Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    12:04:25 PM

  • pilots flydubai identified

    ਕੈਪਟਨ ਸਮਿਤ ਮਛਾਰ ਹਮਲੇ ਮਗਰੋਂ ਹੋਏ ਜ਼ਖਮੀ, ਫਲਾਈਟ...

  • france protest

    ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • funreal of aarav talwar son of the owner of pappi sweets

    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨਸ਼ੇ 'ਚ ਟਲੀ ਹੋ ਗਿਆ ਸਾਬਕਾ ਭਾਰਤੀ ਕ੍ਰਿਕਟਰ, ਠੋਕ'ਤੀਆਂ ਕਈ ਗੱਡੀਆਂ

SPORTS News Punjabi(ਖੇਡ)

ਨਸ਼ੇ 'ਚ ਟਲੀ ਹੋ ਗਿਆ ਸਾਬਕਾ ਭਾਰਤੀ ਕ੍ਰਿਕਟਰ, ਠੋਕ'ਤੀਆਂ ਕਈ ਗੱਡੀਆਂ

  • Edited By Rakesh,
  • Updated: 27 Jan, 2026 08:49 PM
Sports
drunk driving former indian cricketer
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਸਾਬਕਾ ਭਾਰਤੀ ਕ੍ਰਿਕਟਰ ਜੈਕਬ ਮਾਰਟਿਨ ਇੱਕ ਵਾਰ ਫਿਰ ਵਿਵਾਦਾਂ ਦੇ ਚਲਦਿਆਂ ਸੁਰਖੀਆਂ ਵਿੱਚ ਹਨ। ਵਡੋਦਰਾ ਵਿੱਚ 26 ਜਨਵਰੀ ਦੀ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾਉਣ ਅਤੇ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ ਅਤੇ ਦੇਸ਼ ਦੀ ਨੁਮਾਇੰਦਗੀ ਕਰ ਚੁੱਕੇ ਖਿਡਾਰੀ ਦੀ ਸ਼ਖਸੀਅਤ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 2:30 ਵਜੇ ਵਡੋਦਰਾ ਦੇ ਅਕੋਟਾ ਇਲਾਕੇ ਵਿੱਚ ਪੁਨੀਤ ਨਗਰ ਸੁਸਾਇਟੀ ਦੇ ਨੇੜੇ ਵਾਪਰੀ। ਜੈਕਬ ਮਾਰਟਿਨ ਆਪਣੀ MG ਹੈਕਟਰ ਕਾਰ ਵਿੱਚ ਘਰ ਪਰਤ ਰਹੇ ਸਨ। ਚਸ਼ਮਦੀਦਾਂ ਮੁਤਾਬਕ ਉਹ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਅਚਾਨਕ ਗੱਡੀ ਤੋਂ ਸੰਤੁਲਨ ਖੋਹ ਬੈਠੇ। ਉਨ੍ਹਾਂ ਦੀ ਕਾਰ ਨੇ ਸੜਕ ਕਿਨਾਰੇ ਖੜ੍ਹੀਆਂ ਤਿੰਨ ਗੱਡੀਆਂ- ਕੀਆ ਸੇਲਟੋਸ, ਹੁੰਡਈ ਵੈਨਿਊ ਅਤੇ ਮਾਰੂਤੀ ਸੇਲੇਰੀਓ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਇਹ ਵੀ ਪੜ੍ਹੋ- T20 ਵਿਸ਼ਵ ਕੱਪ 'ਚੋਂ ਬਾਹਰ ਹੋਣ ਤੋਂ ਬਾਅਦ ਬੰਗਲਾਦੇਸ਼ ਦਾ 'ਯੂ-ਟਰਨ', ਕ੍ਰਿਕਟ ਬੋਰਡ ਨੇ ਲਿਆ ਵੱਡਾ ਫੈਸਲਾ

ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਅਕੋਟਾ ਪੁਲਸ ਨੂੰ ਸੂਚਨਾ ਦਿੱਤੀ। ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਕਿ ਹਾਦਸੇ ਸਮੇਂ ਮਾਰਟਿਨ ਸ਼ਰਾਬ ਦੇ ਨਸ਼ੇ ਵਿੱਚ ਸਨ। ਪੁਲਸ ਨੇ ਉਨ੍ਹਾਂ ਨੂੰ ਨਸ਼ੇ ਵਿੱਚ ਗੱਡੀ ਚਲਾਉਣ ਅਤੇ ਦੁਰਘਟਨਾ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ।

ਇਹ ਪਹਿਲੀ ਵਾਰ ਨਹੀਂ ਹੈ ਕਿ ਜੈਕਬ ਮਾਰਟਿਨ ਕਾਨੂੰਨੀ ਮੁਸੀਬਤ ਵਿੱਚ ਫਸੇ ਹੋਣ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਆਪਣੀ ਬੇਟੀ ਦੇ ਜਨਮਦਿਨ ਮੌਕੇ ਇੱਕ ਇਮਾਰਤ ਦੀ ਛੱਤ 'ਤੇ ਸ਼ਰਾਬ ਪੀਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਉਹ ਕਬੂਤਰਾਂ 'ਤੇ ਗੋਲੀ ਚਲਾਉਣ ਦੇ ਇੱਕ ਪੁਰਾਣੇ ਮਾਮਲੇ ਨੂੰ ਲੈ ਕੇ ਵੀ ਚਰਚਾ ਵਿੱਚ ਰਹਿ ਚੁੱਕੇ ਹਨ।

ਜੈਕਬ ਮਾਰਟਿਨ ਨੇ 1999 ਤੋਂ 2001 ਦਰਮਿਆਨ ਭਾਰਤ ਲਈ 10 ਵਨਡੇ ਅੰਤਰਰਾਸ਼ਟਰੀ ਮੈਚ ਖੇਡੇ ਸਨ। ਹਾਲਾਂਕਿ, ਘਰੇਲੂ ਕ੍ਰਿਕਟ (ਰਣਜੀ ਟਰਾਫੀ) ਵਿੱਚ ਉਨ੍ਹਾਂ ਦਾ ਨਾਮ ਬਹੁਤ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨੇ 138 ਫਸਟ ਕਲਾਸ ਮੈਚਾਂ ਵਿੱਚ 9,192 ਦੌੜਾਂ ਬਣਾਈਆਂ ਹਨ, ਜਿਸ ਵਿੱਚ 23 ਸੈਂਕੜੇ ਸ਼ਾਮਲ ਹਨ। 1998-99 ਦੇ ਸੀਜ਼ਨ ਵਿੱਚ ਉਨ੍ਹਾਂ ਨੇ 1,000 ਤੋਂ ਵੱਧ ਦੌੜਾਂ ਬਣਾ ਕੇ ਰਿਕਾਰਡ ਕਾਇਮ ਕੀਤਾ ਸੀ। ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਹ ਕੋਚਿੰਗ ਅਤੇ ਕਾਰੋਬਾਰ ਵਿੱਚ ਸਰਗਰਮ ਸਨ।

ਇਹ ਵੀ ਪੜ੍ਹੋ- ਬਦਲ ਗਿਆ T20 ਵਰਲਡ ਕੱਪ ਸ਼ੈਡਿਊਲ! ਜਾਣੋ ਕਿਹੜੇ ਮੁਕਾਬਲਿਆਂ 'ਚ ਹੋਇਆ ਬਦਲਾਅ

  • drunk driving
  • former indian cricketer
  • jacob martin arrested

ਪਾਕਿਸਤਾਨ ਨੇ ਕੀਤਾ T20 ਵਿਸ਼ਵ ਕੱਪ ਦਾ ਬਾਈਕਾਟ, ਤਾਂ ICC ਕਰੇਗੀ 4 ਵੱਡੀਆਂ ਕਾਰਵਾਈਆਂ

NEXT STORY

Stories You May Like

  • chitta  synthetic drugs  everywhere
    ਬਠਿੰਡਾ ’ਚ ਕੰਧਾਂ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’, ਨਸ਼ੇ ਤੋਂ ਪੀੜਤ ਮਾਂ ਦਾ ਦਾਅਵਾ; 200 ਤੋਂ 500 ’ਚ ਮਿਲਦੀ ਹੈ...
  • vehicles collision
    ਅਫਗਾਨਿਸਤਾਨ : ਦੋ ਗੱਡੀਆਂ ਦੀ ਜ਼ਬਰਦਸਤ ਟੱਕਰ, 5 ਲੋਕਾਂ ਦੀ ਮੌਤ ਤੇ ਕਈ ਜ਼ਖਮੀ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 3 ਨਾਬਾਲਗਾਂ ਸਣੇ 7 ਗ੍ਰਿਫ਼ਤਾਰ
  • drug problem amit shah
    ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • indians have become crazy about korean cars
    ਕੋਰੀਆਈ ਕਾਰ ਦੇ ਦੀਵਾਨੇ ਹੋਏ ਭਾਰਤੀ ! ਇਸ SUV ਨੂੰ ਟੁੱਟ ਕੇ ਪੈ ਗਏ ਲੋਕ, ਮਹੀਨੇ 'ਚ ਵਿਕ ਗਈਆਂ 32,017 ਗੱਡੀਆਂ
  • people flocked in large numbers to buy an suv from an indian company
    ਭਾਰਤੀ ਕੰਪਨੀ ਦੀ SUV ਖਰੀਦਣ ਲਈ ਟੁੱਟ ਕੇ ਪੈ ਗਏ ਲੋਕ ! ਮਹੀਨੇ 'ਚ ਵਿਕ ਗਈਆਂ 73,338 ਗੱਡੀਆਂ
  • rising star cricketer passes away
    ਉਭਰਦੇ ਸਟਾਰ ਕ੍ਰਿਕਟਰ ਦਾ ਹੋਇਆ ਦੇਹਾਂਤ, ਖੇਡ ਜਗਤ 'ਚ ਫੈਲੀ ਸੋਗ ਦੀ ਲਹਿਰ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
Trending
Ek Nazar
famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • swiss indoors  valentin vacherot faces jiri lehecka in the final
      ਸਵਿਸ ਇੰਡੋਰਜ਼: ਫਾਈਨਲ 'ਚ ਵੈਲੇਂਟਾਈਨ ਵਾਚੇਰੋਟ ਦਾ ਮੁਕਾਬਲਾ ਜਿਰੀ ਲੇਹੇਕਾ ਨਾਲ...
    • alexander zverev suffers defeat
      ਵਿਸ਼ਵ ਦੇ ਨੰਬਰ-1 ਖਿਡਾਰੀ ਬਣਨ ਤੋਂ ਪਹਿਲਾਂ ਅਲੈਗਜ਼ੈਂਡਰ ਜ਼ਵੇਰੇਵ ਨੂੰ ਮਿਲੀ ਹਾਰ
    • inspiration to create history at the world championships  manisha bhanwala
      ਏਸ਼ੀਆਡ ਦੀ ਨਿਰਾਸ਼ਾ ਨੇ ਵਿਸ਼ਵ ਚੈਂਪੀਅਨਸ਼ਿਪ 'ਚ ਇਤਿਹਾਸ ਰਚਣ ਲਈ ਕੀਤਾ ਪ੍ਰੇਰਿਤ...
    • ind vs nz
      ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2...
    • usha finished at the top of group d in the women  s 61kg category
      ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਊਸ਼ਾ ਮਹਿਲਾ 61 ਕਿਗ੍ਰਾ ਵਰਗ ਦੇ ਗਰੁੱਪ-ਡੀ...
    • first commonwealth kabaddi championship indian teams wins
      ਪਹਿਲੀ ਰਾਸ਼ਟਰਮੰਡਲ ਕਬੱਡੀ ਚੈਂਪੀਅਨਸ਼ਿਪ: ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ...
    • jacob duffy  s statement about virat kohli
      ਕੋਹਲੀ ਨਾਲ ਡ੍ਰੈਸਿੰਗ ਰੂਮ ਸਾਂਝਾ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਖੇਡਣਾ ਸ਼ਾਨਦਾਰ...
    • my job is to make the right decisions  indian coach gautam gambhir
      ਮੇਰਾ ਕੰਮ ਸਭ ਨੂੰ ਖੁਸ਼ ਕਰਨਾ ਨਹੀਂ, ਸਹੀ ਫੈਸਲੇ ਲੈਣਾ ਹੈ : ਭਾਰਤੀ ਕੋਚ ਗੌਤਮ...
    • india set new zealand a target of 192 runs
      ਈਸ਼ਾਨ ਦੇ ਸ਼੍ਰੇਅਸ ਦੇ ਅਰਧ ਸੈਂਕੜੇ, ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 192 ਦੌੜਾਂ...
    • indian shooters eye securing quotas for the los angeles 2028 olympics
      ਭਾਰਤੀ ਨਿਸ਼ਾਨੇਬਾਜ਼ਾਂ ਦੀ ਨਜ਼ਰ ਲੌਸ ਐਂਜਿਲਿਸ 2028 ਓਲੰਪਿਕ ਕੋਟਾ ਹਾਸਲ ਕਰਨ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +