Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:15:29 PM

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • bhagwant mann  manjit sidhu  congress

    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ...

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ-ਇੰਗਲੈਂਡ ਟੈਸਟ ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦਾ ਹੋਇਆ ਦਿਹਾਂਤ

SPORTS News Punjabi(ਖੇਡ)

ਭਾਰਤ-ਇੰਗਲੈਂਡ ਟੈਸਟ ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦਾ ਹੋਇਆ ਦਿਹਾਂਤ

  • Edited By Harpreet Singh,
  • Updated: 29 Jun, 2025 03:56 PM
Sports
cricketer demise
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇਕ ਪਾਸੇ ਭਾਰਤ ਤੇ ਇੰਗਲੈਂਡ ਵਿਚਾਲੇ ਟੈਸਟ ਮੈਚਾਂ ਦੀ ਲੜੀ ਦੇ ਦੂਜੇ ਮੁਕਾਬਲੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਕ੍ਰਿਕਟ ਜਗਤ ਲਈ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 'ਨੈੱਡ' ਵਜੋਂ ਜਾਣੇ ਜਾਂਦੇ ਇੰਗਲੈਂਡ ਦੇ ਸਾਬਕਾ ਧਾਕੜ ਬੱਲੇਬਾਜ਼ ਵੇਨ ਲੈਰਕਿਨਜ਼ ਨੇ ਦੁਨੀਆ ਨੂੰ ਅਲਵਿਦਾ ਆਖ਼ ਦਿੱਤਾ ਹੈ। ਉਨ੍ਹਾਂ ਨੇ ਕੁਝ ਦੇਰ ਬਿਮਾਰ ਹੋਣ ਮਗਰੋਂ 71 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। 

PunjabKesari

ਵੇਨ ਨੇ ਸਾਲ 1979 ਤੋਂ ਲੈ ਕੇ 1991 ਤੱਕ ਇੰਗਲੈਂਡ ਲਈ 13 ਟੈਸਟ ਤੇ 25 ਵਨਡੇ ਮੈਚ ਖੇਡੇ। ਸਾਲ 1979 ਦੇ ਵਿਸ਼ਵ ਕੱਪ ਫਾਈਨਲ 'ਚ ਉਨ੍ਹਾਂ ਨੇ 7ਵੇਂ ਨੰਬਰ 'ਤੇ ਬੱਲੇਬਾਜ਼ੀ ਕੀਤੀ ਸੀ ਤੇ ਇਸ ਤੋਂ ਇਲਾਵਾ 2 ਓਵਰ ਗੇਂਦਬਾਜ਼ੀ ਵੀ ਕੀਤੀ ਸੀ। ਇੰਗਲੈਂਡ ਤੋਂ ਇਲਾਵਾ ਉਨ੍ਹਾਂ ਨੇ ਜ਼ਿਆਦਾਤਰ ਕ੍ਰਿਕਟ ਨਾਰਥੈਂਪਟਨਸ਼ਾਇਰ ਲਈ ਖੇਡੀ ਸੀ। ਉਨ੍ਹਾਂ ਨੇ ਨਾਰਥੈਂਪਟਨਸ਼ਾਇਰ ਲਈ 700 ਤੋਂ ਵੱਧ ਮੈਚ ਖੇਡੇ ਸਨ। ਇਸ ਦੌਰਾਨ 40 ਹਜ਼ਾਰ ਦੌੜਾਂ ਬਣਾਉਣ ਤੇ 85 ਸੈਂਕੜੇ ਜੜਨ ਤੋਂ ਬਾਅਦ ਉਨ੍ਹਾਂ ਨੇ ਕ੍ਰਿਕਟ ਤੋਂ ਸੰਨਿਆਸ ਲੈ ਕੇ ਦੁਰਹਮ ਰਹਿਣ ਦਾ ਫ਼ੈਸਲਾ ਕੀਤਾ। 

PunjabKesari

ਵੇਨ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਡੈੱਬੀ ਨੇ ਕਿਹਾ ਕਿ ਨੈੱਡ ਹਰ ਕਿਸੇ ਨੂੰ ਪਿਆਰ ਕਰਦੇ ਸਨ ਤੇ ਹਰ ਕੋਈ ਉਨ੍ਹਾਂ ਨੂੰ ਪਿਆਰ ਕਰਦਾ ਸੀ। ਉਹ ਹਰ ਪਾਸੇ ਚਾਨਣ ਕਰ ਦਿੰਦੇ ਸੀ ਤੇ ਚਾਹੁੰਦੇ ਸੀ ਕਿ ਪਾਰਟੀ ਕਦੇ ਖ਼ਤਮ ਨਾ ਹੋਵੇ। ਉਹ ਹੁਣ ਅਸਮਾਨ 'ਚ ਪਾਰਟੀ ਕਰਦੇ ਹੋਣਗੇ। 

PunjabKesari

ਇਹ ਵੀ ਪੜ੍ਹੋ- 5 ਕਾਮਿਆਂ ਦੀ ਲੋੜ ਤੇ ਪਹੁੰਚ ਗਏ 500 ! ਦੇਖੋ ਕੈਨੇਡਾ 'ਚ ਬੇਰੁਜ਼ਗਾਰੀ ਦੀ ਮੂੰਹੋਂ ਬੋਲਦੀ ਤਸਵੀਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India
  • England
  • Cricket
  • Demise

RCB ਦੇ ਤੇਜ਼ ਗੇਂਦਬਾਜ਼ ਦੀਆਂ ਵਧੀਆਂ ਮੁਸ਼ਕਲਾਂ: ਝੂਠ ਬੋਲ ਕਈ ਕੁੜੀਆਂ ਨਾਲ ਬਣਾਏ ਸਬੰਧ, Viral ਹੋਈ ਚੈਟ

NEXT STORY

Stories You May Like

  • setback for the team ahead of the ind vs nz series
    IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਵਨਡੇ-ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਮੈਚ ਵਿਨਰ ਖਿਡਾਰੀ
  • team suddenly changed for the indianew zealand t20 series
    ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਲਈ ਅਚਾਨਕ ਬਦਲ ਦਿੱਤੀ Team ! 2 ਧਾਕੜ ਖਿਡਾਰੀ ਹੋਏ ਬਾਹਰ
  • renowned former cricketer passes away
    ਸਾਬਕਾ ਧਾਕੜ ਕ੍ਰਿਕਟਰ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਹਸਪਤਾਲ 'ਚ ਚਲ ਰਿਹਾ ਸੀ ਇਲਾਜ
  • ind vs wi  explosive batsman enters the squad for the t20 series
    IND vs WI: T20 ਸੀਰੀਜ਼ ਲਈ ਟੀਮ 'ਚ ਧਾਕੜ ਬੱਲੇਬਾਜ਼ ਦੀ ਐਂਟਰੀ, ਵਨਡੇ ਸੀਰੀਜ਼ 'ਚ ਵੀ ਕੀਤੈ ਸ਼ਾਨਦਾਰ ਪ੍ਰਦਰਸ਼ਨ
  • ind vs wi  star player dropped from the team
    IND vs WI: ਪਹਿਲੇ ਮੈਚ 'ਚ ਸੈਂਕੜਾ ਜੜਣ ਵਾਲਾ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ!
  • indian kurash player yash kumar chauhan fails dope test
    ਭਾਰਤੀ ਕੁਰਾਸ਼ ਖਿਡਾਰੀ ਯਸ਼ ਕੁਮਾਰ ਚੌਹਾਨ ਡੋਪ ਟੈਸਟ ’ਚ ਫੇਲ
  • ind vs wi  big blow to india
    IND vs WI: ਭਾਰਤ ਨੂੰ ਲੱਗਾ ਵੱਡਾ ਝਟਕਾ, ਸਟਾਰ ਖਿਡਾਰੀ ਤੀਜੇ ਵਨਡੇ ਤੋਂ ਹੋਇਆ ਬਾਹਰ, ਜਾਣੋ ਵਜ੍ਹਾ
  • narendra modi  hemant soren  mother  death  mourning
    CM ਸੋਰੇਨ ਦੀ ਮਾਂ ਦਾ ਹੋਇਆ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • uncapped fast bowler henry crocombe gets central contract from ecb
      ਈਸੀਬੀ ਨੇ ਅਨਕੈਪਡ ਤੇਜ਼ ਗੇਂਦਬਾਜ਼ ਹੈਨਰੀ ਕ੍ਰੋਕੌਮਬੇ ਨੂੰ ਦਿੱਤਾ 2 ਸਾਲ ਦਾ...
    • sir garfield sobers was everyone  s hero  sunil gavaskar
      ਸਰ ਗਾਰਫ਼ੀਲਡ ਸੋਬਰਸ ਸਾਰਿਆਂ ਦੇ ਹੀਰੋ ਸਨ : ਸੁਨੀਲ ਗਾਵਸਕਰ
    • steve smith to undergo a   concussion test
      ਹੈਲਮੈਟ 'ਤੇ ਗੇਂਦ ਲੱਗਣ ਤੋਂ ਬਾਅਦ ਸਟੀਵ ਸਮਿਥ ਦਾ ਹੋਵੇਗਾ 'ਕਨਕਸ਼ਨ ਟੈਸਟ'
    • shubman gill creates history
      ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ...
    • denmark open  sindhu and lakshya to face a tough challenge
      ਡੈੱਨਮਾਰਕ ਓਪਨ : ਸਿੰਧੂ ਤੇ ਲਕਸ਼ੈ ਨੂੰ ਕਰਨਾ ਪਵੇਗਾ ਸਖਤ ਚੁਣੌਤੀ ਦਾ ਸਾਹਮਣਾ
    • young indian athlete ateeka mir has joined kart republic
      ਭਾਰਤ ਦੀ ਨੌਜਵਾਨ ਖਿਡਾਰੀ ਅਤੀਕਾ ਮੀਰ ਕਾਰਟ ਰਿਪਬਲਿਕ ਨਾਲ ਜੁੜੀ
    • renowned former cricketer passes away
      ਸਾਬਕਾ ਧਾਕੜ ਕ੍ਰਿਕਟਰ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਹਸਪਤਾਲ 'ਚ ਚਲ ਰਿਹਾ...
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • zheng qinwen withdraws from wuhan open due to shoulder injury
      ਝੇਂਗ ਕਿਨਵੇਨ ਮੋਢੇ ’ਚ ਸੱਟ ਲੱਗਣ ਕਾਰਨ ਵੁਹਾਨ ਓਪਨ ਤੋਂ ਹਟੀ
    • rishabh pant ruled out of new zealand tour
      ਟੀਮ ਇੰਡੀਆ ਨੂੰ ਵੱਡਾ ਝਟਕਾ: ਨਿਊਜ਼ੀਲੈਂਡ ਦੌਰੇ ਤੋਂ ਬਾਹਰ ਹੋਏ ਰਿਸ਼ਭ ਪੰਤ, ਇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +