Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:41:52 PM

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • gurdwara sahib  sewadar  punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

  • snow mountains trekkers helicopters rescue operation

    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਕੋਹਲੀ ਨਾਲ ਤੁਲਨਾ ਕਰਨ 'ਤੇ ਭਡ਼ਕਿਆ ਇਹ ਪਾਕਿ ਖਿਡਾਰੀ

SPORTS News Punjabi(ਖੇਡ)

ਕੋਹਲੀ ਨਾਲ ਤੁਲਨਾ ਕਰਨ 'ਤੇ ਭਡ਼ਕਿਆ ਇਹ ਪਾਕਿ ਖਿਡਾਰੀ

  • Updated: 11 Feb, 2019 04:33 PM
New Delhi
compared to kohli this player said
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਕ੍ਰਿਕਟ ਜਗਤ ਵਿਚ ਪਿਛਲੇ ਕੁਝ ਸਾਲਾਂ ਵਿਚ ਜੇਕਰ ਕੋਈ ਬੱਲੇਬਾਜ਼ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਾ ਹੈ ਤਾਂ ਉਸ ਦੀ ਤੁਲਨਾ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਅਤੇ ਦੁਨੀਆ ਦੇ ਨੰਬਰ ਇਕ ਬੱਲੇਬਾਜ਼ ਵਿਰਾਟ ਕੋਹਲੀ ਨਾਲ ਕੀਤੀ ਜਾਂਦੀ ਹੈ। ਹਾਲਾਂਕਿ ਇਸ ਸੂਚੀ ਵਿਚ ਇਕ ਨਾਂ ਬਾਬਰ ਆਜ਼ਮ ਦਾ ਵੀ ਹੈ ਜਿਸਦੀ ਲਗਾਤਾਰ ਤੁਲਨਾ ਇਸ ਖਿਡਾਰੀ ਨਾਲ ਕੀਤੀ ਜਾਂਦੀ ਰਹੀ ਹੈ। ਅਜਿਹੇ 'ਚ  ਇਸ ਮੁੱਧੇ 'ਤੇ ਵਾਰ-ਵਾਰ ਕੋਹਲੀ ਨਾਲ ਨਾਂ ਜੋੜਨ 'ਤੇ ਆਜ਼ਮ ਨੇ ਕਿਹਾ ਕਿ 'ਮੇਰੀ ਕੋਹਲੀ ਨਾਲ ਤੁਲਨਾ ਨਾ ਕਰੋ'।

PunjabKesari

ਪਿਛਲੇ 2-3 ਸਾਲਾਂ ਵਿਚ ਜੇਕਰ ਦੇਖੀਏ ਤਾਂ ਬਾਬਰ ਨੇ ਆਪਣੀ ਬੱਲੇਬਾਜ਼ੀ ਦੇ ਦਮ 'ਤੇ ਪਾਕਿਸਤਾਨ ਨੂੰ ਕਈ ਮੈਚ ਜਿਤਾਏ ਹਨ ਅਤੇ ਪੂਰੀ ਦੁਨੀਆ ਵਿਚ ਆਪਣਾ ਲੋਹਾ ਮਨਵਾਇਆ ਹੈ। ਉੱਥੇ ਹੀ ਬਾਬਰ ਨੇ ਇਕ ਵੈਬਸਾਈਟ ਨਾਲ ਗੱਲਬਾਤ ਦੌਰਾਨ ਕਿਹਾ, ''ਲੋਕ ਅਕਸਰ ਮੇਰੀ ਤੁਲਨਾ ਵਿਰਾਟ ਕੋਹਲੀ ਨਾਲ ਕਰਦੇ ਹਨ ਪਰ ਵਿਰਾਟ ਬਹੁਤ ਵੱਡੇ ਖਿਡਾਰੀ ਹਨ। ਮੈਨੂੰ ਨਹੀਂ ਲਗਦਾ ਕਿ ਮੈਂ ਕਿਤੇ ਵੀ ਵਿਰਾਟ ਦੋ ਨੇੜੇ ਹਾਂ। ਵਿਰਾਟ ਮੌਜੂਦਾ ਸਮੇਂ ਕਰੀਅਰ ਦੀ ਸਰਵਸ੍ਰੇਸ਼ਠ ਫਾਰਮ 'ਚ ਹੈ। ਉਹ ਟੈਸਟ ਅਤੇ ਵਨ ਡੇ ਵਿਚ ਨੰਬਰ ਇਕ ਸਥਾਨ 'ਤੇ ਹੈ। ਬਾਬਰ ਇਸ ਸਮੇਂ ਟੀ-20 ਰੈਂਕਿੰਗ ਵਿਚ ਨੰਬਰ ਇਕ ਸਥਾਨ 'ਤੇ ਹੈ। ਉਹ ਵਨ ਡੇ ਰੈਂਕਿੰਗ ਵਿਚ ਨੰਬਰ 5 'ਤੇ ਮੌਜੂਦ ਹੈ।''
PunjabKesari

ਬਾਬਰ ਨੇ ਅੱਗੇ ਕਿਹਾ, ''ਮੈਨੂੰ ਅਜੇ ਆਪਣਾ ਕਰੀਅਰ ਸ਼ੁਰੂ ਕੀਤਾ ਹੈ, ਜਦਕਿ ਵਿਰਾਟ ਕਰੀਅਰ ਵਿਚ ਬਹੁਤ ਕੁਝ ਹਾਸਲ ਕਰ ਚੁੱਕੇ ਹਨ। ਮੈਨੂੰ ਅਜੇ ਬਹੁਤ ਕੁਝ ਸਿੱਖਣ ਦੀ ਜ਼ਰੂਰਤ ਹੈ। ਜੇਕਰ ਮੈਂ ਵਿਰਾਟ ਕੋਹਲੀ ਦੀ ਤਰ੍ਹਾਂ ਪ੍ਰਦਰਸ਼ਨ ਕਰਨ 'ਚ ਸਫਲ ਰਿਹਾ ਤਾਂ ਹੀ ਮੇਰੀ ਤੁਲਨਾ ਉਸ ਨਾਲ ਕੀਤੀ ਜਾਣੀ ਚਾਹੀਦੀ ਹੈ। ਫਿਲਹਾਲ ਵਿਰਾਟ ਨਾਲ ਮੇਰੀ ਤੁਲਨਾ ਨਹੀਂ ਹੋ ਸਕਦੀ।'' ਬਾਬਰ ਆਜ਼ਮ ਟੀ-20 ਕਰੀਅਰ ਦੇ 29 ਮੈਚਾਂ ਵਿਚ 53.72 ਦੀ ਔਸਤ ਨਾਲ 1,182 ਦੌੜਾਂ ਬਣਾ ਚੁੱਕੇ ਹਨ। ਵਨ ਡੇ ਵਿਚ ਬਾਬਰ ਦੇ ਬੱਲੇ ਨਾਲ 59 ਮੈਚਾਂ ਵਿਚ 51.29 ਦੀ ਔਸਤ ਨਾਲ 2,462 ਦੌੜਾਂ ਨਿਕਲੀਆਂ ਹਨ। ਟੈਸਟ ਕ੍ਰਿਕਟ ਵਿਚ ਉਸ ਦਾ ਪ੍ਰਦਰਸ਼ਨ ਇੰਨਾ ਖਾਸ ਨਹੀਂ ਹੈ। ਬਾਬਰ ਆਜ਼ਮ ਨੇ ਟੈਸਟ ਕਰੀਅਰ ਦੇ 21 ਮੈਚਾਂ ਵਿਚ 35.28 ਦੀ ਔਸਤ ਨਾਲ 1,235 ਦੌੜਾਂ ਬਣਾਈਆਂ ਹਨ।

PunjabKesari

  • Virat Kohli
  • Indian Cricket Team
  • Babar Azam
  • Pakistan Cricket Team
  • ਵਿਰਾਟ ਕੋਹਲੀ
  • ਭਾਰਤੀ ਕ੍ਰਿਕਟ ਟੀਮ
  • ਬਾਬਰ ਆਜ਼ਮ
  • ਪਾਕਿਸਤਾ ਕ੍ਰਿਕਟ ਟੀਮ

ਸਾਨੂੰ ਭਾਰਤ ਨਾਲ ਖੇਡਣ ਲਈ ਅਜਿਹੇ ਕਦਮ ਚੁੱਕਣ ਦੀ ਜ਼ਰੂਰਤ : ਵਸੀਮ ਖਾਨ

NEXT STORY

Stories You May Like

  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...
  • major change in pakistan  s asian games squad
    ਏਸ਼ੀਆਨ ਖੇਡਾਂ ਲਈ ਪਾਕਿ ਟੀਮ 'ਚ ਵੱਡਾ ਬਦਲਾਅ, ਉਸ ਖਿਡਾਰੀ ਦੀ ਹੋਈ ਐਂਟਰੀ
  • pakistan accuses afghan taliban of cross border firing  kabul denies it
    ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ ਦਾ ਇਨਕਾਰ
  • asian games  indian players advance to the next round in table tennis
    ਏਸ਼ੀਆਈ ਖੇਡਾਂ : ਟੇਬਲ ਟੈਨਿਸ  'ਚ ਭਾਰਤੀ ਖਿਡਾਰੀ ਜਿੱਤ ਨਾਲ ਅਗਲੇ ਦੌਰ 'ਚ ਪੁੱਜੇ
  • virat kohli on cricket
    'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • asian games  manu bhaker  s appeal to her colleagues
    ਏਸ਼ੀਆਈ ਖੇਡਾਂ : ਸ਼ਿਕਾਇਤਾਂ ਛੱਡ ਸਰਵੋਤਮ ਪ੍ਰਦਰਸ਼ਨ ਕਰਨ ਖਿਡਾਰੀ; ਮਨੂ ਭਾਕਰ ਦੀ ਸਾਥੀਆਂ ਨੂੰ ਅਪੀਲ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games india dominates javelin throw
      Asian Games : ਜੈਵਲਿਨ ਥ੍ਰੋਅ 'ਚ ਭਾਰਤ ਦਾ ਦਬਦਬਾ, ਯਸ਼ਵੀਰ ਨੇ Silver ਤੇ...
    • rcb and mumbai indians released key players
      RCB ਤੇ ਮੁੰਬਈ ਇੰਡੀਅਨਜ਼ ਨੇ ਧਾਕੜ ਕ੍ਰਿਕਟਰਾਂ ਨੂੰ ਕੀਤਾ ਰਿਲੀਜ਼, ਪੜ੍ਹੋ ਸਾਰੀਆਂ...
    • indian cricketer bats worth lakhs stolen from the ground
      'PM ਕੋਲ ਜਾਵਾਂ ਜਾਂ CM ਕੋਲ..?' ਭਾਰਤੀ ਕ੍ਰਿਕਟਰ ਨਾਲ ਹੋ ਗਿਆ ਵੱਡਾ ਕਾਂਡ,...
    • indian women  s hockey team enters semi finals after defeating singapore 7 0
      ਸਿੰਗਾਪੁਰ ਨੂੰ 7-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ ’ਚ
    • india campaign ends with the women sabre team defeat in fencing
      Asian Games 2026 : ਤਲਵਾਰਬਾਜ਼ੀ ’ਚ ਮਹਿਲਾ ਸਾਬਰੇ ਟੀਮ ਦੀ ਹਾਰ ਨਾਲ ਭਾਰਤ ਦੀ...
    • major mishap involving rohit sharma
      ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...
    • saddening news from wwe
      ਰੈਸਲਿੰਗ ਜਗਤ ਤੋਂ ਆਈ ਮੰਦਭਾਗੀ ਖ਼ਬਰ ! WWE ਸੁਪਰਸਟਾਰ ਨੇ ਅਚਾਨਕ ਦੁਨੀਆ ਨੂੰ...
    • esha singh wins silver
      Asian Games 2026 : ਭਾਰਤ ਦੀ ਝੋਲੀ ਪਿਆ ਇਕ ਹੋਰ ਮੈਡਲ, ਈਸ਼ਾ ਸਿੰਘ ਨੇ ਸ਼ੂਟਿੰਗ...
    • badminton sindhu and unnati lose in the quarterfinals
      ਬੈਡਮਿੰਟਨ : ਸਿੰਧੂ, ਉੱਨਤੀ ਕੁਆਰਟਰ ਫਾਈਨਲ ’ਚ ਹਾਰੀਆਂ, ਵਿਅਕਤੀਗਤ ਪ੍ਰਤੀਯੋਗਿਤਾ...
    • brij bhushan  acquitted  female wrestlers
      ਬ੍ਰਿਜਭੂਸ਼ਣ ਨੂੰ ਬਰੀ ਕਰਨ ਦੇ ਖ਼ਿਲਾਫ਼ ਮਹਿਲਾ ਪਹਿਲਵਾਨਾਂ ਦੀ ਅਪੀਲ 'ਤੇ ਅਦਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +