Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    1:03:44 PM

  • a major accident devastated a happy family

    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ...

  • big news regarding 9 municipal corporation elections in punjab

    ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ...

  • important news for those travelling on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • no tax on depositing cash kept at home in bank

    ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇੰਗਲੈਂਡ ਨੇ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਇੰਗਲੈਂਡ ਨੇ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 11 Nov, 2024 02:50 PM
Sports
england beat the west indies by seven wickets
  • Share
    • Facebook
    • Tumblr
    • Linkedin
    • Twitter
  • Comment

ਬਾਰਬਾਡੋਸ : ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਜੋਸ ਬਟਲਰ (83) ਅਤੇ ਵਿਲ ਜੈਕ (38) ਦੀ ਸ਼ਾਨਦਾਰ ਬੱਲੇਬਾਜ਼ੀ ਦੇ ਦਮ 'ਤੇ ਇੰਗਲੈਂਡ ਨੇ ਦੂਜੇ ਟੀ-20 ਮੈਚ ਵਿੱਚ  ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਇੰਗਲੈਂਡ ਨੇ ਪੰਜ ਮੈਚਾਂ ਦੀ ਲੜੀ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। 159 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਪਹਿਲੇ ਹੀ ਓਵਰ ਵਿੱਚ ਫਿਲ ਸਾਲਟ (0) ਦਾ ਵਿਕਟ ਗੁਆ ਬੈਠਾ। ਉਸ ਨੂੰ ਅਕੀਲ ਹੁਸੈਨ ਨੇ ਆਊਟ ਕੀਤਾ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਕਪਤਾਨ ਜੋਸ ਬਟਲਰ ਨੇ ਵਿਲ ਜੈਕਸ ਨਾਲ ਮਿਲ ਕੇ ਪਾਰੀ ਨੂੰ ਸੰਭਾਲਿਆ। ਦੋਵਾਂ ਬੱਲੇਬਾਜ਼ਾਂ ਵਿਚਾਲੇ ਦੂਜੀ ਵਿਕਟ ਲਈ 128 ਦੌੜਾਂ ਦੀ ਸਾਂਝੇਦਾਰੀ ਹੋਈ। ਰੋਮਾਰੀਓ ਸ਼ੈਫਰਡ ਨੇ 13ਵੇਂ ਓਵਰ ਵਿੱਚ ਵਿਲ ਜੈਕਸ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਨੂੰ ਤੋੜ ਦਿੱਤਾ। ਵਿਲ ਜੈਕਸ ਨੇ 29 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 38 ਦੌੜਾਂ ਬਣਾਈਆਂ। ਇਸੇ ਓਵਰ ਵਿੱਚ ਸ਼ੈਫਰਡ ਨੇ ਜੋਸ ਬਟਲਰ ਨੂੰ ਵੀ ਆਊਟ ਕਰਕੇ ਪੈਵੇਲੀਅਨ ਭੇਜ ਦਿੱਤਾ। ਬਟਲਰ ਨੇ 45 ਗੇਂਦਾਂ 'ਤੇ ਅੱਠ ਚੌਕੇ ਅਤੇ ਛੇ ਛੱਕੇ ਲਗਾ ਕੇ 83 ਦੌੜਾਂ ਬਣਾਈਆਂ। 

ਲੀਅਮ ਲਿਵਿੰਗਸਟਨ (23) ਅਤੇ ਜੈਕਬ ਬੇਥਲ (ਤਿੰਨ) ਦੌੜਾਂ ਬਣਾਉਣ ਤੋਂ ਬਾਅਦ ਨਾਬਾਦ ਰਹੇ। ਇੰਗਲੈਂਡ ਨੇ 14.5 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 161 ਦੌੜਾਂ ਬਣਾ ਕੇ ਸੱਤ ਵਿਕਟਾਂ ਨਾਲ ਮੈਚ ਜਿੱਤ ਲਿਆ। ਕਪਤਾਨ ਜੋਸ ਬਟਲਰ ਨੂੰ 83 ਦੌੜਾਂ ਦੀ ਪਾਰੀ ਲਈ ਪਲੇਅਰ ਆਫ ਦਿ ਮੈਚ ਦਾ ਪੁਰਸਕਾਰ ਦਿੱਤਾ ਗਿਆ। ਵੈਸਟਇੰਡੀਜ਼ ਲਈ ਰੋਮੀਓ ਸ਼ੈਫਰਡ ਨੇ ਦੋ ਵਿਕਟਾਂ ਲਈਆਂ। ਅਕੀਲ ਹੁਸੈਨ ਨੇ ਇਕ ਬੱਲੇਬਾਜ਼ ਨੂੰ ਆਊਟ ਕੀਤਾ।

 ਇਸ ਤੋਂ ਪਹਿਲਾਂ ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੱਲੇਬਾਜ਼ੀ ਕਰਨ ਆਈ ਵੈਸਟਇੰਡੀਜ਼ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਅਤੇ ਉਸ ਨੇ 35 ਦੇ ਸਕੋਰ 'ਤੇ ਤਿੰਨ ਵਿਕਟਾਂ ਗੁਆ ਦਿੱਤੀਆਂ। ਬਰੈਂਡਨ ਕਿੰਗ (1), ਏਵਿਨ ਲੁਈਸ (8) ਅਤੇ ਰੋਸਟਨ ਚੇਜ਼ (13) ਦੌੜਾਂ ਬਣਾ ਕੇ ਆਊਟ ਹੋ ਗਏ। 11ਵੇਂ ਓਵਰ ਵਿੱਚ ਲਿਆਮ ਲਿਵਿੰਗਸਟਨ ਨੇ ਨਿਕੋਲਸ ਪੂਰਨ (14) ਨੂੰ ਸਾਲਟ ਦੇ ਹੱਥੋਂ ਸਟੰਪ ਕਰਵਾ ਕੇ ਪੈਵੇਲੀਅਨ ਭੇਜਿਆ। ਸ਼ਰਫਾਨ ਰਦਰਫੋਰਡ (ਇਕ) ਅਤੇ ਗੁਡਾਕੇਸ਼ ਮੋਤੀ (ਨੌਂ) ਸਿਰਫ ਇਕ ਦੌੜ ਬਣਾ ਕੇ ਆਊਟ ਹੋ ਗਏ। ਟੀਮ ਲਈ ਕਪਤਾਨ ਰੋਵਮੈਨ ਪਾਵੇਲ ਨੇ 41 ਗੇਂਦਾਂ ਵਿੱਚ ਦੋ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 43 ਦੌੜਾਂ ਦੀ ਪਾਰੀ ਖੇਡੀ। ਰੋਮਾਰੀਓ ਸ਼ੈਫਰਡ ਨੇ 12 ਗੇਂਦਾਂ ਵਿੱਚ (22) ਦੌੜਾਂ ਬਣਾਈਆਂ। ਮੈਥਿਊ ਫੋਰਡ (13) ਅਤੇ ਟਾਈਰੇਂਸ ਹਿੰਡਸ (ਪੰਜ) ਦੌੜਾਂ ਬਣਾ ਕੇ ਅਜੇਤੂ ਰਹੇ। ਵੈਸਟਇੰਡੀਜ਼ ਨੇ 20 ਓਵਰਾਂ 'ਚ ਅੱਠ ਵਿਕਟਾਂ 'ਤੇ 158 ਦੌੜਾਂ ਬਣਾਈਆਂ। ਇੰਗਲੈਂਡ ਲਈ ਸਾਕਿਬ ਮਹਿਮੂਦ, ਲਿਆਮ ਲਿਵਿੰਗਸਟਨ ਅਤੇ ਡੈਨ ਮੌਸਲੇ ਨੇ ਦੋ-ਦੋ ਬੱਲੇਬਾਜ਼ਾਂ ਨੂੰ ਆਊਟ ਕੀਤਾ। ਆਦਿਲ ਰਾਸ਼ਿਦ ਅਤੇ ਜੋਫਰਾ ਆਰਚਰ ਨੂੰ ਇਕ-ਇਕ ਵਿਕਟ ਮਿਲੀ। 

  • England vs West Indies
  • T20 Match
  • England Winner
  • ਇੰਗਲੈਂਡ ਬਨਾਮ ਵੈਸਟਇੰਡੀਜ਼
  • ਟੀ20 ਮੈਚ
  • ਇੰਗਲੈਂਡ ਜੇਤੂ

ਓਡੀਸ਼ਾ ਐਫਸੀ ਨੇ ਮੋਹਨ ਬਾਗਾਨ ਨਾਲ 1-1 ਨਾਲ ਡਰਾਅ ਖੇਡਿਆ

NEXT STORY

Stories You May Like

  • ipl 2026 lsg vs gt
    IPL 2026, LSG vs GT: ਗੁਜਰਾਤ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ
  • gt vs kkr ipl 2026
    ਸ਼ੁਭਮਨ ਗਿੱਲ ਦੀ ਕਪਤਾਨੀ ਪਾਰੀ, ਗੁਜਰਾਤ ਨੇ ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਇਆ
  • ipl 2026  kkr beat rajasthan by 4 wickets
    IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ ਰਾਜਸਥਾਨ ਨੂੰ 4 ਵਿਕਟਾਂ ਨਾਲ ਹਰਾਇਆ
  • ipl 2026  delhi beat rcb by 6 wickets
    IPL 2026 : ਸਟੱਬਸ ਤੇ ਰਾਹੁਲ ਦੇ ਅਰਧ ਸੈਂਕੜੇ, ਦਿੱਲੀ ਨੇ RCB ਨੂੰ 6 ਵਿਕਟਾਂ ਨਾਲ ਹਰਾਇਆ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
  • srh vs csk ipl 2026
    ਹੈਦਰਾਬਾਦ ਨੇ ਚੇਨਈ ਨੂੰ 10 ਦੌੜਾਂ ਨਾਲ ਦਿੱਤੀ ਕਰਾਰੀ ਮਾਤ, ਮਲਿੰਗਾ ਨੇ ਝਟਕਾਈਆਂ 3 ਵਿਕਟਾਂ
  • lionel messi scores twice as inter miami beats rapids 3 2
    ਲਿਓਨਲ ਮੈਸੀ ਦੇ ਦੋ ਗੋਲ ਨਾਲ ਇੰਟਰ ਮਿਆਮੀ ਨੇ ਰੈਪਿਡਸ ਨੂੰ 3-2 ਨਾਲ ਹਰਾਇਆ
  • kkr vs csk ipl 2026
    ਚੇਨਈ ਨੇ ਕੋਲਕਾਤਾ ਨੂੰ 32 ਦੌੜਾਂ ਨਾਲ ਹਰਾਇਆ, ਰਿੰਕੂ-ਗ੍ਰੀਨ ਰਹੇ ਫਲਾਪ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
Trending
Ek Nazar
big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026 csk vs gt
      IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
    • diksha tied for 26th in women  s sa open
      ਦੀਕਸ਼ਾ ਮਹਿਲਾ SA ਓਪਨ 'ਚ ਸਾਂਝੇ 26ਵੇਂ ਸਥਾਨ 'ਤੇ
    • ipl 2026 cks vs gt
      IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ...
    • uber cup 2026  indian women  s team opens winning account
      ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ...
    • pat cummins also became a fan of suryavanshi
      ਪੈਟ ਕਮਿੰਸ ਵੀ ਹੋਏ ਸੂਰਿਆਵੰਸ਼ੀ ਦੇ ਮੁਰੀਦ; 15 ਸਾਲਾ ਸਟਾਰ ਨੂੰ ਦੱਸਿਆ ਆਪਣਾ...
    • confidence and change in bowling helped me recover   deepti sharma
      ਆਤਮਵਿਸ਼ਵਾਸ ਤੇ ਗੇਂਦਬਾਜ਼ੀ 'ਚ ਬਦਲਾਅ ਨੇ ਖਰਾਬ ਦੌਰ ਤੋਂ ਉਭਰਨ 'ਚ ਕੀਤੀ ਮਦਦ :...
    • ipl 2026  big suspense on vaibhav suryavanshi  s injury
      IPL 2026: ਵੈਭਵ ਸੂਰਿਆਵੰਸ਼ੀ ਦੀ ਸੱਟ 'ਤੇ ਵੱਡਾ ਸਸਪੈਂਸ;  ਬੱਲੇਬਾਜ਼ੀ ਕੋਚ ਨੇ...
    • ipl 2026 csk vs gt
      IPL 2026 CSK vs GT : ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • afc champions league  al ahly retain title
      AFC ਚੈਂਪੀਅਨਜ਼ ਲੀਗ : ਅਲ-ਅਹਲੀ ਨੇ ਬਰਕਰਾਰ ਰੱਖਿਆ ਖਿਤਾਬ
    • gross negligence in security of punjab  s son abhishek sharma  watch video
      ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਸੁਰੱਖਿਆ 'ਚ ਕੋਤਾਹੀ! ਵੇਖੋ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +