Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:23:40 PM

  • four consecutive holidays in punjab

    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ...

  • kewal singh dhillon statement

    ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ...

  • petrol bomb thrown at house then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ!...

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ENG v IND 5th Test : ਤੀਸਰੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 125/3

SPORTS News Punjabi(ਖੇਡ)

ENG v IND 5th Test : ਤੀਸਰੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 125/3

  • Author Tarsem Singh,
  • Updated: 03 Jul, 2022 11:38 PM
Sports
eng v ind 5th test day3
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਚੇਤੇਸ਼ਵਰ ਪੁਜਾਰਾ (50) ਦੀ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਭਾਰਤ ਨੇ ਇੰਗਲੈਂਡ ਵਿਰੁੱਧ 5ਵੇਂ ਟੈਸਟ ਦੇ ਤੀਜੇ ਦਿਨ ਐਤਵਾਰ ਨੂੰ 125 ਦੌੜਾਂ ਬਣਾ ਲਈਆਂ ਹਨ। ਪਹਿਲੀ ਪਾਰੀ ਵਿਚ ਇੰਗਲੈਂਡ ਨੂੰ 284 ਦੌੜਾਂ ’ਤੇ ਆਲ ਆਊਟ ਕਰਨ ਤੋਂ ਬਅਦ 132 ਦੌੜਾਂ ਦੀ ਬੜ੍ਹਤ ਦੇ ਨਾਲ ਦੂਜੀ ਪਾਰੀ ਵਿਚ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਪਹਿਲੇ ਓਵਰ ਵਿਚ ਹੀ 4 ਦੌੜਾਂ ਬਣਾ ਕੇ ਆਊਟ ਹੋ ਗਿਆ। ਤੀਜੇ ਨੰਬਰ ’ਤੇ ਆਏ ਹਨੁਮਾ ਵਿਹਾਰੀ ਨੇ ਚੇਤੇਸ਼ਵਰ ਪੁਜਾਰਾ ਦੇ ਨਾਲ ਸਾਂਝੇਦਾਰੀ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ 11 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਵਿਰਾਟ ਕੋਹਲੀ ਨੇ ਬੇਨ ਸਟੋਕਸ ਦੀ ਵਾਧੂ ਉਛਾਲ ਵਾਲੀ ਗੇਂਦ ’ਤੇ ਆਊਟ ਹੋਣ ਤੋਂ ਪਹਿਲਾਂ 20 ਦੌੜਾਂ ਬਣਾਈਆਂ। ਮੈਚ ਦੇ ਤੀਜੇ ਦਿਨ ਪਿੱਚ ’ਤੇ ਇਸ ਤੋਂ ਇਲਾਵਾ ਵੀ ਅਸਮਾਨੀ ਉਛਾਲ ਦੇਖੀ ਗਈ। ਦਿਨ ਦੀ ਖੇਡ ਖਤਮ ਹੋਣ ਤਕ ਪੁਜਾਰਾ 50 ਦੌੜਾਂ ਬਣਾ ਕੇ ਤੇ ਰਿਸ਼ਭ ਪੰਤ 30 ਦੌੜਾਂ ਬਣਾ ਕੇ ਕ੍ਰੀਜ਼ ’ਤੇ ਮੌਜੂਦ ਹਨ। ਦੋਵਾਂ ਵਿਚਾਲੇ 50 ਦੌੜਾਂ ਦੀ ਅਹਿਮ ਸਾਂਝੇਦਾਰੀ ਹੋ ਚੁੱਕੀ ਹੈ, ਜਿਸ ਦੀ ਬਦੌਲਤ ਭਾਰਤ ਨੇ 3 ਵਿਕਟਾਂ ਦੇ ਨੁਕਸਾਨ ’ਤੇ 125 ਦੌੜਾਂ ਬਣਾ ਕੇ ਆਪਣੀ ਬੜ੍ਹਤ 257 ਦੌੜਾਂ ਦੀ ਕਰ ਲਈ ਹੈ।

ਇਹ ਵੀ ਪੜ੍ਹੋ : Happy Birthday : 42 ਸਾਲ ਦੇ ਹੋਏ ਹਰਭਜਨ ਸਿੰਘ, ਜਾਣੋ ਫ਼ਰਸ਼ ਤੋਂ ਅਰਸ਼ ਤਕ ਪਹੁੰਚਣ ਦੇ ਸਫ਼ਰ ਬਾਰੇ

ਇਸ ਤੋਂ ਪਹਿਲਾਂ ਮੁਹੰਮਦ ਸਿਰਾਜ ਨੇ ਲੰਚ ਤੋਂ ਬਾਅਦ ਦੇ ਸੈਸ਼ਨ ਵਿਚ ਸ਼ਾਨਦਾਰ ਗੇਂਦਬਾਜ਼ੀ ਕਰਕੇ ਜਾਨੀ ਬੇਅਰਸਟੋ ਦੀ ਬਿਹਤਰੀਨ ਸੈਂਕੜੇ ਵਾਲੀ ਪਾਰੀ ਦੇ ਅਸਰ ਨੂੰ ਘੱਟ ਕੀਤਾ, ਜਿਸ ਨਾਲ ਭਾਰਤ ਨੇ ਇੰਗਲੈਂਡ ਨੂੰ 5ਵੇਂ ਟੈਸਟ ਦੇ ਤੀਜੇ ਦਿਨ ਐਤਵਾਰ ਨੂੰ 284 ਦੌੜਾਂ ’ਤੇ ਸਮੇਟ ਦਿੱਤਾ ਸੀ। ਦਿਨ ਦਾ ਸ਼ੁਰੂਆਤੀ ਸੈਸ਼ਨ ਪੂਰੀ ਤਰ੍ਹਾਂ ਨਾਲ ਬੇਅ੍ਰਸਟੋ (140 ਗੇਂਦਾਂ ’ਤੇ 106 ਦੌੜਾਂ) ਦੇ ਨਾਂ ਰਿਹਾ। ਦੂਜੇ ਦਿਨ ਦੀ ਖੇਡ ਦੌਰਾਨ ਸੰਘਰਸ਼ ਕਰਨ ਵਾਲੇ ਬੇਅਰਸਟੋ ਨੂੰ ਤੀਜੇ ਦਿਨ ਸ਼ੁਰੂਆਤੀ 20 ਮਿੰਟਾਂ ਦੀ ਖੇਡ ਦੌਰਾਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਭਾਰਤ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਬੇਅਰਸਟੋ ਦੀ ਬੱਲੇਬਾਜ਼ੀ ’ਤੇ ਕੁਝ ਟਿੱਪਣੀਆਂ ਕੀਤੀਆਂ ਤੇ ਇੰਗਲੈਂਡ ਦੇ ਬੱਲੇਬਾਜ਼ ਨੇ ਆਪਣੇ ਖੇਡਣ ਦੇ ਅੰਦਾਜ਼ ਨੂੰ ਬਦਲ ਲਿਆ। ਬੇਅਰਸਟੋ ਨੇ ਮਿਡ ਆਫ ਤੇ ਮਿਡ ਵਿਕਟ ਦੇ ਉੱਪਰ ਤੋਂ ਕੁਝ ਸ਼ਾਨਦਾਰ ਚੌਕੇ ਲਗਾਏ। ਉਸ ਨੇ ਮੁਹੰਮਦ ਸਿਰਾਜ ਤੇ ਸ਼ਾਰਦੁਲ ਵਿਰੁੱਧ  ਛੱਕੇ ਵੀ ਲਾਏ।

ਦਿਨ ਦੇ ਦੂਜੇ ਸੈਸ਼ਨ ਵਿਚ ਹਾਲਾਂਕਿ ਸਿਰਾਜ (66 ਦੌੜਾਂ ’ਤੇ 4 ਵਿਕਟਾਂ) ਨੇ ਭਾਰਤੀ ਟੀਮ ਦੀ ਵਾਪਸੀ ਕਰਵਾਈ, ਜਿੱਥੇ ਉਸ ਨੇ ਸ਼ਾਰਦੁਲ ਠਾਕੁਰ (48 ਦੌੜਾਂ ’ਤੇ 1 ਵਿਕਟ) ਵਿਰੁੱਧ ਚੌਕਾ ਲਾ ਕੇ ਟੈਸਟ ਕਰੀਅਰ ਦਾ 11ਵਾਂ ਸੈਂਕੜਾ ਪੂਰਾ ਕੀਤਾ। ਇਸ ਤੋਂ ਬਾਅਦ ਕਪਤਾਨ ਜਸਪ੍ਰੀਤ ਬੁਮਰਾਹ (68 ਦੌੜਾਂ ’ਤੇ 3 ਵਿਕਟਾਂ) ਨੇ ਕਸੀ ਹੋਈ ਗੇਂਦਬਾਜ਼ੀ ਕਰ ਕੇ ਉਸ ’ਤੇ ਦਬਾਅ ਬਣਾ ਦਿੱਤਾ, ਜਿਸ ਨਾਲ ਆਪਣੀ ਪਾਰੀ ਵਿਚ 14 ਚੌਕੇ ਤੇ 2 ਛੱਕੇ ਲਾਉਣ ਵਾਲਾ ਬੇਅਰਸਟੋ ਅਗਲੀਆਂ 20 ਗੇਂਦਾਂ ’ਤੇ ਸਿਰਫ 6 ਦੌੜਾਂ ਹੀ ਬਣਾ ਸਕਿਆ। ਦਬਾਅ ਨੂੰ ਘੱਟ ਕਰਨ ਲਈ ਉਸ ਨੇ ਵੱਡੀ ਸ਼ਾਟ ਲਾਉਣ ਦੀ ਕੋਸ਼ਿਸ਼ ਵਿਚ ਸਲਿਪ ਵਿਚ ਕੋਹਲੀ ਨੂੰ ਕੈਚ ਦੇ ਦਿੱਤਾ। ਬੇਅਰਸਟੋ ਤੇ ਸੈਮ ਬਿਲਿੰਗਸ (36) ਦੀ 92 ਦੌੜਾਂ ਦੀ ਸਾਂਝੇਦਾਰੀ ਟੁੱਟਣ ਤੋਂ ਬਾਅਦ ਸਿਰਾਜ ਨੇ 43 ਦੌੜਾਂ ਦੇ ਅੰਦਰ ਇੰਗਲੈਂਡ ਦੀਆਂ ਬਾਕੀ 3 ਵਿਕਟਾਂ ਲੈ ਲਈਆਂ। ਇਸ ਤੋਂ ਪਹਿਲਾਂ ਦਿਨ ਦੇ ਸ਼ੁਰੂਆਤੀ ਸੈਸ਼ਨ ਵਿਚ ਬੇਅਰਸਟੋ ਨੇ ਕਪਤਾਨ ਬੇਨ ਸਟੋਕਸ (25) ਨਾਲ ਛੇਵੀਂ ਵਿਕਟ ਲਈ 66 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ। 

ਇਹ ਵੀ ਪੜ੍ਹੋ : ਕਪਤਾਨ ਜਸਪ੍ਰੀਤ ਬੁਮਰਾਹ ਨੇ ਬਣਾਇਆ ਵਰਲਡ ਰਿਕਾਰਡ, ਬ੍ਰਾਡ ਦੇ ਇਕ ਓਵਰ 'ਚ ਆਈਆਂ 35 ਦੌੜਾਂ

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ : -

ਭਾਰਤ : ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ (ਕਪਤਾਨ)।

ਇੰਗਲੈਂਡ : ਐਲੇਕਸ ਲੀਜ਼, ਜ਼ੈਕ ਕ੍ਰਾਲੀ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਸੈਮ ਬਿਲਿੰਗਜ਼ (ਵਿਕਟਕੀਪਰ), ਮੈਟੀ ਪੋਟਸ, ਸਟੂਅਰਟ ਬ੍ਰਾਡ, ਜੈਕ ਲੀਚ, ਜੇਮਸ ਐਂਡਰਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • India v England
  • 5th Test
  • 3rd day
  • Rishabh Pant
  • Jasprit Bumrah
  • ਭਾਰਤ ਬਨਾਮ ਇੰਗਲੈਂਡ
  • ਪੰਜਵਾਂ ਟੈਸਟ
  • ਤੀਜਾ ਦਿਨ
  • ਰਿਸ਼ਭ ਪੰਤ
  • ਜਸਪ੍ਰੀਤ ਬੁਮਰਾਹ

ਸੇਰੇਨਾ ਨੂੰ ਹਰਾਉਣ ਵਾਲੀ ਫ੍ਰਾਂਸਿਸੀ ਖਿਡਾਰੀ ਹਾਰਮਨੀ ਟੈਨ ਵਿੰਬਲਡਨ ਦੇ ਚੌਥੇ ਦੌਰ 'ਚ

NEXT STORY

Stories You May Like

  • ind vs afg
    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਕੀਤਾ ਇਕ ਬਦਲਾਅ
  • ind vs afg  former indian star praises sanju samson
    IND vs AFG: ਸਾਬਕਾ ਭਾਰਤੀ ਸਟਾਰ ਨੇ ਸੰਜੂ ਸੈਮਸਨ ਦੀ ਕੀਤੀ ਤਾਰੀਫ, ਬੋਲੇ-'ਉਨ੍ਹਾਂ ਨੇ ਬਹਿਸ ਖਤਮ ਕਰ'ਤੀ'
  • ind vs afg afghanistan sets india a target of 157 runs
    IND vs AFG : ਅਫਗਾਨਿਸਤਾਨ ਨੇ ਭਾਰਤ ਨੂੰ 157 ਦੌੜਾਂ ਦਾ ਦਿੱਤਾ ਟੀਚਾ, ਓਮਰਜ਼ਈ ਨੇ ਠੋਕਿਆ ਅਰਧ ਸੈਂਕੜਾ
  • ind w vs sl w final
    IND W vs SL W Final : ਏਸ਼ੀਆ ਕੱਪ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਚੁਣੀ ਬੱਲੇਬਾਜ਼ੀ, ਦੇਖੋ Playing XI
  • dope test  test positive  drug
    ਨਸ਼ੇ ਦੀ ਹਾਲਤ ’ਚ 3 ਲੱਗੇ ਪੁਲਸ ਹੱਥੇ, ਡੋਪ ਟੈਸਟ ਆਇਆ ਪਾਜ਼ੇਟਿਵ
  • ind vs afg india won the toss and elected to bowl in the second t20
    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ Playing XI
  • fortune of those born under 3 zodiac signs will shine
    ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
Trending
Ek Nazar
famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mandaviya congratulated the indian shooting team
      ਮੰਡਾਵੀਆ ਨੇ ਭਾਰਤੀ ਸ਼ੂਟਿੰਗ ਟੀਮ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ
    • indian women  s cricket team reaches the final
      ਭਾਰਤੀ ਮਹਿਲਾ ਕ੍ਰਿਕਟ ਟੀਮ ਪੁੱਜੀ ਫਾਈਨਲ 'ਚ, 22 ਸਤੰਬਰ ਨੂੰ ਸ਼੍ਰੀਲੰਕਾ ਨਾਲ...
    • mma fighter varun sanyal hospitalized  out of danger
      ਐਮਐਮਏ ਫਾਈਟਰ ਵਰੁਣ ਸਾਨਿਆਲ ਨੂੰ ਲਿਜਾਇਆ ਗਿਆ ਹਸਪਤਾਲ, ਖਤਰੇ ਤੋਂ ਬਾਹਰ
    • asian games  india sets a target of 196 runs for bangladesh
      Asian Games: ਸ਼ੈਫਾਲੀ ਵਰਮਾ ਦਾ ਸੈਂਕੜਾ, ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 196...
    • the reason for agarkar  s departure
      ਰੋਹਿਤ ਦੇ ਭਵਿੱਖ ਤੇ ਲਕਸ਼ਮਣ ਨਾਲ ਮਤਭੇਦ ਬਣੇ ਅਗਰਕਰ ਦੇ ਜਾਣ ਦੀ ਵਜ੍ਹਾ
    • asian games india s daughters shine clinch silver medal
      Asian Games 'ਚ ਪਹਿਲੇ ਹੀ ਦਿਨ ਛਾ ਗਈਆਂ ਭਾਰਤ ਦੀਆਂ ਧੀਆਂ ! ਸਿਲਵਰ ਮੈਡਲ 'ਤੇ...
    • pant extends his support to the indian team ahead of the asian games
      ਏਸ਼ੀਆਈ ਖੇਡਾਂ ਤੋਂ ਪਹਿਲਾਂ ਰਿਸ਼ਭ ਪੰਤ ਨੇ ਭਾਰਤੀ ਟੀਮ ਦਾ ਵਧਾਇਆ ਹੌਸਲਾ
    • yugan shakthivel muthukumar wins gold medal in trap event
      ਜੂਨੀਅਰ ਵਿਸ਼ਵ ਕੱਪ ਸ਼ਾਟਗਨ: ਯੁਗਨ ਸ਼ਕਤੀਵੇਲ ਮੁਥੂਕੁਮਾਰ ਨੇ ਟ੍ਰੈਪ ਈਵੈਂਟ 'ਚ...
    • auspicious start to the 2026 asian games
      ਏਸ਼ੀਅਨ ਗੇਮਸ 2026 ਦਾ ਸ਼ੁੱਭ ਆਰੰਭ, ਮਨੂ ਭਾਕਰ ਤੇ ਪਵਨ ਸਹਿਰਾਵਤ ਨੇ ਕੀਤੀ ਭਾਰਤੀ...
    • india will begin its campaign with the hope of winning
      ਮਾਨਵ-ਮਾਨੁਸ਼ ਦੀ ਜੋੜੀ ਦੀ ਅਗਵਾਈ 'ਚ ਘੱਟੋ-ਘੱਟ ਇੱਕ ਤਗਮੇ ਦੀ ਉਮੀਦ ਨਾਲ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +