Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    8:05:59 AM

  • punjab kesari offices raid bhupinder hooda

    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼...

  • attempts to suppress media will not be tolerated

    ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ...

  • gst raid revenge action against punjab kesari

    ਸੱਚ ਲਿਖਣ ਵਾਲਿਆਂ ਨੂੰ ਡਰਾ ਰਹੀ ਹੈ ਕੇਜਰੀਵਾਲ ਐਂਡ...

  • mann government is reminding punjab of the emergency period

    ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੈਚ ਖੇਡਣ ਜਾ ਰਹੇ ਕ੍ਰਿਕਟਰ ਦੀ ਰਸਤੇ 'ਚ ਹੀ ਹੋ ਗਈ ਮੌਤ!

SPORTS News Punjabi(ਖੇਡ)

ਮੈਚ ਖੇਡਣ ਜਾ ਰਹੇ ਕ੍ਰਿਕਟਰ ਦੀ ਰਸਤੇ 'ਚ ਹੀ ਹੋ ਗਈ ਮੌਤ!

  • Edited By Rakesh,
  • Updated: 04 Jun, 2025 11:42 PM
Sports
cricketer tournament
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਲੁਧਿਆਣਾ ਤੋਂ ਗਵਾਲੀਅਰ ਦਿਵਿਆਂਗ ਕ੍ਰਿਕਟ ਟੂਰਨਾਮੈਂਟ ਖੇਡਣ ਜਾ ਰਹੇ ਇਕ ਦਿਵਿਆਂਗ ਖਿਡਾਰੀ ਵਿਕਰਮ ਦੀ ਟਰੇਨ 'ਚ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਇਹ ਘਟਨਾ ਮਥੁਰਾ ਛੱਤੀਸਗੜ੍ਹ ਐਕਸਪ੍ਰੈਸ 'ਚ ਉਸ ਸਮੇਂ ਵਾਪਰੀ ਜਦੋਂ ਵਿਕਰਮ ਆਪਣੀ ਟੀਮ ਨਾਲ ਯਾਤਰਾ ਕਰ ਰਿਹਾ ਸੀ। 

ਜਾਣਕਾਰੀ ਮੁਤਾਬਕ, ਵਿਕਰਮ ਅਤੇ ਉਸਦੀ ਟੀਮ ਦੇ 14 ਮੈਂਬਰ ਲੁਧਿਆਣਾ ਤੋਂ ਗਵਾਲੀਅਰ ਮੈਚ ਖੇਡਣ ਜਾ ਰਹੇ ਸਨ। ਰਸਤੇ 'ਚ ਅਚਾਨਕ ਵਿਕਰਮ ਦੀ ਸਿਹਤ ਵਿਗੜ ਗਈ। ਸਾਥੀਆਂ ਨੇ ਇਸਦੀ ਸੂਚਨਾ ਟਰੇਨ ਸਟਾਫ ਨੂੰ ਦਿੱਤੀ। ਉਨ੍ਹਾਂ ਨੇ ਮਥੁਰਾ ਜੰਕਸ਼ਨ ਪਹੁੰਚਣ ਤਕ ਇੰਤਜ਼ਾਰ ਕੀਤਾ ਪਰ ਟਰੇਨ ਰਸਤੇ 'ਚ ਕਰੀਬ ਡੇਢ ਘੰਟੇ ਤਕ ਰੁਕੀ ਰਹੀ। 

ਦਿਵਿਆਂਗ ਕ੍ਰਿਕਟਰ ਦੀ ਟਰੇਨ 'ਚ ਮੌਤ

ਜਦੋਂ ਤਕ ਟਰੇਨ ਮਥੁਰਾ ਸਟੇਸ਼ਨ 'ਤੇ ਪਹੁੰਚੀ, ਉਦੋਂ ਤਕ ਵਿਕਰਮ ਦੀ ਮੌਤ ਹੋ ਚੁੱਕੀ ਸੀ। ਜੀਆਰਪੀ ਪੁਲਸ ਨੇ ਲਾਸ਼ ਨੂੰ ਮਥੁਰਾ ਜੰਕਸ਼ਨ ਸਟੇਸ਼ਨ 'ਤੇ ਉਤਰਵਾਇਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੇ ਨਾਲ ਮੌਜੂਦਾ ਖਿਡਾਰੀ ਦਿਵਿਆਂਗ ਰਾਜਾ ਨੇ ਦੱਸਿਆ ਕਿ ਵਿਕਰਮ ਦੀ ਸਿਹਤ ਵਿਗੜਨ ਦੀ ਸੂਚਨਾ ਸਮੇਂ 'ਤੇ ਦਿੱਤੀ ਗਈ ਸੀ ਪਰ ਜੇਕਰ ਟਰੇਨ ਮਥੁਰਾ ਸਮੇਂ ਸਿਰ ਪਹੁੰਚਦੀ ਤਾਂ ਸ਼ਾਇਦ ਉਸਦੀ ਜਾਨ ਬਚਾਈ ਜਾ ਸਕਦੀ ਸੀ। 

ਪੋਸਟਮਾਰਟਮ ਲਈ ਭੇਜੀ ਲਾਸ਼

ਫਿਲਹਾਲ ਜੀਆਰਪੀ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਟੀਮ ਦੇ ਹੋਰ ਮੈਂਬਰ ਗਵਾਲੀਅਰ ਰਵਾਨਾ ਹੋ ਗਏ ਹਨ। 

  • cricketer
  • train
  • mathura
  • gwalior
  • tournament

ਬੈਂਗਲੁਰੂ ਭਾਜੜ : 11 ਲੋਕਾਂ ਦੀ ਮੌਤ 'ਤੇ ਬੋਲੇ ਕੋਹਲੀ, RCB ਨੇ ਹਾਦਸੇ ਦੇ ਘੰਟਿਆਂ ਬਾਅਦ....

NEXT STORY

Stories You May Like

  • car accident in babeli near itbp centre 3 delhi women tourist died
    ਮਨਾਲੀ ਘੁੰਮਣ ਜਾ ਰਹੇ ਸੈਲਾਨੀਆਂ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, 3 ਦੀ ਮੌਤ ਤੇ 3 ਹੋਰ ਜ਼ਖਮੀ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • punjab man dies in multi vehicle collision in dwarka
    ਦਿੱਲੀ 'ਚ ਭਿਆਨਕ ਸੜਕ ਹਾਦਸਾ, ਪੁੱਤ ਨੂੰ ਏਅਰਪੋਰਟ ਛੱਡਣ ਜਾ ਰਹੇ ਪੰਜਾਬੀ ਵਿਅਕਤੀ ਦੀ ਮੌਤ
  • advisory issued to famous singer even before concert
    ਕੰਸਰਟ ਤੋਂ ਪਹਿਲਾਂ ਹੀ ਮਸ਼ਹੂਰ ਗਾਇਕ ਨੂੰ ਜ਼ਾਰੀ ਹੋ ਗਈ ਐਡਵਾਇਜ਼ਰੀ, ਰਹਿਣਾ ਪਵੇਗਾ ALERT
  • aur youth coming from a party dies in road accident
    ਪਾਰਟੀ ਤੋਂ ਆ ਰਹੇ ਔੜ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • shri guru ravidas jayanti shobha yatra route plan traffic police jalandhar
    ਜਲੰਧਰ 'ਚ ਦੋ ਦਿਨ ਇਹ ਰਸਤੇ ਰਹਿਣਗੇ ਬੰਦ! ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
  • match incident
    ਚੱਲਦੇ ਮੈਚ 'ਚ ਕਤਲੇਆਮ ! ਅੰਨ੍ਹੇਵਾਹ ਫਾਇਰਿੰਗ 'ਚ 11 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • pm shahbaz sharif announced that pakistan will not play against india
      T20 WC 'ਚ ਭਾਰਤ ਖਿਲਾਫ ਮੈਦਾਨ 'ਤੇ ਨਹੀਂ ਉਤਰੇਗਾ ਪਾਕਿ! PM ਸ਼ਾਹਬਾਜ਼ ਸ਼ਰੀਫ ਨੇ...
    • team india s concerns increase before t20 wc fast bowler injured
      T20 WC ਤੋਂ ਪਹਿਲਾਂ ਵਧੀ ਟੀਮ ਇੰਡੀਆ ਦੀ ਚਿੰਤਾ, ਤੇਜ਼ ਗੇਂਦਬਾਜ਼ ਨੂੰ ਲੱਗੀ ਸੱਟ!
    • vinesh phogat furious over wrestling association  s decision
      ਕੁਸ਼ਤੀ ਸੰਘ ਦੇ ਫੈਸਲੇ 'ਤੇ ਭੜਕੀ ਵਿਨੇਸ਼ ਫੋਗਾਟ; ਚੋਣ ਨੀਤੀ ਨੂੰ ਦੱਸਿਆ ਨੌਜਵਾਨ...
    • feeling proud to hold the olympic torch  bindra
      ਵਿੰਟਰ ਓਲੰਪਿਕ 'ਚ ਮਸ਼ਾਲ ਫੜ ਕੇ ਮਾਣ ਮਹਿਸੂਸ ਕਰ ਰਿਹਾ ਹਾਂ : ਬਿੰਦਰਾ
    • rohit  kohli should continue playing  dhoni
      ਰੋਹਿਤ-ਕੋਹਲੀ ਨੂੰ ਖੇਡਣਾ ਜਾਰੀ ਰੱਖਣਾ ਚਾਹੀਦੈ : ਧੋਨੀ
    • indian women  s team beats myanmar 5 0 in badminton
      ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ’ਚ ਭਾਰਤੀ ਮਹਿਲਾ ਟੀਮ ਨੇ ਮਿਆਂਮਾਰ ਨੂੰ 5-0...
    • star player will be fit and return to the field soon
      T20 WC ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ; ਧਾਕੜ ਖਿਡਾਰੀ ਫਿੱਟ ਹੋ ਕੇ...
    • barcelona reaches copa del rey semi finals
      ਬਾਰਸੀਲੋਨਾ ਕੋਪਾ ਡੇਲ ਰੇ ਦੇ ਸੈਮੀਫਾਈਨਲ ’ਚ ਪੁੱਜਾ
    • rinku singh and priya saroj s wedding date has been set
      ਤੈਅ ਹੋ ਗਈ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੇ ਵਿਆਹ ਦੀ ਤਾਰੀਖ! ਸ਼ੁਰੂ ਹੋ ਗਈਆਂ...
    • pakistani youtuber threatens jay shah and icc
      'ਭਾਰਤ 'ਚ ਹੁੰਦਾ ਤਾਂ ਉਡਾ ਦਿੰਦੇ'... ICC ਨੂੰ ਇਸ ਪਾਕਿਸਤਾਨੀ ਨੇ ਦਿੱਤੀ ਖੁੱਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +