Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:40:28 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕ੍ਰਿਕਟਰ ਸ਼ੋਇਬ ਮਲਿਕ ਨੇ ਸਾਨੀਆ ਨੂੰ ਵਿਆਹ ਦੀ ਵਰ੍ਹੇਗੰਢ ਵਿਸ਼ ਕੀਤੀ ਪਰ ਕਰ'ਤੀ ਵੱਡੀ ਭੁੱਲ

SPORTS News Punjabi(ਖੇਡ)

ਕ੍ਰਿਕਟਰ ਸ਼ੋਇਬ ਮਲਿਕ ਨੇ ਸਾਨੀਆ ਨੂੰ ਵਿਆਹ ਦੀ ਵਰ੍ਹੇਗੰਢ ਵਿਸ਼ ਕੀਤੀ ਪਰ ਕਰ'ਤੀ ਵੱਡੀ ਭੁੱਲ

  • Updated: 14 Apr, 2021 12:27 AM
Sports
cricketer shoaib malik wished sania made a big mistake
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਇੰਟ.)-ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਨੇ ਆਪਣੀ ਪਤਨੀ ਸਾਨੀਆ ਮਿਰਜ਼ਾ ਨੂੰ ਵਿਆਹ ਦੀ ਵਰ੍ਹੇਗੰਢ ਇਕ ਦਿਨ ਬਾਅਦ ਵਿਸ਼ ਕੀਤੀ। ਸੋਸ਼ਲ ਮੀਡੀਆ 'ਤੇ ਮਲਿਕ ਨੇ ਇਸ ਲਈ ਸਾਨੀਆ ਮਿਰਜ਼ਾ ਕੋਲੋਂ ਮੁਆਫੀ ਵੀ ਮੰਗੀ। ਦੱਸ ਦਈਏ ਕਿ 12 ਅਪ੍ਰੈਲ ਨੂੰ ਸਾਨੀਆ ਅਤੇ ਸ਼ੋਇਬ ਦੇ ਵਿਆਹ ਦੀ 11ਵੀਂ ਵਰ੍ਹੇਗੰਢ ਸੀ, ਸਾਨੀਆ ਨੇ ਸੋਸ਼ਲ ਮੀਡੀਆ 'ਤੇ ਪਤੀ ਸ਼ੋਇਬ ਨੂੰ ਵਿਸ਼ ਕਰਦੇ ਹੋਏ ਪੋਸਟ ਵੀ ਸ਼ੇਅਰ ਕੀਤੀ ਸੀ, ਜੋ ਖੂਬ ਵਾਇਰਲ ਹੋਈ ਸੀ। 12 ਅਪ੍ਰੈਲ ਨੂੰ ਸਾਨੀਆ ਨੇ ਸੋਸ਼ਲ ਮੀਡੀਆ 'ਤੇ ਸ਼ੋਇਬ ਨੂੰ ਵਿਸ਼ ਜ਼ਰੂਰ ਕੀਤਾ ਪਰ ਮਲਿਕ ਨੇ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਕੋਈ ਮੈਸੇਜ ਅਤੇ ਪੋਸਟ ਨਹੀਂ ਕੀਤਾ ਸੀ ਪਰ ਇਕ ਦਿਨ ਬਾਅਦ ਸ਼ੋਇਬ ਨੇ ਟਵੀਟ ਕੀਤਾ ਅਤੇ ਸਾਨੀਆ ਨੂੰ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਵਿਸ਼ ਕੀਤਾ।

ਇਹ ਵੀ ਪੜ੍ਹੋ-IPL 2021: ਮੁੰਬਈ ਇੰਡੀਅਨਜ਼ ਨੇ ਕੇ.ਕੇ.ਆਰ. ਨੂੰ 10 ਦੌੜਾਂ ਨਾਲ ਹਰਾਇਆ
ਸ਼ੋਇਬ ਨੇ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ ਗਲਤੀ ਨਾਲ ਮਿਸਟੇਕ ਹੋ ਗਈ, ਹਮੇਸ਼ਾ ਵਾਂਗ ਇਕ ਦਿਨ ਦੇਰੀ ਨਾਲ ਵਿਸ਼ ਕਰ ਰਿਹਾ ਹਾਂ। ਲਵ ਯੂ ਸਾਨੀਆ, ਮਲਿਕ ਦੇ ਇਸ ਟਵੀਟ 'ਤੇ ਉਂਝ ਸਾਨੀਆ ਦਾ ਅਜੇ ਤੱਕ ਕੋਈ ਰਿਐਕਸ਼ਨ ਨਹੀਂ ਆਇਆ ਹੈ। ਦੱਸ ਦਈਏ ਕਿ ਸਾਨੀਆ ਨੇ ਆਪਣੀ 11ਵੀਂ ਵਰ੍ਹੇਗੰਢ 'ਤੇ ਟਵੀਟ ਕੀਤਾ ਸੀ ਜਿਸ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਮਿਰਜ਼ਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ ਸੀ, 'ਉਹ ਕਹਿੰਦੇ ਹਨ ਸੁੱਖ ਅਤੇ ਦੁੱਖ ਵਿਚ, ਚੰਗੇ ਅਤੇ ਬੁਰੇ ਸਮੇਂ ਵਿਚ, ਹੈਪੀ ਐਨੀਵਰਸਰੀ ਮਾਈ ਮੈਨ... ਤੁਹਾਨੂੰ ਚਿੜ੍ਹਾਉਣ ਦੇ ਕਈ ਹੋਰ ਸਾਲ...11ਵੀ ਵਰ੍ਹੇਗੰਢ'
ਸਾਨੀਆ ਭਾਰਤ ਦੀ ਬਿਹਤਰੀਨ ਟੈਨਿਸ ਖਿਡਾਰੀਆਂ ਵਿਚੋਂ ਇਕ ਹੈ, ਉਥੇ ਹੀ ਸ਼ੋਇਬ ਪਾਕਿਸਤਾਨ ਲਈ 35 ਟੈਸਟ, 287 ਵਨ-ਡੇ ਅਤੇ 116 ਟੀ-20 ਇੰਟਰਨੈਸ਼ਨਲ ਮੈਚ ਖੇਡ ਚੁੱਕੇ ਹਨ। ਸਾਲ 1999 ਵਿਚ ਸ਼ੋਇਬ ਨੇ ਪਾਕਿਸਤਾਨ ਵਲੋਂ ਇੰਟਰਨੈਸ਼ਨਲ ਕ੍ਰਿਕਟ ਵਿਚ ਡੈਬਿਊ ਕੀਤਾ ਸੀ। ਸ਼ੋਇਬ ਨੇ ਪਾਕਿਸਤਾਨ ਦੀ ਟੀਮ ਲਈ ਕਪਤਾਨੀ ਵੀ ਕੀਤੀ ਹੈ।

- Oops ghalti se mistake hogaya...

Wishing you a day late as always, love you @MirzaSania to the moon and back begum, Bay-Ghum 😉 ♥️

— Shoaib Malik 🇵🇰 (@realshoaibmalik) April 13, 2021

ਪਾਕਿਸਤਾਨ ਦੇ ਸ਼ੋਇਬ ਮਲਿਕ ਦਾ ਕਿਰਦਾਰ ਲਾਜਵਾਬ ਰਿਹਾ ਹੈ। ਟੈਸਟ ਵਿਚ ਮਲਿਕ ਨੇ 1898 ਦੌੜਾਂ ਬਣਾਈਆਂ ਹਨ ਤਾਂ ਉਥੇ ਹੀ ਵਨ ਡੇ ਵਿਚ 7534 ਦੌੜਾਂ ਬਣਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਵਨ ਡੇ ਵਿਚ ਮਲਿਕ ਦੇ ਨਾਂ 9 ਸੈਕੜੇ ਅਤੇ 44 ਹਾਫ ਸੈਂਚਰੀ ਦਰਜ ਹਨ। ਇਸ ਤੋਂ ਇਲਾਵਾ ਮਲਿਕ ਨੇ 116 ਟੀ-20 ਇੰਟਰਨੈਸ਼ਨਲ ਮੈਚ ਖੇਡੇ ਹਨ। ਇਸ ਦੌਰਾਨ ਮਲਿਕ ਨੇ 8 ਹਾਫ ਸੈਂਚਰੀ ਸਣੇ 2335 ਦੌੜਾਂ ਬਣਾਈਆਂ ਹਨ।

 

  • Shoaib Malik
  • cricketer
  • Sania Mirza
  • tennis star
  • ਸ਼ੋਇਬ ਮਲਿਕ
  • ਕ੍ਰਿਕਟਰ
  • ਸਾਨੀਆ ਮਿਰਜ਼ਾ
  • ਟੈਨਿਸ ਸਟਾਰ

IPL 2021: ਮੁੰਬਈ ਇੰਡੀਅਨਜ਼ ਨੇ ਕੇ.ਕੇ.ਆਰ. ਨੂੰ 10 ਦੌੜਾਂ ਨਾਲ ਹਰਾਇਆ

NEXT STORY

Stories You May Like

  • veteran cricketer heaps praise on this player of csk
    IPL 2026: ਇਸ ਖਿਡਾਰੀ ਦੀ ਧਮਾਕੇਦਾਰ ਪਾਰੀ ਨਾਲ CSK ਦੀ ਵੱਡੀ ਜਿੱਤ, ਦਿੱਗਜ ਕ੍ਰਿਕਟਰ ਨੇ ਕੀਤੀ ਰੱਜ ਕੇ ਤਾਰੀਫ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • it is wrong to lay the foundation of a house just by looking
    ਸਿਰਫ਼ ਮੁਹੂਰਤ ਦੇਖ ਕੇ ਘਰ ਦੀ ਨੀਂਹ ਰੱਖਣਾ ਗਲਤ! 99% ਲੋਕ ਕਰਦੇ ਹਨ ਇਹ ਵੱਡੀ ਭੁੱਲ
  • big news the legendary cricketer retired in the middle of ipl
    ਵੱਡੀ ਖਬਰ! IPL ਵਿਚਾਲੇ ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, ਖ਼ਤਮ ਹੋ ਗਿਆ ਕਰੀਅਰ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • aus tennis legend mal anderson passes away
      AUS ਦੇ ਮਹਾਨ ਸਾਬਕਾ ਟੈਨਿਸ ਖਿਡਾਰੀ ਮਾਲ ਐਂਡਰਸਨ ਦਾ ਦੇਹਾਂਤ, ਖੇਡ ਜਗਤ 'ਚ ਸੋਗ...
    • vinesh phogat makes serious allegations of conspiracy against wfi
      ਕੁਸ਼ਤੀ ਤੋਂ ਸੰਨਿਆਸ ਨਹੀਂ ਲਵਾਂਗੀ; ਵਿਨੇਸ਼ ਫੋਗਾਟ ਨੇ WFI 'ਤੇ ਲਾਏ ਸਾਜ਼ਿਸ਼...
    • shaheen afridi creates history
      ਸ਼ਾਹੀਨ ਅਫਰੀਦੀ ਨੇ ਰਚਿਆ ਇਤਿਹਾਸ, 400 ਇੰਟਰਨੈਸ਼ਨਲ ਵਿਕਟ ਦੇ ਨਾਲ ਹਾਸਲ ਕੀਤੀ ਵੱਡੀ...
    • rahul dravid  s advice to bowler
      ਰਾਹੁਲ ਦ੍ਰਾਵਿੜ ਦੀ ਗੇਂਦਬਾਜ਼ਾਂ ਨੂੰ ਨਸੀਹਤ; ਟੀ20 'ਚ ਟਿਕਣਾ ਹੈ ਤਾਂ ਬਦਲਣੀ...
    • jessica pegula takes charge to increase prize money in tennis
      ਟੈਨਿਸ ਵਿੱਚ ਇਨਾਮੀ ਰਾਸ਼ੀ ਵਧਾਉਣ ਲਈ ਜੈਸਿਕਾ ਪੇਗੁਲਾ ਨੇ ਸੰਭਾਲੀ ਕਮਾਨ
    • delhi suffers a major setback after defeating punjab
      ਪੰਜਾਬ ਨੂੰ ਹਰਾਉਣ ਮਗਰੋਂ ਦਿੱਲੀ ਨੂੰ ਕਰਾਰਾ ਝਟਕਾ ! ਕਪਤਾਨ ਖ਼ਿਲਾਫ਼ ਹੋ ਗਈ ਵੱਡੀ...
    • ipl 2026 the epic clash between gujarat and hyderabad today
      IPL 2026: ਗੁਜਰਾਤ ਤੇ ਹੈਦਰਾਬਾਦ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕੀ ਕਹਿੰਦੇ ਨੇ...
    • captain iyer blames these players for the defeat
      ਪੰਜਾਬ ਦੀ ਚੌਥੀ ਹਾਰ: ਕਪਤਾਨ ਅਈਅਰ ਨੇ ਹਾਰ ਲਈ ਇਨ੍ਹਾਂ ਖਿਡਾਰੀਆਂ ਨੂੰ ਠਹਿਰਾਇਆ...
    • barcelona beats real madrid to retain spanish league title
      ਬਾਰਸੀਲੋਨਾ ਨੇ ਰੀਅਲ ਮੈਡ੍ਰਿਡ ਨੂੰ ਹਰਾ ਕੇ ਸਪੈਨਿਸ਼ ਲੀਗ ਦਾ ਖਿਤਾਬ ਬਰਕਰਾਰ ਰੱਖਿਆ
    • pbks vs dc
      ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3 ਵਿਕਟਾਂ ਨਾਲ ਜਿੱਤਿਆ ਮੈਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +