Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    8:21:51 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ENG v IND 5th Test 2 Day : ਦੂਜੇ ਦਿਨ ਦੀ ਖੇਡ ਖਤਮ, ਇੰਗਲੈਂਡ ਦਾ ਸਕੋਰ 84/5

SPORTS News Punjabi(ਖੇਡ)

ENG v IND 5th Test 2 Day : ਦੂਜੇ ਦਿਨ ਦੀ ਖੇਡ ਖਤਮ, ਇੰਗਲੈਂਡ ਦਾ ਸਕੋਰ 84/5

  • Author Tarsem Singh,
  • Updated: 02 Jul, 2022 11:45 PM
Sports
eng v ind 5th test 2 day
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਰਵਿੰਦਰ ਜਡੇਜਾ ਦੀ 104 ਦੌੜਾਂ ਦੀ ਪਾਰੀ ਤੋਂ ਬਾਅਦ ਕਪਤਾਨ ਜਸਪ੍ਰੀਤ ਬੁਮਰਾਹ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਲੜੀ ਦੇ ਪੰਜਵੇਂ ਟੈਸਟ ਮੈਚ ਦੇ ਮੀਂਹ ਪ੍ਰਭਾਵਿਤ ਦੂਜੇ ਦਿਨ ਸ਼ਨੀਵਾਰ ਨੂੰ ਦਿਨ ਦੀ ਖੇਡ ਖਤਮ ਹੋਣ ਤਕ ਇੰਗਲੈਂਡ ਦੀਆਂ 5 ਵਿਕਟਾਂ ਲੈ ਲਈਆਂ। ਭਾਰਤ ਦੀਆਂ ਪਹਿਲੀ ਪਾਰੀ ਵਿਚ 416 ਦੌੜਾਂ ਦੇ ਜਵਾਬ ਵਿਚ ਇੰਗਲੈਂਡ ਨੇ ਦਿਨ ਦੀ ਖੇਡ ਖਤਮ ਹੋਣ ਤਕ 5 ਵਿਕਟਾਂ ’ਤੇ 84 ਦੌੜਾਂ ਬਣਾਈਆਂ। ਦੂਜੇ ਦਿਨ ਦੀ ਖੇਡ ਖਤਮ ਹੋਣ ਸਮੇਂ ਜਾਨੀ ਬੇਅਰਸਟੋ (12) ਦੇ ਨਾਲ ਕਪਤਾਨ ਬੇਨ ਸਟੋਕਸ (0) ਕ੍ਰੀਜ਼ ’ਤੇ ਮੌਜੂਦ ਸਨ। ਇੰਗਲੈਂਡ ਦੀ ਟੀਮ ਪਹਿਲੀ ਪਾਰੀ ਦੇ ਆਧਾਰ ’ਤੇ ਭਾਰਤ ਤੋਂ ਅਜੇ ਵੀ 332 ਦੌੜਾਂ ਪਿੱਛੇ ਹੈ। ਬੁਮਰਾਹ ਨੇ 3 ਜਦਕਿ ਮੁਹੰਮਦ ਸਿਰਾਜ ਤੇ ਮੁਹੰਮਦ ਸ਼ੰਮੀ ਨੇ 1-1 ਵਿਕਟ ਲਈ। ਇੰਗਲੈਂਡ ਲਈ ਜੋ ਰੂਟ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ : ਇੰਗਲੈਂਡ ਵਿਰੁੱਧ ਵਨ-ਡੇ ਤੇ ਟੀ20 ਮੈਚਾਂ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ ਸ਼ਰਮਾ ਹੋਣਗੇ ਕਪਤਾਨ

ਇਸ ਤੋਂ ਪਹਿਲਾਂ ਰਿਸ਼ਭ ਪੰਤ (146) ਦੇ ਤੂਫਾਨੀ ਅਰਧ ਸੈਂਕੜੇ ਤੋਂ ਬਾਅਦ ਰਵਿੰਦਰ ਜਡੇਜਾ (104) ਨੇ ਵੀ ਸੈਂਕੜਾ ਲਾ ਕੇ ਭਾਰਤ ਨੂੰ 416 ਦੌੜਾਂ ਦੇ ਮਜ਼ਬੂਤ ਸਕੋਰ ਤਕ ਪਹੁੰਚਾਇਆ। ਭਾਰਤੀ ਕਪਤਾਨ ਜਸਪ੍ਰੀਤ ਬੁਮਰਾਹ ਨੇ ਇੰਗਲੈਂਡ ਦੀ ਪਹਿਲੀ ਪਾਰੀ ਵਿਚ ਡਿੱਗੀਆਂ ਤਿੰਨੇ ਵਿਕਟਾਂ ਲਈਆਂ। ਬੁਮਰਾਹ ਨੇ ਐਲਕਸ ਲੀਜ (6), ਜੈਕ ਕਰਾਊਲੀ (9) ਤੇ ਓਲੀ ਪੋਪ (10) ਨੂੰ ਆਊਟ ਕੀਤਾ। ਚਾਹ ਦੀ ਬ੍ਰੇਕ ਸਮੇਂ ਜੋ ਰੂਟ 19 ਤੇ ਜਾਨੀ ਬੇਅਰਸਟੋ 6 ਦੌੜਾਂ ਬਣਾ ਕੇ ਕ੍ਰੀਜ਼ ’ਤੇ ਸਨ। ਇਸ ਤੋਂ ਪਹਿਲਾਂ ਭਾਰਤ ਨੇ  7 ਵਿਕਟਾਂ ’ਤੇ 338 ਦੌੜਾਂ ਤੋਂ ਸ਼ੁਰੂਆਤ ਕਰਦੇ ਹੋਏ ਜਡੇਜਾ ਤੇ ਮੁਹੰਮਦ ਸ਼ੰਮੀ ਨੇ ਆਪਣਾ ਸਮਾਂ ਲਿਆ ਪਰ ਸ਼ੰਮੀ ਨੇ ਮੈਥਿਊ ਪੌਟਸ ਦੇ ਓਵਰ ਵਿਚ ਦੋ ਚੌਕੇ ਲਾ ਕੇ ਪਾਰੀ ਦੀ ਰਫਤਾਰ ਵਧਾਈ। ਇਸ ਦੌਰਾਨ ਜਡੇਜਾ ਨੇ ਆਪਣਾ ਸੈਂਕੜਾ ਵੀ ਪੂਰਾ ਕੀਤਾ।

ਜਡੇਜਾ ਦਾ ਇਹ ਕਰੀਅਰ ਦਾ ਤੀਜਾ ਟੈਸਟ ਸੈਂਕੜਾ ਹੈ। ਸਟੂਅਰਟ ਬ੍ਰਾਡ ਨੇ ਸ਼ੰਮੀ ਨੂੰ 16 ਦੌੜਾਂ ’ਤੇ ਪੈਵੇਲੀਅਨ ਭੇਜ ਕੇ ਆਪਣੀਆਂ 550 ਟੈਸਟ ਵਿਕਟਾਂ ਪੂਰੀਆਂ ਕੀਤੀਆਂ ਜਦਕਿ ਜਡੇਜਾ ਨੇ ਐਂਡਰਸਨ ਦੇ ਹੱਥੋਂ ਆਊਟ ਹੋਣ ਤੋਂ ਪਹਿਲਾਂ 194 ਗੇਂਦਾਂ ਦੀ ਆਪਣੀ ਪਾਰੀ ਵਿਚ 13 ਚੌਕਿਆਂ ਦੀ ਬਦੌਲਤ 104 ਦੌੜਾਂ ਬਣਾਈਆਂ। ਭਾਰਤ ਦੀਆਂ 9 ਵਿਕਟਾਂ ਡਿੱਗਣ ਤੋਂ ਬਾਅਦ ਪਹਿਲੀ ਵਾਰ ਕਪਤਾਨੀ ਕਰ ਰਿਹਾ ਜਸਪ੍ਰੀਤ ਬੁਮਰਾਹ (31 ਅਜੇਤੂ) ਆਪਣੇ ਤੂਫਾਨ ਵਿਚ ਇੰਗਲੈਂਡ ਨੂੰ ਲੈ ਉਡਿਆ। ਇੰਗਲੈਂਡ ਵਲੋਂ ਜੇਮਸ ਐਂਡਰਸਨ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। 

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ : -

ਭਾਰਤ : ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ (ਕਪਤਾਨ)।

ਇੰਗਲੈਂਡ : ਐਲੇਕਸ ਲੀਜ਼, ਜ਼ੈਕ ਕ੍ਰਾਲੀ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਸੈਮ ਬਿਲਿੰਗਜ਼ (ਵਿਕਟਕੀਪਰ), ਮੈਟੀ ਪੋਟਸ, ਸਟੂਅਰਟ ਬ੍ਰਾਡ, ਜੈਕ ਲੀਚ, ਜੇਮਸ ਐਂਡਰਸਨ 

ਇਹ ਵੀ ਪੜ੍ਹੋ : ਆਪਣੀ ਫਿੱਟਨੈਸ ਨਾਲ ਟੀਮ ਦੇ ਲਈ ਮਿਸਾਲ ਬਣਨਾ ਚਾਹੁੰਦੀ ਹਾਂ : ਹਰਮਨਪ੍ਰੀਤ ਕੌਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India v England
  • 5th Test
  • Day 2
  • Rishabh Pant
  • Ravindra Jadeja
  • ਭਾਰਤ ਬਨਾਮ ਇੰਗਲੈਂਡ
  • ਪੰਜਵਾਂ ਟੈਸਟ
  • ਦੂਜਾ ਦਿਨ
  • ਰਿਸ਼ਭ ਪੰਤ
  • ਰਵਿੰਦਰ ਜਡੇਜਾ

ਲਗਾਤਾਰ 37ਵੀਂ ਜਿੱਤ ਦੇ ਨਾਲ ਤੀਜੇ ਦੌਰ 'ਚ ਪੁੱਜੀ ਸਵੀਆਟੇਕ

NEXT STORY

Stories You May Like

  • ind vs nz 5th t20i
    IND vs NZ 5th T20I: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • punjab bjp zakhm 84 de
    ਪੰਜਾਬ ਭਾਜਪਾ ਨੇ ਕਰਵਾਇਆ 'ਜ਼ਖ਼ਮ 84 ਦੇ' ਸੰਮੇਲਨ! ਕੇਂਤਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਨੇ ਕੀਤੀ ਸ਼ਮੂਲੀਅਤ
  • ind vs nz
    IND vs NZ: ਨਿਊਜ਼ੀਲੈਂਡ ਦਾ ਸਕੋਰ 50 ਤੋਂ ਪਾਰ, 3 ਅਹਿਮ ਵਿਕਟਾਂ ਗੁਆਈਆਂ
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • schools and colleges to remain closed for 2 days
    2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ ਨੇ ਕੀਤਾ ਐਲਾਨ
  • ind vs nz
    IND vs NZ: ਭਾਰਤੀ ਗੇਂਦਬਾਜ਼ਾਂ ਅੱਗੇ ਨਿਊਜ਼ੀਲੈਂਡ ਦੇ ਬੱਲੇਬਾਜ਼ ਪਸਤ, ਸਕੋਰ- 118/7
  • final day of the punjab legislative assembly session have begun
    ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਪੇਸ਼ ਕੀਤੇ ਜਾਣਗੇ 5 ਮਤੇ
  • no work day ludhiana
    5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pm modi met with asian para games medal winners
      ਏਸ਼ੀਆਈ ਪੈਰਾ ਖੇਡਾਂ ਦੇ ਮੈਡਲ ਜੇਤੂਆਂ ਨਾਲ ਮਿਲੇ PM ਮੋਦੀ;  Winners ਨੂੰ ਕਿਹਾ...
    • hajikata dashes atp finals hopes by defeating djokovic
      ਹਜਿਕਾਤਾ ਨੇ ਜੋਕੋਵਿਚ ਨੂੰ ਹਰਾ ਕੇ ਏ.ਟੀ.ਪੀ. ਫਾਈਨਲਜ਼ ਦੀਆਂ ਉਮੀਦਾਂ 'ਤੇ ਫੇਰਿਆ...
    • deepti sharma in the running for icc   player of the month
      ਦੀਪਤੀ ਸ਼ਰਮਾ ਆਈ.ਸੀ.ਸੀ. 'ਪਲੇਅਰ ਆਫ ਦ ਮੰਥ' ਦੀ ਦੌੜ 'ਚ ਸ਼ਾਮਲ
    • mitchell starc has once again reclaimed the top spot
      ਮਿਚੇਲ ਸਟਾਰਕ ਨੇ ਟੈਸਟ ਗੇਂਦਬਾਜ਼ਾਂ ਦੀ ਰੈਂਕਿੰਗ 'ਚ ਫਿਰ ਹਾਸਲ ਕੀਤਾ ਪਹਿਲਾ ਸਥਾਨ
    • big news cristiano ronaldo retires from international football
      ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ
    • changing the bowling length paid off  gurnoor brar
      ਗੇਂਦਬਾਜ਼ੀ ਦੀ ਲੈਂਥ 'ਚ ਬਦਲਾਅ ਕਰਨ ਦਾ ਫਾਇਦਾ ਮਿਲਿਆ: ਗੁਰਨੂਰ ਬਰਾੜ
    • major trade takes place ahead of ipl 2027
      IPL Auction ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਦਾ ਹੋ ਗਿਆ ਟ੍ਰੇਡ ! ਲੱਗ ਗਈ ਮੋਹਰ
    • medals stolen from former hockey player mm somaya  s home
      ਸਾਬਕਾ ਹਾਕੀ ਖਿਡਾਰੀ MM ਸੋਮੱਯਾ ਦੇ ਘਰੋਂ 1980 ਓਲੰਪਿਕ ਦਾ ਸੋਨ ਤਗਮਾ ਅਤੇ ਹੋਰ...
    • vadodara and mumbai will host the fifth season of the wpl
      ਵਡੋਦਰਾ ਅਤੇ ਮੁੰਬਈ ਕਰਨਗੇ WPL ਦੇ ਪੰਜਵੇਂ ਸੀਜ਼ਨ ਦੀ ਮੇਜ਼ਬਾਨੀ
    • maya aims to keep her focus on the game
      WTA ਦੇ ਕੁਆਰਟਰ ਫਾਈਨਲ 'ਚ ਪਹੁੰਚੀ ਮਾਇਆ ਦਾ ਟੀਚਾ ਖੇਡ 'ਤੇ ਧਿਆਨ ਕੇਂਦਰਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +