Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:12:52 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • CSK vs PBKS: ਅੱਜ ਚੇਨਈ ਦੇ 'ਗੜ੍ਹ' 'ਚ ਗੱਜਣਗੇ ਪੰਜਾਬੀ, ਜਾਣੋ ਹੈੱਡ ਟੂ ਹੈੱਡ ਤੇ ਸੰਭਾਵਿਤ 11 ਬਾਰੇ

CRICKET News Punjabi(ਕ੍ਰਿਕਟ)

CSK vs PBKS: ਅੱਜ ਚੇਨਈ ਦੇ 'ਗੜ੍ਹ' 'ਚ ਗੱਜਣਗੇ ਪੰਜਾਬੀ, ਜਾਣੋ ਹੈੱਡ ਟੂ ਹੈੱਡ ਤੇ ਸੰਭਾਵਿਤ 11 ਬਾਰੇ

  • Edited By Shubam Kumar,
  • Updated: 03 Apr, 2026 01:46 PM
Cricket
csk vs pbks punjabis will roar in the fortress of chennai today
  • Share
    • Facebook
    • Tumblr
    • Linkedin
    • Twitter
  • Comment

ਚੇਨਈ,  (ਏ. ਪੀ.)- ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਲਈ ਆਪਣਾ ਘਰੇਲੂ ਮੈਦਾਨ ਮਜ਼ਬੂਤ ਗੜ੍ਹ ਰਿਹਾ ਹੈ ਪਰ ਪੰਜਾਬ ਕਿੰਗਜ਼ ਵਿਰੁੱਧ ਸ਼ੁੱਕਰਵਾਰ ਨੂੰ ਇਥੇ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਮੈਚ ’ਚ ਜਿੱਤ ਹਾਸਲ ਕਰਨ ਲਈ ਉਸ ਨੂੰ ਖੇਡ ਦੇ ਹਰੇਕ ਵਿਭਾਗ ’ਚ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ। ਸੀ. ਐੱਸ. ਕੇ. ਦੀ ਰਾਜਸਥਾਨ ਰਾਇਲਜ਼ ਵਿਰੁੱਧ ਪਹਿਲੇ ਮੈਚ ’ਚ ਸ਼ੁਰੂਆਤ ਨਿਰਾਸ਼ਾਜਨਕ ਰਹੀ ਸੀ। ਨੌਜਵਾਨ ਖਿਡਾਰੀਆਂ ਨਾਲ ਭਰੀ ਉਸ ਦੀ ਟੀਮ ਗੁਹਾਟੀ ’ਚ ਕਿਸੇ ਵੀ ਵਿਭਾਗ ’ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ਉਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੀ. ਐੱਸ. ਕੇ. ਹੁਣ ਉਸ ਹਾਰ ਨੂੰ ਭੁਲਾ ਕੇ ਨਵੇਂ ਸਿਰੇ ਤੋਂ ਆਪਣੀ ਮੁਹਿੰਮ ਸ਼ੁਰੂ ਕਰਨ ਦੀ ਕੋਸ਼ਿਸ਼ ਕਰੇਗਾ। ਹਾਲ ਹੀ ’ਚ ਹੋਏ ਟੀ-20 ਵਿਸ਼ਵ ਕੱਪ ਦੌਰਾਨ ਚੇਨਈ ਦੀ ਪਿੱਚ ਦੇ ਵਿਵਹਾਰ ਨੂੰ ਦੇਖਦਿਆਂ ਇਹ ਬੱਲੇਬਾਜ਼ੀ ਲਈ ਚੰਗੀ ਵਿਕਟ ਹੋਣੀ ਚਾਹੀਦੀ ਹੈ।

ਸੀ. ਐੱਸ. ਕੇ. ਦਾ ਸਟਾਰ ਖਿਡਾਰੀ ਮਹਿੰਦਰ ਸਿੰਘ ਧੋਨੀ ਗੁਹਾਟੀ ਨਹੀਂ ਗਿਆ ਸੀ ਕਿਉਂਕਿ ਉਹ ਪਿੰਡਲੀ ਦੀ ਸੱਟ ਤੋਂ ਉਭਰ ਰਿਹਾ ਹੈ। ਹਾਲਾਂਕਿ ਉਸ ਦੇ ਪੰਜਾਬ ਕਿੰਗਜ਼ ਵਿਰੁੱਧ ਮੈਚ ਦੌਰਾਨ ਡਗਆਊਟ ’ਚ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਕਪਤਾਨ ਰੁਤੁਰਾਜ ਗਾਇਕਵਾੜ ਨੂੰ ਕਾਫੀ ਫਾਇਦਾ ਮਿਲੇਗਾ। ਸੰਜੂ ਸੈਮਸਨ ਸੀ. ਐੱਸ. ਕੇ. ਲਈ ਆਪਣੇ ਪਹਿਲੇ ਮੈਚ ’ਚ ਖਾਸ ਪ੍ਰਭਾਵ ਨਹੀਂ ਛੱਡ ਸਕਿਆ ਸੀ ਅਤੇ ਉਹ ਇਸ ਦੀ ਭਰਪਾਈ ਕਰਨ ਲਈ ਬੇਤਾਬ ਹੋਵੇਗਾ। ਸੀ. ਐੱਸ. ਕੇ. ਨੂੰ ਰਾਜਸਥਾਨ ਰਾਇਲਜ਼ ਵਿਰੁੱਧ ਮੈਚ ’ਚ ਡੇਵਾਲਡ ਬ੍ਰੇਵਿਸ ਦੀਆਂ ਸੇਵਾਵਾਂ ਨਹੀਂ ਮਿਲ ਸਕੀਆਂ ਸਨ ਅਤੇ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਹ ਸਾਈਡ ਸਟ੍ਰੇਨ ਤੋਂ ਪੂਰੀ ਤਰ੍ਹਾਂ ਉਭਰ ਚੁੱਕਾ ਹੈ ਜਾਂ ਨਹੀਂ। ਟਾਪਕ੍ਰਮ ਦੇ ਬੱਲੇਬਾਜ਼ਾਂ ਦੇ ਨਹੀਂ ਚੱਲ ਪਾਉਣ ਕਾਰਨ ਸਰਫਰਾਜ਼ ਖਾਨ ਨੂੰ ਇੰਪੈਕਟ ਪਲੇਅਰ ਦੇ ਰੂਪ ’ਚ ਮੈਦਾਨ ’ਤੇ ਉਤਾਰਿਆ ਗਿਆ ਪਰ ਉਹ ਇਸ ਦਾ ਫਾਇਦਾ ਨਹੀਂ ਉਠਾ ਸਕਿਆ।

ਟੂਰਨਾਮੈਂਟ ਅੱਗੇ ਵਧਣ ਦੇ ਨਾਲ-ਨਾਲ ਕਾਰਤਿਕ ਸ਼ਰਮਾ ਵਰਗੇ ਨੌਜਵਾਨ ਖਿਡਾਰੀਆਂ ਤੋਂ ਹੋਰ ਜ਼ਿਆਦਾ ਉਮੀਦਾਂ ਕੀਤੀਆਂ ਜਾਣਗੀਆਂ। ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਵੈਭਵ ਸੂਰਿਆਵੰਸ਼ੀ ਦੀ ਹਮਲਾਵਰ ਬੱਲੇਬਾਜ਼ੀ ਦੇ ਅੱਗੇ ਮੈਟ ਹੈਨਰੀ ਤੇ ਨੂਰ ਅਹਿਮਦ ਵਰਗੇ ਗੇਂਦਬਾਜ਼ ਫਿੱਕੇ ਪੈ ਗਏ। ਉਹ ਇਸ ਤੋਂ ਉਭਰਨ ਲਈ ਬੇਤਾਬ ਹੋਣਗੇ। ਜਿੱਥੋਂ ਤੱਕ ਪੰਜਾਬ ਕਿੰਗਜ਼ ਦਾ ਸਵਾਲ ਹੈ ਤਾਂ ਉਸ ਨੇ ਕੁਝ ਅੜਿੱਕੇ ਵਾਲੇ ਹਾਲਾਤ ’ਚੋਂ ਲੰਘਣ ਤੋਂ ਬਾਅਦ ਗੁਜਰਾਤ ਟਾਈਟਨਜ਼ ਵਿਰੁੱਧ ਜਿੱਤ ਹਾਸਲ ਕੀਤੀ। ਉਸ ਨੂੰ ਆਸਟ੍ਰੇਲੀਆ ਦੇ ਕੂਪਰ ਕਾਨੋਲੀ ਦੇ ਰੂਪ ’ਚ ਤੀਜੇ ਨੰਬਰ ਦਾ ਭਰੋਸੇਮੰਦ ਬੱਲੇਬਾਜ਼ ਮਿਲ ਗਿਆ ਹੈ। ਉਸ ਨੇ ਪਿਛਲੇ ਮੈਚ ’ਚ ਟੀਮ ਨੂੰ ਖਰਾਬ ਸ਼ੁਰੂਆਤ ਤੋਂ ਉਭਾਰ ਕੇ ਜਿੱਤ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ।

ਪੰਜਾਬ ਕਿੰਗਜ਼ ਦੀ ਗੇਂਦਬਾਜ਼ੀ ਵੀ ਮਜ਼ਬੂਤ ਨਜ਼ਰ ਆ ਰਹੀ ਹੈ। ਤਜ਼ਰੇਬਕਾਰ ਸਪਿੰਨਰ ਯੁਜਵੇਂਦਰ ਚਹਿਲ ਨੇ ਟਾਈਟਨਜ਼ ਵਿਰੁੱਧ ਆਪਣੀ ਲਾਈਨ ਅਤੇ ਸਪੀਡ ਨਾਲ ਪ੍ਰਭਾਵਿਤ ਕੀਤਾ। ਉਸ ਨੇ ਵਿਚਾਲੇ ਦੇ ਓਵਰਾਂ ’ਚ ਦੌੜਾਂ ਦਾ ਪ੍ਰਵਾਹ ਰੋਕਿਆ ਤੇ 2 ਮਹੱਤਵਪੂਰਨ ਵਿਕਟਾਂ ਲਈਅਾਂ। ਉਸ ਨੂੰ ਤੇਜ਼ ਗੇਂਦਬਾਜ਼ ਵਿਜੇਕੁਮਾਰ ਵੈਸ਼ਾਕ ਦਾ ਚੰਗਾ ਸਹਿਯੋਗ ਮਿਲਿਆ।

ਟੀਮ ਇਸ ਪ੍ਰਕਾਰ ਹਨ :
ਪੰਜਾਬ ਕਿੰਗਜ਼ :
ਸ਼੍ਰੇਅਸ ਅਈਅਰ (ਕਪਤਾਨ), ਪ੍ਰਿਆਂਸ਼ ਆਰੀਆ, ਹਰਨੂਰ ਸਿੰਘ, ਮਿਸ਼ੇਲ ਓਵੇਨ, ਵਿਸ਼ਨੂੰ ਵਿਨੋਦ, ਨੇਹਾਲ ਵਢੇਰਾ, ਅਜ਼ਮਤੁੱਲਾ ਉਮਰਜ਼ਈ, ਮਾਰਕੋ ਯਾਨਸਨ, ਮਾਰਕਸ ਸਟੋਇਨਿਸ, ਅਰਸ਼ਦੀਪ ਸਿੰਘ, ਜ਼ੇਵੀਅਰ ਬਾਰਟਲੇਟ, ਯੁਜਵੇਂਦਰ ਚਹਿਲ, ਲੌਕੀ ਫਰਗੂਸਨ, ਹਰਪ੍ਰੀਤ ਬਰਾੜ, ਵਿਜੇਕੁਮਾਰ ਵੈਸ਼ਾਕ, ਯਸ਼ ਠਾਕੁਰ, ਕੂਪਰ ਕਾਨੋਲੀ, ਬੇਨ ਦੁਆਰਸ਼ੂਇਸ, ਮੁਸ਼ੀਰ ਖਾਨ, ਪ੍ਰਵੀਨ ਦੁਬੇ, ਵਿਸ਼ਾਲ ਨਿਸ਼ਾਦ, ਸੂਰਿਆਂਸ਼ ਸ਼ੈਡਗੇ, ਪ੍ਰਭਸਿਮਰਨ ਸਿੰਘ, ਪਾਈਲਾ ਅਵਿਨਾਸ਼, ਸ਼ਸ਼ਾਂਕ ਸਿੰਘ।

ਚੇਨਈ ਸੁਪਰ ਕਿੰਗਜ਼ : ਰਿਤੁਰਾਜ ਗਾਇਕਵਾੜ (ਕਪਤਾਨ), ਡੇਵਾਲਡ ਬ੍ਰੇਵਿਸ, ਐੱਮ. ਐੱਸ. ਧੋਨੀ, ਉਰਵਿਲ ਪਟੇਲ, ਸੰਜੂ ਸੈਮਸਨ, ਸ਼ਿਵਮ ਦੁਬੇ, ਰਾਮਕ੍ਰਿਸ਼ਨ ਘੋਸ਼, ਸ਼੍ਰੇਅਸ ਗੋਪਾਲ, ਜੇਮੀ ਓਵਰਟਨ, ਖਲੀਲ ਅਹਿਮਦ, ਅੰਸ਼ੁਲ ਕੰਬੋਜ, ਗੁਰਜਾਪਨੀਤ ਸਿੰਘ, ਮੁਕੇਸ਼ ਚੌਧਰੀ, ਨੂਰ ਅਹਿਮਦ, ਅਕੀਲ ਹੋਸੈਨ, ਪ੍ਰਸ਼ਾਂਤ ਵੀਰ, ਮੈਥਿਊ ਸ਼ਾਰਟ, ਅਮਨ ਖਾਨ, ਮੈਟ ਹੈਨਰੀ, ਰਾਹੁਲ ਚਾਹਰ, ਜ਼ਕਾਰੀ ਫਾਲਕਸ, ਸਪੈਂਸਰ ਜਾਨਸਨ, ਕਾਰਤਿਕ ਸ਼ਰਮਾ, ਸਰਫਰਾਜ਼ ਖਾਨ, ਆਯੂਸ਼ ਮਹਾਤਰੇ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • IPL 2024
  • CSK vs PBK
  • Chennai Super Kings
  • Punjab Kings
  • MS Dhoni
  • Ruturaj Gaikwad

IPL 2026: ਸਨਰਾਈਜ਼ਰਜ਼ ਹੈਦਰਾਬਾਦ ਦੇ ਨਿਤੀਸ਼ ਰੈੱਡੀ ਦੀ ਗੇਂਦਬਾਜ਼ੀ 'ਚ ਆਇਆ ਵੱਡਾ ਬਦਲਾਅ

NEXT STORY

Stories You May Like

  • gt vs kkr who will prevail in todays match
    GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ
  • ipl 2026 srh vs csk
    IPL 2026, SRH vs CSK : ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
  • pbks vs lsg
    PBKS vs LSG : ਪ੍ਰਿਯਾਂਸ਼-ਕੋਨੋਲੀ ਦੀ ਤੂਫ਼ਾਨੀ ਪਾਰੀ, ਪੰਜਾਬ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ
  • ipl 2026 dc vs pbks
    IPL 2026 DC vs PBKS: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 dc vs pbks
    IPL 2026 DC vs PBKS: 16 ਓਵਰਾਂ ਤੋਂ ਬਾਅਦ ਦਿੱਲੀ ਦਾ ਸਕੋਰ- 213/1
  • ipl 2026 pbks vs dc
    IPL 2026, PBKS vs DC: 10 ਓਵਰਾਂ ਤੋਂ ਬਾਅਦ ਪੰਜਾਬ ਦਾ ਸਕੋਰ 147/3
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • ipl 2026  this big player will not play in the next few matches
      IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ...
    • t20 world cup 2026 ind vs pak match will be held on this day
      T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
    • ryan parag may be jailed for smoking e cigarette
      IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
    • team announced for t20 world cup
      T20 World Cup ਲਈ ਟੀਮ ਦਾ ਐਲਾਨ, 25 ਸਾਲਾ ਧਾਕੜ ਨੂੰ ਮਿਲੀ ਕਪਤਾਨੀ
    • bengaluru and gujarat teams will face each other
      ਅੱਜ ਬੈਂਗਲੁਰੂ ਅਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ- ਸਾਹਮਣੇ, ਇਸ ਗੇਂਦਬਾਜ਼ 'ਤੇ...
    • mi vs srh
      243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼, ਹੈਦਰਾਬਾਦ ਨੇ 6 ਵਿਕਟਾਂ ਨਾਲ...
    • vaibhav sooryavanshi
      IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ
    • hyderabad gets a target of 244 runs
      MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ ਤੂਫਾਨੀ ਸੈਂਕੜਾ, ਹੈਦਰਾਬਾਦ...
    • mi vs srh ipl 2026 mumbai won the toss and elected to bat
      MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
    • keeping ravi bishnoi out will reduce his confidence  abhinav mukund
      ਰਵੀ ਬਿਸ਼ਨੋਈ ਨੂੰ ਬਾਹਰ ਰੱਖਣ 'ਤੇ ਉਸ ਦਾ ਆਤਮਵਿਸ਼ਵਾਸ ਡਿੱਗੇਗਾ : ਅਭਿਨਵ ਮੁਕੁੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +