Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    9:46:43 PM

  • punjab husband wife

    ਪੰਜਾਬ: ਬੰਦੇ ਨੇ ਕੂੜਾ ਸੁੱਟਣ ਗਈ ਘਰਵਾਲੀ ਦਾ ਕੀਤਾ...

  • panjab university gets a new vice chancellor

    ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ,...

  • parvinder jhota s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

  • boy died during firecracker explosion

    ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

SPORTS News Punjabi(ਖੇਡ)

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

  • Edited By Rakesh,
  • Updated: 06 Feb, 2026 09:08 PM
Sports
cricket player
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕ੍ਰਿਕਟ ਮੈਚ ਦੌਰਾਨ ਖੇਡ ਰਹੇ ਖਿਡਾਰੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਕਿਉਂਕਿ ਮੈਚ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਸੀ। ਮ੍ਰਿਤਕ ਖਿਡਾਰੀ ਦੀ ਪਛਾਣ ਪ੍ਰਵੀਣ ਪਵਾਰ ਵਜੋਂ ਹੋਈ ਹੈ, ਜਿਸ ਨੇ ਸਥਾਨਕ ਕ੍ਰਿਕਟ ਜਗਤ ਵਿੱਚ ਆਪਣੀ ਚੰਗੀ ਪਛਾਣ ਬਣਾਈ ਹੋਈ ਸੀ।

ਇਹ ਵੀ ਪੜ੍ਹੋ- T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ ਐਂਟਰੀ

ਇਹ ਹਾਦਸਾ ਰਤਨਾਗਿਰੀ ਦੇ ਚਿੰਚਖਾਰੀ ਇਲਾਕੇ ਵਿੱਚ ਵਾਪਰਿਆ, ਜਿੱਥੇ 'ਸਵਰਾਜ ਪ੍ਰਤਿਸ਼ਠਾਨ' ਅਤੇ 'ਕੋਕਣ ਨਗਰ' ਦੀਆਂ ਟੀਮਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪ੍ਰਵੀਣ ਪਵਾਰ ਨਾਨ-ਸਟ੍ਰਾਈਕਰ ਐਂਡ 'ਤੇ ਖੜ੍ਹਾ ਸੀ। ਗੇਂਦ ਸੁੱਟੇ ਜਾਣ ਤੋਂ ਬਾਅਦ ਉਹ ਥੋੜ੍ਹੀ ਦੂਰ ਤੱਕ ਦੌੜ ਕੇ ਗਿਆ ਅਤੇ ਜਦੋਂ ਵਾਪਸ ਅੰਪਾਇਰ ਕੋਲ ਆ ਰਿਹਾ ਸੀ, ਤਾਂ ਅਚਾਨਕ ਲੜਖੜਾ ਕੇ ਜ਼ਮੀਨ 'ਤੇ ਡਿੱਗ ਪਿਆ। ਮੈਦਾਨ 'ਤੇ ਮੌਜੂਦ ਸਾਥੀ ਖਿਡਾਰੀ ਤੁਰੰਤ ਉਸ ਵੱਲ ਭੱਜੇ, ਪਰ ਉਦੋਂ ਤੱਕ ਪ੍ਰਵੀਣ ਦੀ ਮੌਤ ਹੋ ਚੁੱਕੀ ਸੀ।

ਦੇਸ਼ ਭਰ ਵਿੱਚ ਪਿਛਲੇ ਕੁਝ ਸਮੇਂ ਤੋਂ ਨੌਜਵਾਨਾਂ ਵਿੱਚ ਹਾਰਟ ਅਟੈਕ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਖੇਡ ਦੇ ਮੈਦਾਨ 'ਤੇ ਵਾਪਰੀ ਇਸ ਘਟਨਾ ਨੇ ਸਭ ਨੂੰ ਹੈਰਾਨੀ ਵਿੱਚ ਪਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇੱਕ ਵਿਆਹ ਸਮਾਗਮ ਦੌਰਾਨ ਵੀ ਇੱਕ ਵਿਅਕਤੀ ਦੀ ਤੋਹਫ਼ਾ ਦਿੰਦੇ ਸਮੇਂ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

  • cricket player
  • heart attack
  • live broadcast

ਅੰਡਰ-19 ਵਰਲਡ ਕੱਪ : ਭਾਰਤ ਨੇ ਰਚਿਆ ਇਤਿਹਾਸ, ਇੰਗਲੈਂਡ ਨੂੰ ਹਰਾ ਕੇ 6ਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ

NEXT STORY

Stories You May Like

  • home  firecrackers  boy  diwali  hospital
    ਦੀਵਾਲੀ 'ਤੇ ਪਟਾਕੇ ਚਲਾਉਂਦੇ ਮੁੰਡੇ ਦੇ ਹੱਥ 'ਚ ਹੀ ਫਟ ਗਿਆ 'ਅਨਾਰ' ! ਮੌਕੇ 'ਤੇ ਹੀ ਨਿਕਲ ਗਈ ਜਾਨ
  • tragic incident occurs on the field during a match
    ਮੈਚ ਦੌਰਾਨ ਮੈਦਾਨ 'ਤੇ ਵਾਪਰਿਆ ਹਾਦਸਾ, ਧਾਕੜ ਫੁੱਟਬਾਲਰ ਦੀ ਹੋਈ ਦਰਦਨਾਕ ਮੌਤ
  • live show incident
    ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ ! ਸ਼ੋਅ ਵਿਚਾਲੇ ਛੱਡ...
  • accident in ludhiana
    GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ ਹੀ ਹੋਈ ਦਰਦਨਾਕ ਮੌਤ
  • man death case
    ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
  • attack on a bus full of passengers on the ambala chandigarh highway
    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਮੌਕੇ 'ਤੇ ਪਈਆਂ ਚੀਕਾਂ
  • bad news for team india during the nz tour
    NZ ਦੌਰੇ ਵਿਚਾਲੇ ਟੀਮ ਇੰਡੀਆ ਲਈ ਬੁਰੀ ਖਬਰ, ਧਾਕੜ ਬੱਲੇਬਾਜ਼ ਅਗਲੇ ਮੈਚ ਤੋਂ ਹੋਇਆ ਬਾਹਰ
  • havoc caused by a prtc bus near the balluana toll plaza in bathinda
    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ ਮੌਕੇ 'ਤੇ ਹੀ ਤੋੜਿਆ ਦਮ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • third day  s play between india   a   and new zealand   a   called off due to rain
      ਮੀਂਹ ਕਾਰਨ ਭਾਰਤ 'ਏ' ਅਤੇ ਨਿਊਜ਼ੀਲੈਂਡ 'ਏ' ਵਿਚਾਲੇ ਤੀਜੇ ਦਿਨ ਦੀ ਖੇਡ ਰੱਦ
    • mandaviya announced the schedule for the khelo india youth games
      ਮਾਂਡਵੀਆ ਨੇ 11 ਦਸੰਬਰ ਤੋਂ ਹੈਦਰਾਬਾਦ 'ਚ ਹੋਣ ਵਾਲੇ ਖੇਲੋ ਇੰਡੀਆ ਯੂਥ ਗੇਮਸ ਲਈ...
    • kl rahul  s versatile talent and patience makes him a valuable player
      KL ਰਾਹੁਲ ਦੀ ਬਹੁਪੱਖੀ ਪ੍ਰਤਿਭਾ ਅਤੇ ਧੀਰਜ ਉਨ੍ਹਾਂ ਨੂੰ ਬਣਾਉਂਦਾ ਹੈ ਕੀਮਤੀ...
    • india  s young fast bowlers troubled our batsmen  luke ronchi
      ਭਾਰਤ ਦੇ ਯੁਵਾ ਤੇਜ਼ ਗੇਂਦਬਾਜ਼ਾਂ ਨੇ ਸਾਡੇ ਬੱਲੇਬਾਜ਼ਾਂ ਨੂੰ ਕੀਤਾ ਪ੍ਰੇਸ਼ਾਨ :...
    • mike hesson will remain the interim head coach of the pakistan test team
      ਮਾਈਕ ਹੇਸਨ WTC ਚੱਕਰ ਦੇ ਅੰਤ ਤੱਕ ਰਹਿਣਗੇ ਪਾਕਿਸਤਾਨ ਟੈਸਟ ਟੀਮ ਦੇ ਅੰਤਰਿਮ ਮੁੱਖ...
    • major decision by selectors for the nz test series
      NZ ਟੈਸਟ ਸੀਰੀਜ਼ ਲਈ ਚੋਣਕਾਰਾਂ ਦਾ ਵੱਡਾ ਫੈਸਲਾ, 68 ਟੈਸਟ ਮੈਚ ਖੇਡਣ ਵਾਲੇ...
    • paris masters final   carlos alcaraz and ben shelton
      ਪੈਰਿਸ ਮਾਸਟਰਜ਼ ਫਾਈਨਲ : ਕਾਰਲੋਸ ਅਲਕਾਰਾਜ਼ ਅਤੇ ਬੇਨ ਸ਼ੈਲਟਨ ਵਿਚਾਲੇ ਹੋਵੇਗਾ...
    • i have full confidence in my batting line up  kusal mendis
      ਮੈਨੂੰ ਆਪਣੀ ਬੱਲੇਬਾਜ਼ੀ ਲਾਈਨ-ਅੱਪ 'ਤੇ ਪੂਰਾ ਭਰੋਸਾ : ਕੁਸਲ ਮੇਂਡਿਸ
    • double blow for the team during the ind vs nz odi series
      IND vs NZ ਵਨਡੇ ਸੀਰੀਜ਼ ਵਿਚਾਲੇ ਟੀਮ ਨੂੰ ਡਬਲ ਝਟਕਾ, ਦੋ ਧਾਕੜ ਖਿਡਾਰੀ ਹੋਏ ਬਾਹਰ
    • india vs pakistan asia cup
      ਅਰਜੁਨ 'ਤੇ ਭਾਰੀ ਪਿਆ 'ਹਮਜ਼ਾ' ! U-19 ਏਸ਼ੀਆ ਕੱਪ ਦੇ ਰੋਮਾਂਚਕ ਮੁਕਾਬਲੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +