Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    2:56:25 PM

  • ssr in punjab

    ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24...

  • ind vs nz

    ਗਲੇਨ ਫਿਲਿਪਸ ਦਾ ਅਰਧ ਸੈਂਕੜਾ, ਨਿਊਜ਼ੀਲੈਂਡ ਨੇ...

  • india in unga

    ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ...

  • indian company emudhra  s big mistake compromised the security

    ਭਾਰਤੀ ਕੰਪਨੀ eMudhra ਦੀ ਵੱਡੀ ਗਲਤੀ , ਖ਼ਤਰੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਦਿੱਲੀ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ, ਅਕਸ਼ਰ ਪਟੇਲ ਤੇ ਲਲਿਤ ਯਾਦਵ ਨੇ ਪਲਟਿਆ ਮੈਚ

SPORTS News Punjabi(ਖੇਡ)

IPL 2022 : ਦਿੱਲੀ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ, ਅਕਸ਼ਰ ਪਟੇਲ ਤੇ ਲਲਿਤ ਯਾਦਵ ਨੇ ਪਲਟਿਆ ਮੈਚ

  • Author Tarsem Singh,
  • Updated: 27 Mar, 2022 07:30 PM
Sports
dc vs mi ipl 2022
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈ. ਪੀ. ਐੱਲ. 2022 ਦਾ ਦੂਜਾ ਮੈਚ ਅੱਜ ਮੁੰਬਈ ਤੇ ਦਿੱਲੀ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਦਿੱਲੀ ਨੇ ਮੁੰਬਈ ਇੰਡੀਅਨਜ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਮੁੰਬਈ ਦੀ ਟੀਮ ਨੇ ਆਪਣੀ ਪਾਰੀ ਦੇ ਦੌਰਾਨ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 177 ਦੌੜਾਂ ਬਣਾਈਆਂ। ਇਸ ਤਰ੍ਹਾਂ ਮੁੰਬਈ ਨੇ ਦਿੱਲੀ ਨੂੰ ਜਿੱਤ ਲਈ 178 ਦੌੜਾਂ ਦਾ ਟੀਚਾ ਦਿੱਤਾ ਹੈ। ਈਸ਼ਾਨ ਕਿਸ਼ਨ ਨੇ ਮੈਚ 'ਚ ਅਜੇਤੂ ਰਹਿੰਦੇ ਹੋਏ ਸ਼ਾਨਦਾਰ ਪਾਰੀ ਖੇਡ 11 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 81 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 4 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 41 ਦੌੜਾਂ ਦੀ ਪਾਰੀ ਖੇਡੀ।  ਦਿੱਲੀ ਵਲੋਂ ਖ਼ਲੀਲ ਅਹਿਮਦ ਨੇ 2 ਤੇ ਕੁਲਦੀਪ ਯਾਦਵ ਨੇ 3 ਵਿਕਟਾਂ ਝਟਕਾਈਆਂ।

ਟੀਚੇ ਦਾ ਪਿੱਛਾ ਕਰਨ ਆਈ ਦਿੱਲੀ ਦੀ ਟੀਮ ਨੇ 18.2 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਆਪਣੇ ਨਾਂ ਕਰ ਲਿਆ। ਦਿੱਲੀ ਲਈ ਆਖ਼ਰੀ ਓਵਰਾਂ 'ਚ ਲਲਿਤ ਯਾਦਵ ਤੇ ਅਕਸ਼ਰ ਪਟੇਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਮੈਚ ਜੇਤੂ ਪਾਰੀਆਂ ਖੇਡੀਆਂ।  ਲਲਿਤ 48 ਦੌੜਾਂ ਤੇ ਅਕਸ਼ਰ ਪਟੇਲ 38 ਦੌੜਾਂ ਬਣਾ ਅਜੇਤੂ ਰਹੇ। ਮੁੰਬਈ ਵਲੋਂ ਬਾਸਿਲ ਥੰਪੀ ਨੇ 3, ਮੁਰੂਗਨ ਅਸ਼ਵਿਨ ਨੇ 2 ਤੇ ਟਾਈਮਲ ਮਿਲਸ ਨੇ 1 ਵਿਕਟ ਲਈ।  ਟੀਚੇ ਦਾ ਪਿੱਛਾ ਕਰਨ ਆਈ ਦਿੱਲੀ ਦੀ ਪਹਿਲੀ ਵਿਕਟ ਟਿਮ ਸਿਫਰਟ ਦੇ ਤੌਰ 'ਤੇ ਡਿੱਗੀ। ਸਿਫਰਟ 21 ਦੌੜਾਂ ਦੇ ਨਿੱਜੀ ਸਕੋਰ 'ਤੇ ਮੁਰੂਗਨ ਅਸ਼ਵਿਨ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ।

PunjabKesari

ਦਿੱਲੀ ਦੀ ਦੂਜੀ ਵਿਕਟ ਮਨਦੀਪ ਸਿੰਘ ਦੇ ਤੌਰ 'ਤੇ ਡਿੱਗੀ। ਮਨਦੀਪ ਆਪਣਾ ਖ਼ਾਤਾ ਵੀ ਨਾ ਖੋਲ੍ਹ ਸਕੇ ਤੇ ਮੁਰੂਗਨ ਅਸ਼ਵਿਨ ਦੀ ਗੇਂਦ 'ਤੇ ਤਿਲਕ ਵਰਮਾ ਨੂੰ ਕੈਚ ਦੇ ਕੇ ਆਊਟ ਹੋ ਗਏ। ਦਿੱਲੀ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਰਿਸ਼ਭ ਪੰਤ 1 ਦੌੜ ਦੇ ਨਿੱਜੀ ਸਕੋਰ 'ਤੇ ਮਿਲਸ ਦੀ ਗੇਂਦ 'ਤੇ ਟਿਮ ਡੇਵਿਡ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਦਿੱਲੀ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ 38 ਦੌੜਾਂ ਬਣਾ ਆਊਟ ਹੋਏ। ਸ਼ਾਹ ਨੇ 4 ਚੌਕਿਾਆਂ ਤੇ 2 ਛੱਕਿਆਂ ਦੀ ਮਦਦ ਨਾਲ 38 ਦੌੜਾਂ ਬਣਾਈਆਂ। ਦਿੱਲੀ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਰੋਵਮੈਨ ਪਾਵੇਲ ਆਪਣਾ ਖ਼ਾਤਾ ਵੀ ਨਾ ਖ਼ੋਲ ਸਕੇ ਤੇ ਸਿਫਰ ਦੇ ਸਕੋਰ 'ਤੇ ਬਾਸਿਲ ਥੰਪੀ ਦੀ ਗੇਂਦ 'ਤੇ ਡੇਨੀਅਲ ਸੈਮਸ ਨੂੰ ਕੈਚ ਦੇ ਕੇ ਆਊਟ ਹੋ ਗਏ। ਦਿੱਲੀ ਦੀ ਛੇਵੀਂ ਵਿਕਟ ਸ਼ਾਰਦੁਲ ਠਾਕੁਰ ਦੇ ਤੌਰ 'ਤੇ ਡਿੱਗੀ। ਸ਼ਾਰਦੁਲ ਨੇ 4 ਚੌਕਿਆਂ ਦੀ ਮਦਦ ਨਾਲ 22 ਦੌੜਾਂ ਬਣਾਈਆਂ ਪਰ ਬਦਕਿਸਮਤੀ ਨਾਲ ਬਾਸਿਲ ਥੰਪੀ ਦੀ ਗੇਂਦ 'ਤੇ ਰੋਹਿਤ ਨੂੰ ਕੈਚ ਦੇ ਕੇ ਆਊਟ ਹੋ ਗਏ। ਖ਼ਬਰ ਲਿਖੇ ਜਾਣ ਸਮੇਂ ਤਕ ਦਿੱਲੀ ਨੇ 6 ਵਿਕਟਾਂ ਦੇ ਨੁਕਸਾਨ 'ਤੇ 115 ਦੌੜਾਂ ਬਣਾ ਲਈਆਂ ਸਨ। 

ਇਹ ਵੀ ਪੜ੍ਹੋ : IPL 2022 : ਈਸ਼ਾਨ ਕਿਸ਼ਨ ਦਾ ਸ਼ਾਨਦਾਰ ਅਰਧ ਸੈਂਕੜਾ, ਮੁੰਬਈ ਨੇ ਦਿੱਲੀ ਨੂੰ ਦਿੱਤਾ 178 ਦੌੜਾਂ ਦਾ ਟੀਚਾ

ਇਹ ਵੀ ਪੜ੍ਹੋ : DC vs MI : ਰੋਹਿਤ ਸ਼ਰਮਾ ਨੇ ਪਹਿਲੇ ਹੀ ਓਵਰ ’ਚ ਛੱਕਾ ਮਾਰ ਆਪਣੇ ਨਾਂ ਕੀਤਾ ਇਹ ਵੱਡਾ ਰਿਕਾਰਡ

ਟੀਮਾਂ :

ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਅਨਮੋਲਪ੍ਰੀਤ ਸਿੰਘ, ਕੀਰੋਨ ਪੋਲਾਰਡ, ਟਿਮ ਡੇਵਿਡ, ਡੈਨੀਅਲ ਸੈਮਸ, ਮੁਰੂਗਨ ਅਸ਼ਵਿਨ, ਟਿਮਲ ਮਿਲਸ, ਜਸਪ੍ਰੀਤ ਬੁਮਰਾਹ, ਬੇਸਿਲ ਥੰਪੀ

ਦਿੱਲੀ ਕੈਪੀਟਲਜ਼ : ਪ੍ਰਿਥਵੀ ਸ਼ਾਹ, ਟਿਮ ਸੀਫਰਟ, ਮਨਦੀਪ ਸਿੰਘ, ਰਿਸ਼ਭ ਪੰਤ (ਕਪਤਾਨ/ਵਿਕਟਕੀਪਰ), ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਖਲੀਲ ਅਹਿਮਦ, ਕੁਲਦੀਪ ਯਾਦਵ, ਕਮਲੇਸ਼ ਨਾਗਰਕੋਟੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Mumbai vs Delhi
  • IPL 2022
  • Mumbai Indians vs Delhi Capitals
  • ਮੁੰਬਈ ਬਨਾਮ ਦਿੱਲੀ
  • ਆਈ ਪੀ ਐੱਲ 2022
  • ਮੁੰਬਈ ਇੰਡੀਅਨਜ਼ ਬਨਾਮ ਦਿੱਲੀ ਕੈਪੀਟਲਜ਼

DC vs MI : ਰੋਹਿਤ ਸ਼ਰਮਾ ਨੇ ਪਹਿਲੇ ਹੀ ਓਵਰ ’ਚ ਛੱਕਾ ਮਾਰ ਆਪਣੇ ਨਾਂ ਕੀਤਾ ਇਹ ਵੱਡਾ ਰਿਕਾਰਡ

NEXT STORY

Stories You May Like

  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • tanmay baloda takes 8 wickets
    ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • ranji trophy  assam defeated tripura by 9 wickets
    ਰਣਜੀ ਟਰਾਫ਼ੀ : ਅਸਮ ਨੇ ਤ੍ਰਿਪੁਰਾ ਨੂੰ 9 ਵਿਕਟਾਂ ਨਾਲ ਹਰਾਇਆ
  • australia defeated south africa by 214 runs
    ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ ਹਰਾਇਆ
  • smriti mandhana s brilliant start as captain
    ਕਪਤਾਨ ਵਜੋਂ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਸ਼ੁਰੂਆਤ, ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ
  • gujarat defeated odisha by 10 wickets
    ਦੇਸਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੇ ਓਡੀਸ਼ਾ ਨੂੰ 10 ਵਿਕਟਾਂ ਨਾਲ ਹਰਾਇਆ
  • delhi defeated j k by four runs in the women  s under 19 t20 trophy
    ਦਿੱਲੀ ਨੇ ਮਹਿਲਾ ਅੰਡਰ-19 ਟੀ-20 ਟਰਾਫੀ ਵਿੱਚ J & K ਨੂੰ ਚਾਰ ਦੌੜਾਂ ਨਾਲ ਹਰਾਇਆ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • suvarna raj creates history in discus throw wins gold medal
      ਡਿਸਕਸ ਥ੍ਰੋਅ 'ਚ ਸੁਵਰਣਾ ਰਾਜ ਨੇ ਰਚਿਆ ਇਤਿਹਾਸ, ਜਿੱਤਿਆ ਸੋਨ ਤਗਮਾ
    • there has been a lack of experience in the indian bowling attack
      ਭਾਰਤੀ ਗੇਂਦਬਾਜ਼ੀ ’ਚ ਤਜ਼ਰਬੇ ਦੀ ਕਮੀ ਰਹੀ ਹੈ, ਭੁਵੀ ਉਸ ਨੂੰ ਪੂਰਾ ਕਰਨਗੇ : ਅਈਅਰ
    • first t20i match between ind and nz today
      IND ਤੇ NZ ਵਿਚਾਲੇ ਪਹਿਲਾ T20I ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
    • mitchell starc breaks glenn mcgrath  s record
      ਮਿਚੇਲ ਸਟਾਰਕ ਨੇ ਰਚਿਆ ਇਤਿਹਾਸ, ਗਲੇਨ ਮੈਕਗ੍ਰਾ ਦਾ ਤੋੜਿਆ ਰਿਕਾਰਡ
    • krishna sivarajan won a silver medal in sh6 badminton
      ਕ੍ਰਿਸ਼ਨਾ-ਸਿਵਾਰਾਜਨ ਨੇ SH6 ਬੈਡਮਿੰਟਨ 'ਚ ਜਿੱਤਿਆ ਚਾਂਦੀ ਦਾ ਤਗਮਾ, SL4 'ਚ 3...
    • akira banoth and ravi kartik won silver medals
      ਅਕੀਰਾ ਬਨੋਥੁ ਅਤੇ ਰਵੀ ਕਾਰਤਿਕ ਨੇ ਜਿੱਤੇ ਚਾਂਦੀ ਦੇ ਤਗਮੇ
    • the first commonwealth kabaddi championship will be held in ahmedabad
      ਅਹਿਮਦਾਬਾਦ 'ਚ 23 ਅਕਤੂਬਰ ਤੋਂ ਹੋਵੇਗੀ ਪਹਿਲੀ ਰਾਸ਼ਟਰਮੰਡਲ ਕਬੱਡੀ ਚੈਂਪੀਅਨਸ਼ਿਪ
    • sheetal and payal win silver medal in archery
      ਤੀਰਅੰਦਾਜ਼ੀ 'ਚ ਸ਼ੀਤਲ-ਪਾਇਲ ਦੀ ਜੋੜੀ ਨੇ ਜਿੱਤਿਆ ਚਾਂਦੀ ਦਾ ਤਗਮਾ, ਸਵਾਤੀ-ਆਦਿਲ...
    • swimmer himanshu nandal wins second bronze medal in 100m breaststroke
      ਤੈਰਾਕ ਹਿਮਾਂਸ਼ੂ ਨੰਦਲ ਨੇ 100 ਮੀਟਰ ਬ੍ਰੈਸਟਸਟ੍ਰੋਕ 'ਚ ਜਿੱਤਿਆ ਦੂਜਾ ਕਾਂਸੀ ਦਾ...
    • preeti pal won a silver medal in the women  s 100m t35 event
      ਪ੍ਰੀਤੀ ਪਾਲ ਨੇ ਮਹਿਲਾਵਾਂ ਦੀ 100 ਮੀਟਰ T35 ਸਪਰਧਾ 'ਚ ਜਿੱਤਿਆ ਚਾਂਦੀ ਦਾ ਤਗਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +