Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    5:49:38 PM

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • ipl 2026 csk vs lsg

    IPL 2026 LSG vs CSK : ਲਖਨਊ ਨੇ ਚੇਨਈ ਨੂੰ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਡੇ-ਨਾਈਟ ਟੈਸਟ : ਪਿੰਕ ਗੇਂਦ ਨਾਲ ਸੁੱਤੇ ਰਹਾਣੇ, ਕੋਹਲੀ ਨੇ ਕਹੀ ਇਹ ਗੱਲ

SPORTS News Punjabi(ਖੇਡ)

ਡੇ-ਨਾਈਟ ਟੈਸਟ : ਪਿੰਕ ਗੇਂਦ ਨਾਲ ਸੁੱਤੇ ਰਹਾਣੇ, ਕੋਹਲੀ ਨੇ ਕਹੀ ਇਹ ਗੱਲ

  • Updated: 18 Nov, 2019 08:48 PM
Jalandhar
day night test  kohli says it while sleeping with pink ball
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤੀ ਟੀਮ ਨੇ 22 ਨਵੰਬਰ ਨੂੰ ਕੋਲਕਾਤਾ ਦੇ ਮੈਦਾਨ 'ਤੇ ਬੰਗਲਾਦੇਸ਼ ਵਿਰੁੱਧ ਆਪਣਾ ਪਹਿਲਾ ਡੇ-ਨਾਈਟ ਟੈਸਟ ਮੈਚ ਖੇਡਣਾ ਹੈ। ਇਸ ਟੈਸਟ ਨੂੰ ਲੈ ਕੇ ਭਾਰਤੀ ਖਿਡਾਰੀਆਂ 'ਚ ਬਹੁਤ ਉਤਸ਼ਾਹ ਹੈ। ਇਸ ਦੌਰਾਨ ਭਾਰਤੀ ਟੀਮ ਦੇ ਮੱਧਕ੍ਰਮ ਦੇ ਬੱਲੇਬਾਜ਼ ਅਜਿੰਕਯ ਰਹਾਣੇ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਪਿੰਕ ਗੇਂਦ ਦੇ ਨਾਲ ਸੁੱਤੇ ਹੋਏ ਨਜ਼ਰ ਆ ਰਹੇ ਹਨ। ਰਹਾਣੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਹ ਤਸਵੀਰ ਸ਼ੇਅਰ ਕੀਤੀ ਹੈ। ਨਾਲ ਹੀ ਕੈਪਸ਼ਨ 'ਚ ਲਿਖਿਆ— ਮੈਂ ਹੁਣ ਤੋਂ ਇਤਿਹਾਸਕ ਪਿੰਕ ਗੇਂਦ ਟੈਸਟ ਲਈ ਲੈ ਰਿਹਾ ਹਾਂ।

 
 
 
 
 
View this post on Instagram
 
 
 
 
 
 
 
 
 

Already dreaming about the historic pink ball test 😊

A post shared by Ajinkya Rahane (@ajinkyarahane) on Nov 18, 2019 at 4:30am PST


ਮਜ਼ੇਦਾਰ ਗੱਲ ਇਹ ਰਹੀ ਕਿ ਉਸ ਤਸਵੀਰ 'ਤੇ ਕੁਮੈਂਟ ਕਰਨ ਤੋਂ ਭਾਰਤੀ ਕਪਤਾਨ ਵਿਰਾਟ ਕੋਹਲੀ ਵੀ ਖੁਦ ਨੂੰ ਰੋਕ ਨਹੀਂ ਸਕੇ। ਉਸ ਨੇ ਕੁਮੈਂਟ ਕਰਦੇ ਹੋਏ ਲਿਖਿਆ- ਨਾਈਸ ਪੋਜ਼ ਜਿੰਕਸੀ। ਜ਼ਿਕਰਯੋਗ ਹੈ ਕਿ ਰਹਾਣੇ ਨੂੰ ਭਾਰਤੀ ਟੀਮ ਦੇ ਖਿਡਾਰੀ ਪਿਆਰ ਨਾਲ ਜਿੰਕਸ ਜਾਂ ਜਿੰਕਸੀ ਨਾਲ ਬੁਲਾਉਂਦੇ ਹਨ।

PunjabKesari
ਜ਼ਿਕਰਯੋਗ ਹੈ ਕਿ ਭਾਰਤੀ ਟੀਮ ਇਸ ਸਮੇਂ ਬੰਗਲਾਦੇਸ਼ ਵਿਰੁੱਧ 2 ਟੈਸਟ ਮੈਚਾਂ ਦੀ ਸੀਰੀਜ਼ ਖੇਡ ਰਹੀ ਹੈ। ਸੀਰੀਜ਼ ਦਾ ਪਹਿਲਾ ਟੈਸਟ ਮੈਚ ਇੰਦੌਰ 'ਚ ਖੇਡਿਆ ਗਿਆ ਸੀ, ਜਿਸ 'ਚ ਭਾਰਤੀ ਟੀਮ ਨੇ ਪਾਰੀ ਤੇ 130 ਦੌੜਾਂ ਨਾਲ ਜਿੱਤ ਹਾਸਲ ਕੀਤੀ ਸੀ। ਇਸ ਟੈਸਟ 'ਚ ਭਾਰਤੀ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਨੇ ਦੋਹਰਾ ਸੈਂਕੜਾ ਲਗਾਇਆ ਸੀ। ਹੁਣ ਭਾਰਤੀ ਟੀਮ ਕੋਲਕਾਤਾ ਦੇ ਮੈਦਾਨ 'ਤੇ ਬੰਗਲਾਦੇਸ਼ ਵਿਰੁੱਧ ਦੂਜਾ ਟੈਸਟ ਜੋਕਿ ਡੇ-ਨਾਈਟ ਹੋਵੇਗਾ।

  • Indian team
  • day-night test
  • Pink ball
  • Rahane ਭਾਰਤੀ ਟੀਮ
  • ਡੇ-ਨਾਈਟ ਟੈਸਟ
  • ਪਿੰਕ ਗੇਂਦ
  • ਰਹਾਣੇ

ਹਾਕੀ ਪ੍ਰੋ-ਲੀਗ 'ਚ ਭਾਰਤ ਦੇ ਘਰੇਲੂ ਮੈਚ ਭੁਵਨੇਸ਼ਵਰ 'ਚ

NEXT STORY

Stories You May Like

  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • nitish rana got out twice on the same ball in ipl
    IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ 'ਤੇ 2 ਵਾਰ ਹੋ ਗਿਆ Out (ਵੀਡੀਓ)
  • mazdoor ekta union dinanagar celebrated   labor day
    ਮਜ਼ਦੂਰ ਏਕਤਾ ਯੂਨੀਅਨ ਦੀਨਾਨਗਰ ਨੇ 'ਲੇਬਰ ਡੇ' ਮਨਾਇਆ
  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • vinesh phogat in trouble  ita sends notice for missing dope test
    ਮੁਸੀਬਤ ਵਿੱਚ ਫਸੀ ਵਿਨੇਸ਼ ਫੋਗਾਟ; ਡੋਪ ਟੈਸਟ ਮਿਸ ਕਰਨ 'ਤੇ ITA ਨੇ ਭੇਜਿਆ ਨੋਟਿਸ
  • ipl 2026  preity zinta talks to fan injured by priyansh  s six
    IPL 2026: ਪ੍ਰਿਆਂਸ਼ ਦੇ ਛੱਕੇ ਨਾਲ ਜ਼ਖਮੀ ਹੋਏ ਪ੍ਰਸ਼ੰਸਕ ਨਾਲ ਪ੍ਰੀਤੀ ਜ਼ਿੰਟਾ ਨੇ ਕੀਤੀ ਗੱਲ; ਦਿੱਤਾ ਖਾਸ ਸੱਦਾ
  • students launch cleanup drive in white rock on earth day
    ਅਰਥ ਡੇ ਮੌਕੇ ਵਾਈਟ ਰੌਕ 'ਚ ਵਿਦਿਆਰਥੀਆਂ ਨੇ ਚਲਾਈ ਸਫਾਈ ਮੁਹਿੰਮ
  • virat kohli  s stormy innings  even veteran batsmen became fans
    IPL 2026: ਵਿਰਾਟ ਕੋਹਲੀ ਦੀ ਤੂਫ਼ਾਨੀ ਪਾਰੀ ਨੇ RCB ਨੂੰ ਦਿਵਾਈ ਜਿੱਤ; ਦਿੱਗਜ ਬੱਲੇਬਾਜ਼ ਵੀ ਹੋਏ ਫਿਦਾ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  big clash between rcb and mumbai today
      IPL 2026: RCB ਤੇ ਮੁੰਬਈ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
    • ipl 2026  chennai face lucknow today
      IPL 2026: ਚੇਨਈ ਦਾ ਸਾਹਮਣਾ ਅੱਜ ਲਖਨਊ ਨਾਲ, ਜਾਣੋ ਕੀ ਕਹਿੰਦੇ ਨੇ ਅੰਕੜੇ
    • our grip on the match was strong  gill
      ਪਾਵਰਪਲੇਅ ਤੋਂ ਬਾਅਦ ਹੀ ਭਰੋਸਾ ਹੋ ਗਿਆ ਸੀ ਕਿ ਮੈਚ 'ਤੇ ਸਾਡੀ ਪਕੜ ਮਜ਼ਬੂਤ ਹੈ :...
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • robbery cricket board
      ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ
    • new rule t20 cricket
      ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...
    • cricket has given a special identity to the relations
      ਕ੍ਰਿਕਟ ਨੇ ਭਾਰਤ , ਤ੍ਰਿਨੀਦਾਦ ਅਤੇ ਟੋਬੈਗੋ ਦੇ ਰਿਸ਼ਤਿਆਂ ਨੂੰ ਦਿੱਤੀ ਖ਼ਾਸ ਪਛਾਣ...
    • rr vs gt
      IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ, ਅੰਕ ਸੂਚੀ 'ਚ ਹੋਇਆ ਵੱਡਾ...
    • shubman gill played a stormy innings
      RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ, ਗੁਜਰਾਤ ਨੇ ਰਾਜਸਥਾਨ ਨੂੰ...
    • a crucial match for both rajasthan and gujarat
      RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦੋਵਾਂ ਟੀਮਾਂ 'ਚ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +