Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    9:49:56 AM

  • amit shah will meet parvinder jhota  s family today

    ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ...

  • from gulshan kumar to tiger shroff  the industry has been shaken by gunfire

    ਬਾਲੀਵੁੱਡ ’ਤੇ ਅੰਡਰਵਰਲਡ ਦਾ ਖ਼ੌਫ਼ : ਗੁਲਸ਼ਨ...

  • shots fired at a police official s home in mansa

    ਮਾਨਸਾ 'ਚ ਪੁਲਸ ਮੁਲਾਜ਼ਮ ਦੇ ਘਰ ਚੱਲੀਆਂ ਗੋਲੀਆਂ:...

  • tragic accident in colombia

    ਕੋਲੰਬੀਆ 'ਚ ਦਰਦਨਾਕ ਹਾਦਸਾ: ਗ਼ੈਰ-ਕਾਨੂੰਨੀ ਸੋਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • AFG vs ENG : ਜ਼ਾਦਰਾਨ ਦਾ ਸੈਂਕੜਾ, ਅਫਗਾਨਿਸਤਾਨ ਨੇ ਇੰਗਲੈਂਡ ਨੂੰ ਦਿੱਤਾ 326 ਦੌੜਾਂ ਦਾ ਟੀਚਾ

SPORTS News Punjabi(ਖੇਡ)

AFG vs ENG : ਜ਼ਾਦਰਾਨ ਦਾ ਸੈਂਕੜਾ, ਅਫਗਾਨਿਸਤਾਨ ਨੇ ਇੰਗਲੈਂਡ ਨੂੰ ਦਿੱਤਾ 326 ਦੌੜਾਂ ਦਾ ਟੀਚਾ

  • Author Tarsem Singh,
  • Updated: 26 Feb, 2025 06:27 PM
Sports
eng vs afg
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਚੈਂਪੀਅਨਜ਼ ਟਰਾਫੀ 2025 ਦੇ ਗਰੁੱਪ ਬੀ ਦਾ 8ਵਾਂ ਮੈਚ ਅੱਜ ਇੰਗਲੈਂਡ ਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਨੇ ਇਬ੍ਰਾਹਿਮ ਜ਼ਾਦਰਾਨ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 50 ਓਵਰਾਂ 'ਚ 7 ਵਿਕਟਾਂ ਗੁਆ ਕੇ 325 ਦੌੜਾਂ ਬਣਾਈਆਂ ਤੇ ਇੰਗਲੈਂਡ ਨੂੰ ਜਿੱਤ ਲਈ 326 ਦੌੜਾਂ ਦਾ ਟੀਚਾ ਦਿੱਤਾ। ਅਫਗਾਨਿਸਤਾਨ ਲਈ ਇਬ੍ਰਾਹਿਮ ਜ਼ਾਦਰਾਨ ਨੇ 177 ਦੌੜਾਂ, ਅਜ਼ਮਤੁੱਲ੍ਹਾ ਓਮਰਜ਼ਈ ਨੇ 41 ਦੌੜਾਂ, ਹਸ਼ਮਤੁੱਲ੍ਹਾ ਸ਼ਾਹਿਦੀ ਨੇ 40 ਦੌੜਾਂ ਤੇ ਮੁਹੰਮਦ ਨਬੀ ਨੇ 40 ਦੌੜਾਂ ਬਣਾਈਆਂ। ਇੰਗਲੈਂਡ ਲਈ ਜੋਫਰਾ ਆਰਚਰ ਨੇ 3, ਜੇਮੀ ਓਵਰਟਨ ਨੇ 1, ਆਦਿਲ ਰਾਸ਼ਿਦ ਨੇ 1 ਤੇ ਲਿਆਮ ਲਿਵਿੰਗਸਟੋਨ ਨੇ 2 ਵਿਕਟਾਂ ਝਟਕਾਈਆਂ। ਇਸ ਰੋਮਾਂਚਕ ਮੁਕਾਬਲੇ ਵਿੱਚ ਦੋਵਾਂ ਟੀਮਾਂ ਵਿਚੋਂ ਕਿਸੇ ਵੀ ਟੀਮ ਦੀ ਹਾਰ ਇਸ ਮਹੱਤਵਪੂਰਨ ਟੂਰਨਾਮੈਂਟ ਵਿਚ ਉਸ ਦੇ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਢਹਿ-ਢੇਰੀ ਕਰ ਦੇਵੇਗੀ ਕਿਉਂਕਿ ਦੱਖਣੀ ਅਫਰੀਕਾ ਅਤੇ ਆਸਟ੍ਰੇਲੀਆ ਆਪਣੇ ਸ਼ੁਰੂਆਤੀ ਮੈਚ ਜਿੱਤ ਕੇ ਪਹਿਲਾਂ ਹੀ ਦੋ ਅੰਕ ਪ੍ਰਾਪਤ ਕਰ ਚੁੱਕੇ ਹਨ।

ਦੋਵੇਂ ਟੀਮਾਂ ਦੀ ਪਲੇਇੰਗ 11:

ਇੰਗਲੈਂਡ : ਫਿਲਿਪ ਸਾਲਟ, ਬੇਨ ਡਕੇਟ, ਜੈਮੀ ਸਮਿਥ (ਵਿਕਟਕੀਪਰ), ਜੋ ਰੂਟ, ਹੈਰੀ ਬਰੂਕ, ਜੋਸ ਬਟਲਰ (ਕਪਤਾਨ), ਲਿਆਮ ਲਿਵਿੰਗਸਟੋਨ, ​​ਜੋਫਰਾ ਆਰਚਰ, ਜੈਮੀ ਓਵਰਟਨ, ਆਦਿਲ ਰਾਸ਼ਿਦ, ਮਾਰਕ ਵੁੱਡ

ਅਫਗਾਨਿਸਤਾਨ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਦਰਾਨ, ਸਦੀਕਉੱਲ੍ਹਾ ਅਟਲ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਅਜ਼ਮਤੁੱਲਾ ਉਮਰਜ਼ਈ, ਮੁਹੰਮਦ ਨਬੀ, ਗੁਲਬਦੀਨ ਨਾਇਬ, ਰਾਸ਼ਿਦ ਖਾਨ, ਨੂਰ ਅਹਿਮਦ, ਫਜ਼ਲਹਕ ਫਾਰੂਕੀ

  • Champions Trophy 2025
  • England vs Afghanistan
  • ਚੈਂਪੀਅਨਜ਼ ਟਰਾਫੀ 2025
  • ਇੰਗਲੈਂਡ ਬਨਾਮ ਅਫਗਾਨਿਸਤਾਨ

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਮੋਬਾਈਲ ਫੋਨ ਡਿਟੇਲ ਆਈ ਸਾਹਮਣੇ

NEXT STORY

Stories You May Like

  • india vs wi
    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ ਮੁਕਾਬਲਾ ? ਬੈਂਗਲੁਰੂ ਤੋਂ ਆਈ 'ਮਾੜੀ' ਖ਼ਬਰ
  • ind vs wi 4th t20i
    IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 3rd t20i
    IND vs WI 3rd T20I: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • west indies won the toss and invited india to bat
    IND vs WI 2nd T20I : ਵੈਸਟਇੰਡੀਜ਼ ਨੇ ਟਾਸ ਜਿੱਤ ਭਾਰਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ, ਦੇਖੋ Playing XI
  • shreyas  s century signals his comeback  gavaskar
    ਬੱਲੇਬਾਜ਼ੀ 'ਚ ਮਾੜੇ ਦੌਰ ਤੋਂ ਬਾਅਦ ਸ਼੍ਰੇਅਸ ਦੀ ਵਾਪਸੀ ਦਾ ਸੰਕੇਤ ਹੈ ਉਨ੍ਹਾਂ ਦਾ ਸੈਂਕੜਾ: ਗਾਵਸਕਰ
  • blackstone aims to double investment in india to  100 billion
    Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ 100 ਬਿਲੀਅਨ ਡਾਲਰ ਕਰਨ ਦਾ ਹੈ ਟੀਚਾ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • football stadium truck
      ਫੁੱਟਬਾਲ ਦੇ ਮੈਦਾਨ ’ਚ ਆ ਵੜਿਆ ਟਰੱਕ ! 2 ਲੋਕਾਂ ਦੀ ਮੌਤ, 11 ਹੋਰ ਜ਼ਖ਼ਮੀ
    • delhi half marathon promotes sports and fitness culture   rekha gupta
      ਦਿੱਲੀ ਹਾਫ਼ ਮੈਰਾਥਨ ਖੇਡਾਂ ਅਤੇ ਫਿਟਨੈੱਸ ਕਲਚਰ ਨੂੰ ਦਿੰਦੀ ਹੈ ਵਧਾਵਾ : ਮੁੱਖ...
    • west indies will qualify for the 2027 odi world cup  shivnarine chanderpaul
      2027 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ ਵੈਸਟਇੰਡੀਜ਼: ਸਿਵਨਾਰਾਇਣ ਚੰਦਰਪਾਲ
    • asian para games  judoka kapil parmar wins bronze medal
      ਏਸ਼ੀਆਈ ਪੈਰਾ ਖੇਡਾਂ : ਜੂਡੋਕਾ ਕਪਿਲ ਪਰਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ
    • asian para games shooter mona agarwal wins gold
      ਏਸ਼ੀਆਈ ਪੈਰਾ ਖੇਡਾਂ: ਨਿਸ਼ਾਨੇਬਾਜ਼ੀ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਮੋਨਾ ਨੇ...
    • alejandro davidovich fokina won the shanghai masters title
      ਅਲੇਜਾਂਦਰੋ ਡੇਵਿਡੋਵਿਚ ਫੋਕਿਨਾ ਨੇ ਜਿੱਤਿਆ ਸ਼ੰਘਾਈ ਮਾਸਟਰਸ ਦਾ ਖ਼ਿਤਾਬ
    • mandhana praises the team following india  s t20 series win
      ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਅਤੇ ਸ਼ੇਫਾਲੀ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ...
    • french open  indian badminton players ready for a comeback
      ਫ੍ਰੈਂਚ ਓਪਨ :  ਸਿੰਧੂ ਅਤੇ ਲਕਸ਼ੈ ਦੀ ਅਗਵਾਈ ਹੇਠ ਭਾਰਤੀ ਬੈਡਮਿੰਟਨ ਖਿਡਾਰੀ...
    • the importance of consistency for top order batters in t20s is often overstated
      ਟੀ-20 ’ਚ ਚੋਟੀਕ੍ਰਮ ਦੇ ਬੱਲੇਬਾਜ਼ਾਂ ਲਈ ਲਗਾਤਾਰਤਾ ਦਾ ਮਹੱਤਵ ਵਧਾ-ਚੜ੍ਹਾ ਕੇ...
    • ekta bishnoi won three gold medals
      ਏਕਤਾ ਬਿਸ਼ਨੋਈ ਨੇ ਵਿਸ਼ਵ ਮਾਸਟਰਜ਼ ਪਾਵਰਲਿਫਟਿੰਗ ਚੈਂਪੀਅਨਸ਼ਿਪ ’ਚ ਜਿੱਤੇ ਤਿੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +