Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:21:09 PM

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • global heatwave top 50 hottest cities the world

    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50...

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰੋਨਾਲਡੋ ਨੇ ਰਚਿਆ ਇਤਿਹਾਸ, ਏਸ਼ੀਆਈ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

SPORTS News Punjabi(ਖੇਡ)

ਰੋਨਾਲਡੋ ਨੇ ਰਚਿਆ ਇਤਿਹਾਸ, ਏਸ਼ੀਆਈ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

  • Edited By Cherry,
  • Updated: 23 Jun, 2022 03:50 PM
Sports
cyclist ronaldo history becomes first indian to win silver in asian c ships
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਰੋਨਾਲਡੋ ਸਿੰਘ ਨੇ ਬੁੱਧਵਾਰ ਨੂੰ ਇੱਥੇ ਏਸ਼ਿਆਈ ਟਰੈਕ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਸੀਨੀਅਰ ਸਪ੍ਰਿੰਟ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਹ ਮਹਾਂਦੀਪੀ ਟੂਰਨਾਮੈਂਟ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਸਾਈਕਲਿਸਟ ਬਣ ਗਏ। ਰੋਨਾਲਡੋ ਦੀ ਇਹ ਪ੍ਰਾਪਤੀ ਮਹਾਂਦੀਪੀ ਚੈਂਪੀਅਨਸ਼ਿਪ ਵਿੱਚ ਕਿਸੇ ਭਾਰਤੀ ਸਾਈਕਲਿਸਟ ਦਾ ਸਰਵੋਤਮ ਪ੍ਰਦਰਸ਼ਨ ਹੈ। ਬੁੱਧਵਾਰ ਨੂੰ ਉਨ੍ਹਾਂ ਨੇ ਅਨੁਭਵੀ ਜਾਪਾਨੀ ਰਾਈਡਰ ਕੇਂਟੋ ਯਾਮਾਸਾਕੀ ਨੂੰ ਚੁਣੌਤੀ ਦਿੱਤੀ ਪਰ ਦੂਜਾ ਸਥਾਨ ਹੀ ਹਾਸਲ ਕਰ ਸਕੇ। ਯਾਮਾਸਾਕੀ ਨੇ ਲਗਾਤਾਰ ਰੇਸ ਵਿੱਚ ਰੋਨਾਲਡੋ ਨੂੰ ਪਛਾੜ ਕੇ ਪੋਡੀਅਮ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ। ਕਜ਼ਾਕਿਸਤਾਨ ਦੇ ਆਂਦਰੇ ਚੁਗੇ ਨੇ ਇਸ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਿਆ।

ਇਹ ਵੀ ਪੜ੍ਹੋ: ਫੀਫਾ ਵਿਸ਼ਵ ਕੱਪ ਤੋਂ ਪਹਿਲਾਂ ਕਤਰ ਦਾ ਐਲਾਨ, ਜਿਨਸੀ ਸਬੰਧ ਬਣਾਉਣ ਵਾਲੇ ਸਿੰਗਲਸ ਨੂੰ ਹੋਵੇਗੀ 7 ਸਾਲ ਦੀ ਜੇਲ੍ਹ

PunjabKesari

ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਓਂਕਾਰ ਸਿੰਘ ਨੇ ਪੀ.ਟੀ.ਆਈ. ਨੂੰ ਦੱਸਿਆ, 'ਇਹ (ਰੋਨਾਲਡੋ ਦਾ ਚਾਂਦੀ ਦਾ) ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਿਸੇ ਭਾਰਤੀ ਦਾ ਪਹਿਲਾ ਚਾਂਦੀ ਦਾ ਤਮਗਾ ਸੀ। ਸਾਡੇ ਇਤਿਹਾਸ ਵਿੱਚ ਕਿਸੇ ਵੀ ਭਾਰਤੀ ਨੇ ਸੋਨ ਤਮਗਾ ਨਹੀਂ ਜਿੱਤਿਆ ਹੈ, ਇਸ ਲਈ ਉਨ੍ਹਾਂ ਦਾ ਚਾਂਦੀ ਦਾ ਤਮਗਾ ਜਿੱਤਣਾ ਕਿਸੇ ਭਾਰਤੀ ਦਾ ਮਹਾਂਦੀਪੀ ਚੈਂਪੀਅਨਸ਼ਿਪ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਹੈ।' ਸਿੰਘ ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਵੀ ਹਨ। ਚੈਂਪੀਅਨਸ਼ਿਪ ਵਿੱਚ ਰੋਨਾਲਡੋ ਦਾ ਇਹ ਤੀਜਾ ਤਮਗਾ ਸੀ। ਉਨ੍ਹਾਂ ਨੇ ਇਸ ਤੋਂ ਪਹਿਲਾਂ 1 ਕਿਲੋਮੀਟਰ ਟਾਈਮ ਟਰਾਇਲ ਅਤੇ ਟੀਮ ਸਪ੍ਰਿੰਟ ਮੁਕਾਬਲਿਆਂ ਵਿੱਚ ਕਾਂਸੀ ਦੇ ਤਮਗੇ ਜਿੱਤੇ ਸੀ। 

ਇਹ ਵੀ ਪੜ੍ਹੋ: ਕਦੇ ਤੇਜ਼ ਦਰਦ ਨਾਲ ਕਰਾਹ ਉੱਠਦੇ ਸੀ ਡੈਨੀਅਲ, ਹੁਣ 3182 ਪੁਸ਼ਅਪਸ ਮਾਰ ਬਣਾਇਆ ਗਿਨੀਜ਼ ਵਰਲਡ ਰਿਕਾਰਡ

ਰੋਨਾਲਡੋ ਨੇ ਕਿਹਾ, 'ਮੇਰੇ ਦਿਮਾਗ਼ 'ਚ ਸੋਨ ਤਮਗਾ ਸੀ ਪਰ ਫਿਰ ਵੀ ਮੈਂ ਖੁਸ਼ ਹਾਂ, ਕਿਉਂਕਿ ਇਹ ਮੇਰਾ ਪਹਿਲਾ ਚਾਂਦੀ ਦਾ ਤਮਗਾ ਹੈ। ਇਹ ਮੇਰੇ ਕਰੀਅਰ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਹਰ ਟੂਰਨਾਮੈਂਟ ਵਿੱਚ ਮੇਰੀ ਤਕਨੀਕ ਵਿੱਚ ਸੁਧਾਰ ਹੋਇਆ ਹੈ, ਇਹੀ ਸਭ ਤੋਂ ਅਹਿਮ ਗੱਲ ਹੈ।' ਜਾਪਾਨ 18 ਸੋਨ, ਸੱਤ ਚਾਂਦੀ ਅਤੇ ਦੋ ਕਾਂਸੀ ਦੇ ਨਾਲ ਸੰਯੁਕਤ ਤਮਗਾ ਸੂਚੀ ਵਿੱਚ ਸਿਖ਼ਰ 'ਤੇ ਰਿਹਾ। ਭਾਰਤੀ ਸਾਈਕਲਿੰਗ ਟੀਮ ਵਿਸ਼ਵ ਪੱਧਰੀ ਖੇਤਰ ਵਿੱਚ 23 ਤਮਗੇ (ਦੋ ਸੋਨ, ਛੇ ਚਾਂਦੀ ਅਤੇ 15 ਕਾਂਸੀ) ਦੇ ਨਾਲ ਪੰਜਵੇਂ ਸਥਾਨ 'ਤੇ ਰਹੀ। ਕੋਰੀਆ 12 ਸੋਨ, 14 ਚਾਂਦੀ ਅਤੇ ਤਿੰਨ ਕਾਂਸੀ ਦੇ ਤਮਗਿਆਂ ਨਾਲ ਦੂਜੇ ਸਥਾਨ 'ਤੇ ਰਿਹਾ, ਜਦਕਿ ਕਜ਼ਾਕਿਸਤਾਨ ਚਾਰ ਸੋਨ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਮਗਿਆਂ ਨਾਲ ਤੀਜੇ ਸਥਾਨ 'ਤੇ ਰਿਹਾ।

ਇਹ ਵੀ ਪੜ੍ਹੋ: ਅਫ਼ਗਾਨਿਸਤਾਨ 'ਚ ਵਿਨਾਸ਼ਕਾਰੀ ਭੂਚਾਲ ਕਾਰਨ 1000 ਤੋਂ ਵੱਧ ਮੌਤਾਂ, ਤਾਲਿਬਾਨ ਨੇ ਮੰਗੀ ਅੰਤਰਰਾਸ਼ਟਰੀ ਮਦਦ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Ronaldo Singh
  • History
  • Asian Championship
  • Silver Medal
  • Won
  • First Indian
  • ਰੋਨਾਲਡੋ ਸਿੰਘ
  • ਇਤਿਹਾਸ
  • ਏਸ਼ੀਆਈ ਚੈਂਪੀਅਨਸ਼ਿਪ
  • ਚਾਂਦੀ ਤਮਗਾ
  • ਜਿੱਤਿਆ
  • ਪਹਿਲਾ ਭਾਰਤੀ

ਪਾਕਿਸਤਾਨੀ ਕ੍ਰਿਕਟਰ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

NEXT STORY

Stories You May Like

  • gyaneshwari yadav won two medals
    ਏਸ਼ੀਆਈ ਵੇਟਲਿਫਟਿੰਗ ਚੈਂਪੀਅਨਸ਼ਿਪ: ਗਿਆਨੇਸ਼ਵਰੀ ਯਾਦਵ ਨੇ ਜਿੱਤੇ ਦੋ ਤਮਗੇ
  • drdo creates history
    DRDO ਨੇ ਰਚਿਆ ਇਤਿਹਾਸ: 1200 ਸੈਕਿੰਡ ਤੱਕ ਹਾਈਪਰਸੋਨਿਕ ਸਕ੍ਰੈਮਜੈੱਟ ਇੰਜਣ ਦਾ ਕੀਤਾ ਸਫਲ ਪ੍ਰੀਖਣ
  • kami rita sherpa created history
    ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ
  • athletes from 30 countries in asian weightlifting championships
    ਏਸ਼ੀਆਈ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ 30 ਦੇਸ਼ਾਂ ਦੇ ਖਿਡਾਰੀ ਲੈਣਗੇ ਹਿੱਸਾ
  • montreal victoires win pwhl title
    ਮਾਂਟਰੀਅਲ ਵਿਕਟੁਆਰ ਨੇ ਰਚਿਆ ਇਤਿਹਾਸ! ਜਿੱਤਿਆ PWHL ਦਾ ਖਿਤਾਬ
  • 12th results punjab school education department
    12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ
  • laalo   resounds at cannes  gujarati cinema scripts new history
    ਕਾਨਸ 'ਚ ਗੂੰਜਿਆ "ਲਾਲੋ" ਦਾ ਨਾਂ, ਗੁਜਰਾਤੀ ਸਿਨੇਮਾ ਨੇ ਰਚਿਆ ਨਵਾਂ ਇਤਿਹਾਸ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • team announced for odi series
      ODI ਸੀਰੀਜ਼ ਲਈ ਟੀਮ ਦਾ ਹੋ ਗਿਆ ਐਲਾਨ ! 3 ਨਵੇਂ ਖਿਡਾਰੀਆਂ ਨੂੰ ਮਿਲਿਆ ਮੌਕਾ
    • ipl 2026  huge losses after crushing defeat
      IPL 2026: ਕਰਾਰੀ ਹਾਰ ਮਗਰੋਂ ਹੋ ਗਿਆ ਭਾਰੀ ਨੁਕਸਾਨ ! BCCI ਨੇ ਕਪਤਾਨ ਤੇ ਟੀਮ...
    • dinesh kratika warns this player should not be compared with tendulkar
      ਦਿਨੇਸ਼ ਕਾਰਤਿਕ ਦੀ ਚੇਤਾਵਨੀ, ਇਸ ਖਿਡਾਰੀ ਦੀ ਨਾ ਕੀਤੀ ਜਾਵੇ ਸਚਿੰਨ ਤੇਂਦੁਲਕਰ ਨਾਲ...
    • canada defeated norway
      ਕੈਨੇਡਾ ਨੇ ਨਾਰਵੇ ਨੂੰ ਹਰਾਇਆ, ਮਾਰਕ ਸ਼ੈਫੇਲੀ ਦੀ ਹੈਟ੍ਰਿਕ ਨਾਲ ਦਰਜ  ਹੋਈ...
    • famous racer passed away
      ਦੋ ਵਾਰ ਕੱਪ ਸੀਰੀਜ਼ ਖਿਤਾਬ ਜਿੱਤਣ ਵਾਲੇ ਮਸ਼ਹੂਰ ਰੇਸਰ ਨੇ 41 ਸਾਲ ਦੀ ਉਮਰ 'ਚ...
    • shubman gill breaks sachin tendulkar s record
      ਸ਼ੁਭਮਨ ਗਿੱਲ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ
    • 2 indian players banned
      2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ
    • gt vs csk  ipl 2026
      IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ ਜਿੱਤ, ਚੇਨਈ ਟੂਰਨਾਮੈਂਟ ਤੋਂ...
    • gt vs csk ipl 2026
      ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ, ਗਿੱਲ-ਬਟਲਰ ਤੇ ਸਾਂਈ ਸੁਦਰਸ਼ਨ...
    • 18 year old tradition broken in ipl
      IPL 'ਚ 18 ਸਾਲ ਪੁਰਾਣੀ ਪਰੰਪਰਾ ਟੁੱਟੀ, ਇਤਿਹਾਸ 'ਚ ਪਹਿਲੀ ਵਾਰ ਹੋਇਆ ਅਜਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +