Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    8:32:08 PM

  • iran us talks pakistan mediation abbas araghchi

    'ਅਸੀਂ ਨ੍ਹੀਂ ਕਰਨੀ ਅਮਰੀਕਾ ਨਾਲ ਗੱਲ...!'...

  • punjab win in ipl

    IPL 'ਚ ਪੰਜਾਬੀ ਛਾਅ ਗਏ ਓਏ! ਦਿੱਲੀ ਜਿੱਤ ਰੱਚ'ਤਾ...

  • veteran cricketer suffers serious head injury during pbks vs dc match

    IPL 'ਚ ਪੰਜਾਬ ਦੇ ਮੈਚ ਦੌਰਾਨ ਵੱਡਾ ਹਾਦਸਾ, ਮੈਦਾਨ...

  • drug smuggler arrested with heroin worth rs 25 crore in tarn taran

    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਦੂਤੀ ਚੰਦ ਨੇ 100 ਮੀਟਰ 'ਚ ਤੋੜਿਆ ਆਪਣਾ ਰਾਸ਼ਟਰੀ ਰਿਕਾਰਡ

SPORTS News Punjabi(ਖੇਡ)

ਦੂਤੀ ਚੰਦ ਨੇ 100 ਮੀਟਰ 'ਚ ਤੋੜਿਆ ਆਪਣਾ ਰਾਸ਼ਟਰੀ ਰਿਕਾਰਡ

  • Updated: 11 Oct, 2019 09:26 PM
Jalandhar
dutee chand broke his national record in the 100 meters
  • Share
    • Facebook
    • Tumblr
    • Linkedin
    • Twitter
  • Comment

ਰਾਂਚੀ— ਵਿਸ਼ਵ ਚੈਂਪੀਅਨਸ਼ਿਪ 'ਚ ਨਿਰਾਸ਼ ਕਰਨ ਵਾਲੀ ਫਰਾਟਾ ਦੌੜਾਕ ਦੂਤੀ ਚੰਦ ਨੇ ਇਸ ਨਿਰਾਸ਼ਾ ਨੂੰ ਪਿੱਛੇ ਛੱਡਦੇ ਹੋਏ 59ਵੀਂ ਰਾਸ਼ਟਰੀ ਓਪਨ ਐਥਲੈਟਿਕਸ ਚੈਂਪੀਅਨਸ਼ਿਪ 'ਚ ਸ਼ੁੱਕਰਵਾਰ ਨੂੰ 100 ਮੀਟਰ ਦੌੜ ਦੇ ਸੈਮੀਫਾਈਨਲ 'ਚ 11.22 ਸੈਕਿੰਡ ਦਾ ਸਮਾਂ ਕੱਢ ਕੇ ਆਪਣਾ ਹੀ ਰਾਸ਼ਟਰੀ ਰਿਕਾਰਡ ਤੋੜ ਦਿੱਤਾ। ਓਡਿਸ਼ਾ ਦੀ 23 ਸਾਲਾ ਦੂਤੀ ਨੇ ਇਸ ਸਾਲ ਅਪ੍ਰੈਲ 'ਚ ਦੋਹਾ 'ਚ ਏਸ਼ੀਆਈ ਚੈਂਪੀਅਨਸ਼ਿਪ 'ਚ 11.26 ਸੈਕਿੰਡ ਦਾ ਸਮਾਂ ਲੈ ਕੇ ਰਚਿਤਾ ਦੇ ਸਾਲ 2000 ਦੇ 11.26 ਸੈਕਿੰਡ ਦੇ ਰਿਕਾਰਡ ਦੀ ਬਰਾਬਰੀ ਕੀਤੀ ਸੀ। ਦੂਤੀ ਨੇ ਫਾਈਨਲ 'ਚ 11.25 ਸੈਕਿੰਡ ਦਾ ਸਮਾਂ ਲੈ ਕੇ ਖਿਤਾਬ ਜਿੱਤਿਆ ਤੇ ਅਰਚਨਾ ਸੁਸੀਨਦ੍ਰਨ ਤੇ ਹਿਮਾਸ਼ਰੀ ਰਾਏ ਨੂੰ ਪਿੱਛੇ ਛੱਡ ਦਿੱਤਾ। ਦੂਤੀ ਦੋਹਾ 'ਚ ਵਿਸ਼ਵ ਚੈਂਪੀਅਨਸ਼ਿਪ 'ਚ 11.48 ਸੈਕਿੰਡ ਦਾ ਸਮਾਂ ਕੱਢ ਸਕੀ ਸੀ ਤੇ ਇੱਥੇ ਹੀਟ 'ਚ ਕੱਲ ਉਸ ਨੇ 11.55 ਸੈਕਿੰਡ ਦਾ ਸਮਾਂ ਕੱਢਿਆ ਸੀ। ਇੱਥੇ ਸੈਮੀਫਾਈਨਲ ਤੇ ਫਾਈਨਲ 'ਚ ਉਸ ਨੇ ਜੋ ਸਮਾਂ ਕੱਢਿਆ, ਜੇਕਰ ਇਹ ਸਮਾਂ ਉਸ ਨੇ ਦੋਹਾ 'ਚ ਕੱਢਿਆ ਹੁੰਦਾ ਤਾਂ ਸੈਮੀਫਾਈਨਲ 'ਚ ਪਹੁੰਚ ਸਕਦੀ ਸੀ। ਪੁਰਸ਼ 100 ਮੀਟਰ ਦੌੜ 'ਚ ਓਡਿਸ਼ਾ ਦੇ ਹੀ ਅਮਿਆ ਕੁਮਾਰ ਮਲਿਕ ਨੇ 10.46 ਸੈਕਿੰਡ ਦਾ ਸਮਾਂ ਕੱਢ ਜਿੱਤ ਹਾਸਲ ਕੀਤੀ ਸੀ।

  • Dutee Chand
  • National Record
  • 100 meters ਦੂਤੀ ਚੰਦ
  • ਰਾਸ਼ਟਰੀ ਰਿਕਾਰਡ
  • 100 ਮੀਟਰ

ਭਾਰਤੀ ਮਹਿਲਾਵਾਂ ਦੀ ਰਿਕਾਰਡ ਜਿੱਤ, ਸੀਰੀਜ਼ 'ਤੇ ਕੀਤਾ ਕਬਜ਼ਾ

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • mountains apples fruit nutrition
    ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ ਪੌਸ਼ਟਿਕਤਾ
  • fire  delhi  shakur basti  100 huts
    ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
  • ban on gathering of people within examination centers in gurdaspur
    ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ
  • britain corrects 100 year old historical mistake
    ਬ੍ਰਿਟੇਨ ਨੇ ਸੁਧਾਰੀ 100 ਸਾਲ ਪੁਰਾਣੀ ਇਤਿਹਾਸਕ ਗ਼ਲਤੀ: 33,000 ਭਾਰਤੀ ਸ਼ਹੀਦਾਂ ਨੂੰ ਮਿਲਿਆ ਡਿਜੀਟਲ ਸਨਮਾਨ
  • time magazine releases list of 100 most influential people in the world
    ਟਾਈਮ ਮੈਗਜ਼ੀਨ ਵੱਲੋਂ ਦੁਨੀਆ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ, ਟਰੰਪ ਸਣੇ ਇਨ੍ਹਾਂ ਹਸਤੀਆਂ ਦੇ ਨਾਂ ਸ਼ਾਮਲ
  • now 100  garbage will be collected door to door
    ਹੁਣ 100% ਘਰ-ਘਰ ਜਾ ਕੇ ਇਕੱਠਾ ਕੀਤਾ ਜਾਵੇਗਾ ਕੂੜਾ, ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
  • pm modi  jhalmudi video
    PM ਮੋਦੀ ਦਾ Jhalmudi Video ਬਣਿਆ Google Sensation, Searching ਨੇ ਤੋੜਿਆ 22 ਸਾਲ ਦਾ ਰਿਕਾਰਡ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
Trending
Ek Nazar
there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • delhi sets a mountain like target of 265 for punjab
      ਰਾਹੁਲ-ਰਾਣਾ ਨੇ ਵਰ੍ਹਾ'ਤਾ ਚੌਕਿਆਂ-ਛੱਕਿਆਂ ਦਾ ਮੀਂਹ ! ਦਿੱਲੀ ਨੇ ਪੰਜਾਬ ਨੂੰ...
    • strange incident happened to abhishek sharma after visiting banke bihari
      ਵ੍ਰਿੰਦਾਵਨ 'ਚ ਦਰਸ਼ਨ ਕਰਨ ਪੁੱਜੇ ਅਭਿਸ਼ੇਕ ਸ਼ਰਮਾ ਦੀਆਂ ਚੱਪਲਾਂ ਚੋਰੀ, ਗੁੱਸੇ 'ਚ...
    • ipl 2026 dc vs pbks
      IPL 2026 DC vs PBKS: ਦਿੱਲੀ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
    • ipl 2026  the epic clash between rajasthan and hyderabad today
      IPL 2026: ਰਾਜਸਥਾਨ ਤੇ ਹੈਦਰਾਬਾਦ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ...
    • bcb withdraws mustafizur  s noc for psl
      ਬੀ. ਸੀ. ਬੀ. ਨੇ ਪੀ. ਐੱਸ. ਐੱਲ. ਲਈ ਮੁਸਤਾਫਿਜ਼ੁਰ ਦੀ ਐੱਨ. ਓ. ਸੀ. ਨੂੰ ਲਿਆ...
    • olympic medal winning hockey player gurbaksh singh grewal passes away
      ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਗੁਰਬਖਸ਼ ਸਿੰਘ ਗ੍ਰੇਵਾਲ ਦਾ ਹੋਇਆ ਦੇਹਾਂਤ
    • ipl 2026  delhi faces punjab today  a look at the highlights
      IPL 2026: ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • abhay singh reaches quarter finals
      ਅਭੈ ਸਿੰਘ ਪਹਿਲੀ ਵਾਰ ਪੀ. ਐੱਸ. ਏ. ‘ਗੋਲਡ-ਲੈਵਲ’ ਟੂਰਨਾਮੈਂਟ ਦੇ ਕੁਆਰਟਰ ਫਾਈਨਲ...
    • ipl 2026 dc vs pbks
      ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!
    • rcb vs gt
      ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB ਦੀ ਸ਼ਾਨਦਾਰ ਜਿੱਤ, ਸਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +