Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    2:56:04 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਕ੍ਰਿਕਟਰ ਯੁਵੀ ਦੇ 6 ਗੇਂਦਾਂ 'ਤੇ 6 ਛੱਕਿਆਂ ਦੇ 13 ਸਾਲ ਪੂਰੇ, ਪਤਨੀ ਹੇਜਲ ਨੇ ਸਹੁਰੇ ਨਾਲ ਇੰਝ ਮਨਾਈ ਖ਼ੁਸ਼ੀ

SPORTS News Punjabi(ਖੇਡ)

ਕ੍ਰਿਕਟਰ ਯੁਵੀ ਦੇ 6 ਗੇਂਦਾਂ 'ਤੇ 6 ਛੱਕਿਆਂ ਦੇ 13 ਸਾਲ ਪੂਰੇ, ਪਤਨੀ ਹੇਜਲ ਨੇ ਸਹੁਰੇ ਨਾਲ ਇੰਝ ਮਨਾਈ ਖ਼ੁਸ਼ੀ

  • Edited By Cherry,
  • Updated: 20 Sep, 2020 11:40 AM
New Delhi
cricketer yuvraj singh 6 sixes 13 years wife hazel keech celebrate
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ  : 2007 ਟੀ-20 ਕ੍ਰਿਕਟ ਵਿਸ਼ਵ ਕੱਪ ਦੌਰਾਨ ਭਾਰਤੀ ਆਲਰਾਊਂਡਰ ਯੁਵਰਾਜ ਸਿੰਘ ਨੇ ਇੰਗਲੈਂਡ ਖ਼ਿਲਾਫ ਮੈਚ ਵਿਚ 6 ਗੇਂਦਾਂ 'ਤੇ 6 ਛੱਕੇ ਲਗਾਏ ਸਨ। ਯੁਵੀ ਦੇ ਇਸ ਰਿਕਾਰਡ ਨੂੰ 13 ਸਾਲ ਪੂਰੇ ਹੋ ਗਏ ਹਨ। ਅਜਿਹੇ ਵਿਚ ਚੰਡੀਗੜ੍ਹ ਦੇ ਸੈਕਟਰ 10 ਸਥਿਤ ਡੀ.ਏ.ਵੀ. ਕਾਲਜ ਵਿਚ ਯੁਵਰਾਜ ਦੇ ਪਿਤਾ ਯੋਗਰਾਜ ਅਤੇ ਯੁਵੀ ਦੀ ਪਤਨੀ ਹੇਜਲ ਕੀਚ ਨੇ ਯੁਵੀ ਦੇ ਛੱਕਿਆਂ ਦੀ ਐਨੀਵਰਸਰੀ ਮਨਾਉਂਦੇ ਹੋਏ ਕੇਕ ਕੱਟਿਆ।

ਇਹ ਵੀ ਪੜ੍ਹੋ: ਬਿਨਾਂ ਰਾਸ਼ਨ ਕਾਰਡ ਦੇ ਵੀ ਲੋਕਾਂ ਨੂੰ ਮਿਲੇਗਾ ਮੁਫ਼ਤ ਅਨਾਜ, ਅਪਣਾਓ ਇਹ ਤਰੀਕਾ

PunjabKesari

ਇੰਗਲੈਂਡ ਖ਼ਿਲਾਫ ਲਗਾਏ ਸਨ 6 ਛੱਕੇ
ਭਾਵੇਂ ਹੀ ਇਨ੍ਹੀਂ ਦਿਨੀਂ ਯੁਵੀ ਫ਼ਾਰਮ ਵਿਚ ਨਾ ਹੋਣ ਦੀ ਵਜ੍ਹਾ ਨਾਲ ਟੀਮ ਤੋਂ ਬਾਹਰ ਚੱਲ ਰਹੇ ਹਨ ਪਰ ਇਨ੍ਹਾਂ ਦੇ ਰਿਕਾਡਰਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਯੁਵਰਾਜ ਨੇ ਸਾਲ 2007 ਵਿਚ ਇੰਗਲੈਂਡ ਖ਼ਿਲਾਫ ਟੀ20 ਵਿਸ਼ਵ ਕੱਪ ਦੇ ਇਕ ਮੁਕਾਬਲੇ ਵਿਚ ਸਟੁਅਰਟ ਬਰਾਡ ਦੇ ਓਵਰ ਵਿਚ 6 ਗੇਂਦਾਂ 'ਤੇ 6 ਛੱਕੇ ਜੜੇ ਸਨ। ਅੰਤਰਰਾਸ਼ਟਰੀ ਟੀ20 ਕ੍ਰਿਕਟ ਵਿਚ ਅਜਿਹਾ ਕਾਰਾਨਾਮਾ ਕਰਣ ਵਾਲੇ ਯੁਵਰਾਜ ਇਕਲੌਤੇ ਬੱਲੇਬਾਜ ਹਨ।

ਇਹ ਵੀ ਪੜ੍ਹੋ:  UAE ਦੇ ਸਿਹਤ ਮੰਤਰੀ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ, ਦੱਸਿਆ ਸੁਰੱਖਿਅਤ

PunjabKesari

12 ਗੇਂਦਾਂ ਵਿਚ ਹੀ ਪੂਰਾ ਕਰ ਦਿੱਤਾ ਅਰਧ ਸੈਂਕੜਾਯੁਵਰਾਜ ਨੇ ਇਸ ਮੈਚ ਵਿਚ 1 ਓਵਰ ਵਿਚ 6 ਛੱਕੇ ਲਗਾਉਣ ਦੇ ਇਲਾਵਾ ਟੀ20 ਕ੍ਰਿਕਟ ਵਿਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਉਣ ਦਾ ਰਿਕਾਰਡ ਵੀ ਆਪਣੇ ਨਾਮ ਕੀਤਾ ਸੀ। ਯੁਵਰਾਜ ਨੇ ਸਿਰਫ਼ 12 ਗੇਂਦਾਂ ਦਾ ਸਾਹਮਣਾ ਕਰਦੇ ਹੋਏ 50 ਦੌੜਾਂ ਪੂਰੀਆਂ ਕਰ ਲਈਆਂ। ਉਨ੍ਹਾਂ ਦੇ ਇਸ ਰਿਕਾਰਡ ਨੂੰ ਅੱਜ ਤੱਕ ਕੋਈ ਬੱਲੇਬਾਜ ਨਹੀਂ ਤੋੜ ਸਕਿਆ।  ਉਨ੍ਹਾਂ ਨੇ 16 ਗੇਂਦਾਂ ਵਿਚ 3 ਚੌਕਿਆਂ ਅਤੇ 7 ਛੱਕਿਆਂ ਦੀ ਮਦਦ ਨਾਲ 58 ਦੌੜਾਂ ਦੀ ਪਾਰੀ ਖੇਡੀ ਸੀ, ਜਿਸ ਦੀ ਬਦੌਲਤ ਭਾਰਤ ਨੇ ਇੰਗਲੈਂਡ ਦੇ ਸਾਹਮਣੇ 219 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿਚ ਇੰਗਲੈਂਡ ਨੇ ਵੀ ਚੰਗੀ ਸ਼ੁਰੂਆਤ ਕੀਤੀ ਉਨ੍ਹਾਂ ਦੀ ਟੀਮ 6 ਵਿਕਟਾਂ ਦੇ ਨੁਕਸਾਨ 'ਤੇ 200 ਦੌੜਾਂ ਹੀ ਬਣਾ ਸਕੀ।

ਇਹ ਵੀ ਪੜ੍ਹੋ:  IPL 2020: ਅੱਜ ਭਿੜਨਗੇ ਦਿੱਲੀ ਕੈਪੀਟਲਸ ਅਤੇ ਕਿੰਗਜ਼ ਇਲੈਵਨ ਪੰਜਾਬ, ਜਾਣੋ ਕਿਸ ਦਾ ਪੱਲਾ ਭਾਰੀ

PunjabKesari

  • Cricketer Yuvraj Singh
  • 6 sixes
  • 13 years
  • wife Hazel Keech
  • father Yograj
  • celebrate
  • ਕ੍ਰਿਕਟਰ ਯੁਵਰਾਜ ਸਿੰਘ
  • 6 ਗੇਂਦਾਂ
  • 6 ਛੱਕੇ
  • 13 ਸਾਲ
  • ਪਤਨੀ ਹੇਜਲ ਕੀਚ
  • ਪਿਤਾ ਯੋਗਰਾਜ
  • ਐਨੀਵਰਸਰੀ

IPL 2020: ਅੱਜ ਭਿੜਨਗੇ ਦਿੱਲੀ ਕੈਪੀਟਲਸ ਅਤੇ ਕਿੰਗਜ਼ ਇਲੈਵਨ ਪੰਜਾਬ, ਜਾਣੋ ਕਿਸ ਦਾ ਪੱਲਾ ਭਾਰੀ

NEXT STORY

Stories You May Like

  • 6 people injured in van car collision
    ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • pakistan opens 6 land trade routes to iran
    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • 6 mobile phones and other items recovered from inside the central jail
    ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ ਹੋਰ ਸਾਮਾਨ ਬਰਾਮਦ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • washington sundar  s innings solved gt  s middle order problem
      ਵਾਸ਼ਿੰਗਟਨ ਸੁੰਦਰ ਦੀ ਪਾਰੀ ਨੇ GT ਦੀ ਮਿਡਲ ਆਰਡਰ ਸਮੱਸਿਆ ਕੀਤੀ ਹੱਲ; ਅਸ਼ਵਿਨ ਨੇ...
    • kaif raises questions after punjab  s defeat to gt
      'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ...
    • ipl 2026  what is the secret of gt  s victory
      IPL 2026: GT ਦੀ ਜਿੱਤ ਦਾ ਕੀ ਹੈ ਰਾਜ਼? ਜੇਸਨ ਹੋਲਡਰ ਨੇ ਦੱਸਿਆ 'ਵਿਨਿੰਗ...
    • india and pakistan will face each other once again on the cricket field
      ਇਕ ਵਾਰ ਫ਼ਿਰ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿ ਦੀਆਂ ਕ੍ਰਿਕਟ ਟੀਮਾਂ ! ਇਸ ਦਿਨ...
    • ipl 2026  why chahal bowled only one over against gt
      IPL 2026: ਚਾਹਲ ਨੇ GT ਵਿਰੁੱਧ ਸਿਰਫ ਇਕ ਓਵਰ ਕਿਉਂ ਸੁੱਟਿਆ? ਯੁਵਾ ਬੱਲੇਬਾਜ਼ ਨੇ...
    • ipl 2026  big blow to rcb
      IPL 2026: RCB ਨੂੰ ਵੱਡਾ ਝਟਕਾ; ਸਟਾਰ ਵਿਦੇਸ਼ੀ ਖਿਡਾਰੀ ਸੱਟ ਕਾਰਨ ਵਤਨ ਵਾਪਸ...
    • peshawar zalmi become psl 2026 champions
      ਆਰੋਨ ਹਾਰਡੀ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਪੇਸ਼ਾਵਰ ਜਾਲਮੀ ਬਣਿਆ PSL 2026...
    • emerging player out of remaining season of ipl 2026
      ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • marta kostyuk wins madrid open title
      ਮਾਰਟਾ ਕੋਸਤਿਯੁਕ ਨੇ ਮੈਡ੍ਰਿਡ ਓਪਨ ਦਾ ਖਿਤਾਬ ਜਿੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +