Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    5:33:54 PM

  • punjab  robbers entered the house in the middle of the night

    ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ...

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • big change is going to happen in lpg market traders will get relief

    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ!...

  • india left china behind more than 31 000 new millionaires

    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸਾਊਥੰਪਟਨ T20: ਇੰਗਲੈਂਡ ਨੇ ਭਾਰਤ ਦਾ ਕੀਤਾ ਸਫਾਇਆ, 4-0 ਨਾਲ ਜਿੱਤੀ ਸੀਰੀਜ਼

SPORTS News Punjabi(ਖੇਡ)

ਸਾਊਥੰਪਟਨ T20: ਇੰਗਲੈਂਡ ਨੇ ਭਾਰਤ ਦਾ ਕੀਤਾ ਸਫਾਇਆ, 4-0 ਨਾਲ ਜਿੱਤੀ ਸੀਰੀਜ਼

  • Edited By Inder Prajapati,
  • Updated: 11 Jul, 2026 11:36 PM
Sports
england defeated india by 56 runs
  • Share
    • Facebook
    • Tumblr
    • Linkedin
    • Twitter
  • Comment

ਸਾਊਥੰਪਟਨ - ਸਾਊਥੰਪਟਨ ਦੇ ‘ਦ ਰੋਜ਼ ਬਾਊਲ’ ਮੈਦਾਨ 'ਤੇ ਖੇਡੇ ਗਏ ਪੰਜਵੇਂ ਅਤੇ ਆਖਰੀ ਟੀ-20 ਮੁਕਾਬਲੇ ਵਿੱਚ ਇੰਗਲੈਂਡ ਨੇ ਭਾਰਤ ਨੂੰ 56 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਸੀਰੀਜ਼ 4-0 ਨਾਲ ਆਪਣੇ ਨਾਮ ਕਰ ਲਈ ਹੈ। ਇਸ ਹਾਰ ਦੇ ਨਾਲ ਹੀ ਭਾਰਤੀ ਟੀਮ ਨੂੰ ਦੋਹਰਾ ਝਟਕਾ ਲੱਗਿਆ ਹੈ; ਸੀਰੀਜ਼ ਗੁਆਉਣ ਦੇ ਨਾਲ-ਨਾਲ ਭਾਰਤ ਤੋਂ ਆਈਸੀਸੀ (ICC) ਟੀ-20 ਰੈਂਕਿੰਗ ਵਿੱਚ ਨੰਬਰ-1 ਦਾ ਸਥਾਨ ਵੀ ਖੁੱਸ ਗਿਆ ਹੈ ਅਤੇ ਹੁਣ ਇੰਗਲੈਂਡ ਦੁਨੀਆ ਦੀ ਨੰਬਰ-1 ਟੀ-20 ਟੀਮ ਬਣ ਗਈ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਭਾਰਤ ਸਾਹਮਣੇ 258 ਦੌੜਾਂ ਦਾ ਪਹਾੜ ਜਿਹਾ ਟੀਚਾ ਰੱਖਿਆ ਸੀ। ਹਾਲਾਂਕਿ ਇੰਗਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ ਸੀ, ਪਰ ਉਸ ਤੋਂ ਬਾਅਦ ਜੋਸ ਬਟਲਰ ਅਤੇ ਕਪਤਾਨ ਹੈਰੀ ਬਰੂਕ ਨੇ ਭਾਰਤੀ ਗੇਂਦਬਾਜ਼ਾਂ ਦੀਆਂ ਜੰਮ ਕੇ ਵੱਖੀਆਂ ਉਧੇੜੀਆਂ। ਦੋਵਾਂ ਵਿਚਾਲੇ ਦੂਜੀ ਵਿਕਟ ਲਈ 102 ਗੇਂਦਾਂ ਵਿੱਚ 233 ਦੌੜਾਂ ਦੀ ਰਿਕਾਰਡ ਸਾਂਝੇਦਾਰੀ ਹੋਈ। ਬਟਲਰ ਨੇ ਮਹਿਜ਼ 64 ਗੇਂਦਾਂ ਵਿੱਚ 131 ਦੌੜਾਂ (12 ਚੌਕੇ, 8 ਛੱਕੇ) ਦੀ ਤੂਫ਼ਾਨੀ ਪਾਰੀ ਖੇਡੀ, ਜਦਕਿ ਹੈਰੀ ਬਰੂਕ 95 ਦੌੜਾਂ ਬਣਾ ਕੇ ਨਾਬਾਦ ਰਹੇ।

ਵਿਸ਼ਾਲ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਭਾਰਤੀ ਟੀਮ 8 ਵਿਕਟਾਂ ਦੇ ਨੁਕਸਾਨ 'ਤੇ 201 ਰਨ ਹੀ ਬਣਾ ਸਕੀ। ਭਾਰਤ ਵੱਲੋਂ ਈਸ਼ਾਨ ਕਿਸ਼ਨ ਨੇ 56 ਦੌੜਾਂ ਅਤੇ ਤਿਲਕ ਵਰਮਾ ਨੇ 53 ਦੌੜਾਂ ਦੀ ਪਾਰੀ ਖੇਡ ਕੇ ਸੰਘਰਸ਼ ਜ਼ਰੂਰ ਕੀਤਾ, ਪਰ ਉਹ ਟੀਮ ਨੂੰ ਜਿੱਤ ਦੇ ਨੇੜੇ ਨਹੀਂ ਲਿਜਾ ਸਕੇ। ਕਪਤਾਨ ਸ਼੍ਰੇਅਸ ਅਈਅਰ 28 ਅਤੇ ਸੰਜੂ ਸੈਮਸਨ 27 ਦੌੜਾਂ ਬਣਾ ਕੇ ਆਊਟ ਹੋਏ। ਇੰਗਲੈਂਡ ਵੱਲੋਂ ਸੈਮ ਕਰਨ ਨੇ ਸਭ ਤੋਂ ਵੱਧ 3 ਵਿਕਟਾਂ ਹਾਸਲ ਕੀਤੀਆਂ।

ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਟੀਮ ਨੇ ਕਿਸੇ ਟੀ-20 ਸੀਰੀਜ਼ ਵਿੱਚ ਚਾਰ ਮੁਕਾਬਲੇ ਗੁਆਏ ਹਨ। ਪਹਿਲਾਂ ਆਇਰਲੈਂਡ ਅਤੇ ਹੁਣ ਇੰਗਲੈਂਡ ਦੌਰੇ 'ਤੇ ਭਾਰਤੀ ਟੀਮ ਦੀ ਹਾਲਤ ਬੇਹੱਦ ਪਤਲੀ ਨਜ਼ਰ ਆਈ ਹੈ। ਪੰਜ ਮੈਚਾਂ ਦੀ ਇਸ ਸੀਰੀਜ਼ ਦਾ ਪਹਿਲਾ ਮੈਚ ਬਾਰਿਸ਼ ਕਾਰਨ ਬੇਨਤੀਜਾ ਰਿਹਾ ਸੀ, ਜਿਸ ਤੋਂ ਬਾਅਦ ਇੰਗਲੈਂਡ ਨੇ ਲਗਾਤਾਰ ਚਾਰ ਮੈਚ ਜਿੱਤ ਕੇ ਭਾਰਤ ਦਾ ਸਫਾਇਆ ਕਰ ਦਿੱਤਾ।

  • Southampton T20
  • T20 match
  • England

ਖੇਡ ਜਗਤ 'ਚ ਸੋਗ ਦੀ ਲਹਿਰ: ਦੱਖਣੀ ਅਫਰੀਕਾ ਦੇ ਫੁੱਟਬਾਲਰ ਜੇਡਨ ਐਡਮਜ਼ ਦਾ 25 ਸਾਲ ਦੀ ਉਮਰ 'ਚ ਦਿਹਾਂਤ

NEXT STORY

Stories You May Like

  • bristol t20  england won by 9 wickets
    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ ਨਾਲ ਰੌਂਦਿਆ, ਸੀਰੀਜ਼ 'ਤੇ ਵੀ ਕੀਤਾ ਕਬਜ਼ਾ
  • bristol t20  india sets england a target of 159 runs
    ਬ੍ਰਿਸਟਲ T20: ਸ਼੍ਰੇਅਸ ਦੀ ਕਪਤਾਨੀ ਪਾਰੀ ਨੇ ਬਚਾਈ ਭਾਰਤ ਦੀ ਲਾਜ, ਇੰਗਲੈਂਡ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • england beat india by 4 wickets vaibhav s bat did not work
    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ, ਨਹੀਂ ਚੱਲਿਆ ਵੈਭਵ ਦਾ ਬੱਲਾ
  • when will the india vs england odi series start
    ਕਦੋਂ ਸ਼ੁਰੂ ਹੋਵੇਗੀ ਭਾਰਤ ਬਨਾਮ ਇੰਗਲੈਂਡ ਵਨਡੇ ਸੀਰੀਜ਼, ਨੋਟ ਕਰ ਲਵੋ ਤਿੰਨੋ ਮੈਚਾਂ ਦਾ ਪੂਰਾ ਸ਼ਡਿਊਲ
  • australia wins women  s t20 world cup
    ਆਸਟ੍ਰੇਲੀਆ ਦੇ ਸਿਰ ਸਜਿਆ ਮਹਿਲਾ T20 ਵਰਲਡ ਕੱਪ ਦਾ ਤਾਜ, ਇੰਗਲੈਂਡ ਨੂੰ ਹਰਾ ਕੇ 7ਵੀਂ ਵਾਰ ਜਿੱਤਿਆ ਖ਼ਿਤਾਬ
  • gurnoor brar  s 10 wickets  india a wins series against sri lanka a
    ਗੁਰਨੂਰ ਬਰਾੜ ਦੀਆਂ 10 ਵਿਕਟਾਂ, ਭਾਰਤ ਏ ਨੇ ਸ਼੍ਰੀਲੰਕਾ ਏ ਵਿਰੁੱਧ ਜਿੱਤੀ ਸੀਰੀਜ਼
  • switzerland advances to last 16  beats algeria 2 0
    ਸਵਿਟਜ਼ਰਲੈਂਡ ਆਖਰੀ-16 ’ਚ ਪੁੱਜੀ, ਅਲਜ਼ੀਰੀਆ ਨੂੰ 2-0 ਨਾਲ ਹਰਾਇਆ
  • when will the ind vs eng t20 series start
    ਕਦੋਂ ਸ਼ੁਰੂ ਹੋਵੇਗੀ IND vs ENG ਟੀ20 ਸੀਰੀਜ਼? ਨੋਟ ਕਰ ਲਵੋ 5 ਮੈਚਾਂ ਦਾ ਪੂਰਾ ਸ਼ਡਿਊਲ
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the team suffered a big setback  the coach left the team
      ਲਗਾਤਾਰ ਲੱਚਰ ਪ੍ਰਦਰਸ਼ਨ ਮਗਰੋਂ ਟੀਮ ਨੂੰ ਲੱਗਾ ਵੱਡਾ ਝਟਕਾ ! ਕੋਚ ਨੇ ਛੱਡਿਆ ਸਾਥ
    • sinner beats zverev to retain wimbledon title
      ਸਿਨਰ ਨੇ ਜ਼ਵੇਰੇਵ ਨੂੰ ਹਰਾ ਕੇ ਵਿੰਬਲਡਨ ਖਿਤਾਬ ਰੱਖਿਆ ਬਰਕਰਾਰ
    • aditi ranks joint 33rd in avian championship
      ਅਦਿਤੀ ਏਵੀਅਨ ਚੈਂਪੀਅਨਸ਼ਿਪ ’ਚ ਸਾਂਝੇ ਤੌਰ ’ਤੇ 33ਵੇਂ ਸਥਾਨ ’ਤੇ
    • west indies beat new zealand by 7 wickets in first odi
      ਵੈਸਟਇੰਡੀਜ਼ ਨੇ ਪਹਿਲੇ ਵਨ ਡੇ ’ਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
    • fielding and lack of a good all rounder responsible for defeat in eng  pujara
      ENG ’ਚ ਹਾਰ ਲਈ ਖਰਾਬ ਫੀਲਡਿੰਗ ਤੇ ਇਕ ਚੰਗੇ ਆਲਰਾਊਂਡਰ ਦੀ ਕਮੀ ਜ਼ਿੰਮੇਵਾਰ :...
    • when will the india vs england odi series start
      ਕਦੋਂ ਸ਼ੁਰੂ ਹੋਵੇਗੀ ਭਾਰਤ ਬਨਾਮ ਇੰਗਲੈਂਡ ਵਨਡੇ ਸੀਰੀਜ਼, ਨੋਟ ਕਰ ਲਵੋ ਤਿੰਨੋ...
    • messi  s streak of consecutive goals in the world cup is broken
      ਵਿਸ਼ਵ ਕੱਪ ’ਚ ਲਗਾਤਾਰ ਗੋਲ ਕਰਨ ਦਾ ਮੈਸੀ ਦਾ ਸਿਲਸਿਲਾ ਟੁੱਟਿਆ
    • mccullum will no longer be the head coach of the england test team
      IND vs ENG T20 ਸੀਰੀਜ਼ ਖਤਮ ਹੋਣ ਤੋਂ ਅਗਲੇ ਦਿਨ ਹਟਾ 'ਤਾ ਮੁੱਖ ਕੋਚ! ECB ਨੇ...
    • dabang delhi beat kolkata thunderblades 3 2 in utt
      ਦਬੰਗ ਦਿੱਲੀ ਨੇ ਯੂਟੀਟੀ ਵਿੱਚ ਕੋਲਕਾਤਾ ਥੰਡਰਬਲੇਡਜ਼ ਨੂੰ 3-2 ਨਾਲ ਹਰਾਇਆ
    • ananya defeats janet in hcl squash psa challenger
      ਅਨੰਨਿਆ ਨੇ ਐਚਸੀਐਲ ਸਕੁਐਸ਼ ਪੀਐਸਏ ਚੈਲੰਜਰ ਵਿੱਚ ਜੈਨੇਟ ਨੂੰ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +