Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    3:35:53 PM

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ...

  • idfc first bank ed arrests naresh kumar network of shell companies exposed

    IDFC ਫਸਟ ਬੈਂਕ ਘਪਲਾ : ED ਨੇ ਨਰੇਸ਼ ਕੁਮਾਰ ਨੂੰ...

  • important changes route of vande bharat express

    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • England
  • CWC 2019 : ਦੂਜੇ ਅਭਿਆਸ ਮੈਚ 'ਚ ਬੰਗਲਾਦੇਸ਼ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

SPORTS News Punjabi(ਖੇਡ)

CWC 2019 : ਦੂਜੇ ਅਭਿਆਸ ਮੈਚ 'ਚ ਬੰਗਲਾਦੇਸ਼ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

  • Updated: 28 May, 2019 02:53 PM
England
cwc 2019 practise match ind vs bang
  • Share
    • Facebook
    • Tumblr
    • Linkedin
    • Twitter
  • Comment

ਕਾਰਡਿਫ— ਵਰਲਡ ਕੱਪ 2019 ਦਾ ਭਾਰਤ ਦਾ ਦੂਜਾ ਅਭਿਆਸ ਮੈਚ ਬੰਗਲਾਦੇਸ਼ ਖਿਲਾਫ ਕਾਰਡਿਫ ਵਿਚ ਖੇਡਿਆ ਜਾ ਰਿਹਾ ਹੈ ਜਿਸ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਧਾ ਦਿੱਤਾ ਹੈ। ਨਿਊਜ਼ੀਲੈਂਡ ਵਿਰੁੱਧ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਆਈ. ਸੀ. ਸੀ. ਵਰਲਡ ਕੱਪ ਦੇ ਆਪਣੇ ਆਖਰੀ ਅਭਿਆਸ ਮੈਚ ਵਿਚ ਮੰਗਲਵਾਰ ਨੂੰ ਬੰਗਲਾਦੇਸ਼ ਵਿਰੁੱਧ ਆਪਣੀਆਂ ਗਲਤੀਆਂ ਸੁਧਾਰਨ ਦੀ ਕੋਸ਼ਿਸ਼ ਕਰੇਗੀ ਤਾਂ ਕਿ ਟੂਰਨਾਮੈਂਟ ਵਿਚ ਉਹ ਉੱਚੇ ਮਨੋਬਲ ਨਾਲ ਉਤਰ ਸਕੇ। ਭਾਰਤੀ ਟੀਮ ਆਈ. ਸੀ. ਸੀ. ਵਰਲਡ ਕੱਪ ਵਿਚ 5 ਜੂਨ ਨੂੰ ਦੱਖਣੀ ਅਫਰੀਕਾ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ ਹਾਲਾਂਕਿ ਆਪਣੇ ਪਿਛਲੇ ਅਭਿਆਸ ਮੈਚ ਵਿਚ ਨਿਊਜ਼ੀਲੈਂਡ ਵਿਰੁੱਧ ਉਸਦਾ ਪ੍ਰਦਰਸ਼ਨ ਸ਼ਰਮਨਾਕ ਰਿਹਾ ਸੀ ਤੇ ਟੀਮ 39.2 ਓਵਰਾਂ ਵਿਚ ਮੁਸ਼ਕਿਲ ਨਾਲ 179 ਦੌੜਾਂ ਹੀ ਬਣਾ ਸਕੀ ਸੀ। ਇਸ ਮੈਚ ਵਿਚ ਕੀਵੀ ਟੀਮ ਨੇ 77 ਗੇਂਦਾਂ ਬਾਕੀ ਰਹਿੰਦਿਆਂ 6 ਵਿਕਟਾਂ ਨਾਲ ਜਿੱਤ ਕੀਤੀ ਸੀ।

PunjabKesari

ਭਾਰਤ ਦਾ ਬੱਲੇਬਾਜ਼ੀ ਕ੍ਰਮ ਇਸ ਮੈਚ ਵਿਚ ਪੂਰੀ ਤਰ੍ਹਾਂ ਫਲਾਪ ਰਿਹਾ ਅਤੇ ਰੋਹਿਤ ਤੇ ਸ਼ਿਖਰ  ਧਵਨ ਦੀ ਸਟਾਰ ਓਪਨਿੰਗ ਜੋੜੀ ਕੁਲ 3 ਦੌੜਾਂ ਹੀ ਜੋੜ ਸਕੀ ਸੀ ਜਦਕਿ ਦੋਵੇਂ ਓਪਨਰਾਂ 'ਤੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਉਣ ਦੀ ਸਭ ਤੋਂ ਅਹਿਮ  ਜ਼ਿੰਮੇਵਾਰੀ ਹੈ। ਉਥੇ ਹੀ ਖੁਦ ਪਹਿਲੀ ਵਾਰ ਵਿਸ਼ਵ ਕੱਪ ਵਿਚ ਭਾਰਤੀ ਟੀਮ ਦੀ ਕਪਤਾਨੀ ਕਰ ਰਿਹਾ  ਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵੀ 24 ਗੇਂਦਾਂ 'ਤੇ 18  ਦੌੜਾਂ ਹੀ ਬਣਾ ਸਕੀ। ਉਥੇ ਹੀ ਇਕ ਵਾਰ ਚੌਥੇ ਕ੍ਰਣ ਦੀ ਪਹੇਲੀ ਭਾਰਤੀ ਟੀਮ ਸੁਲਝਾ ਨਹੀਂ ਸਕੀ ਤੇ ਲੋਕੇਸ਼ ਰਾਹੁਲ ਇਸ ਕ੍ਰਮ 'ਤੇ 6 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਆਲਰਾਊਂਡਰ ਹਾਰਦਿਕ ਪੰਡਯਾ ਨੇ 30 ਦੌੜਾਂ ਦੀ ਪਾਰੀ ਖੇਡ ਕੇ ਵਿਕਟ 'ਤੇ ਟਿਕਣ ਦੀ ਕੁਝ ਸਾਹਸ ਦਿਖਾਇਆ ਜਦਕਿ ਹੇਠਲੇ ਕ੍ਰਮ 'ਤੇ ਆਲਰਾਊਂਡਰ ਰਵਿੰਦਰ ਜਡੇਜਾ ਬੱਲੇ ਨਾਲ ਸਭ ਤੋਂ ਸਫਲ ਰਿਹਾ, ਜਿਸ ਨੇ 50 ਗੇਂਦਾਂ 'ਤੇ 54 ਦੌੜਾਂ ਬਣਾਈਆਂ, ਜਿਸ ਵਿਚ 6 ਚੌਕੇ ਤੇ 2 ਛੱਕੇ ਸ਼ਾਮਲ ਹਨ। ਟੀਮ ਇੰਡੀਆ ਦੇ ਬੱਲੇਬਾਜ਼ਾਂ ਲਈ ਜ਼ਰੂਰੀ ਹੈ ਕਿ ਉਹ ਇੰਗਲੈਂਡ ਦੀਆਂ ਚੁਣੌਤੀਪੂਰਨ ਪਿੱਚਾਂ'ਤੇ ਟਿਕਣ ਦਾ ਸਾਹਸ ਦਿਖਾਉਣ। ਭਾਰਤੀ ਬੱਲੇਬਾਜ਼ਾਂ ਲਈ ਜ਼ਰੂਰੀ ਹੋਵੇਗਾ ਕਿ ਉਹ ਖੁਦ ਨੂੰ ਇੱਥੇ ਸਾਬਤ ਕਰਨ, ਜਿਨ੍ਹਾਂ ਦਾ ਇਸ ਤੋਂ ਪਹਿਲਾਂ ਆਈ. ਪੀ. ਐੱਲ. ਵਿਚ ਕਾਫੀ ਚੰਗਾ ਪ੍ਰਦਰਸ਼ਨ ਰਿਹਾ ਸੀ। ਧਵਨ, ਰੋਹਿਤ ਤੇ ਵਿਰਾਟ ਸਾਰਿਆਂ ਨੇ ਟੀ-20 ਲੀਗ ਵਿਚ ਬੱਲੇ ਨਾਲ ਕਾਫੀ ਪ੍ਰਭਾਵਿਤ ਕੀਤਾ ਸੀ।

PunjabKesari

ਖੁਦ ਵਿਰਾਟ ਨੇ ਕਿਹਾ ਸੀ ਕਿ ਇਹ ਸਭ ਤੋਂ ਚੁਣੌਤੀਪੂਰਨ ਵਿਸ਼ਵ ਕੱਪ ਹੋਵੇਗਾ, ਜਿਸ ਵਿਚ ਕੋਈ ਵੀ ਟੀਮ ਆਪਣੇ ਦਿਨ ਵੱਡਾ ਉਲਟਫੇਰ ਕਰ ਸਕਦੀ ਹੈ। ਇਸ ਤੋਂ ਪਹਿਲਾਂ 1992 ਦੀ ਚੈਂਪੀਅਨ ਪਾਕਿਸਤਾਨ ਤੇ ਪਹਿਲੀ ਵਾਰ ਵਿਸ਼ਵ ਕੱਪ ਵਿਚ ਉਤਰ ਰਹੀ ਅਫਗਾਨਿਸਤਾਨ ਵਿਚਾਲੇ ਅਭਿਆਸ ਮੈਚ ਹੈਰਾਨ ਕਰਨ ਵਾਲਾ ਰਿਹਾ ਸੀ, ਜਿਸ ਵਿਚ ਅਫਗਾਨ ਟੀਮ ਨੇ ਜਿੱਤ ਦਰਜ ਕਰਕੇ ਵੱਡਾ ਉਲਟਫੇਰ ਕੀਤਾ ਸੀ। ਭਾਰਤੀ ਟੀਮ ਦੇ ਦੋ ਖਿਡਾਰੀ ਕੇਦਾਰ ਜਾਧਵ ਤੇ ਆਲਰਾਊਂਡਰ ਵਿਜੇ ਸ਼ੰਕਰ ਨੂੰ ਚੌਕਸੀ ਦੇ ਤੌਰ 'ਤੇ ਇਸ ਮੈਚ ਵਿਚੋਂ ਬਾਹਰ ਰੱਖਿਆ ਗਿਆ ਸੀ ਜਿਹੜੇ ਫਿਲਹਾਲ ਫਿਟਨੈੱਸ ਸਮੱਸਿਆ ਨਾਲ ਜੂਝ ਰਹੇ ਹਨ। ਦੇਖਣਾ ਹੋਵੇਗਾ ਕਿ ਨੈੱਟ ਅਭਿਆਸ ਦੌਰਾਨ ਹੱਥ ਵਿਚ ਸੱਟ ਲਗਵਾ ਬੈਠੇ ਸ਼ੰਕਰ ਤੇ ਜਾਧਵ ਨੂੰ ਬੰਗਲਲਾਦੇਸ਼ ਵਿਰੁੱਧ ਮੌਕਾ ਮਿਲਦਾ ਹੈ ਜਾਂ ਨਹੀਂ।

PunjabKesari

ਉਥੇ ਹੀ  ਇੰਗਲੈਂਡ ਦੀਆਂ ਪਿੱਚਾਂ ਕਿਸੇ ਵੀ ਟੀਮ ਲਈ ਚੁਣੌਤੀਪੂਰਨ ਹਨ, ਅਜਿਹੇ ਵਿਚ ਭਾਰਤੀ ਗੇਂਦਬਾਜ਼ਾਂ ਨੂੰ ਵੀ ਇਸ 'ਤੇ ਖੁਦ ਨੂੰ ਸਾਬਤ ਕਰਨਾ ਪਵੇਗਾ। ਆਈ. ਸੀ. ਸੀ. ਵਿਸ਼ਵ ਕੱਪ ਦੇ ਮੁੱਖ ਟੂਰਨਾਮੈਂਟ ਤੋਂ ਪਹਿਲਾਂ ਤਿਆਰੀ ਤੇ ਇੱਥੋਂ ਦੀਆਂ ਪਿੱਚਾਂ ਨੂੰ ਸਮਝਣ ਦਾ ਗੇਂਦਬਾਜ਼ਾਂ ਕੋਲ ਇਹ ਆਖਰੀ ਮੌਕਾ ਵੀ ਹੋਵੇਗਾ। ਕ੍ਰਿਕਟ ਮਾਹਿਰਾਂ ਨੇ ਪਹਿਲਾਂ ਹੀ ਕਿਹਾ ਹੈ ਕਿ ਇਸ ਵਾਰ ਗੇਂਦਬਾਜ਼ਾਂ ਦੀ ਭੂਮਿਕਾ ਅਹਿਮ ਰਹੇਗੀ, ਅਜਿਹੇ ਵਿਚ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ਾਂ ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ ਤੇ ਪੰਡਯਾ ਦੇ ਪ੍ਰਦਰਸ਼ਨ 'ਤੇ ਨਜ਼ਰਾਂ ਰਹਿਣਗੀਆਂ। ਨਿਊਜ਼ੀਲੈਂਡ ਵਿਰੁੱਧ ਛੋਟੇ ਸਕੋਰ ਦਾ ਬਚਾਅ ਕਰਨ ਲਈ ਗੇਂਦਬਾਜ਼ਾਂ ਨੇ ਕਾਫੀ ਸੰਘਰਸ਼ ਦਿਖਾਇਆ ਸੀ, ਜਿਸ ਵਿਚ ਬੁਮਰਾਹ 4 ਓਵਰਾਂ ਵਿਚ ਸਿਰਫ 2 ਦੌੜਾਂ ਤੇ ਲੈਫਟ ਆਰਮ ਸਪਿਨਰ ਜਡੇਜਾ 7 ਓਵਰਾਂ ਵਿਚ 27 ਦੌੜਾਂ 'ਤੇ ਇਕ-ਇਕ ਵਿਕਟ ਦੇ ਨਾਲ ਸਭ ਤੋਂ ਸਫਲ ਗੇਂਦਬਾਜ਼ ਸਾਬਤ ਹੋਏ ਸਨ। ਹਾਲਾਂਕਿ  ਚਾਈਨਾਮੈਨ ਗੇਂਦਬਾਜ਼ ਕੁਲਦੀਪ ਯਾਦਵ 44 ਦੌੜਾਂ ਦੇ ਕੇ ਸਭ ਤੋਂ ਮਹਿੰਗਾ ਰਿਹਾ। ਉਥੇ ਹੀ ਬੰਗਲਾਦੇਸ਼ ਲਈ ਵੀ ਇਹ ਮੈਚ ਹੋਵੇਗਾ, ਜਿਸਦਾ ਪਿਛਲਾ ਅਭਿਆਸ ਮੈਚ ਪਾਕਿਸਤਾਨ ਵਿਰੁੱਧ ਮੀਂਹ ਕਾਰਨ ਰੱਦ ਰਿਹਾ ਸੀ। ਮੁਸਾਤਫਿਜ਼ੁਰ ਰਹਿਮਾਨ, ਰੁਬੈਲ ਹੁਸੈਨ, ਅਬੂ ਜਾਏਦਾ ਤੇ ਮਹਿਮੂਦਉੱਲ੍ਹਾ ਵਰਗੇ ਗੇਂਦਬਾਜ਼ਾਂ ਤੋਂ ਭਾਰਤੀ ਬੱਲੇਬਾਜ਼ਾਂ ਨੂੰ ਚੌਕਸ ਰਹਿਣਾ ਪਵੇਗਾ।

ਟੀਮਾਂ:
ਬੰਗਲਾਦੇਸ਼ : ਤਮਿਮ ਇਕਬਾਲ, ਸੌਮਿਆ ਸਰਕਾਰ, ਲਿਟੋਨ ਦਾਸ, ਸ਼ਕਿਬ ਅਲ ਹਸਨ, ਮੁਹੰਮਦ ਮਿਥੂਨ, ਮੁਸ਼ਫਿਕੁਰ ਰਹੀਮ, ਮਹਿਮੁਦੁੱਲਾ, ਮੋਸਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਹਿਦੀ ਹਸਨ, ਮਸ਼ਰਫੀ ਮੁਰਤਜ਼ਾ (ਕਪਤਾਨ), ਮੁਸਤਫਿਜ਼ੁਰ ਰਹਿਮਾਨ, ਰੁਬੇਲ ਹੁਸੈਨ, ਅਬੂ ਜਯਦ।
ਭਾਰਤ : ਰੋਹਿਤ ਸ਼ਰਮਾ, ਸ਼ਿਖਰ ਧਵਨ, ਵਿਰਾਟ ਕੋਹਲੀ (ਕਪਤਾਨ), ਲੋਕੇਸ਼ ਰਾਹੁਲ, ਵਿਜੇ ਸ਼ੰਕਰ, ਹਰਦਿਕ ਪੰਡਯਾ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਕੁਲਦੀਪ ਯਾਦਵ, ਮੁਹੰਮਦ ਸ਼ੱਮੀ, ਜਸਪ੍ਰਿਤ ਬੁਮਰਾਹ, ਯੁਜਵੇਂਦਰ ਚਾਹਲ।

  • World Cup 2019
  • practice match
  • India vs. Bangladesh
  • ਵਰਲਡ ਕੱਪ 2019
  • ਅਭਿਆਸ ਮੈਚ
  • ਭਾਰਤ ਬਨਾਮ ਬੰਗਲਾਦੇਸ਼

ਨਡਾਲ, ਬਰਟੇਨਸ ਗ੍ਰੈਂਡਸਲੈਮ ਫ੍ਰੈਂਚ ਉਪਨ ਦੇ ਦੂਜੇ ਦੌਰ 'ਚ

NEXT STORY

Stories You May Like

  • ipl 2026 final rcb vs gt
    IPL 2026 Final RCB vs GT: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • india vs afghanistan test match india won the toss
    India vs Afghanistan test match: ਭਾਰਤ ਨੇ ਜਿੱਤੀ ਟਾਸ, ਕੀਤਾ ਬੱਲੇਬਾਜ਼ੀ ਦਾ ਫੈਸਲਾ
  • canada draws 1 1 with ireland
    ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ ਵਿੱਚ ਕੈਨੇਡਾ ਨੇ ਆਇਰਲੈਂਡ ਨਾਲ 1-1 ਨਾਲ ਖੇਡਿਆ ਡਰਾਅ
  • gt vs rr ipl qualifier 2 gujarat titans and rajasthan royals clash
    GT vs RR IPL Qualifier 2 :  ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ ਪਲੇਇੰਗ-11
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • haryana  recruitment  saini government
    ਹਰਿਆਣਾ 'ਚ ਹੁਣ ਨਹੀਂ ਹੋਵੇਗੀ ਇਹ ਭਰਤੀ, ਸੈਣੀ ਸਰਕਾਰ ਨੇ ਲਿਆ ਵੱਡਾ ਫੈਸਲਾ
  • jharkhand  bus owners   association hikes fares
    18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ ਫੈਸਲਾ
  • peddi   director decided to make changes to the concerned portions in the film
    'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ ਮਗਰੋਂ ਲਿਆ ਫੈਸਲਾ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sindhu and tanvi reach australian open quarter finals
      ਸਿੰਧੂ ਅਤੇ ਤਨਵੀ ਆਸਟ੍ਰੇਲੀਅਨ ਓਪਨ ਕੁਆਰਟਰ ਫਾਈਨਲ ਵਿੱਚ ਪੁੱਜੀਆਂ
    • fifa world cup  mexico will try to change its poor opening day record
      ਫੀਫਾ ਵਿਸ਼ਵ ਕੱਪ: ਮੈਕਸੀਕੋ ਆਪਣੇ ਸ਼ੁਰੂਆਤੀ ਦਿਨ ਦੇ ਮਾੜੇ ਰਿਕਾਰਡ ਨੂੰ ਬਦਲਣ ਦੀ...
    • team india announcement
      ਟੀਮ ਇੰਡੀਆ ਦਾ ਐਲਾਨ, ਰਾਹੁਲ ਦ੍ਰਾਵਿੜ ਦੇ ਪੁੱਤਰ ਅਨਵਯ ਸਣੇ ਕਈ ਧਾਕੜਾਂ ਨੂੰ ਮਿਲੀ...
    • sarpanch sahab rented a luxurious flat worth crores
      ਹੁਣ ਮੁੰਬਈ 'ਚ ਰਹਿਣਗੇ ਸਰਪੰਚ ਸਾਬ੍ਹ ! ਕਰੋੜਾਂ ਦੇ ਕਿਰਾਏ 'ਤੇ ਲਿਆ ਆਲੀਸ਼ਾਨ ਫਲੈਟ
    • suspense continues on hardik pandya  s replacement
      ਹਾਰਦਿਕ ਪੰਡਯਾ ਦੀ ਰਿਪਲੇਸਮੈਂਟ 'ਤੇ ਸਸਪੈਂਸ ਜਾਰੀ, BCCI ਸਕੱਤਰ ਨੇ ਦਿੱਤੀ ਵੱਡੀ...
    • ind a set a target of 350 runs for afg a
      IND A ਨੇ AFG A ਨੂੰ ਦਿੱਤਾ 350 ਦੌੜਾਂ ਦਾ ਟੀਚਾ, ਤਿੰਨ ਬੱਲੇਬਾਜ਼ਾਂ ਨੇ ਜੜੇ...
    • bhavika to lead indian team against sri lanka u 19
      ਭਾਵਿਕਾ ਸ਼੍ਰੀਲੰਕਾ ਅੰਡਰ-19 ਵਿਰੁੱਧ ਭਾਰਤੀ ਟੀਮ ਦੀ ਕਰੇਗੀ ਅਗਵਾਈ
    • the excitement of the fifa wc begins today
      ਰੋਨਾਲਡੋ, ਮੈਸੀ ਤੇ ਨੇਮਾਰ ਦੇ ਸੁਪਨਿਆਂ ਦੀ ਉਡਾਣ; ਅੱਜ ਤੋਂ ਸ਼ੁਰੂ ਹੋਵੇਗਾ FIFA...
    • rohit sharma will create history
      ਰੋਹਿਤ ਸ਼ਰਮਾ ਰਚਣਗੇ ਇਤਿਹਾਸ, 37 ਸਾਲ ਪੁਰਾਣਾ ਟੁੱਟੇਗਾ ਰਿਕਾਰਡ
    • bhaichung bhutia included in expert panel for fifa world cup
      ਬਾਈਚੁੰਗ ਭੂਟੀਆ ਫੀਫਾ ਵਿਸ਼ਵ ਕੱਪ ਲਈ ਮਾਹਿਰ ਪੈਨਲ ਵਿੱਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +