Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:40:26 PM

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ENG v IND 5th Test : ਚੌਥੇ ਦਿਨ ਦੀ ਖੇਡ ਖ਼ਤਮ, ਇੰਗਲੈਂਡ ਨੂੰ ਪੰਜਵੇਂ ਦਿਨ ਜਿੱਤ ਲਈ ਚਾਹੀਦੀਆਂ 119 ਦੌੜਾਂ

SPORTS News Punjabi(ਖੇਡ)

ENG v IND 5th Test : ਚੌਥੇ ਦਿਨ ਦੀ ਖੇਡ ਖ਼ਤਮ, ਇੰਗਲੈਂਡ ਨੂੰ ਪੰਜਵੇਂ ਦਿਨ ਜਿੱਤ ਲਈ ਚਾਹੀਦੀਆਂ 119 ਦੌੜਾਂ

  • Author Tarsem Singh,
  • Updated: 04 Jul, 2022 11:22 PM
Sports
eng v ind 5th test day 4
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਤ) ਟੈਸਟ ਮੈਚ ਦੇ ਚੌਥੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਭਾਰਤ ਤੋਂ ਮਿਲੇ 378 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ ਹਮਲਾਵਰ ਸ਼ੁਰੂਆਤ ਕੀਤੀ ਹੈ। ਇੰਗਲੈਂਡ ਨੇ ਟੀ ਬ੍ਰੇਕ ਤੱਕ 1 ਵਿਕਟ ਦੇ ਨੁਕਸਾਨ ’ਤੇ 107 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਐਲੇਕਸ ਲੀਜ਼ ਅਤੇ ਜੈਕ ਕਰਾਊਲੇ ਨੇ 107 ਦੌੜਾਂ ਦੀ ਸਾਂਝੇਦਾਰੀ ਕੀਤੀ। ਬੁਮਰਾਹ ਨੇ ਕ੍ਰਾਊਲੇ (46) ਨੂੰ ਬੋਲਡ ਕਰ ਕੇ ਭਾਰਤੀ ਟੀਮ ਨੂੰ ਪਹਿਲੀ ਸਫਲਤਾ ਦਿਵਾਈ। ਬੁਮਰਾਹ ਨੇ ਭਾਰਤ ਨੂੰ ਦੂਜੀ ਸਫ਼ਲਤਾ ਓਲੀ ਪੋਪੇ ਨੂੰ ਆਊਟ ਕਰਕੇ ਦਿਵਾਈ। ਸਲਾਮੀ ਬੱਲੇਬਾਜ਼ ਐਲਕਸ ਲੀਸ ਰਨ ਆਊਟ ਹੋ ਗਿਆ। ਇੰਗਲੈਂਡ ਦਾ ਸਕੋਰ 3 ਵਿਕਟਾਂ ਗੁਆ ਕੇ 109 ਦੌੜਾਂ ਸੀ। ਇਸ ਤੋਂ ਬਾਅਦ ਜੋਅ ਰੂਟ (76) ਤੇ ਜੌਨੀ ਬੇਅਰਸਟੋ (72) ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਦਾ ਸਕੋਰ 259 ਦੌੜਾਂ ’ਤੇ ਪਹੁੰਚਾਇਆ। ਇਸ ਤਰ੍ਹਾਂ ਟੈਸਟ ਮੈਚ ਦੇ ਆਖਰੀ ਦਿਨ ਇੰਗਲੈਂਡ ਦੀਆਂ 7 ਵਿਕਟਾਂ ਬਚੀਆਂ ਹਨ ਤੇ ਉਸ ਨੂੰ ਜਿੱਤ ਲਈ 119 ਦੌੜਾਂ ਦੀ ਜ਼ਰੂਰਤ ਹੈ।

ਇਸ  ਤੋਂ ਪਹਿਲਾਂ ਮੈਚ 'ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਟੀਮ ਇੰਡੀਆ ਨੇ ਆਪਣੇ ਪਹਿਲੇ ਦਿਨ ਰਿਸ਼ਭ ਪੰਤ ਦੀਆਂ 146 ਦੌੜਾਂ ਦੀ ਬਦੌਲਤ 7 ਵਿਕਟਾਂ ਗੁਆ ਕੇ 338 ਦੌੜਾਂ ਬਣਾਈਆਂ। ਦੂਜੇ ਦਿਨ ਦੀ ਸ਼ੁਰੂਆਤ 'ਚ ਰਵਿੰਦਰ ਜਡੇਜਾ ਸੈਂਕੜਾ ਲਗਾ ਕੇ ਆਊਟ ਹੋਏ। ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 416 ਦੌੜਾਂ ਬਣਾਈਆਂ। ਤੀਜੇ ਦਿਨ ਇੰਗਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ 'ਚ 284 ਦੌੜਾਂ 'ਤੇ ਸਿਮਟ ਗਈ। ਇਸ ਤੋਂ ਬਾਅਦ ਭਾਰਤ ਨੇ ਆਪਣੀ ਦੂਜੀ ਪਾਰੀ 'ਚ ਚੇਤੇਸਵਰ ਪੁਜਾਰਾ ਦੀਆਂ 66 ਦੌੜਾਂ ਤੇ ਰਿਸ਼ਭ ਪੰਤ ਦੀਆਂ 57 ਦੌੜਾਂ ਦੇ ਦਮ 'ਤੇ 377 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ 377 ਦੌੜਾਂ ਦੀ ਲੀਡ ਦੇ ਆਧਾਰ 'ਤੇ ਇੰਗਲੈਂਡ ਨੂੰ ਜਿੱਤ ਲਈ 378 ਦੌੜਾਂ ਦਾ ਟੀਚਾ ਦਿੱਤਾ ਹੈ। ਇੰਗਲੈਂਡ ਵਲੋਂ ਜੇਮਸ ਐਂਡਰਸਨ ਨੇ 1, ਸਟੁਅਰਟ ਬ੍ਰਾਡ ਨੇ 2, ਮੈਟੀ ਪੋਟਸ 2, ਜੈਕ ਲੀਚ ਨੇ 1 ਤੇ ਬੇਨ ਸਟੋਕਸ ਨੇ 4 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਕੋਵਿਡ-19 ਜਾਂਚ 'ਚ ਨੈਗੇਟਿਵ, ਟੀ20 'ਚ ਇਸ ਮੈਚ ਤੋਂ ਹੋਵੇਗੀ ਵਾਪਸੀ

ਚੌਥੇ ਦਿਨ ਦੀ ਖੇਡ ਦੇ ਦੌਰਾਨ ਭਾਰਤ ਦੀ ਚੌਥੀ ਵਿਕਟ ਚੇਤੇਸ਼ਵਰ ਪੁਜਾਰਾ ਦੇ ਤੌਰ 'ਤੇ ਡਿੱਗੀ। ਪੁਜਾਰਾ 66 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਬ੍ਰਾਡ ਦੀ ਗੇਂਦ ਐਲੇਕਸ ਲੀਜ਼ ਨੂੰ ਕੈਚ ਦੇ ਕੇ ਆਊਟ ਹੋਏ। ਭਾਰਤ ਦੀ ਪੰਜਵੀਂ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਸ਼੍ਰੇਅਸ ਅਈਅਰ 19 ਦੌੜਾਂ ਦੇ ਨਿੱਜੀ ਸਕੋਰ 'ਤੇ ਮੈਟੀ ਪੋਟਸ ਦੀ ਗੇਂਦ 'ਤੇ ਜੇਮਸ ਐਂਡਰਸਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਨੂੰ 6ਵਾਂ ਝਟਕਾ ਉਦੋਂ ਲੱਗਾ ਜਦੋਂ ਰਿਸ਼ਭ ਪੰਤ 57 ਦੌੜਾਂ ਦੇ ਨਿੱਜੀ ਸਕੋਰ 'ਤੇ ਜੈਕ ਲੀਚ ਦੀ ਗੇਂਦ 'ਤੇ ਰੂਟ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਦੀ ਸਤਵੀਂ ਵਿਕਟ ਸ਼ਾਰਦੁਲ ਠਾਕੁਰ ਦੇ ਤੌਰ 'ਤੇ ਡਿੱਗੀ। ਸ਼ਾਰਦੁਲ 4 ਦੌੜਾਂ ਦੇ ਨਿੱਜੀ ਸਕੋਰ 'ਤੇ ਮੈਟੀ ਪੋਟਸ ਦੀ ਗੇਂਦ 'ਤੇ ਜ਼ੈਕ ਕ੍ਰਾਲੀ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਨੂੰ ਅੱਠਵਾਂ ਝਟਕਾ ਉਦੋਂ ਲੱਗਾ ਜਦੋਂ ਮੁਹੰਮਦ ਸ਼ੰਮੀ 13 ਦੌੜਾਂ ਦੇ ਨਿੱਜੀ ਸਕੋਰ 'ਤੇ ਸਟੋਕਸ ਦੀ ਗੇਂਦ 'ਤੇ ਐਲੇਕਸ ਲੀਜ਼ ਨੂੰ ਕੈਚ ਦੇ ਕੇ ਆਊਟ ਹੋਏ। ਭਾਰਤ ਦੀ ਨੌਵੀਂ ਵਿਕਟ ਰਵਿੰਦਰ ਜਡੇਜਾ ਦੇ ਤੌਰ 'ਤੇ ਡਿੱਗੀ। ਜਡੇਜਾ 23 ਦੌੜਾਂ ਬਣਾ ਸਟੋਕਸ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਖ਼ਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 8 ਵਿਕਟਾਂ ਦੇ ਨੁਕਸਾਨ 'ਤੇ 233 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਭਾਰਤ ਕੋਲ 365 ਦੌੜਾਂ ਦੀ ਲੀਡ ਹੋ ਗਈ ਹੈ। 

ਇਹ ਵੀ ਪੜ੍ਹੋ : ਸ਼ਤਰੰਜ ਓਲੰਪੀਆਡ ਦੇ ਓਪਨ ਵਰਗ 'ਚ ਤੀਜੀ ਟੀਮ ਉਤਾਰੇਗਾ ਭਾਰਤ

ਜ਼ਿਕਰਯੋਗ ਹੈ ਕਿ ਇਹ ਮੈਚ ਪਿਛਲੇ ਸਾਲ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਹਿੱਸਾ ਹੈ ਜਿਸ 'ਚ ਭਾਰਤ 2-1 ਨਾਲ ਅੱਗੇ ਹੈ। ਪੰਜਵੇਂ ਟੈਸਟ ਨੂੰ ਪਿਛਲੇ ਸਾਲ ਕੋਵਿਡ-19 ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਮੈਚ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਹੈ।

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ : -

ਭਾਰਤ : ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ (ਕਪਤਾਨ)।

ਇੰਗਲੈਂਡ : ਐਲੇਕਸ ਲੀਜ਼, ਜ਼ੈਕ ਕ੍ਰਾਲੀ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਸੈਮ ਬਿਲਿੰਗਜ਼ (ਵਿਕਟਕੀਪਰ), ਮੈਟੀ ਪੋਟਸ, ਸਟੂਅਰਟ ਬ੍ਰਾਡ, ਜੈਕ ਲੀਚ, ਜੇਮਸ ਐਂਡਰਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • England v India
  • 5th Test
  • 4th day
  • Rishabh Pant
  • ਇੰਗਲੈਂਡ ਬਨਾਮ ਭਾਰਤ
  • ਪੰਜਵਾਂ ਟੈਸਟ
  • ਚੌਥਾ ਦਿਨ
  • ਰਿਸ਼ਭ ਪੰਤ

ਸ਼ਤਰੰਜ ਓਲੰਪੀਆਡ ਦੇ ਓਪਨ ਵਰਗ 'ਚ ਤੀਜੀ ਟੀਮ ਉਤਾਰੇਗਾ ਭਾਰਤ

NEXT STORY

Stories You May Like

  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • ind vs wi
    IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ 406 ਦੌੜਾਂ ਦਾ ਚੁਣੌਤੀਪੂਰਨ ਟੀਚਾ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • ind vs wi 1st odi indias resounding victory powered by kohli century
    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ ਦੀ ਧਮਾਕੇਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ
  • ind vs wi 2nd odi
    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • asian games 2026 ind vs pak
    Asian Games 2026 IND vs PAK : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 3rd odi india won the toss and decided to bat
    IND vs WI 3rd ODI : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • narendra modi  ram nath kovind  birthday  greetings
    PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • krishna prithvi defeated the fifth seeded pair at the arctic open
      ਪ੍ਰਣਯ ਬਾਹਰ, ਕ੍ਰਿਸ਼ਨਾ-ਪ੍ਰਿਥਵੀ ਨੇ ਆਰਕਟਿਕ ਓਪਨ ’ਚ 5ਵਾਂ ਦਰਜਾ ਪ੍ਰਾਪਤ ਨੂੰ...
    • bomb threat against narendra modi stadium
      IND vs AUS U-19 ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ...
    • harmanpreet  s 10 years of captaincy have been magnificent  smriti mandhana
      ਹਰਮਨਪ੍ਰੀਤ ਦੀ ਕਪਤਾਨੀ ਦੇ 10 ਸਾਲ ਸ਼ਾਨਦਾਰ ਰਹੇ : ਸਮ੍ਰਿਤੀ ਮੰਧਾਨਾ
    • rishabh pant fits perfectly into the delhi capitals   middle order   ganguly
      ਰਿਸ਼ਭ ਪੰਤ ਦਿੱਲੀ ਕੈਪੀਟਲਜ਼ ਦੇ ਮੱਧਕ੍ਰਮ ਵਿੱਚ ਪੂਰੀ ਤਰ੍ਹਾਂ ਫਿੱਟ ਬੈਠਦੇ ਹਨ:...
    • bhuvneshwar kumar  s return will inspire others  kapil dev
      ਭੁਵਨੇਸ਼ਵਰ ਕੁਮਾਰ ਦੀ ਵਾਪਸੀ ਤੋਂ ਹੋਰਾਂ ਨੂੰ ਮਿਲੇਗੀ ਪ੍ਰੇਰਣਾ: ਕਪਿਲ ਦੇਵ
    • sports ministry forms 7 member committee to save hockey india league
      ਹਾਕੀ ਇੰਡੀਆ ਲੀਗ ਨੂੰ ਬਚਾਉਣ ਲਈ ਖੇਡ ਮੰਤਰਾਲੇ ਨੇ ਬਣਾਈ 7-ਮੈਂਬਰੀ ਕਮੇਟੀ
    • 25 afghan players will play in the 5th season of the dp world ilt20
      ਡੀ.ਪੀ. ਵਰਲਡ ILT20 ਦੇ 5ਵੇਂ ਸੀਜ਼ਨ 'ਚ ਖੇਡਣਗੇ ਅਫ਼ਗਾਨਿਸਤਾਨ ਦੇ 25 ਖਿਡਾਰੀ
    • shreyas  s century signals his comeback  gavaskar
      ਬੱਲੇਬਾਜ਼ੀ 'ਚ ਮਾੜੇ ਦੌਰ ਤੋਂ ਬਾਅਦ ਸ਼੍ਰੇਅਸ ਦੀ ਵਾਪਸੀ ਦਾ ਸੰਕੇਤ ਹੈ ਉਨ੍ਹਾਂ ਦਾ...
    • arctic open 2026  pv sindhu reaches the second round
      ਆਰਕਟਿਕ ਓਪਨ 2026 : ਪੀ.ਵੀ. ਸਿੰਧੂ ਦੂਜੇ ਦੌਰ 'ਚ ਪਹੁੰਚੀ
    • birmingham phoenix remove shane bond as head coach
      ਖ਼ਰਾਬ ਪ੍ਰਦਰਸ਼ਨ ਕਾਰਨ ਬਰਮਿੰਘਮ ਫੀਨਿਕਸ ਨੇ ਸ਼ੇਨ ਬੌਂਡ ਨੂੰ ਮੁੱਖ ਕੋਚ ਦੇ ਅਹੁਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +