Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:49:42 PM

  • sebi  s new rules on   share buyback   come into force  will be in   open market

    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1...

  • heatwave alert who

    ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ...

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • bhupesh baghel gave a big warning to congress leaders

    'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸਾਬਕਾ ਚੈਂਪੀਅਨ ਕ੍ਰਿਸਟੀਅਨ ਗਾਰਿਨ ਨੇ ਫ੍ਰਿਟਜ਼ ਨੂੰ ਹਰਾਇਆ, ਇਸਨਰ ਨਾਲ ਹੋਵੇਗਾ ਮੁਕਾਬਲਾ

SPORTS News Punjabi(ਖੇਡ)

ਸਾਬਕਾ ਚੈਂਪੀਅਨ ਕ੍ਰਿਸਟੀਅਨ ਗਾਰਿਨ ਨੇ ਫ੍ਰਿਟਜ਼ ਨੂੰ ਹਰਾਇਆ, ਇਸਨਰ ਨਾਲ ਹੋਵੇਗਾ ਮੁਕਾਬਲਾ

  • Author Tarsem Singh,
  • Updated: 10 Apr, 2022 02:48 PM
Sports
defending champion christian garin defeated fritz will clash with isner
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਸਾਬਕਾ ਚੈਂਪੀਅਨ ਕ੍ਰਿਸਟੀਅਨ ਗਾਰਿਨ ਨੇ ਦੂਜਾ ਦਰਜਾ ਪ੍ਰਾਪਤ ਟੇਲਰ ਫ੍ਰਿਟਜ਼ ਨੂੰ ਹਰਾ ਕੇ ਸ਼ੁੱਕਰਵਾਰ ਨੂੰ ਇੱਥੇ ਅਮਰੀਕੀ ਓਪਨ ਕਲੇ ਕੋਰਟ ਟੈਨਿਸ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਜਗ੍ਹਾ ਬਣਾਈ। ਟੂਰਨਾਮੈਂਟ 'ਚ ਅਜੇ ਤਕ ਅਜੇਤੂ ਗਾਰਿਨ ਦੀ ਇਹ ਲਗਾਤਾਰ 8ਵੀਂ ਜਿੱਤ ਹੈ। ਉਨ੍ਹਾਂ ਨੇ ਕੁਆਰਟਰ ਫਾਈਨਲ 'ਚ ਫ੍ਰਿਟਜ਼ ਨੂੰ 6-2, 6-7 (5), 6-3 ਨਾਲ ਹਰਾਇਆ ਜੋ 13ਵੀਂ ਵਿਸ਼ਵ ਰੈਂਕਿੰਗ ਦੇ ਨਾਲ ਅਮਰੀਕਾ ਦੇ ਚੋਟੀ ਦੀ ਰੈਂਕਿੰਗ ਵਾਲੇ ਖਿਡਾਰੀ ਹਨ।

ਪਿਛਲੇ ਮਹੀਨੇ ਕੈਲੀਫੋਰਨੀਆਂ 'ਚ ਇੰਡੀਅਨਜ਼ ਵੇਲਸ ਖ਼ਿਤਾਬ ਜਿੱਤਣ ਵਾਲੇ ਫ੍ਰਿਟਜ਼ ਨੇ ਪਿਛਲੇ 10 'ਚੋਂ 9 ਮੁਕਾਬਲੇ ਜਿੱਤੇ ਹਨ। ਗਾਰਿਨ ਨੇ 2019 'ਚ ਹਿਊਸਟਨ 'ਚ ਖ਼ਿਤਾਬ ਜਿੱਤਿਆ ਸੀ ਤੇ ਮਹਾਮਾਰੀ ਕਾਰਨ ਪਿਛਲੇ ਦੋ ਸਾਲ ਇਸ ਟੂਰਨਾਮੈਂਟ 'ਚ ਆਯੋਜਨ ਨਹੀਂ ਹੋ ਸਕਿਆ। ਦੁਨੀਆ ਦੇ 29ਵੇਂ ਨੰਬਰ ਦੇ ਖਿਡਾਰੀ ਤੇ ਪੰਜਵਾਂ ਦਰਜਾ ਪ੍ਰਾਪਤ ਗਾਰਿਨ ਫਾਈਨਲ 'ਚ ਜਗ੍ਹਾ ਬਣਾਉਣ ਲਈ ਸ਼ਨੀਵਾਰ ਨੂੰ ਚੌਥਾ ਦਰਜਾ ਪ੍ਰਾਪਤ ਜਾਨ ਇਸਨਰ ਨਾਲ ਭਿੜਨਗੇ। ਇਸਨਰ ਨੇ ਕੁਆਰਟਰ ਫਾਈਨਲ 'ਚ ਫ੍ਰਾਂਸੇਸ ਤਿਆਫੋ ਨੂੰ 6-4, 2-6, 6-3 ਨਾਲ ਹਰਾਇਆ। 

  • Defending champion Cristian Garin
  • Cristian Garin
  • Taylor Fritz
  • ਕ੍ਰਿਸਟੀਅਨ ਗਾਰਿਨ
  • ਅਮਰੀਕੀ ਓਪਨ
  • ਸੈਮੀਫਾਈਨਲ

RCB ਦੇ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਦੀ ਭੈਣ ਦਾ ਦਿਹਾਂਤ, IPL ਛੱਡ ਪਰਤੇ ਘਰ

NEXT STORY

Stories You May Like

  • chess federation suspends former world champion kramnik
    ਸ਼ਤਰੰਜ ਫੈਡਰੇਸ਼ਨ ਨੇ ਸਾਬਕਾ ਵਿਸ਼ਵ ਚੈਂਪੀਅਨ ਕ੍ਰੈਮਨਿਕ ਨੂੰ ਮੁਅੱਤਲ ਕੀਤਾ
  • fritz reaches wimbledon quarter finals after defeating bublik
    ਬੁਬਲਿਕ ਨੂੰ ਹਰਾ ਕੇ ਫ੍ਰਿਟਜ਼ ਵਿੰਬਲਡਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • goals from ramos and ronaldo help portugal beat croatia
    ਰਾਮੋਸ ਤੇ ਰੋਨਾਲਡੋ ਦੇ ਗੋਲ ਨਾਲ ਪੁਰਤਗਾਲ ਨੇ ਕ੍ਰੋਏਸ਼ੀਆ ਨੂੰ 2-1 ਨਾਲ ਹਰਾਇਆ
  • india beat pakistan 4 3 despite conceding two goals in the last quarter
    ਆਖਰੀ ਕੁਆਰਟਰ ’ਚ ਦੋ ਗੋਲ ਗੁਆਉਣ ਦੇ ਬਾਵਜੂਦ ਭਾਰਤ ਨੇ ਪਾਕਿਸਤਾਨ ਨੂੰ 4-3 ਨਾਲ ਹਰਾਇਆ
  • india defeated bangladesh by five wickets in a women  s t20 world cup match
    ਮਹਿਲਾ ਟੀ-20 ਵਿਸ਼ਵ ਕੱਪ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • australia  s maya defeats serena williams at wimbledon
    ਆਸਟ੍ਰੇਲੀਆ ਦੀ ਮਾਇਆ ਨੇ ਵਿੰਬਲਡਨ ਵਿੱਚ ਸੇਰੇਨਾ ਵਿਲੀਅਮਜ਼ ਨੂੰ ਹਰਾਇਆ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india vs england 3rd t20i india won the toss
      India vs England 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ...
    • us star pulisic exits world cup without scoring
      ਵਿਸ਼ਵ ਕੱਪ 'ਚ ਬਿਨਾਂ ਗੋਲ ਕੀਤੇ ਵਿਦਾ ਹੋਏ ਅਮਰੀਕੀ ਸਟਾਰ ਪੁਲਿਸਿਚ
    • will vaibhav suryavanshi play in 2027 world cup
      ਵੈਭਵ ਸੂਰਿਆਵੰਸ਼ੀ 2027 ਵਿਸ਼ਵ ਕੱਪ ਖੇਡਣਗੇ? ਸਾਬਕਾ ਸਪਿਨਰ ਨੇ ਕੀਤੀ ਵੱਡੀ...
    • know why sanju samson was not selected for the zimbabwe series
      ਆਰਾਮ ਦਿੱਤਾ ਜਾਂ ਬਾਹਰ ਕੀਤਾ? ਜ਼ਿੰਬਾਬਵੇ ਸੀਰੀਜ਼ ਲਈ ਸੰਜੂ ਸੈਮਸਨ ਨੂੰ ਨਾ ਚੁਣੇ...
    • ajinkya rahane raises questions
      ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ...
    • ms dhoni turns 45  fans celebrate his birthday
      45 ਸਾਲ ਦੇ ਹੋਏ MS ਧੋਨੀ, ਫੈਨਜ਼ ਨੇ ਰਾਂਚੀ 'ਚ ਉਨ੍ਹਾਂ ਦੇ ਘਰ ਦੇ ਬਾਹਰ ਮਨਾਇਆ...
    • suryakumar  s message to suryavanshi
      ਇਹ ਇੱਕ ਸ਼ਾਨਦਾਰ ਯਾਤਰਾ ਦੀ ਸ਼ੁਰੂਆਤ ਹੈ: ਸੂਰਿਆਕੁਮਾਰ ਦਾ ਸੂਰਿਆਵੰਸ਼ੀ ਨੂੰ...
    • former cricketer gets the responsibility of team india s head coach
      ਟੀਮ ਇੰਡੀਆ ਨੂੰ ਮਿਲ ਗਿਆ ਨਵਾਂ ਕੋਚ ! ਇਹ ਧਾਕੜ ਸੰਭਾਲੇਗਾ ਜ਼ਿੰਮੇਵਾਰੀ
    • famous cricketer passes away at the age of 38
      ਮਸ਼ਹੂਰ ਕ੍ਰਿਕਟਰ ਦਾ 38 ਸਾਲ ਦੀ ਉਮਰ 'ਚ ਦਿਹਾਂਤ, ਖੇਡ ਜਗਤ 'ਚ ਸੋਗ ਦਾ ਲਹਿਰ
    • fritz reaches wimbledon quarter finals after defeating bublik
      ਬੁਬਲਿਕ ਨੂੰ ਹਰਾ ਕੇ ਫ੍ਰਿਟਜ਼ ਵਿੰਬਲਡਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +