Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    12:45:39 PM

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • pm modi space startup ceos seva teerth

    ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ...

  • terrible accident on jalandhar nakodar road two boys died

    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ...

  • punjabi in canada

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਟੀਮ ਇੰਡੀਆ ਦਾ ਇੰਗਲੈਂਡ ਦੇ ਖਿਲਾਫ ਅਭਿਆਸ ਮੈਚ ਅੱਜ, ਇੰਨੇ ਵਜੇ ਹੋਵੇਗਾ ਸ਼ੁਰੂ

SPORTS News Punjabi(ਖੇਡ)

ਟੀਮ ਇੰਡੀਆ ਦਾ ਇੰਗਲੈਂਡ ਦੇ ਖਿਲਾਫ ਅਭਿਆਸ ਮੈਚ ਅੱਜ, ਇੰਨੇ ਵਜੇ ਹੋਵੇਗਾ ਸ਼ੁਰੂ

  • Edited By Aarti Dhillon,
  • Updated: 30 Sep, 2023 10:58 AM
Sports
cricket world cup team india s practice match against england today
  • Share
    • Facebook
    • Tumblr
    • Linkedin
    • Twitter
  • Comment

ਗੁਹਾਟੀ— ਇੰਡੀਆ ਬਨਾਮ ਇੰਗਲੈਂਡ ਵਿਸ਼ਵ ਕੱਪ 2023 ਵਾਰਮ ਅਪ ਮੈਚ ਅੱਜ ਭਾਵ 30 ਸਤੰਬਰ ਨੂੰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਣਾ ਹੈ। ਇਹ ਮੈਚ ਭਾਰਤੀ ਸਮੇਂ ਅਨੁਸਾਰ 2 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਇੱਥੇ ਵਿਸ਼ਵ ਕੱਪ ਦੇ ਆਪਣੇ ਪਹਿਲੇ ਅਭਿਆਸ ਮੈਚ 'ਚ ਇੰਗਲੈਂਡ ਦੀ ਮਜ਼ਬੂਤ ​​ਬੱਲੇਬਾਜ਼ੀ ਕ੍ਰਮ ਦਾ ਮੁਲਾਂਕਣ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ 'ਚ ਉਸ ਦੇ ਗੇਂਦਬਾਜ਼ਾਂ ਨੂੰ ਵੀ ਖੁਦ ਨੂੰ ਪਰਖਣ ਦਾ ਮੌਕਾ ਮਿਲੇਗਾ। ਅਭਿਆਸ ਮੈਚਾਂ ਦਾ ਅਧਿਕਾਰਤ ਦਰਜਾ ਨਹੀਂ ਹੁੰਦਾ ਅਤੇ ਅਜਿਹੀ ਸਥਿਤੀ ਵਿੱਚ ਦੋਵੇਂ ਟੀਮਾਂ ਆਪਣੇ ਵੱਧ ਤੋਂ ਵੱਧ ਖਿਡਾਰੀਆਂ ਦੀ ਵਰਤੋਂ ਕਰ ਸਕਦੀਆਂ ਹਨ। ਪਰ ਕੋਈ ਵੀ ਟੀਮ ਇਨ੍ਹਾਂ ਮੈਚਾਂ ਵਿੱਚ ਆਪਣੀ ਰਣਨੀਤੀ ਦਾ ਖੁਲਾਸਾ ਕਰਨ ਤੋਂ ਬਚਣਾ ਚਾਹੇਗੀ।

ਇਹ ਵੀ ਪੜ੍ਹੋ-ਪਾਕਿਸਤਾਨੀ ਟੀਮ ਨੂੰ ਭਾਰਤ 'ਚ ਨਹੀਂ ਮਿਲੇਗਾ ਬੀਫ, ਸਾਹਮਣੇ ਆਇਆ ਪੂਰਾ ਮੈਨਿਊ
ਇੰਗਲੈਂਡ ਨੇ ਸਾਲਾਂ ਦੌਰਾਨ ਤਿੰਨਾਂ ਫਾਰਮੈਟਾਂ ਵਿੱਚ ਆਪਣੀ ਰਣਨੀਤੀ ਬਦਲੀ ਹੈ ਅਤੇ ਉਨ੍ਹਾਂ ਦੇ ਕੋਲ ਮਜ਼ਬੂਤ ​​ਬੱਲੇਬਾਜ਼ੀ ਕ੍ਰਮ ਹੈ। ਜੌਨੀ ਬੇਅਰਸਟੋ, ਜੋਸ ਬਟਲਰ, ਡੇਵਿਡ ਮਲਾਨ, ਬੇਨ ਸਟੋਕਸ, ਹੈਰੀ ਬਰੂਕ, ਲਿਆਮ ਲਿਵਿੰਗਸਟੋਨ ਅਤੇ ਮੋਇਨ ਅਲੀ ਵਰਗੇ ਬੱਲੇਬਾਜ਼ ਕਿਸੇ ਵੀ ਤਰ੍ਹਾਂ ਦੇ ਹਮਲੇ ਨੂੰ ਨਸ਼ਟ ਕਰਨ ਦੇ ਸਮਰੱਥ ਹਨ ਅਤੇ ਅਜਿਹੀ ਸਥਿਤੀ ਵਿੱਚ ਭਾਰਤੀ ਗੇਂਦਬਾਜ਼ਾਂ ਨੂੰ ਆਪਣੇ ਆਪ ਨੂੰ ਪਰਖਣ ਦਾ ਮੌਕਾ ਮਿਲੇਗਾ।
ਭਾਰਤ ਦੇ ਸਪਿਨਰ ਕੁਲਦੀਪ ਯਾਦਵ, ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਕੋਲ ਖੁਦ ਨੂੰ ਪਰਖਣ ਦਾ ਚੰਗਾ ਮੌਕਾ ਹੋਵੇਗਾ। ਇਸ ਮੈਚ 'ਚ ਭਾਰਤ ਦੇ ਸਾਰੇ ਗੇਂਦਬਾਜ਼ਾਂ ਨੂੰ ਕੁਝ ਓਵਰ ਸੁੱਟਣੇ ਪੈ ਸਕਦੇ ਹਨ। ਇੰਗਲੈਂਡ ਦੀ ਟੀਮ ਦਾ ਸਭ ਤੋਂ ਮਜ਼ਬੂਤ ​​ਪਹਿਲੂ ਉਸ ਦੀ ਬੱਲੇਬਾਜ਼ੀ ਦੀ ਗਹਿਰਾਈ ਹੈ। ਆਲਰਾਊਂਡਰ ਸੈਮ ਕੁਰਾਨ 8ਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਲਈ ਆਉਂਦੇ ਹਨ ਅਤੇ ਨੌਵੇਂ ਨੰਬਰ 'ਤੇ ਕ੍ਰਿਸ ਵੋਕਸ।
ਭਾਰਤੀ ਬੱਲੇਬਾਜ਼ਾਂ 'ਚ ਸ਼੍ਰੇਅਸ ਅਈਅਰ ਨੂੰ ਮੱਧਕ੍ਰਮ 'ਚ ਜਗ੍ਹਾ ਮਿਲਣੀ ਯਕੀਨੀ ਹੈ। ਉਹ ਸਪਿਨਰਾਂ ਨੂੰ ਚੰਗੀ ਤਰ੍ਹਾਂ ਖੇਡਦਾ ਹੈ ਪਰ ਅਕਸਰ ਸੱਟਾਂ ਕਾਰਨ ਰੁਕਾਵਟ ਬਣ ਜਾਂਦੀ ਹੈ। ਅਜਿਹੇ 'ਚ ਇਸ਼ਾਨ ਕਿਸ਼ਨ ਤਸਵੀਰ 'ਚ ਆਉਂਦੇ ਹਨ ਜੋ ਖੱਬੇ ਹੱਥ ਦਾ ਬੱਲੇਬਾਜ਼ ਹੈ। ਜਦੋਂ ਵੀ ਮੌਕਾ ਮਿਲਿਆ ਤਾਂ ਉਸ ਨੇ ਹਰ ਬੱਲੇਬਾਜ਼ੀ ਕ੍ਰਮ ਵਿੱਚ ਆਪਣੇ ਆਪ ਨੂੰ ਸਾਬਤ ਕੀਤਾ ਹੈ।

ਇਹ ਵੀ ਪੜ੍ਹੋ- ਏਸ਼ੀਆਈ ਗੇਮਜ਼ 'ਚ ਸ਼ੂਟਿੰਗ ਟੀਮ ਨੇ ਰਚਿਆ ਇਤਿਹਾਸ, ਸੋਨੇ ਅਤੇ ਚਾਂਦੀ ਦੇ ਤਮਗੇ 'ਤੇ ਕਬਜ਼ਾ
ਜੇਕਰ ਭਾਰਤ ਸ਼ੁਭਮਨ ਗਿੱਲ, ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ ਅਤੇ ਹਾਰਦਿਕ ਪੰਡਯਾ ਦੇ ਨਾਲ ਉਤਰਦਾ ਹੈ ਤਾਂ ਇਸਦਾ ਮਤਲਬ ਹੈ ਕਿ ਛੇਵੇਂ ਨੰਬਰ ਤੱਕ ਕੋਈ ਖੱਬੇ ਹੱਥ ਦਾ ਬੱਲੇਬਾਜ਼ ਨਹੀਂ ਹੋਵੇਗਾ। ਖੱਬੇ ਹੱਥ ਦਾ ਬੱਲੇਬਾਜ਼ ਰਵਿੰਦਰ ਜਡੇਜਾ ਸੱਤਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਉਤਰੇਗਾ। ਰਾਹੁਲ ਵਿਕਟਕੀਪਰ ਬੱਲੇਬਾਜ਼ ਦੀ ਭੂਮਿਕਾ ਨਿਭਾਉਣਗੇ ਅਤੇ ਉਨ੍ਹਾਂ ਦਾ ਪੰਜਵੇਂ ਨੰਬਰ 'ਤੇ ਹੋਣਾ ਤੈਅ ਹੈ। ਅਜਿਹੇ 'ਚ ਮੱਧਕ੍ਰਮ 'ਚ ਜਗ੍ਹਾ ਲਈ ਮੁਕਾਬਲਾ ਅਈਅਰ ਅਤੇ ਕਿਸ਼ਨ ਵਿਚਾਲੇ ਹੋਵੇਗਾ।
ਟੀਮਾਂ ਇਸ ਪ੍ਰਕਾਰ ਹਨ:
ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ੰਮੀ, ਰਵੀਚੰਦਰਨ ਅਸ਼ਵਿਨ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ।
ਇੰਗਲੈਂਡ: ਜੋਸ ਬਟਲਰ (ਕਪਤਾਨ), ਮੋਈਨ ਅਲੀ, ਗੁਸ ਐਟਕਿੰਸਨ, ਜੌਨੀ ਬੇਅਰਸਟੋ, ਸੈਮ ਕੁਰਾਨ, ਲਿਆਮ ਲਿਵਿੰਗਸਟੋਨ, ​​ਡੇਵਿਡ ਮਲਾਨ, ਆਦਿਲ ਰਾਸ਼ਿਦ, ਜੋ ਰੂਟ, ਹੈਰੀ ਬਰੂਕ, ਬੇਨ ਸਟੋਕਸ, ਰੀਸ ਟੋਪਲੇ, ਡੇਵਿਡ ਵਿਲੀ, ਮਾਰਕ ਵੁੱਡ, ਕ੍ਰਿਸ ਵੋਕਸ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

  • Cricket World Cup 2023
  • Team india
  • Practice match
  • india vs England
  • cricket news
  • sports
  • ਟੀਮ ਇੰਡੀਆ
  • ਅਭਿਆਸ ਮੈਚ
  • ਇੰਡੀਆ ਬਨਾਮ ਇੰਗਲੈਂਡ

ਵਿਸ਼ਵ ਕੱਪ ਤੋਂ ਪਹਿਲਾ ਫੁੱਟਬਾਲ ਖੇਡਦੇ ਜ਼ਖਮੀ ਹੋਏ ਸ਼ਾਕਿਬ ਅਲ, ਨਹੀਂ ਖੇਡ ਪਾਏ ਵਾਰਮ-ਅਪ ਮੈਚ

NEXT STORY

Stories You May Like

  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • bhuvneshwar kumar breaks silence on return to team india
    ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ, "ਜੇਕਰ ਫੋਨ ਆਉਂਦਾ ਹੈ, ਤਾਂ...
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • 60 day grace period
    ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ ਦੇ'ਤੀ ਚੇਤਾਵਨੀ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • hasan tillakaratne appointed as batting coach
      ਹਸਨ ਤਿਲਕਰਤਨੇ ਸ਼੍ਰੀਲੰਕਾ ਦੀ ਸੀਨੀਅਰ ਪੁਰਸ਼ ਟੀਮ ਦਾ ਬੱਲੇਬਾਜ਼ੀ ਕੋਚ ਕੀਤਾ...
    • jannik sinner withdraws from us open due to knee injury
      ਜਾਨਿਕ ਸਿਨਰ ਗੋਡੇ ਦੀ ਸੱਟ ਕਾਰਨ ਯੂਐਸ ਓਪਨ ਤੋਂ ਬਾਹਰ
    • my job is to win trophies and that  s all i care about  gambhir
      ਮੇਰਾ ਕੰਮ ਟਰਾਫੀਆਂ ਜਿੱਤਣਾ ਹੈ ਅਤੇ ਮੈਨੂੰ ਬੱਸ ਇਸੇ ਦੀ ਪਰਵਾਹ ਹੈ: ਗੰਭੀਰ
    • zubin bharucha appointed performance director of mumbai indians
      ਜ਼ੁਬਿਨ ਭਰੂਚਾ ਮੁੰਬਈ ਇੰਡੀਅਨਜ਼ ਦੇ ਪ੍ਰਦਰਸ਼ਨ ਨਿਰਦੇਸ਼ਕ ਨਿਯੁਕਤ
    • mansi lather won silver  tanvi and komal won bronze medals
      ਮਾਨਸੀ ਲਾਠੇਰ ਨੇ ਜਿੱਤਿਆ ਸਿਲਵਰ ; ਤਨਵੀ ਅਤੇ ਕੋਮਲ ਨੇ ਜਿੱਤੇ ਕਾਂਸੀ ਤਗਮੇ
    • tiafoe defeats musetti to reach semi finals
      ਟਿਆਫੋ ਨੇ ਮੁਸੇਟੀ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼
    • players like suryavanshi are essential for the future of test cricket  dravid
      ਟੈਸਟ ਕ੍ਰਿਕਟ ਦੇ ਭਲੇ ਲਈ ਸੂਰਿਆਵੰਸ਼ੀ ਵਰਗੇ ਖਿਡਾਰੀਆਂ ਦਾ ਤਿੰਨੋਂ ਫਾਰਮੈਟਾਂ...
    • we have to give our best from the first match  arshdeep singh
      ਸਾਨੂੰ ਪਹਿਲੇ ਮੈਚ ਤੋਂ ਹੀ ਬੈਸਟ ਦੇਣਾ ਹੋਵੇਗਾ : ਲੁਧਿਆਣਾ ਲਾਇਨਜ਼ ਦੇ ਅਰਸ਼ਦੀਪ...
    • duleep trophy  all eyes on vaibhav suryavanshi
      ਦਲੀਪ ਟਰਾਫੀ: ਵੈਭਵ ਸੂਰਿਆਵੰਸ਼ੀ 'ਤੇ ਰਹਿਣਗੀਆਂ ਨਜ਼ਰਾਂ
    • 22 year old stain erased court gives clean chit to former cricketer
      22 ਸਾਲ ਦਾ ਦਾਗ਼ ਮਿਟਿਆ, ਕੋਰਟ ਨੇ ਸਾਬਕਾ ਧਾਕੜ ਕ੍ਰਿਕਟਰ ਨੂੰ ਦਿੱਤੀ ਕਲੀਨ ਚਿੱਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +