ਸਪੋਰਟਸ ਡੈਸਕ: ਅੱਜ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 33 ਦੌੜਾਂ ਨਾਲ ਹਰਾ ਕੇ ਇਸ ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਪ ਵੀ 10 ਪੁਆਇੰਟਸ ਨਾਲ ਟੇਬਲ 'ਤੇ ਤੀਜੇ ਨੰਬਰ ਕੇ ਸੈਮੀਫਾਈਨਲ ਵੱਲ ਇਕ ਹੋਰ ਕਦਮ ਵਧਾ ਲਿਆ ਹੈ। ਇੰਗਲੈਂਡ ਇਸ ਵਿਸ਼ਵ ਕੱਪ ਤੋਂ ਬਾਹਰ ਹੋਣ ਵਾਲੀ ਦੂਜੀ ਟੀਮ ਬਣ ਗਈ ਹੈ, ਇਸ ਤੋਂ ਪਹਿਲਾਂ ਬੰਗਲਾਦੇਸ਼ ਵਿਸ਼ਵ ਕੱਪ ਸੈਮੀਫ਼ਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀ ਹੈ।
ਇਹ ਖ਼ਬਰ ਵੀ ਪੜ੍ਹੋ - ਕੈਪਟਨ ਅਮਰਿੰਦਰ ਸਿੰਘ ਨੇ ਇਸ ਭਾਜਪਾ ਆਗੂ ਨੂੰ ਪਾਰਟੀ 'ਚੋਂ ਕੱਢਣ ਦੀ ਕੀਤੀ ਅਪੀਲ, ਕਾਨੂੰਨੀ ਕਾਰਵਾਈ ਦੀ ਰੱਖੀ ਮੰਗ
ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 286 ਦੌੜਾਂ ਬਣਾਈਆਂ ਸਨ ਤੇ ਇੰਗਲੈਂਡ ਨੂੰ 287 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦੇ ਜਵਾਬ ਵਿਚ ਇੰਗਲੈਂਡ ਦੀ ਟੀਮ 48.1 ਓਵਰ ਵਿਚ 253 ਦੌੜਾਂ 'ਤੇ ਹੀ ਢੇਰ ਹੋ ਗਈ ਤੇ 33 ਦੌੜਾਂ ਨਾਲ ਇਹ ਮੁਕਾਬਲਾ ਗੁਆ ਬੈਠੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰਾਟ ਰਿਲੈਕਸਡ ਹੈ, ਉਨ੍ਹਾਂ ਦੀ ਨਜ਼ਰ 49ਵੇਂ ਸੈਂਕੜੇ ਜਾਂ ਜਨਮਦਿਨ 'ਤੇ ਨਹੀਂ : ਰਾਹੁਲ ਦ੍ਰਾਵਿੜ
NEXT STORY