copyright act pargat singh
    'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
Trending
Ek Nazar
sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • australia vs oman t20 world cup 202
      ਆਸਟ੍ਰੇਲੀਆ ਨੇ ਜਿੱਤ ਨਾਲ ਲਈ T20 ਵਿਸ਼ਵ ਕੱਪ 'ਚੋਂ ਵਿਦਾਈ, ਓਮਾਨ ਨੂੰ 9 ਵਿਕਟਾਂ...
    • new contract  new controversy  demotion of two senior players
      ਨਵਾਂ ਕੰਟਰੈਕਟ, ਨਵਾਂ ਵਿਵਾਦ! ਦੋ ਸੀਨੀਅਰ ਖਿਡਾਰੀਆਂ ਦਾ ਡਿਮੋਸ਼ਨ, A+ ਸ਼੍ਰੇਣੀ...
    • csk suffers a big setback before ipl
      IPL ਤੋਂ ਪਹਿਲਾਂ CSK ਨੂੰ ਲੱਗਾ ਵੱਡਾ ਝਟਕਾ! 14.20 ਕਰੋੜ ਦਾ ਇਹ 'ਧਾਕੜ'...
    • this indian player will be out of the team
      T20 WC ਸੁਪਰ-8 : ਭਾਰਤ ਦਾ ਇਹ ਧਾਕੜ ਖਿਡਾਰੀ ਹੋਵੇਗਾ ਟੀਮ 'ਚੋਂ ਬਾਹਰ ! ਗੌਤਮ...
    • salman agha and coach hesson clash in the dugout
      ਪਾਕਿਸਤਾਨੀ ਕ੍ਰਿਕਟ 'ਚ ਬਗਾਵਤ! ਡਗ-ਆਊਟ 'ਚ ਭਿੜੇ ਸਲਮਾਨ ਆਗਾ ਤੇ ਕੋਚ ਹੇਸਨ,...
    • danger bell for team india
      Team India ਲਈ 'ਖ਼ਤਰੇ ਦੀ ਘੰਟੀ'! ਟੀ-20 ਵਿਸ਼ਵ ਕੱਪ 'ਚ 17 ਸਾਲ ਬਾਅਦ 'ਗਰੁੱਪ...
    • t20 world cup  former pakistan cricketer furious
      T20 World Cup : ਸਾਬਕਾ ਪਾਕਿ ਕ੍ਰਿਕਟਰ ਭੜਕਿਆ, ਕਿਹਾ-ਸੈਮੀਫਾਈਨਲ 'ਚ ਨਹੀਂ...
    • eknath shinde  sachin tendulkar  son arjun  wedding invitation
      ਏਕਨਾਥ ਸ਼ਿੰਦੇ ਨੂੰ ਮਿਲਣ ਪੁੱਜੇ ਸਚਿਨ ਤੇਂਦੁਲਕਰ, ਬੇਟੇ ਅਰਜੁਨ ਦੇ ਵਿਆਹ ਦਾ ਦਿੱਤਾ...
    • after ban on hockey captain  now president resigns
      ਪਾਕਿਸਤਾਨ 'ਚ ਹੰਗਾਮਾ: ਹਾਕੀ ਕਪਤਾਨ 'ਤੇ ਬੈਨ ਤੋਂ ਬਾਅਦ ਹੁਣ ਪ੍ਰਧਾਨ ਨੇ ਦਿੱਤਾ...
    • t20 world cup 2026
      T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +