Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    1:54:08 PM

  • the price of plots has doubled in this district of punjab

    ਮੋਹਾਲੀ ਜ਼ਿਲ੍ਹੇ 'ਚ ਪਲਾਟਾਂ ਦੀ ਕੀਮਤ ਹੋਈ ਦੁੱਗਣੀ,...

  • new in varinder singh ghuman death case

    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ...

  • digital strike in iran in the middle of war

    ਜੰਗ ਵਿਚਾਲੇ ਇਰਾਨ 'ਚ ਡਿਜੀਟਲ ਸਟ੍ਰਾਈਕ ! ਪੂਰੇ ਦੇਸ਼...

  • ran in the chandigarh international marathon

    ਇੰਟਰਨੈਸ਼ਨਲ ਮੈਰਾਥਨ 'ਚ ਦੌੜਿਆ ਚੰਡੀਗੜ੍ਹ,  ਜੇਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • CWC 23 : ਸ਼੍ਰੀਲੰਕਾ ਨੇ ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

CWC 23 : ਸ਼੍ਰੀਲੰਕਾ ਨੇ ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 21 Oct, 2023 06:46 PM
Sports
cwc 23  sri lanka beat netherlands by 5 wickets
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਨੀਦਰਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਵਿਸ਼ਵ ਕੱਪ ਦਾ 19ਵਾਂ ਮੈਚ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਸ਼੍ਰੀਲੰਕਾ ਨੇ ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਨੀਦਰਲੈਂਡ ਦੀ ਸ਼ੁਰੂਆਤ ਖਰਾਬ ਰਹੀ ਅਤੇ ਟੀਮ ਨੇ 91 ਦੌੜਾਂ 'ਤੇ 6 ਵਿਕਟਾਂ ਗੁਆ ਦਿੱਤੀਆਂ। ਜਦੋਂ ਟੀਮ ਮੁਸੀਬਤ ਵਿੱਚ ਨਜ਼ਰ ਆਈ ਤਾਂ ਸਾਈਬ੍ਰਾਂਡ ਏਂਗਲਬ੍ਰੈਚ ਅਤੇ ਲੋਗਨ ਵੈਨ ਬੀਕ ਨੇ 7ਵੀਂ ਵਿਕਟ ਲਈ 130 ਦੌੜਾਂ ਦੀ ਸਾਂਝੇਦਾਰੀ ਕਰਕੇ ਉਨ੍ਹਾਂ ਨੂੰ ਉਭਰਨ ਵਿੱਚ ਮਦਦ ਕੀਤੀ। ਇਸ ਕਾਰਨ ਨੀਦਰਲੈਂਡ ਨੇ 2 ਗੇਂਦਾਂ ਬਾਕੀ ਰਹਿੰਦਿਆਂ ਹੀ ਆਲ ਆਊਟ ਹੋ ਕੇ ਸ੍ਰੀਲੰਕਾ ਨੂੰ 263 ਦੌੜਾਂ ਦਾ ਟੀਚਾ ਦਿੱਤਾ।

ਇਹ ਵੀ ਪੜ੍ਹੋ : WC 23: ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਕੁਲਦੀਪ ਨੇ ਸਫਲਤਾ ਦਾ ਸਿਹਰਾ ਤੇਜ਼ ਗੇਂਦਬਾਜ਼ਾਂ ਨੂੰ ਦਿੱਤਾ

ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 48.2 ਓਵਰਾਂ 'ਚ 5 ਵਿਕਟਾਂ ਗੁਆ ਕੇ 263 ਦੌੜਾਂ ਬਣਾਈਆਂ ਤੇ 5 ਵਿਕਟਾਂ ਨਾਲ ਮੈਚ ਜਿੱਤ ਲਿਆ। ਸ਼੍ਰੀਲੰਕਾ ਲਈ ਸਦੀਰਾ ਸਮਰਵਿਕਰਮਾ ਨੇ 91 ਦੌੜਾਂ, ਪਥੁਮ ਨਿਸਾਂਕਾ ਨੇ 45 ਦੌੜਾਂ, ਚਤਿਥ ਅਸਲਾਂਕਾ ਨੇ 44 ਦੌੜਾਂ, ਧਨੰਜੈ ਡਿ ਸਿਲਵਾ ਨੇ 30 ਦੌੜਾਂ, ਕੁਸਲ ਮੇਂਡਿਸ ਨੇ 11 ਦੌੜਾਂ, ਕੁਸਲ ਪਰੇਰਾ ਨੇ 5 ਦੌੜਾਂ ਬਣਾਈਆਂ। ਨੀਦਰਲੈਂਡ ਲਈ ਆਰਯਨ ਦੱਤ ਨੇ 3, ਪੌਲ ਵੈਨ ਮੀਕਰੇਨ ਨੇ 1 ਤੇ ਕੋਲਿਨ ਐਕਰਮੈਨ ਨੇ 1 ਵਿਕਟਾਂ ਲਈਆਂ।

ਇਹ ਵੀ ਪੜ੍ਹੋ : CWC 2023: ਲਗਾਤਾਰ ਪੰਜਵੀਂ ਜਿੱਤ ਲਈ ਉਤਰਨਗੇ ਭਾਰਤ ਤੇ ਨਿਊਜ਼ੀਲੈਂਡ, ਇਹ ਹੋ ਸਕਦੀ ਹੈ ਪਲੇਇੰਗ 11

ਪਲੇਇੰਗ 11
ਨੀਦਰਲੈਂਡਜ਼ : ਵਿਕਰਮਜੀਤ ਸਿੰਘ, ਮੈਕਸ ਓ'ਡੌਡ, ਕੋਲਿਨ ਐਕਰਮੈਨ, ਬਾਸ ਡੀ ਲੀਡੇ, ਸਿਬ੍ਰੈਂਡ ਐਂਗਲਬ੍ਰੈਕਟ, ਤੇਜਾ ਨਿਦਾਮਨੁਰੂ, ਸਕਾਟ ਐਡਵਰਡਸ (ਵਿਕਟਕੀਪਰ/ਕਪਤਾਨ), ਲੋਗਨ ਵੈਨ ਬੀਕ, ਰੋਇਲੋਫ ਵੈਨ ਡੇਰ ਮਰਵੇ, ਆਰੀਅਨ ਦੱਤ, ਪਾਲ ਵੈਨ ਮੀਕਰੇਨ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੇਂਡਿਸ (ਕਪਤਾਨ), ਸਦਾਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਸ਼ਨ ਹੇਮੰਥਾ, ਚਮਿਕਾ ਕਰੁਣਾਰਤਨੇ, ਮਹਿਸ਼ ਥੀਕਸ਼ਾਨਾ, ਕਸੁਨ ਰਜਿਥਾ, ਦਿਲਸ਼ਾਨ ਮਦੁਸ਼ੰਕਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
 

  • Cricket World Cup 2023
  • Sri Lanka vs Netherlands
  • Sri Lanka Winner
  • ਕ੍ਰਿਕਟ ਵਿਸ਼ਵ ਕੱਪ 2023
  • ਸ਼੍ਰੀਲੰਕਾ ਬਨਾਮ ਨੀਦਰਲੈਂਡ
  • ਸ਼੍ਰੀਲੰਕਾ ਜੇਤੂ

CWC 2023: ਲਗਾਤਾਰ ਪੰਜਵੀਂ ਜਿੱਤ ਲਈ ਉਤਰਨਗੇ ਭਾਰਤ ਤੇ ਨਿਊਜ਼ੀਲੈਂਡ, ਇਹ ਹੋ ਸਕਦੀ ਹੈ ਪਲੇਇੰਗ 11

NEXT STORY

Stories You May Like

  • t20 wc 2026  england beat sri lanka by 51 runs
    T20 WC 2026: ਇੰਗਲੈਂਡ ਨੇ ਸ਼੍ਰੀਲੰਕਾ ਨੂੰ 51 ਦੌੜਾਂ ਨਾਲ ਹਰਾਇਆ
  • t20 wc 2026  zimbabwe beats sri lanka by 6 wickets
    T20 WC 2026: ਜ਼ਿੰਬਾਬਵੇ ਨੇ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
  • australia vs oman t20 world cup 202
    ਆਸਟ੍ਰੇਲੀਆ ਨੇ ਜਿੱਤ ਨਾਲ ਲਈ T20 ਵਿਸ਼ਵ ਕੱਪ 'ਚੋਂ ਵਿਦਾਈ, ਓਮਾਨ ਨੂੰ 9 ਵਿਕਟਾਂ ਨਾਲ ਹਰਾਇਆ
  • pakistan beat sri lanka by 5 runs
    T20 WC: ਪਾਕਿਸਤਾਨ ਨੇ ਸ਼੍ਰੀਲੰਕਾ ਨੂੰ 5 ਦੌੜਾਂ ਨਾਲ ਹਰਾਇਆ, ਪਰ ਸੈਮੀਫਾਈਨਲ ਦੀ ਰੇਸ 'ਚੋਂ ਹੋਇਆ ਬਾਹਰ
  • new zealand vs south africa t20 world cup
    T20 ਵਰਲਡ ਕੱਪ : ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
  • t20 wc 2026  south africa beat uae by 6 wickets
    T20 WC 2026: ਦੱਖਣੀ ਅਫਰੀਕਾ ਨੇ UAE ਨੂੰ 6 ਵਿਕਟਾਂ ਨਾਲ ਹਰਾਇਆ
  • south africa beat west indies by 9 wickets
    ਭਾਰਤ ਦੀ ਸੈਮੀਫਾਈਨਲ ਦੀ ਰਾਹ ਆਸਾਨ ! ਦੱਖਣੀ ਅਫਰੀਕਾ ਨੇ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ
  • australia beat india by 6 wickets
    ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ; ਮੂਨੀ ਅਤੇ ਹੀਲੀ ਦੀਆਂ ਸ਼ਾਨਦਾਰ ਪਾਰੀਆਂ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • big incident in jalandhar  murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
Trending
Ek Nazar
tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • shubman gill reaches his native village jaimalwala
      ਸ਼ੁਭਮਨ ਗਿੱਲ ਪੁੱਜਾ ਆਪਣੇ ਜੱਦੀ ਪਿੰਡ ਜੈਮਲਵਾਲਾ; ਬੱਚਿਆਂ ਨੂੰ ਵੰਡੀਆਂ ਕਿੱਟਾਂ...
    • national kabaddi championship  indian railways clinch title
      ਰਾਸ਼ਟਰੀ ਕਬੱਡੀ ਚੈਂਪੀਅਨਸ਼ਿਪ : ਭਾਰਤੀ ਰੇਲਵੇ ਨੇ ਮਹਾਰਾਸ਼ਟਰ ਨੂੰ ਹਰਾ ਕੇ ਖਿਤਾਬ...
    • paras dogra  s emotional statement
      ਪਹਿਲਾ ਰਣਜੀ ਟਰਾਫੀ ਖਿਤਾਬ ਜਿੱਤਣ ਮਗਰੋਂ ਕਪਤਾਨ ਪਾਰਸ ਡੋਗਰਾ ਦਾ ਭਾਵੁਕ ਬਿਆਨ ਆਇਆ...
    • salman agha  s resignation from captaincy is almost certain
      ਸਲਮਾਨ ਆਗਾ ਦਾ ਪਾਕਿ ਦੀ ਟੀ20 ਟੀਮ ਦੇ ਕਪਤਾਨ ਅਹੁਦੇ ਤੋਂ ਹਟਣਾ ਲਗਭਗ ਤੈਅ
    • jammu and kashmir created history
      ਜੰਮੂ-ਕਸ਼ਮੀਰ ਨੇ ਰਚਿਆ ਇਤਿਹਾਸ : 67 ਸਾਲਾਂ ਬਾਅਦ ਪਹਿਲੀ ਵਾਰ ਜਿੱਤਿਆ ਰਣਜੀ...
    • lowest ranked team   wolves   defeats aston villa
      EPL 'ਚ ਉਲਟਫੇਰ: ਸਭ ਤੋਂ ਹੇਠਲੇ ਨੰਬਰ ਵਾਲੀ ਟੀਮ 'ਵੁਲਵਜ਼' ਨੇ ਐਸਟਨ ਵਿਲਾ...
    • abhishek sharma silences critics with explosive innings
      ਅਭਿਸ਼ੇਕ ਸ਼ਰਮਾ ਨੇ ਧਮਾਕੇਦਾਰ ਪਾਰੀ ਨਾਲ ਆਲੋਚਕਾਂ ਦੇ ਕੀਤੇ ਮੂੰਹ ਬੰਦ; ਗਾਵਸਕਰ...
    • dubai tennis championships medvedev and griekspoor to meet in title clash
      ਦੁਬਈ ਟੈਨਿਸ ਚੈਂਪੀਅਨਸ਼ਿਪ: ਮੇਦਵੇਦੇਵ ਅਤੇ ਗ੍ਰੀਕਸਪੂਰ ਵਿਚਾਲੇ ਹੋਵੇਗਾ ਖਿਤਾਬੀ...
    • ms dhoni suffered a big blow
      MS Dhoni ਨੂੰ ਲੱਗਾ ਵੱਡਾ ਝਟਕਾ, ਮਿਲਿਆ ਨੋਟਿਸ, ਜਾਣੋ ਕੀ ਹੈ ਵਿਵਾਦ?
    • t20 wc 2026 if india reaches the semi finals who will they face
      T20 WC 2026: ਜੇਕਰ ਭਾਰਤ ਸੈਮੀਫਾਈਨਲ 'ਚ ਪੁੱਜਾ, ਤਾਂ ਕਿਸ ਨਾਲ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +