Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:21:08 AM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੋਰੋਨਾ ਵਾਇਰਸ ਦੇ ਖੌਫ ਵਿਚਾਲੇ ਦੀਪਿਕਾ ਨੇ ਕੋਹਲੀ ਨੂੰ ਦਿੱਤਾ ਇਕ ਖਾਸ ਚੈਲੇਂਜ, ਦੇਖੋ ਵੀਡੀਓ

SPORTS News Punjabi(ਖੇਡ)

ਕੋਰੋਨਾ ਵਾਇਰਸ ਦੇ ਖੌਫ ਵਿਚਾਲੇ ਦੀਪਿਕਾ ਨੇ ਕੋਹਲੀ ਨੂੰ ਦਿੱਤਾ ਇਕ ਖਾਸ ਚੈਲੇਂਜ, ਦੇਖੋ ਵੀਡੀਓ

  • Updated: 19 Mar, 2020 05:36 PM
Sports
deepika padukone safehands challenge invites virat kohli
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਵਿਸ਼ਵ ਭਰ ’ਚ ਕੋਰੋਨਾ ਵਾਇਰਸ ਦਾ ਅਸਰ ਬਹੁਤ ਤੇਜੀ ਨਾਲ ਹੋ ਰਿਹਾ ਹੈ। ਇਸ ਵਾਇਰਸ ਦਾ ਕਹਿਰ ਦੁਨੀਆਭਰ 'ਚ ਵੱਧਣ ਕਾਰਨ ਹਰ ਜਗ੍ਹਾ ਸਾਵਧਾਨੀ ਵਰਤੀ ਜਾ ਰਹੀ ਹੈ। ਜਿਸ ਦੇ ਨਾਲ ਹੁਣ ਤਕ ਵਿਸ਼ਵ ’ਚ ਲਗਭਗ 9 ਹਜ਼ਾਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦ ਕਿ 2.2 ਲੱਖ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹਨ। ਇਸ ਵਾਇਰਸ ਤੋਂ ਬਚਾਅ ਨੂੰ ਲੈ ਕੇ ਹੁਣ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨੇ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਇਕ ਖਾਸ ਚੈਲੇਂਜ ਦਿੱਤਾ ਹੈ।PunjabKesari

ਕੋਰੋਨਾ ਵਾਇਰਸ ਤੋਂ ਵੱਡੇ-ਵੱਡੇ ਸੈਲੀਬਿ੍ਰਟੀ ਹੁਣ ਲੋਕਾਂ ਨੂੰ ਬਚਣ ਦੇ ਸਹੀ ਤਰੀਕੇ ਦੱਸ ਰਹੇ ਹਨ। ਜਿਸ ’ਚ ਹੁਣ ਬਾਲੀਵੁੱਡ ਵੀ ਸ਼ਾਮਲ ਹੋ ਗਿਆ ਹੈ। ਹਾਲ ਹੀ ’ਚ ਵਰਲਡ ਹੈਲਥ ਆਰਗੇਨਾਈਜੇਸ਼ਨ ਵੱਲੋਂ ਇਕ ਚੈਲੇਂਜ ਦਿੱਤਾ ਗਿਆ, ਇਸ ਚੈਲੇਂਜ ਦਾ ਨਾਂ #SafeHandschallenge ਹੈ। ਇਹ ਚੈਲੇਂਜ WHO ਦੇ ਡਾਇਰੈਕਟਰ ਜਨਰਲ ਡਾਕਟਰ ਟਿਡਰੋਜ ਵੱਲੋਂ ਦੀਪਿਕਾ ਨੂੰ ਮਿਲਿਆ, ਜਿਸ ਨੂੰ ਸਵੀਕਾਰ ਕਰਦੀ ਹੋਈ ਦੀਪਿਕਾ ਨੇ ਆਪਣੇ ਹੱਥ ਧੋਂਦੇ ਹੋਏ ਦੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਦੀਪਿਕਾ ਨੇ ਉਸੇ ਅੰਦਾਜ਼ ’ਚ ਲੋਕਾਂ ਨੂੰ ਵੀ ਕੋਰੋਨਾ ਨਾਲ ਲੜਨ ਲਈ ਉਤਸ਼ਾਹਤ ਕੀਤਾ ਹੈ। ਇਸ ਦੌਰਾਨ ਹੁਣ ਉਨ੍ਹਾਂ ਨੇ ਖੇਡ ਦੀ ਦੁਨੀਆ ਦੇ 3 ਦਿੱਗਜ ਖਿਡਾਰੀਆਂ ਨੂੰ ਇਹ ਨੂੰ ਚੈਲੇਂਜ ਕੀਤਾ ਹੈ ਕਿ ਉਹ ਵੀ ਵੀਡੀਓ ਬਣਾ ਕਰ ਲੋਕਾਂ ਨੂੰ ਇੰਝ ਉਤਸ਼ਾਹਤ ਕਰਨ। ਦੀਪਿਕਾ ਨੇ ਟੈਨਿਸ ਦੇ ਦਿੱਗਜ ਰੋਜ਼ਰ ਫੈਰਡਰ, ਫੁੱਟਬਾਲ ਦੇ ਦਿੱਗਜ ਕ੍ਰਿਰਸਟੀਆਨੋ ਰੋਨਾਲਡੋ ਅਤੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਨਾਂ ਵੀ ਸ਼ਾਮਲ ਹੈ। ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਇਹ 3 ਦਿੱਗਜ ਖਿਡਾਰੀ ਇਹ ਚੈਲੇਂਜ ਸਵੀਕਾਰ ਕਰ ਕੇ ਵੀਡੀਓ ਬਣਾ ਕੇ ਲੋਕਾਂ ਨੂੰ ਕੋਰੋਨਾ ਖਿਲਾਫ ਇੰਝ ਬਚਾਅ ਕਰਨ ਲਈ ਉਤਸ਼ਾਹਤ ਕਰਦੇ ਹਨ। 

Thank You @DrTedros, for nominating me for the #SafeHands Challenge!#COVID19 surely is an uphill health and public safety task, but all of us are in this fight together!I further nominate @rogerfederer,@Cristiano and @imVkohli to take up this challenge! #coronavirus #StaySafe https://t.co/45glSxXkqP pic.twitter.com/7s7R4pIrrL

— Deepika Padukone (@deepikapadukone) March 17, 2020

ਫਿਲਹਾਲ ਵਿਰਾਟ ਨੇ ਤਾਂ ਅਜੇ ਤਕ ਵੀਡੀਓ ਬਣ ਕੇ ਸ਼ੇਅਰ ਨਹੀਂ ਕੀਤੀ ਹੈ ਪਰ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਸੇਫ ਹੈਂਡਸ ਚੈਲੇਂਜ ਲੈਂਦੇ ਹੋਏ ਵੀਡੀਓ ਪੋਸਟ ਕੀਤੀ ਹੈ ਅਤੇ ਲੋਕਾਂ ਨੂੰ ਸਾਫ਼-ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।

  • Corona Virus
  • Virat Kohli
  • Deepika
  • Bollywood actress
  • Deepika Padukone
  • Safe Hands Challenge
  • ਕੋਰੋਨਾ ਵਾਇਰਸ
  • ਭਾਰਤੀ ਕਪਤਾਨ ਵਿਰਾਟ ਕੋਹਲੀ
  • ਦੀਪਿਕਾ
  • ਬਾਲੀਵੁੱਡ ਅਦਾਕਾਰਾ
  • ਦੀਪਿਕਾ ਪਾਦੁਕੋਣ
  • ਸੇਫ ਹੈਂਡਸ ਚੈਲੇਂਜ

ਮੰਤਰਾਲਾ ਦੀ NSF ਨੂੰ ਸਲਾਹ : 15 ਅਪ੍ਰੈਲ ਤਕ ਟੂਰਨਾਮੈਂਟ ਅਤੇ ਟ੍ਰਾਇਲ ਦੇ ਆਯੋਜਨ ਨਾ ਕਰਾਏ ਜਾਣ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • gursimran mand beaten up at sri panjokhra sahib watch video
    ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕੁੱਟਮਾਰ, ਦੇਖੋ ਵੀਡੀਓ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • rahane reveals about kohli after retirement
    ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ ਕੀਤਾ ਖੁਲਾਸਾ
  • nayab singh saini  charanjit singh channi  congress  haryana
    ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ ਦਿੱਤਾ : CM ਸੈਣੀ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • gukesh currently appears to lack confidence  nihal sarin
      ਗੁਕੇਸ਼ ਵਿੱਚ ਇਸ ਵੇਲੇ ਆਤਮਵਿਸ਼ਵਾਸ ਦੀ ਘਾਟ ਜਾਪਦੀ ਹੈ : ਨਿਹਾਲ ਸਰੀਨ
    • no pressure because coach and captain tell me what to do  jurel
      ਕੋਈ ਦਬਾਅ ਨਹੀਂ ਸੀ ਕਿਉਂਕਿ ਕੋਚ ਤੇ ਕਪਤਾਨ ਦੱਸਦੇ ਹਨ ਕਿ ਕੀ ਕਰਨੈ : ਧਰੁਵ ਜੁਰੇਲ
    • pranavi urs finishes tied 38th in switzerland
      ਸਵਿਟਜ਼ਰਲੈਂਡ ਵਿੱਚ ਪ੍ਰਣਵੀ ਉਰਸ 38ਵੇਂ ਸਥਾਨ 'ਤੇ ਰਹੀ
    • yuvraj singh will once again hit fours and sixes
      ਇਕ ਵਾਰ ਫ਼ਿਰ ਚੌਕੇ-ਛੱਕੇ ਵਰ੍ਹਾਉਣਗੇ ਯੁਵਰਾਜ ਸਿੰਘ! WCL 'ਚ ਦਿਖੇਗਾ ਜਲਵਾ
    • india eyes hosting 2036 olympics
      2036 ਓਲੰਪਿਕ ਦੀ ਮੇਜ਼ਬਾਨੀ 'ਤੇ ਭਾਰਤ ਦੀ ਨਜ਼ਰ; PM ਮੋਦੀ ਵੱਲੋਂ ਦੇਸ਼ ਵਿਆਪੀ...
    • indian u 20 men  s team to play two friendly matches against yemen
      ਭਾਰਤੀ ਅੰਡਰ-20 ਪੁਰਸ਼ ਟੀਮ ਬੈਂਗਲੁਰੂ ਵਿੱਚ ਯਮਨ ਵਿਰੁੱਧ ਦੋ ਦੋਸਤਾਨਾ ਮੈਚ ਖੇਡੇਗੀ
    • draw against china with 11 debutants a good sign for the future  marijne
      ਡੈਬਿਊ ਕਰਨ ਵਾਲੇ 11 ਖਿਡਾਰੀਆਂ ਨਾਲ ਚੀਨ ਵਿਰੁੱਧ ਡਰਾਅ ਭਵਿੱਖ ਲਈ ਚੰਗਾ ਸੰਕੇਤ :...
    • first test century came with clarity  padikkal
      ਰਣਨੀਤੀ ਦੀ ਸਪੱਸ਼ਟਤਾ ਅਤੇ ਵੱਡੀ ਪਾਰੀ ਦੀ ਭੁੱਖ ਨਾਲ ਆਇਆ ਪਹਿਲਾ ਟੈਸਟ ਸੈਂਕੜਾ :...
    • swiatek continues stellar run  sabalenka also wins
      ਸਵਿਯਾਤੇਕ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ, ਸਬਾਲੇਂਕਾ ਵੀ ਜਿੱਤੀ
    • is ronaldo about to retire from football
      ਫੁੱਟਬਾਲ ਤੋਂ ਸੰਨਿਆਸ ਲੈਣ ਵਾਲੇ ਹਨ ਰੋਨਾਲਡੋ? ਕਿਹਾ-'ਸ਼ਾਇਦ ਇਹ ਮੇਰਾ ਆਖਰੀ...'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +