Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    4:43:51 PM

  • imran khan  s sisters detained

    ਪਾਕਿਸਤਾਨ: ਇਮਰਾਨ ਖਾਨ ਦੀਆਂ ਭੈਣਾਂ ਉਜ਼ਮਾ ਅਤੇ...

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

  • petrol pump upi

    ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ...

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗੰਭੀਰ ਦੀ ਗੱਦੀ 'ਤੇ ਬੈਠੇਗਾ ਧੋਨੀ ਦੀ CSK ਦਾ ਖਿਡਾਰੀ, ਸ਼ਾਹਰੁਖ ਨੇ ਦਿੱਤੀ ਜ਼ਿੰਮੇਵਾਰੀ

SPORTS News Punjabi(ਖੇਡ)

ਗੰਭੀਰ ਦੀ ਗੱਦੀ 'ਤੇ ਬੈਠੇਗਾ ਧੋਨੀ ਦੀ CSK ਦਾ ਖਿਡਾਰੀ, ਸ਼ਾਹਰੁਖ ਨੇ ਦਿੱਤੀ ਜ਼ਿੰਮੇਵਾਰੀ

  • Edited By Aarti Dhillon,
  • Updated: 27 Sep, 2024 06:30 PM
Sports
dwayne bravo joins kkr team before ipl
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਡਵੇਨ ਬ੍ਰਾਵੋ ਕ੍ਰਿਕਟ ਦੇ ਹਰ ਫਾਰਮੈਟ ਤੋਂ ਰਿਟਾਇਰਮੈਂਟ ਤੋਂ ਬਾਅਦ ਆਈਪੀਐੱਲ 'ਚ ਕੋਲਕਾਤਾ ਨਾਈਟ ਰਾਈਡਰਸ ਦੀ ਮੈਂਟਰਸ਼ਿੱਪ ਕਰਦੇ ਹੋਏ ਦਿਖਣਗੇ। ਭਾਵ ਉਹ ਸ਼ਾਹਰੁਖ ਖਾਨ ਦੀ ਮਾਲਕਾਨਾ ਹੱਕ ਵਾਲੀ ਕੋਲਕਾਤਾ ਦੀ ਟੀਮ 'ਚ ਗੌਤਮ ਗੰਭੀਰ ਦੀ ਥਾਂ ਲੈਣਗੇ, ਜੋ ਆਈਪੀਐੱਲ 2024 'ਚ ਇਸ ਟੀਮ ਦੇ ਮੈਂਟਰ ਸਨ। ਬ੍ਰਾਵੋ ਨੇ ਹਾਲ ਹੀ 'ਚ ਸੀਪੀਐੱਲ ਦੇ ਮੈਦਾਨ ਕੇਕੇਆਰ ਦੇ ਸੀਈਓ ਵੈਂਕੀ ਮੈਸੂਰ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਲੰਬੀ ਮਿਆਦ ਦੇ ਕਾਨਟ੍ਰੈਕਟ 'ਤੇ ਸਹਿਮਤੀ ਜਤਾਈ ਹੈ। ਕੇਕੇਆਰ ਤੋਂ ਇਲਾਵਾ ਉਹ ਟੀ20 ਲੀਗ 'ਚ ਨਾਈਟ ਰਾਈਡਰਸ ਲੈਬਲ ਦੇ ਤਹਿਤ ਸਾਰੇ ਫ੍ਰੈਂਚਾਇਜੀ ਦੇ ਪ੍ਰਭਾਰੀ ਹੋਣਗੇ।

ਇਹ ਵੀ ਪੜ੍ਹੋ- IND vs BAN : ਚੱਲਦੇ ਮੈਚ 'ਚ ਦਰਸ਼ਕਾਂ ਨੇ ਕੁੱਟ ਤਾਂ 'ਟਾਈਗਰ', ਹਾਲਤ ਗੰਭੀਰ
ਇਸ 'ਚ ਟ੍ਰਿਨਬਾਗੋ ਨਾਈਟ ਰਾਈਡਰਸ (ਸੀਪੀਐੱਲ) ਲਾਸ ਏਂਜਲਸ ਨਾਈਟ ਰਾਈਡਰਸ (ਐੱਮਐੱਲਸੀ) ਅਤੇ ਆਬੂਧਾਬੀ ਨਾਈਟ ਰਾਈਡਰਸ (ਆਈਪੀਐੱਲ) ਵਰਗੀਆਂ ਟੀਮਾਂ ਸ਼ਾਮਲ ਹਨ।  ਮੈਸੂਰ ਨੇ ਇਕ ਬਿਆਨ 'ਚ ਕਿਹਾ ਕਿ ਡੀਜੇ ਬ੍ਰਾਵੋ ਦਾ ਸਾਡੇ ਨਾਲ ਜੁੜਨਾ ਸ਼ਾਨਦਾਰ ਹੈ, ਉਨ੍ਹਾਂ ਦੇ ਅਨੁਭਵ ਅਤੇ ਗਿਆਨ ਨਾਲ ਸਾਡੀ ਫ੍ਰੈਂਚਾਇਜੀ ਅਤੇ ਖਿਡਾਰੀਆਂ ਨੂੰ ਬਹੁਤ ਫਾਇਦਾ ਪਹੁੰਚੇਗਾ।

ਇਹ ਵੀ ਪੜ੍ਹੋ- ਜਰਮਨੀ ਵਿਰੁੱਧ ਦੋ-ਪੱਖੀ ਸੀਰੀਜ਼ ਦਿੱਲੀ ’ਚ ਹਾਕੀ ਦੀ ਭਾਵਨਾ ਨੂੰ ਦੁਬਾਰਾ ਜਿਊਂਦਾ ਕਰੇਗੀ : ਹਰਮਨਪ੍ਰੀਤ ਸਿੰਘ
ਕੇਕੇਆਰ 'ਚ ਬ੍ਰਾਵੋ ਦੇ ਕੋਲ ਹੈੱਡ ਕੋਚ ਦੇ ਰੂਪ 'ਚ ਚੰਦਰਕਾਂਤ ਪੰਡਿਤ ਅਤੇ ਗੇਂਦਬਾਜ਼ੀ ਕੋਚ ਦੇ ਰੂਪ 'ਚ ਭਰਤ ਅਰੁਣ ਹੋਣਗੇ।  ਧਿਆਨ ਰਹੇ ਕਿ ਬ੍ਰਾਵੋ ਨੇ ਲੰਬਾ ਸਮਾਂ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗ 'ਚ ਬਿਤਾਇਆ ਹੈ। 2006 ਤੋਂ ਲੈ ਕੇ 2024 ਦੇ ਵਿਚਾਲੇ ਬ੍ਰਾਵੋ ਨੇ ਆਪਣੇ ਟੀ-20 ਕ੍ਰਿਕਟ ਕਰੀਅਰ ਦੇ ਦੌਰਾਨ ਉਨ੍ਹਾਂ ਨੇ 582 ਮੁਕਾਬਲੇ ਖੇਡੇ। ਇਸ 'ਚ ਉਨ੍ਹਾਂ ਦੀਆਂ 631 ਵਿਕਟਾਂ ਹਨ। ਜੋ ਟੀ20 ਇਤਿਹਾਸ 'ਚ ਸਭ ਤੋਂ ਜ਼ਿਆਦਾ ਹਨ। ਹੁਣ ਉਹ ਸਾਰੇ ਫਾਰਮੈਟ ਤੋਂ ਅਲਵਿਦਾ ਕਹਿ ਚੁੱਕੇ ਹਨ। ਅਗਲੇ ਮਹੀਨੇ 41 ਸਾਲ ਦੇ ਹੋਣ ਵਾਲੇ ਬ੍ਰਾਵੋ ਨੇ ਪਹਿਲੇ 2021 'ਚ ਆਪਣੇ ਕੌਮਾਂਤਰੀ ਕਰੀਅਰ ਨੂੰ ਅਲਵਿਦਾ ਕਿਹਾ ਸੀ। ਉਹ ਪਿਛਲੇ ਸਾਲ ਆਈਪੀਐੱਲ ਤੋਂ ਦੂਰ ਹੋ ਗਏ ਸਨ। ਆਪਣੇ 18 ਸਾਲ ਦਾ ਟੀ20 ਕਰੀਅਰ 'ਚ ਬ੍ਰਾਵੋ ਨੇ ਟੀ20 ਕ੍ਰਿਕਟ 'ਚ ਆਈਪੀਐੱਲ, ਪੀਐੱਸਐੱਲ ਅਤੇ ਬਿਗ ਬੈਸ਼ 'ਚ ਖਿਤਾਬ ਜਿੱਤੇ, ਨਾਲ ਹੀ ਵੈਸਟਇੰਡੀਜ਼ ਦੇ ਨਾਲ ਦੋ ਵਾਰ ਵਿਸ਼ਵ ਚੈਂਪੀਅਨ ਬਣੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Dwayne Bravo
  • KKR
  • IPL 2025
  • Cricket
  • Shah Rukh Khan
  • Sports News
  • ਡਵੇਨ ਬ੍ਰਾਵੋ
  • ਕ੍ਰਿਕਟ
  • ਕੋਲਕਾਤਾ ਨਾਈਟ ਰਾਈਡਰਸ
  • ਮੈਂਟਰਸ਼ਿੱਪ
  • ਸ਼ਾਹਰੁਖ ਖਾਨ

ਮਕਾਊ ਓਪਨ : ਸੈਮੀਫਾਈਨਲ 'ਚ ਤ੍ਰਿਸਾ-ਗਾਇਤਰੀ ਦੀ ਜੋੜੀ, ਸ਼੍ਰੀਕਾਂਤ ਹਾਰੇ

NEXT STORY

Stories You May Like

  • rumors of dhoni increasing stake in csk put to rest
    CSK 'ਚ ਹਿੱਸੇਦਾਰੀ ਵਧਾਉਣ ਦੀਆਂ ਅਫ਼ਵਾਹਾਂ 'ਤੇ ਬ੍ਰੇਕ: ਫਰੈਂਚਾਇਜ਼ੀ ਨੇ ਧੋਨੀ ਦੇ ਸ਼ੇਅਰਾਂ ਦੀ ਸਥਿਤੀ ਕੀਤੀ ਸਾਫ਼
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • viral threatening poster from tehreek e taliban hindustan
    ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ, ਦੁਬਾਰਾ ਹਮਲੇ ਦੀ ਦਿੱਤੀ ਧਮਕੀ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • two boys injured on road accident
    ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
  • manpreet  a college student critically injured in a road accident
    ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  boxer sumit kundu reaches pre quarterfinals
      Asian Games: ਮੁੱਕੇਬਾਜ਼ ਸੁਮਿਤ ਕੁੰਡੂ ਪ੍ਰੀ-ਕੁਆਰਟਰ ਫਾਈਨਲ 'ਚ ਪੁੱਜਿਆ
    • asian games silver for dhillon bronze for rudraksh
      Asian Games:ਢਿੱਲੋਂ ਨੂੰ ਚਾਂਦੀ, ਰੁਦਰਾਕਸ਼ ਨੂੰ ਕਾਂਸੀ, ਟੀਮ ਮੁਕਾਬਲੇ 'ਚ ਵੀ...
    • srihari nataraj reaches the 50m backstroke final
      ਸ਼੍ਰੀਹਰੀ ਨਟਰਾਜ 50 ਮੀਟਰ ਬੈਕਸਟ੍ਰੋਕ ਦੇ ਫਾਈਨਲ ਵਿੱਚ ਪੁੱਜੇ
    • major change in pakistan  s asian games squad
      ਏਸ਼ੀਆਨ ਖੇਡਾਂ ਲਈ ਪਾਕਿ ਟੀਮ 'ਚ ਵੱਡਾ ਬਦਲਾਅ, ਉਸ ਖਿਡਾਰੀ ਦੀ ਹੋਈ ਐਂਟਰੀ
    • indian cricket team
      ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ ਦੀ ਜਗ੍ਹਾ ਇਸ ਖਿਡਾਰੀ ਨੂੰ...
    • siraj to captain hyderabad in first two ranji trophy matches
      ਰਣਜੀ ਟਰਾਫੀ ਦੇ ਪਹਿਲੇ ਦੋ ਮੈਚਾਂ ਵਿੱਚ ਸਿਰਾਜ ਕਰਨਗੇ ਹੈਦਰਾਬਾਦ ਦੀ ਕਪਤਾਨੀ
    • samrat congratulated the indian shooters on winning the silver medal
      ਸਮਰਾਟ ਨੇ ਭਾਰਤੀ ਨਿਸ਼ਾਨੇਬਾਜ਼ਾਂ ਨੂੰ ਏਸ਼ੀਆਈ ਖੇਡਾਂ ਵਿੱਚ ਚਾਂਦੀ ਦਾ ਤਗਮਾ...
    • india defeats singapore 3 2 in women  s team event
      ਭਾਰਤ ਨੇ ਟੇਬਲ ਟੈਨਿਸ ਦੇ ਮਹਿਲਾ ਟੀਮ ਮੁਕਾਬਲੇ ਵਿੱਚ ਸਿੰਗਾਪੁਰ ਨੂੰ 3-2 ਨਾਲ...
    • i am working on a comeback  neeraj chopra
      ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
    • rishabh das finishes sixth in 100m backstroke final
      ਰਿਸ਼ਭ ਦਾਸ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਛੇਵੇਂ ਸਥਾਨ 'ਤੇ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +