Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    10:29:03 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • IPL 2020 DC vs SRH : ਹੈਦਰਾਬਾਦ ਨੇ ਦਿੱਲੀ ਨੂੰ 15 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IPL 2020 DC vs SRH : ਹੈਦਰਾਬਾਦ ਨੇ ਦਿੱਲੀ ਨੂੰ 15 ਦੌੜਾਂ ਨਾਲ ਹਰਾਇਆ

  • Updated: 29 Sep, 2020 11:30 PM
Jalandhar
delhi capitals vs sunrisers hyderabad
  • Share
    • Facebook
    • Tumblr
    • Linkedin
    • Twitter
  • Comment

ਆਬੂ ਧਾਬੀ– ਫਿਰਕੀ ਦੇ ਫਨਕਾਰ ਰਾਸ਼ਿਦ ਖਾਨ ਦੀ ਅਗਵਾਈ ਵਿਚ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਸਨਰਾਈਜ਼ਰਜ਼ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਮੰਗਲਵਾਰ ਨੂੰ ਦਿੱਲੀ ਕੈਪੀਟਲ ਨੂੰ 15 ਦੌੜਾਂ ਨਾਲ ਹਰਾ ਕੇ ਇਸ ਸੈਸ਼ਨ ਵਿਚ ਪਹਿਲੀ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਦੋਵੇਂ ਮੈਚ ਹਾਰ ਚੁੱਕੀ ਸਨਰਾਈਜ਼ਰਜ਼ ਹੈਦਰਾਬਾਦ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਅਰਧ ਸੈਂਕੜੇ ਦੀ ਮਦਦ ਨਾਲ ਹੌਲੀ ਵਿਕਟ 'ਤੇ 4 ਵਿਕਟਾਂ 'ਤੇ 162 ਦੌੜਾਂ ਬਣਾਈਆਂ ਸਨ। ਜਵਾਬ ਵਿਚ ਦਿੱਲੀ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ 'ਤੇ 147 ਦੌੜਾਂ ਹੀ ਬਣਾ ਸਕੀ। ਸਨਰਾਈਜ਼ਰਜ਼ ਦੀ ਜਿੱਤ ਦਾ ਹੀਰੋ ਰਾਸ਼ਿਦ ਰਿਹਾ, ਜਿਸ ਨੇ 4 ਓਵਰਾਂ ਵਿਚ 3.50 ਦੀ ਔਸਤ ਨਾਲ ਸਿਰਫ 14 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ । ਭੁਵਨੇਸ਼ਵਰ ਕੁਮਾਰ ਨੇ 4 ਓਵਰਾਂ ਵਿਚ 25 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ।

PunjabKesariPunjabKesari
ਦਿੱਲੀ ਲਈ ਰਿਸ਼ਭ ਪੰਤ ਉਮੀਦਾਂ ਦੀ ਆਖਰੀ ਕਿਰਣ ਸੀ, ਜਿਸ ਨੇ 27 ਗੇਂਦਾਂ ਵਿਚ 2 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 32 ਦੌੜਾਂ ਬਣਾਈਆਂ ਪਰ 17ਵੇਂ ਓਵਰ ਵਿਚ ਰਾਸ਼ਿਦ ਨੇ ਉਸ ਨੂੰ ਪੈਵੇਲੀਅਨ ਭੇਜ ਕੇ ਦਿੱਲੀ ਦੀਆਂ ਉਮੀਦਾਂ ਨੂੰ ਖਤਮ ਕਰ ਦਿੱਤਾ। ਪੰਤ ਤੋਂ ਇਲਾਵਾ ਸ਼ਿਖਰ ਧਵਨ ਨੇ 31 ਗੇਂਦਾਂ ਵਿਚ 34 ਦੌੜਾਂ ਤੇ ਸ਼ਿਮਰੋਨ ਹੈੱਟਮਾਇਰ ਨੇ 12 ਗੇਂਦਾਂ 'ਤੇ 21 ਦੌੜਾਂ ਬਣਾਈਆਂ। ਪਹਿਲੇ ਮੈਚ ਵਿਚ ਦਿੱਲੀ ਨੂੰ ਜਿੱਤ ਦਿਵਾਉਣ ਵਾਲਾ ਮਾਰਕਸ ਸਟੋਇੰਸ 11 ਦੌੜਾਂ ਬਣਾ ਕੇ ਆਊਟ ਹੋ ਗਿਆ। ਉਥੇ ਹੀ ਪ੍ਰਿਥਵੀ ਸ਼ਾਹ (2) ਤੇ ਕਪਤਾਨ ਸ਼੍ਰੇਅਸ ਅਈਅਰ (17) ਵੀ ਅਸਫਲ ਰਹੇ।

PunjabKesari

PunjabKesari
ਇਸ ਤੋਂ ਪਹਿਲਾਂ ਸਨਰਾਈਜ਼ਰਜ਼ ਲਈ ਬੇਅਰਸਟੋ ਨੇ 48 ਗੇਂਦਾਂ 'ਤੇ ਦੋ ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 53 ਦੌੜਾਂ ਬਣਾਈਆਂ। ਉਸ ਨੇ ਕਪਤਾਨ ਡੇਵਿਡ ਵਾਰਨਰ ਨਾਲ 57 ਗੇਂਦਾਂ ਵਿਚ 77 ਦੌੜਾਂ ਜੋੜੀਆਂ ਜਦਕਿ ਕੇਨ ਵਿਲੀਅਮਸਨ ਦੇ ਨਾਲ 38 ਗੇਂਦਾਂ ਵਿਚ 52 ਦੌੜਾਂ ਦੀ ਸਾਂਝੇਦਾਰੀ ਕੀਤੀ। ਟੂਰਨਾਮੈਂਟ ਵਿਚ ਪਹਿਲਾ ਮੈਚ ਖੇਡ ਰਹੇ ਵਿਲੀਅਮਸਨ ਨੇ 26 ਗੇਂਦਾਂ 'ਤੇ 41 ਦੌੜਾਂ ਬਣਾਈਆਂ ਜਦਕਿ ਵਾਰਨਰ ਨੇ 33 ਗੇਂਦਾਂ 'ਤੇ 45 ਦੌੜਾਂ ਬਣਾਈਆਂ।

PunjabKesari

ਟੀਮਾਂ ਇਸ ਤਰ੍ਹਾਂ ਹੈ-
ਦਿੱਲੀ ਕੈਪੀਟਲਸ-
ਸ਼੍ਰੇਅਸ ਅਈਅਰ (ਕਪਤਾਨ), ਆਰ. ਅਸ਼ਵਿਨ, ਸ਼ਿਖਰ ਧਵਨ, ਪ੍ਰਿਥਵੀ ਸ਼ਾਹ, ਸ਼ਿਮਰੋਨ ਹੈੱਟਮਾਇਰ, ਕੈਗਿਸੋ ਰਬਾਡਾ, ਅਜਿੰਕਯ ਰਹਾਨੇ, ਅਮਿਤ ਮਿਸ਼ਰਾ, ਰਿਸ਼ਭ ਪੰਤ (ਵਿਕਟਕੀਪਰ), ਇਸ਼ਾਂਤ ਸ਼ਰਮਾ, ਅਕਸ਼ਰ ਪਟੇਲ, ਸੰਦੀਪ ਲਾਮੀਚਾਨੇ, ਕੀਮੋ ਪੌਲ, ਡੈਨੀਅਲ ਸੈਮਸ, ਮੋਹਿਤ ਸ਼ਰਮਾ, ਐਨਰਿਚ ਨੋਰਤਜੇ, ਐਲਕਸ ਕੈਰੀ (ਵਿਕਟਕੀਪਰ), ਅਵੇਸ਼ ਖਾਨ, ਤੁਸ਼ਾਰ ਦੇਸ਼ਪਾਂਡੇ, ਹਰਸ਼ਲ ਪਟੇਲ, ਮਾਰਕਸ ਸਟੋਇੰਸ, ਲਲਿਤ ਯਾਦਵ।

ਸਨਰਾਈਜ਼ਰਜ਼ ਹੈਦਰਾਬਾਦ- ਡੇਵਿਡ ਵਾਰਨਰ (ਕਪਤਾਨ), ਜਾਨੀ ਬੇਅਰਸਟੋ, ਕੇਨ ਵਿਲੀਅਮਸਨ, ਮਨੀਸ਼ ਪਾਂਡੇ, ਸ਼੍ਰੀਵਤਸ ਗੋਸਵਾਮੀ, ਵਿਰਾਟ ਸਿੰਘ, ਪ੍ਰਿਯਮ ਗਰਗ, ਰਿਧੀਮਾਨ ਸਾਹਾ, ਅਬਦੁਲ ਸਮਦ, ਵਿਜੇ ਸ਼ੰਕਰ, ਮੁਹੰਮਦ ਨਬੀ, ਰਾਸ਼ਿਦ ਖਾਨ, ਮਿਸ਼ੇਲ ਮਾਰਸ਼, ਅਭਿਸ਼ੇਕ ਵਰਮਾ, ਬੀ. ਸੰਦੀਪ, ਸੰਜੇ ਯਾਦਵ, ਫੇਬੀਅਨ ਐਲਨ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਸੰਦੀਪ ਸ਼ਰਮਾ, ਸ਼ਾਹਬਾਜ ਨਦੀਮ, ਸਿਧਾਰਥ ਕੌਲ, ਬਿਲੀ ਸਟਾਨਲੇਕ, ਟੀ. ਨਟਰਾਜਨ, ਬਾਸਿਲ ਥਾਂਪੀ।

  • Delhi Capitals
  • Sunrisers Hyderabad
  • Indian Premier League
  • IPL
  • UAE
  • T20
  • ਦਿੱਲੀ ਕੈਪੀਟਲਸ
  • ਸਨਰਾਈਜ਼ਰਜ਼ ਹੈਦਰਾਬਾਦ
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ
  • ਯੂ ਏ ਈ
  • ਟੀ20

IPL 2020: ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਤੋਂ ਨਿਰਾਸ਼ ਹੋਏ ਪ੍ਰਸ਼ੰਸਕ, ਬੁਰੀ ਤਰ੍ਹਾਂ ਕੀਤਾ ਟਰੋਲ

NEXT STORY

Stories You May Like

  • ind vs eng  indian batsmen embarrassed
    IND vs ENG: ਭਾਰਤੀ ਬੱਲੇਬਾਜ਼ਾਂ ਨੇ ਕੀਤਾ ਸ਼ਰਮਸਾਰ, ਇੰਗਲੈਂਡ ਨੇ 125 ਦੌੜਾਂ ਨਾਲ ਹਰਾਇਆ, 76 'ਤੇ ਆਲਆਊਟ
  • ind vs eng 3rd odi england set india a target of 388 runs
    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388 ਦੌੜਾਂ ਦਾ ਦਿੱਤਾ ਟੀਚਾ
  • ind vs eng 5th t20i england set india a target of 258 runs
    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ ਦਿੱਤਾ 258 ਦੌੜਾਂ ਦਾ ਟੀਚਾ, ਬਟਲਰ-ਬਰੂਕ ਨੇ ਖੇਡੀ ਧਮਾਕੇਦਾਰੀ ਪਾਰੀ
  • ind vs eng 1st odi england team collapsed for 258 runs
    IND vs ENG 1st ODI: 258 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ, ਅਕਸ਼ਰ ਪਟੇਲ ਨੇ ਝਟਕਾਈਆਂ 4 ਵਿਕਟਾਂ
  • dabang delhi beat kolkata thunderblades 3 2 in utt
    ਦਬੰਗ ਦਿੱਲੀ ਨੇ ਯੂਟੀਟੀ ਵਿੱਚ ਕੋਲਕਾਤਾ ਥੰਡਰਬਲੇਡਜ਼ ਨੂੰ 3-2 ਨਾਲ ਹਰਾਇਆ
  • government fees on essential civic services till september 30  dc aditya
    30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ : DC ਆਦਿਤਿਆ
  • england beat india by 4 wickets vaibhav s bat did not work
    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ, ਨਹੀਂ ਚੱਲਿਆ ਵੈਭਵ ਦਾ ਬੱਲਾ
  • ind vs eng 1st odi
    IND vs ENG 1st ODI: ਇੰਗਲੈਂਡ ਨੂੰ ਲੱਗਾ ਛੇਵਾਂ ਝਠਕਾ, ਵਿਲ ਜੈਕਸ ਹੋਇਆ ਆਊਟ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • school holiday monday
      ਭਲਕੇ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ ! FIFA ਵਿਸ਼ਵ ਕੱਪ ਫਾਇਨਲ ਕਾਰਨ ਕੇਰਲ...
    • says coach morkel amid rumours of the hitman  s retirement
      ਰੋਹਿਤ ਦੀ ਫਾਰਮ ਬਾਰੇ ਚਿੰਤਾ ਨਹੀ, ਹਿਟਮੈਨ ਦੇ ਸੰਨਿਆਸ ਦੀਆਂ ਅਫਵਾਹਾਂ ਵਿਚਾਲੇ...
    • pv sindhu creates history  becomes first indian to win japan open
      ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ
    • spain faces tough challenge from messi  s argentina for football supremacy
      ਫੁੱਟਬਾਲ ਦੀ ਬਾਦਸ਼ਾਹਤ ਲਈ ਮੈਸੀ ਦੀ ਅਰਜਨਟੀਨਾ ਸਾਹਮਣੇ ਸਪੇਨ ਦੀ ਸਖਤ ਚੁਣੌਤੀ
    • india will face england in the third odi today
      ਤੀਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਸੀਰੀਜ਼ ਜਿੱਤਣ ਦੇ ਟੀਚੇ...
    • manu bhaker expresses concern over protests over alleged exam paper leak
      ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ...
    • fifa world cup 2026
      FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ...
    • new captain found in t 20 team announced for sri lanka tour
      T-20 'ਚ ਮਿਲਿਆ ਨਵਾਂ ਕਪਤਾਨ ! ਸ਼੍ਰੀਲੰਕਾ ਦੌਰੇ ਲਈ Team ਦਾ ਹੋ ਗਿਆ ਐਲਾਨ
    • ind vs eng big change in team india for lord odi
      IND vs ENG: ਲਾਰਡਸ ਵਨਡੇ ਲਈ Team India 'ਚ ਵੱਡਾ ਫੇਰਬਦਲ, ਇਸ ਧਾਕੜ...
    • mumbai city fc appoints manolo marquez as head coach
      ਮੁੰਬਈ ਸਿਟੀ ਐਫਸੀ ਨੇ 2026-27 ਸੀਜ਼ਨ ਲਈ ਮਨੋਲੋ ਮਾਰਕੇਜ਼ ਨੂੰ ਮੁੱਖ ਕੋਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +