Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    3:22:58 PM

  • rto office shifted

    ਵਾਹਨ ਚਾਲਕਾਂ ਦੇ ਲਈ ਅਹਿਮ ਖ਼ਬਰ! ਹੁਣ ਪਹਿਲਾਂ ਦੀ...

  • new nuclear missile pakistan america

    ਨਵੀਂ ਪਰਮਾਣੂ ਮਿਜ਼ਾਈਲ ਬਣਾ ਰਿਹੈ ਪਾਕਿਸਤਾਨ!...

  • minister dhaliwal s big warning regarding majithia case

    ਮਜੀਠੀਆ ਦੇ ਹੱਕ 'ਚ ਆਏ ਲੀਡਰਾਂ ਨੂੰ ਮੰਤਰੀ ਧਾਲੀਵਾਲ...

  • dinesh karthik compares indian team to doberman dog

    'ਡੋਬਰਮੈਨ ਕੁੱਤੇ ਵਰਗੀ ਹੈ Team INDIA...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਕ੍ਰਿਕਟਰ ਸ਼ਿਖਰ ਧਵਨ ਤੇ ਹੁਮਾ ਕੁਰੈਸ਼ੀ ਨੇ ਕਰਵਾਇਆ ਵਿਆਹ! ਜਾਣੋ ਵਾਇਰਲ ਤਸਵੀਰ ਦਾ ਸੱਚ

SPORTS News Punjabi(ਖੇਡ)

ਕ੍ਰਿਕਟਰ ਸ਼ਿਖਰ ਧਵਨ ਤੇ ਹੁਮਾ ਕੁਰੈਸ਼ੀ ਨੇ ਕਰਵਾਇਆ ਵਿਆਹ! ਜਾਣੋ ਵਾਇਰਲ ਤਸਵੀਰ ਦਾ ਸੱਚ

  • Edited By Priyanka,
  • Updated: 01 Jan, 2025 04:37 PM
Mumbai
cricketer shikhar dhawan huma qureshi got married
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰਾ ਹੁਮਾ ਕੁਰੈਸ਼ੀ ਅਤੇ ਕ੍ਰਿਕਟਰ ਸ਼ਿਖਰ ਧਵਨ ਦੇ ਡੇਟਿੰਗ ਅਤੇ ਹੁਣ ਵਿਆਹ ਦੀਆਂ ਖਬਰਾਂ ਨੇ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। ਹੁਣ ਨਵੇਂ ਸਾਲ ਯਾਨੀ 1 ਜਨਵਰੀ ਨੂੰ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਇੰਟਰਨੈੱਟ 'ਤੇ ਛਾਈਆਂ ਹੋਈਆਂ ਹਨ। ਹੁਮਾ ਕੁਰੈਸ਼ੀ ਨੇ ਲਾਲ ਲਹਿੰਗਾ ਪਾਇਆ ਹੋਇਆ ਹੈ, ਜਦਕਿ ਸ਼ਿਖਰ ਧਵਨ ਨੇ ਵੀ ਸ਼ੇਰਵਾਨੀ ਪਾਈ ਹੋਈ ਹੈ। ਦੋਵਾਂ ਦੀ ਜੋੜੀ ਬਹੁਤ ਹੀ ਸ਼ਾਨਦਾਰ ਲੱਗ ਰਹੀ ਹੈ। ਕਈ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਸੱਚ ਹੈ ਤਾਂ ਉਹ ਦੋਵਾਂ ਲਈ ਬਹੁਤ ਖੁਸ਼ ਹਨ, ਜਦਕਿ ਕੁਝ ਯੂਜ਼ਰਸ ਦਾ ਕਹਿਣਾ ਹੈ ਕਿ ਇਹ ਬਹੁਤ ਮਾੜੀ ਗੱਲ ਹੈ ਜੋ ਵਾਇਰਲ ਹੋ ਰਹੀ ਹੈ। ਅਜਿਹੇ 'ਚ ਕੋਈ ਨਹੀਂ ਸਮਝ ਰਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਤਸਵੀਰ ਦਾ ਸੱਚ ਕੀ ਹੈ? ਆਓ ਜਾਣਦੇ ਹਾਂ ਇਹ ਤਸਵੀਰ ਅਸਲੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ-'ਆਸ਼ਿਕੀ' ਫੇਮ ਅਦਾਕਾਰਾ ਦੀ ਵੀਡੀਓ ਦੇਖ ਭੜਕੇ ਲੋਕ

ਸ਼ਿਖਰ ਧਵਨ- ਹੁਮਾ ਕੁਰੈਸ਼ੀ ਦੀ ਤਸਵੀਰ ਵਾਇਰਲ 
ਸ਼ਿਖਰ ਧਵਨ ਨੇ ਹਾਲ ਹੀ 'ਚ ਕ੍ਰਿਕਟ ਤੋਂ ਸੰਨਿਆਸ ਲਿਆ ਹੈ, ਜਦਕਿ ਹੁਮਾ ਕੁਰੈਸ਼ੀ ਦੀ ਲਵ ਲਾਈਫ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੋਈ ਖਬਰ ਨਹੀਂ ਹੈ। ਅਜਿਹੇ 'ਚ ਦੋਹਾਂ ਦੀ ਵਿਆਹ ਦੀ ਡਰੈੱਸ 'ਚ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਕਹਿ ਰਹੇ ਹਨ ਕਿ ਹੋ ਸਕਦਾ ਹੈ ਕਿ ਦੋਵਾਂ ਦਾ ਵਿਆਹ ਹੋ ਗਿਆ ਹੋਵੇ ਪਰ ਆਓ ਤੁਹਾਨੂੰ ਦੱਸਦੇ ਹਾਂ ਇਸ ਖਬਰ ਦੀ ਸੱਚਾਈ। ਇਹ ਵਾਇਰਲ ਤਸਵੀਰਾਂ AI ਦੁਆਰਾ ਬਣਾਈਆਂ ਗਈਆਂ ਤਸਵੀਰਾਂ ਹਨ ਜਿਸ ਵਿੱਚ ਦੋਨਾਂ ਨੂੰ ਵਿਆਹ ਕਰਦੇ ਦਿਖਾਇਆ ਗਿਆ ਹੈ। ਇਨ੍ਹਾਂ ਤਸਵੀਰਾਂ 'ਚ ਕੋਈ ਸੱਚਾਈ ਨਹੀਂ ਹੈ, ਇਹ ਸਿਰਫ ਫਰਜ਼ੀ ਹਨ। ਇਨ੍ਹਾਂ ਨੂੰ ਫਿਲਮ ਡਬਲ ਐਕਸਐਲ ਤੋਂ ਉਤਾਰਿਆ ਗਿਆ ਹੈ, ਜਿਸ ਵਿੱਚ ਹੁਮਾ ਅਤੇ ਸ਼ਿਖਰ ਨੇ ਇਕੱਠੇ ਕੰਮ ਕੀਤਾ ਸੀ। ਇਸ ਫਿਲਮ 'ਚ ਦੋਵਾਂ ਦਾ ਡਾਂਸ ਸੀਨ ਵੀ ਸੀ।

ਇਹ ਵੀ ਪੜ੍ਹੋ- ਅਮਿਤਾਭ ਨੂੰ 50 ਸਾਲਾਂ ਤੋਂ ਇਸ ਗੱਲ ਦਾ ਹੈ ਅਫਸੋਸ, ਦਿਲ 'ਚ ਲੁਕਾ ਕੇ ਰੱਖਿਆ ਦਰਦ

ਸ਼ਿਖਰ ਧਵਨ- ਹੁਮਾ ਕੁਰੈਸ਼ੀ AI ਦਾ ਹੋਏ ਸ਼ਿਕਾਰ 
ਸ਼ਿਖਰ ਧਵਨ ਅਤੇ ਹੁਮਾ ਕੁਰੈਸ਼ੀ ਦੀਆਂ ਇਨ੍ਹਾਂ ਫਰਜ਼ੀ ਤਸਵੀਰਾਂ ਨੂੰ ਕਈ ਲੋਕ ਸੱਚ ਮੰਨ ਰਹੇ ਹਨ ਕਿਉਂਕਿ ਸ਼ਿਖਰ ਧਵਨ ਦਾ ਆਪਣੀ ਪਤਨੀ ਆਇਸ਼ਾ ਮੁਖਰਜੀ ਤੋਂ 2023 'ਚ ਹੀ ਤਲਾਕ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇਨ੍ਹੀਂ ਦਿਨੀਂ ਕ੍ਰਿਕਟਰਾਂ ਅਤੇ ਬਾਲੀਵੁੱਡ ਅਭਿਨੇਤਰੀਆਂ ਦੇ ਵਿਆਹ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ। ਚਾਹੇ ਉਹ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਹੋਵੇ ਜਾਂ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ। ਹੁਣ ਜਦੋਂ ਸ਼ਿਖਰ ਧਵਨ ਅਤੇ ਹੁਮਾ ਕੁਰੈਸ਼ੀ ਦੀ ਤਸਵੀਰ ਪ੍ਰਸ਼ੰਸਕਾਂ ਦੇ ਸਾਹਮਣੇ ਆਈ ਤਾਂ ਕਈ ਲੋਕ ਇਸ ਨੂੰ ਸੱਚ ਮੰਨਣ ਲੱਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Cricketer
  • Shikhar Dhawan
  • Huma Qureshi
  • Got Married
  • viral pics
  • jagbani

ਬੁਮਰਾਹ ਦੀ ਧੱਕ, ICC ਰੈਂਕਿੰਗ 'ਚ ਰੇਟਿੰਗ ਅੰਕਾਂ ਦੇ ਮਾਮਲੇ 'ਚ ਸਾਬਕਾ ਮਹਾਨ ਗੇਂਦਬਾਜ਼ ਨੂੰ ਪਛਾੜਿਆ

NEXT STORY

Stories You May Like

  • how the love story began
    ਕਿਵੇਂ ਸ਼ੁਰੂ ਹੋਈ ਲਵ ਸਟੋਰੀ! ਸ਼ਿਖਰ ਧਵਨ ਦੀ ਕਿਸ ਖਾਸੀਅਤ 'ਤੇ ਫਿਦਾ ਹੋਈ ਸੋਫੀ ਸ਼ਾਈਨ, ਜਾਣੋ ਪ੍ਰੇਮਿਕਾ ਦੀ ਜ਼ੁਬਾਨੀ
  • lover girlfriend marriage
    ਮੌਤ ਵੀ ਨਾ ਤੋੜ ਸਕੀ ਪਿਆਰ ਦਾ ਬੰਧਨ; ਪ੍ਰੇਮੀ ਨੇ ਪ੍ਰੇਮਿਕਾ ਦੀ ਲਾਸ਼ ਨਾਲ ਕਰਵਾਇਆ ਵਿਆਹ
  • govind namdev reacts affair 40 year younger actress
    70 ਸਾਲਾ ਅਦਾਕਾਰ ਤੇ 30 ਸਾਲ ਦੀ ਅਦਾਕਾਰਾ ! ਵਾਇਰਲ ਹੋਈ ਤਸਵੀਰ ਨੇ ਛੇੜ'ਤੀ ਨਵੀਂ ਚਰਚਾ
  • rinku singh priya saroj marriage
    ਟਲ਼ ਗਿਆ ਰਿੰਕੂ ਸਿੰਘ ਦਾ ਵਿਆਹ ! ਜਾਣੋ ਹੁਣ ਕੀ ਪਿਆ ਪੰਗਾ
  • jasvir jassi also sought votes for sanjeev arora
    ਸੰਜੀਵ ਅਰੋੜਾ ਲਈ ਕ੍ਰਿਕਟਰ ਹਰਭਜਨ ਤੇ ਸੰਜੇ ਸਿੰਘ ਨਾਲ ਗਾਇਕ ਜਸਵੀਰ ਜੱਸੀ ਨੇ ਵੀ ਮੰਗੀ ਵੋਟ
  • a big controversy has arisen between iran israel war
    Iran-Israel ਜੰਗ ਵਿਚਾਲੇ ਖੜ੍ਹਾ ਹੋਇਆ ਵੱਡਾ ਵਿਵਾਦ, ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਤਸਵੀਰ...
  • wife murdered her husband with her lover
    ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
  • alcohol addiction threw this cricketer
    ਸ਼ਰਾਬ ਦੀ ਲਤ ਨੇ ਇਸ ਕ੍ਰਿਕਟਰ ਨੂੰ ਸੁੱਟਿਆ ਅਰਸ਼ ਤੋਂ ਫਰਸ਼ 'ਤੇ, ਹੁਣ ਪਾਈ-ਪਾਈ ਲਈ ਹੈ ਮੋਹਤਾਜ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
  • exposing a gang demanding ransom
    Punjab: ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ 8 ਮੈਂਬਰ...
  • 140 drug smugglers arrested on 115th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab ndmaew alert
    ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ...
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਬਾਰੇ ਵੱਡੀ ਅਪਡੇਟ! CM ਮਾਨ ਨੇ ਖ਼ੁਦ ਕੀਤਾ ਐਲਾਨ
Trending
Ek Nazar
record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਖੇਡ ਦੀਆਂ ਖਬਰਾਂ
    • wife athiya s special post on kl rahul s century sunil shetty love
      KL ਰਾਹੁਲ ਦੇ ਸੈਂਕੜੇ 'ਤੇ ਪਤਨੀ ਅਥਿਆ ਦਾ ਸਪੈਸ਼ਲ ਪੋਸਟ, ਸੁਨੀਲ ਸੈੱਟੀ ਨੇ ਵੀ...
    • captain cool friend s birthday everyone laughter
      ਦੋਸਤ ਦੇ ਜਨਮਦਿਨ 'ਤੇ ਪਹੁੰਚੇ 'Captain Cool', ਕਹੀ ਅਜਿਹੀ ਗੱਲ ਸਾਰੇ ਹੋ ਗਏ...
    • table tennis court inaugurated
      ਟੇਬਲ ਟੈਨਿਸ ਕੋਰਟ ਦਾ ਉਦਘਾਟਨ, ਖਿਡਾਰੀ ਨਿਯਮਿਤ ਤੌਰ 'ਤੇ ਅਭਿਆਸ ਕਰ ਸਕਣਗੇ
    • psg in the last 16 of the club world cup
      ਕਲੱਬ ਵਿਸ਼ਵ ਕੱਪ ਦੇ ਆਖਰੀ 16 ਵਿੱਚ ਪੀਐਸਜੀ, ਐਟਲੇਟਿਕੋ ਮੈਡਰਿਡ ਬਾਹਰ
    • a setback for pant icc gave this punishment
      England ਖ਼ਿਲਾਫ਼ 2 ਸੈਂਕੜੇ ਜੜਣ ਵਾਲੇ ਪੰਤ ਨੂੰ ICC ਨੇ ਸੁਣਾਈ ਸਜ਼ਾ, ਕਰ ਬੈਠੇ...
    • indian and english players wear black armbands in honour of dilip doshi
      ਭਾਰਤ ਅਤੇ ਇੰਗਲੈਂਡ ਦੇ ਖਿਡਾਰੀਆਂ ਨੇ ਦਿਲੀਪ ਦੋਸ਼ੀ ਦੇ ਸਨਮਾਨ ਵਿੱਚ ਕਾਲੀਆਂ...
    • rinku singh priya saroj marriage
      ਟਲ਼ ਗਿਆ ਰਿੰਕੂ ਸਿੰਘ ਦਾ ਵਿਆਹ ! ਜਾਣੋ ਹੁਣ ਕੀ ਪਿਆ ਪੰਗਾ
    • inter miami and palmeiras miami reach the next round
      ਕਲੱਬ ਵਿਸ਼ਵ ਕੱਪ ਦੇ ਅਗਲੇ ਦੌਰ 'ਚ ਪੁੱਜੇ ਇੰਟਰ ਮਿਆਮੀ ਅਤੇ ਪਾਲਮੀਰਾਸ ਮਿਆਮੀ
    • why did kl rahul run to the dressing room instead of celebrating his century
      ਸੈਂਕੜਾ ਠੋਕ ਜਸ਼ਨ ਮਨਾਉਣ ਦੀ ਬਜਾਏ ਡਰੈਸਿੰਗ ਰੂਮ ਵਲ ਕਿਉਂ ਨੱਸੇ KL ਰਾਹੁਲ? ਵਜ੍ਹਾ...
    • west indies women  s team beat south africa by 6 wickets
      ਵੈਸਟਇੰਡੀਜ਼ ਦੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +