Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:19:59 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PBKS v CSK : ਚੇਨਈ ਦੀ ਪੰਜਾਬ 'ਤੇ ਸ਼ਾਨਦਾਰ ਜਿੱਤ, 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

PBKS v CSK : ਚੇਨਈ ਦੀ ਪੰਜਾਬ 'ਤੇ ਸ਼ਾਨਦਾਰ ਜਿੱਤ, 6 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 16 Apr, 2021 10:43 PM
Sports
csk punjab kings ipl 2021 probable teams
  • Share
    • Facebook
    • Tumblr
    • Linkedin
    • Twitter
  • Comment

ਮੁੰਬਈ– ਚੇਨਈ ਸੁਪਰ ਕਿੰਗਜ਼ ਨੇ ਸ਼ੁੱਕਰਵਾਰ ਨੂੰ ਇੱਥੇ ਆਈ. ਪੀ. ਐੱਲ. ਮੈਚ ਵਿਚ ਦੀਪਕ ਚਾਹਰ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਪੰਜਾਬ ਕਿੰਗਜ਼ ਨੂੰ ਘੱਟ ਸਕੋਰ ’ਤੇ ਰੋਕਣ ਤੋਂ ਬਾਅਦ 26 ਗੇਂਦਾਂ ਬਾਕੀ ਰਹਿੰਦਿਆਂ 6 ਵਿਕਟਾਂ ਨਾਲ ਜਿੱਤ ਹਾਸਲ ਕਰ ਲਈ। ਸ਼ੁਰੂਆਤੀ ਮੈਚ ਵਿਚ ਦਿੱਲੀ ਕੈਪੀਟਲਸ ਹੱਥੋਂ 7 ਵਿਕਟਾਂ ਨਾਲ ਹਾਰ ਜਾਣ ਵਾਲੀ ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਇਹ ਟੀਮ ਲਈ 200ਵਾਂ ਮੈਚ ਸੀ, ਜਿਸ ਵਿਚ ਟੀਮ ਨੇ ਇਸ ਸੈਸ਼ਨ ਦੀ ਪਹਿਲੀ ਜਿੱਤ ਹਾਸਲ ਕੀਤੀ। 

PunjabKesari
ਚਾਹਰ ਦੇ ਸ਼ਾਨਦਾਰ ਸ਼ੁਰੂਆਤੀ ਸਪੈੱਲ ਨਾਲ ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦੇਣ ਤੋਂ ਬਾਅਦ 8 ਵਿਕਟਾਂ ’ਤੇ 106 ਦੌੜਾਂ ਦੇ ਸਕੋਰ ’ਤੇ ਰੋਕ ਦਿੱਤਾ। ਚਾਹਰ ਨੇ ਆਪਣੇ 4 ਵਿਚੋਂ ਇਕ ਓਵਰ ਮੇਡਨ ਸੁੱਟਿਆ ਤੇ 13 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਇਸ ਛੋਟੇ ਜਿਹੇ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਨੇ ਹਾਲਾਂਕਿ ਜਿੱਤ ਦਰਜ ਕਰਨ ਲਈ 15.4 ਓਵਰ ਲਏ, ਜਿਸ ਵਿਚ ਉਸ ਨੇ ਚਾਰ ਵਿਕਟਾਂ ਗੁਆ ਦਿੱਤੀਆਂ। ਇਸ ਤਰ੍ਹਾਂ ਉਸ ਨੇ 107 ਦੌੜਾਂ ਬਣਾਈਆਂ ਤੇ ਦੋ ਅੰਕ ਹਾਸਲ ਕਰਕੇ ਖਾਤਾ ਖੋਲ੍ਹਿਆ। ਟੀਮ ਲਈ ਮੋਇਨ ਅਲੀ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ ਜਦਕਿ ਫਾਫ ਡੂ ਪਲੇਸਿਸ ਨੇ ਅਜੇਤੂ 36 ਦੌੜਾਂ ਦਾ ਯੋਗਦਾਨ ਦਿੱਤਾ। ਇਨ੍ਹਾਂ ਦੋਵਾਂ ਨੇ ਦੂਜੀ ਵਿਕਟ ਲਈ 46 ਗੇਂਦਾਂ ’ਤੇ 66 ਦੌੜਾਂ ਦੀ ਸਾਂਝੇਦਾਰੀ ਕੀਤੀ ਪਰ 90 ਦੇ ਸਕੋਰ ’ਤੇ ਮੋਇਨ ਅਲੀ ਆਊਟ ਹੋ ਗਿਆ, ਜਿਸ ਨੂੰ ਮੁਰੂਗਨ ਅਸ਼ਵਿਨ ਨੇ ਪੈਵੇਲੀਅਨ ਭੇਜਿਆ। ਇਸ ਤੋਂ ਬਾਅਦ ਟੀਮ ਆਸਾਨੀ ਨਾਲ ਟੀਚੇ ਵੱਲ ਵਧ ਰਹੀ ਸੀ ਪਰ 99 ਦੌੜਾਂ ’ਤੇ ਮੁਹੰਮਦ ਸ਼ੰਮੀ ਨੇ ਸੁਰੇਸ਼ ਰੈਨਾ ਤੇ ਅੰਬਾਤੀ ਰਾਇਡੂ ਨੂੰ ਲਗਾਤਾਰ ਗੇਂਦਾਂ ’ਤੇ ਆਊਟ ਕਰਕੇ ਉਸਦੀ ਜਿੱਤ ਦਾ ਇੰਤਜ਼ਾਰ ਲੰਬਾ ਕਰ ਦਿੱਤਾ।  15ਵੇਂ ਓਵਰ ਵਿਚ 2 ਵਿਕਟਾਂ ਡਿੱਗਣ ਤੋਂ ਬਾਅਦ ਅਗਲੇ ਓਵਰ ਵਿਚ ਟੀਮ ਨੇ ਜਿੱਤ ਹਾਸਲ ਕੀਤੀ। 

PunjabKesari

ਇਹ ਖ਼ਬਰ ਪੜ੍ਹੋ- ਰਨ ਆਊਟ ਕਰਨ 'ਚ ਮਾਸਟਰ ਦੀ ਡਿਗਰੀ ਹਾਸਲ ਕਰ ਰੱਖੀ ਹੈ ਜਡੇਜਾ ਨੇ, ਦੇਖੋ ਰਿਕਾਰਡ


ਇਸ ਤੋਂ ਪਹਿਲਾਂ ਤਾਮਿਲਨਾਡੂ ਦਾ ‘ਪਾਵਰ ਹਿੱਟਰ’ ਐੱਮ. ਸ਼ਾਹਰੁਖ ਖਾਨ ਹੀ ਪੰਜਾਬ ਦਾ ਇਕਲੌਤਾ ਬੱਲੇਬਾਜ਼ ਰਿਹਾ, ਜਿਹੜਾ ਕ੍ਰੀਜ਼ ’ਤੇ ਟਿਕ ਸਕਿਆ ਤੇ ਜਿਸ ਨੇ 36 ਗੇਂਦਾਂ ਵਿਚ 47 ਦੌੜਾਂ ਦੀ ਪਾਰੀ ਖੇਡੀ, ਜਿਸ ਵਿਚ ਚਾਰ ਚੌਕੇ ਤੇ ਦੋ ਛੱਕੇ ਸ਼ਾਮਲ ਸਨ ਪਰ ਉਹ ਆਖਰੀ ਓਵਰ ਵਿਚ ਸੈਮ ਕਿਊਰੇਨ ਦੀ ਗੇਂਦ ’ਤੇ ਆਊਟ ਹੋ ਗਿਆ। ਚੇਨਈ ਸੁਪਰ ਕਿੰਗਜ਼ ਦੇ ਗੇਂਦਬਾਜ਼ਾਂ ਨੇ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਨੂੰ ਸਹੀ ਠਹਿਰਾਉਂਦੇ ਹੋਏ ਪਾਵਰ ਪਲੇਅ ਵਿਚ ਪੰਜਾਬ ਕਿੰਗਜ਼ ਦੀਆਂ 26 ਦੌੜਾਂ ’ਤੇ 4 ਵਿਕਟਾਂ ਲੈ ਲਈਆਂ ਸਨ, ਜਿਸ ਨੇ ਪਹਿਲੇ ਹੀ ਓਵਰ ਵਿਚ ਮਯੰਕ ਅਗਰਵਾਲ (0) ਨੂੰ ਖੂਬਸੂਰਤ ਗੇਂਦ ’ਤੇ ਬੋਲਡ ਕਰਕੇ ਪੈਵੇਲੀਅਨ ਭੇਜ ਦਿੱਤਾ। ਇਸ ਤੋਂ ਬਾਅਦ ਵੀ ਉਸ ਨੇ ਦਬਾਅ ਬਣਾਈ ਰੱਖਿਆ ਤੇ ਆਪਣੇ ਚਾਰ ਓਵਰਾਂ ਦੇ ਸਪੈੱਲ ਵਿਚ ਸਿਰਫ 2 ਚੌਕੇ ਹੀ ਲੱਗਣ ਦਿੱਤੇ।

PunjabKesari
ਫਾਰਮ ਵਿਚ ਚੱਲ ਰਿਹਾ ਪੰਜਾਬ ਦਾ ਕਪਤਾਨ ਕੇ. ਐੱਲ. ਰਾਹੁਲ (5) ਸ਼ਾਰਟ ਕਵਰ ’ਤੇ ਖੜ੍ਹੇ ਰਵਿੰਦਰ ਜਡੇਜਾ ਦੀ ਸ਼ਾਨਦਾਰ ਥ੍ਰੋਅ ’ਤੇ ਰਨ ਆਊਟ ਹੋ ਗਿਆ, ਜਿਹੜਾ ਇਕ ਦੌੜ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਡੇਜਾ ਨੇ ਇਸ ਤੋਂ ਬਾਅਦ ਪੰਜਵੇਂ ਓਵਰ ਵਿਚ ਡਾਈਵ ਕਰਦੇ ਹੋਏ ਬਿਹਤਰੀਨ ਕੈਚ ਫੜਿਆ ਤੇ ਕ੍ਰਿਸ ਗੇਲ ਦੀ 10 ਦੌੜਾਂ ਦੀ ਪਾਰੀ ਖਤਮ ਕਰ ਦਿੱਤੀ, ਜਿਹੜਾ ਚਾਹਰ ਦਾ ਦੂਜਾ ਸ਼ਿਕਾਰ ਸੀ। ਨਿਕੋਲਸ ਪੂਰਨ ਦੂਜੀ ਵਾਰ ਜ਼ੀਰੋ ’ਤੇ ਆਊਟ ਹੋਇਆ। ਉਹ ਚਾਹਰ ਦੀ ਸ਼ਾਰਟ ਗੇਂਦ ’ਤੇ  ਸ਼ਾਰਦੁਲ ਠਾਕੁਰ ਦੇ ਹੱਥਾਂ ਵਿਚ ਕੈਚ ਦੇ ਬੈਠਾ। 

ਇਹ ਖ਼ਬਰ ਪੜ੍ਹੋ- ਆਈ. ਪੀ. ਐੱਲ. ਮੈਚ ’ਤੇ ਸੱਟਾ ਲਾਉਂਦੇ 7 ਲੋਕ ਗ੍ਰਿਫਤਾਰ

PunjabKesari
ਦੀਪਕ ਹੁੱਡਾ (10) ਸੱਤਵੇਂ ਓਵਰ ਵਿਚ ਫਾਫ ਡੂ ਪਲੇਸਿਸ ਨੂੰ ਆਸਾਨ ਕੈਚ ਦੇ ਕੇ ਆਊਟ ਹੋਇਆ ਤੇ ਇਹ ਚਾਹਰ ਦੀ ਚੌਥੀ ਵਿਕਟ ਸੀ। ਹੁਣ ਟੀਮ ਦਾ ਸਕੋਰ  5 ਵਿਕਟਾਂ ’ਤੇ 26 ਦੌੜਾਂ ਹੋ ਗਿਆ। ਸ਼ਾਹਰੁਖ ਖਾਨ ਤੇ ਝਾਏ ਰਿਚਰਡਸਨ (15) ਨੇ ਛੇਵੀਂ ਵਿਕਟ ਲਈ 31 ਦੌੜਾਂ ਜੋੜੀਆਂ। ਮੁਰੂਗਨ ਅਸ਼ਵਿਨ (6) ਨੇ ਫਿਰ ਸ਼ਾਹਰੁਖ ਖਾਨ ਨਾਲ 30 ਦੌੜਾਂ ਜੋੜ ਕੇ ਪੰਜਾਬ ਨੂੰ ਇਸ ਸਕੋਰ ਤਕ ਪਹੁੰਚਣ ਵਿਚ ਮਦਦ ਕੀਤੀ। 

 

 

PunjabKesari

ਸੰਭਾਵਤ ਟੀਮਾਂ :

ਪੰਜਾਬ ਕਿੰਗਜ਼ : ਕੇ. ਐਲ. ਰਾਹੁਲ (ਵਿਕਟਕੀਪਰ ਤੇ ਕਪਤਾਨ), ਮਯੰਕ ਅਗਰਵਾਲ, ਕ੍ਰਿਸ ਗੇਲ, ਦੀਪਕ ਹੁੱਡਾ, ਨਿਕੋਲਸ ਪੂਰਨ, ਸ਼ਾਹਰੁਖ ਖਾਨ, ਝਾਏ ਰਿਚਰਡਸਨ, ਮੁਰੂਗਨ ਅਸ਼ਵਿਨ, ਰਿਲੀ ਮੈਰਿਥ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਮੋਇਸਜ਼ ਹੈਨਰੀਕਸ, ਮਨਦੀਪ ਸਿੰਘ, ਕ੍ਰਿਸ ਜੌਰਡਨ, ਡੇਵਿਡ ਮਲਾਨ, ਜਲਜ ਸਕਸੈਨਾ, ਸਰਫਰਾਜ਼ ਖਾਨ, ਫੈਬੀਅਨ ਐਲਨ, ਸੌਰਭ ਕੁਮਾਰ, ਈਸ਼ਾਨ ਪੋਰੇਲ, ਰਵੀ ਬਿਸ਼ਨੋਈ, ਉਤਕਰਸ਼ ਸਿੰਘ, ਦਰਸ਼ਨ ਨਲਕੰਡੇ, ਪ੍ਰਭਸਿਮਰਨ ਸਿੰਘ, ਹਰਪ੍ਰੀਤ ਬਰਾੜ

ਚੇਨਈ ਸੁਪਰ ਕਿੰਗਜ਼ : ਰਿਤੁਰਾਜ ਗਾਇਕਵਾ਼ਡ਼, ਫਾਫ ਡੂ ਪਲੇਸਿਸ, ਮੋਇਨ ਅਲੀ, ਸੁਰੇਸ਼ ਰੈਨਾ, ਅੰਬਾਤੀ ​​ਰਾਇਡੂ, ਐਮ. ਐਸ. ਧੋਨੀ (ਵਿਕਟਕੀਪਰ ਤੇ ਕਪਤਾਨ), ਰਵਿੰਦਰ ਜਡੇਜਾ, ਸੈਮ ਕਰਨ, ਡਵੇਨ ਬ੍ਰਾਵੋ, ਸ਼ਾਰਦੁਲ ਠਾਕੁਰ, ਦੀਪਕ ਚਾਹਰ, ਰੌਬਿਨ ਉਥੱਪਾ, ਚੇਤੇਸ਼ਵਰ ਪੁਜਾਰਾ, ਕਰਨ ਸ਼ਰਮਾ, ਇਮਰਾਨ ਤਾਹਿਰ, ਕ੍ਰਿਸ਼ਨਾੱਪਾ ਗੌਥਮ, ਮਿਸ਼ੇਲ ਸੈਨਟਨਰ, ਰਵੀ ਸਰੀਨਿਵਾਸਨ ਸਾਈ ਕਿਸ਼ੋਰ, ਹਰੀ ਨਿਸ਼ਾਂਤ, ਐਨ ਜਗਦੀਸਨ, ਕੇ. ਐਮ. ਆਸਿਫ, ਹਰੀਸ਼ੰਕਰ ਰੈੱਡੀ, ਭਗਥ ਵਰਮਾ

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • CSK
  • Punjab Kings
  • IPL 2021
  • Probable Teams
  • ਚੇਨਈ ਸੁਪਰ ਕਿੰਗਜ਼
  • ਪੰਜਾਬ ਕਿੰਗਜ਼
  • ਆਈ ਪੀ ਐੱਲ 2021
  • ਸੰਭਾਵਤ ਟੀਮਾਂ

...ਜਦੋਂ RCB ਅਤੇ SRH ਦੇ ਮੈਚ ਦੋਰਾਨ ਚਾਹਲ ਦੀ ਪਤਨੀ ਧਨਾਸ਼੍ਰੀ ਦੀ ਆਵਾਜ਼ ਹੋਈ ਬੰਦ

NEXT STORY

Stories You May Like

  • rumors of dhoni increasing stake in csk put to rest
    CSK 'ਚ ਹਿੱਸੇਦਾਰੀ ਵਧਾਉਣ ਦੀਆਂ ਅਫ਼ਵਾਹਾਂ 'ਤੇ ਬ੍ਰੇਕ: ਫਰੈਂਚਾਇਜ਼ੀ ਨੇ ਧੋਨੀ ਦੇ ਸ਼ੇਅਰਾਂ ਦੀ ਸਥਿਤੀ ਕੀਤੀ ਸਾਫ਼
  • csk has announced its new head coach for ipl 2027
    IPL 2027 ਲਈ CSK ਨੇ ਨਵੇਂ ਹੈੱਡ ਕੋਚ ਦਾ ਕਰ 'ਤਾ ਐਲਾਨ
  • afghanistan blown away by abhishek  s storm
    IND vs AFG: ਅਭਿਸ਼ੇਕ ਦੇ ਤੂਫ਼ਾਨ 'ਚ ਉੱਡਿਆ ਅਫ਼ਗਾਨਿਸਤਾਨ, ਭਾਰਤ ਨੇ 7 ਵਿਕਟਾਂ ਨਾਲ ਦਰਜ ਕੀਤੀ ਸ਼ਾਨਦਾਰ ਜਿੱਤ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • warwickshire defeated essex by 8 wickets thanks to manav suthar
    ਮਾਨਵ ਸੁਥਾਰ ਦੀ ਸ਼ਾਨਦਾਰ ਗੇਂਦਬਾਜ਼ੀ, ਵਾਰਵਿਕਸ਼ਾਇਰ ਨੇ ਐਸੇਕਸ ਨੂੰ 8 ਵਿਕਟਾਂ ਨਾਲ ਹਰਾਇਆ
  • australia a defeats india a women  s team by six wickets
    ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ
  • muktsar sahib vs bathinda
    ਗੁਣਸਾਖੀ ਦੀ ਤੂਫ਼ਾਨੀ ਪਾਰੀ ਤੇ ਰਹਿਮਤ ਦੇ ਆਲਰਾਊਂਡ ਖੇਡ ਸਦਕਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਾਨਦਾਰ ਜਿੱਤ
  • 6 mobile phones and cash stolen from 3 houses
    ਚੋਰਾਂ ਦਾ ਆਤੰਕ, 3 ਘਰਾਂ ’ਚੋਂ 6 ਮੋਬਾਈਲ ਫੋਨ ਤੇ ਨਕਦੀ ਚੋਰੀ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • billy root announced retirement from professional cricket
      ਇਸ ਸਟਾਰ ਬੱਲੇਬਾਜ਼ ਦੇ ਭਰਾ ਨੇ ਪੇਸ਼ੇਵਰ ਕ੍ਰਿਕਟ ਤੋਂ ਲਿਆ ਸੰਨਿਆਸ, ਖੇਡ ਨੂੰ...
    • asian games 2026  jai meena wins bronze medal in soft tennis
      ਏਸ਼ੀਆਈ ਖੇਡਾਂ 2026 : ਜੈ ਮੀਣਾ ਨੇ ਰਚਿਆ ਇਤਿਹਾਸ, ਸੋਫਟ ਟੈਨਿਸ 'ਚ ਜਿੱਤਿਆ...
    • ipl 2027 auction announced
      IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
    • asian games  china  s yu zidi wins third gold medal in swimming
      ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ...
    • asian games  the reasons behind drag flicker deepika  s success
      ਏਸ਼ੀਆਈ ਖੇਡਾਂ: ਡਰੈਗ ਫਲਿਕਰ ਦੀਪਿਕਾ ਦੀ ਸਫ਼ਲਤਾ ਪਿੱਛੇ ਪਹਿਲਵਾਨੀ ਦੀ ਵਿਰਾਸਤ ਤੇ...
    • asian games  indian men  s badminton team wins bronze medal
      ਏਸ਼ੀਆਈ ਖੇਡਾਂ: ਚੀਨ ਤੋਂ 1-3 ਨਾਲ ਹਾਰ ਕੇ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੂੰ...
    • another upheaval in pakistan cricket  bowling coach resigns
      ਪਾਕਿ ਕ੍ਰਿਕਟ 'ਚ ਫਿਰ ਭੂਚਾਲ: ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ, ਨੀਦਰਲੈਂਡਜ਼...
    • batters might get a rest in preparation for the test series  gambhir
      ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ :...
    • chinese swimmer zhang zhanshuo wins third gold medal with asian record
      ਚੀਨੀ ਤੈਰਾਕ ਝਾਂਗ ਝਾਂਸ਼ੂਓ ਨੇ ਤੀਜਾ ਏਸ਼ੀਆਈ ਰਿਕਾਰਡ ਸੋਨ ਤਗਮਾ ਜਿੱਤਿਆ
    • veer chotrani  abhay singh  and tanvi khanna reach pre quarterfinals
      ਵੀਰ ਚੋਟਰਾਣੀ, ਅਭੈ ਸਿੰਘ ਅਤੇ ਤਨਵੀ ਖੰਨਾ ਪ੍ਰੀ-ਕੁਆਰਟਰ ਫਾਈਨਲ ਵਿੱਚ ਪੁੱਜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +