Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:14:56 PM

  • auto incident

    ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ...

  • oil and gas run out

    ਜਲਦ ਖ਼ਤਮ ਹੋ ਜਾਣਗੇ ਤੇਲ-ਗੈਸ! ਪਾਕਿਸਤਾਨ ਨੇ ਇਕ...

  • jalandhar new orders

    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10...

  • big action taken against punjab police asi who pulled out a pistol in prtc bus

    PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਇੰਗਲੈਂਡ ਦੀ ਇਸ ਮਸ਼ਹੂਰ ਮਹਿਲਾ ਵਿਕਟਕੀਪਰ ਬੱਲੇਬਾਜ਼ ਨੇ ਕਰਵਾਇਆ ਨਿਊਡ ਫੋਟੋਸ਼ੂਟ

SPORTS News Punjabi(ਖੇਡ)

ਇੰਗਲੈਂਡ ਦੀ ਇਸ ਮਸ਼ਹੂਰ ਮਹਿਲਾ ਵਿਕਟਕੀਪਰ ਬੱਲੇਬਾਜ਼ ਨੇ ਕਰਵਾਇਆ ਨਿਊਡ ਫੋਟੋਸ਼ੂਟ

  • Updated: 14 Aug, 2019 04:19 PM
Jalandhar
england famous female batsman sarah taylor shares her nude photo on instagram
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਇੰਗਲੈਂਡ ਦੀ ਫੇਮਸ ਮਹਿਲਾ ਵਿਕਟਕੀਪਰ ਬੱਲੇਬਾਜ਼ ਖਿਡਾਰੀ ਸਾਰਾ ਟੇਲਰ ਨੇ ਔਰਤਾਂ ਦੀ ਸਿਹਤ ਸਮੱਸਿਆਵਾਂ ਨਾਲ ਜੁੜੇ ਇਕ ਅਭਿਆਨ ਦਾ ਹਿੱਸਾ ਬਣਦੇ ਹੋਏ ਨਿਊਡ ਫੋਟੋਸ਼ੂਟ ਕਰਵਾਇਆ ਹੈ। ਸਾਰਾ ਨੇ ਇਸ ਦੀ ਇਕ ਫੋਟੋ ਵੀ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀ ਹੈ ਜਿਸ ਦੇ ਨਾਲ ਉਨ੍ਹਾਂ ਨੇ ਲਿੱਖਿਆ ਕਿ ਮੈਨੂੰ ਇਸ ਅਭਿਆਨ ਨਾਲ ਜੁੱੜ ਕੇ ਮਾਣ ਅਨੁਭਵ ਹੋ ਰਿਹਾ ਹੈ।PunjabKesari ਸਾਰਾ ਨੇ ਇੰਸਟਾਗਰਾਮ 'ਤੇ ਨਿਊਡ ਫੋਟੋ ਸ਼ੇਅਰ ਕਰਦੇ ਹੋਏ ਲਿੱਖਿਆ ਕਿ ਜੋ ਲੋਕ ਮੈਨੂੰ ਜਾਣਦੇ ਹਨ, ਉਨ੍ਹਾਂ ਨੂੰ ਪਤਾ ਹੈ ਕਿ ਇਹ ਮੇਰਾ ਕੰਫਰਟ ਜੋਨ ਨਹੀਂ ਹੈ। ਪਰ ਮੈਂ ਮਾਣ ਮਹਿਸੂਸ ਕਰ ਰਹੀ ਹਾਂ ਕਿ ਮੈਨੂੰ ਵੂਮੈਨਜ਼ ਹੈਲਥ ਯੂ. ਕੇ. ਦੀ ਇਸ ਪਹਿਲ ਨਾਲ ਜੁੜਣ ਦਾ ਮੌਕਾ ਦਿੱਤਾ ਗਿਆ ਹੈ। ਸਾਰਾ ਅੱਗੇ ਲਿੱਖਦੀ ਹੈ ਕਿ ਮੈਨੂੰ ਆਪਣੇ ਸਰੀਰ ਤੋਂ ਹਮੇਸ਼ਾ ਕੁਝ ਸਮੱਸਿਆਵਾਂ ਰਹੀਆਂ ਤੇ ਇਸ ਅਭਿਆਨ ਦਾ ਹਿੱਸਾ ਬਣਨ ਲਈ ਮੈਨੂੰ ਉਨ੍ਹਾਂ 'ਚੋਂ ਪਾਰ ਪਾਉਣਾ ਪਿਆ। ਇਹ ਕਾਫ਼ੀ ਜਾਗਰੂਕ ਕਰਨ ਵਾਲਾ ਅਨੁਭਵ ਹੈ। ਹਰ ਕੁੜੀ ਸੁੰਦਰ ਵਿੱਖਦੀ ਹੈ। ਯਾਦ ਰੱਖੋ, ਹਰ ਮਹਿਲਾ ਖੂਬਸੂਰਤ ਹੈ। 

 
 
 
 
 
View this post on Instagram
 
 
 
 
 
 
 
 
 

Anyone that knows me will know that this is a little out of my comfort zone, but I'm so proud of myself and grateful to @womenshealthuk for inviting me to be a part of this issue. - I've always had issues with my body and I had to get over a few in order to do this and it was completely empowering. Every other girl looks stunning ! - Please remember EVERY woman is BEAUTIFUL. - Thank you to everyone involved! - Creative Director @adamgerrard_whuk Photography @ianharrisonphoto Picture Director @frankie_hill_ H & M @emj.makeupartist #womenshealth #womenshealthuk #nakedissue #womenshealthmag #womenscricket

A post shared by Sarah Taylor (@sjtaylor30) on Aug 13, 2019 at 10:30am PDT

ਸਾਰਾ ਟੇਲਰ ਦੇ ਰਿਕਾਰਡ 'ਤੇ ਇਕ ਨਜ਼ਰ
ਸਾਰਾ ਟੇਲਰ ਨੇ ਅਜੇ ਤੱਕ 10 ਟੈਸਟ ਤੇ 126 ਵਨਡੇ ਮੈਚ ਖੇਡੇ ਹਨ। ਟੈਸਟ 'ਚ ਜਿੱਥੇ ਉਨ੍ਹਾਂ ਦਾ ਸਕੋਰ ਕੁੱਲ 300 ਰਿਹਾ ਹੈ, ਉਥੇ ਹੀ ਵਨ-ਡੇ 'ਚ ਉਨ੍ਹਾਂ ਨੇ 4056 ਦੌੜਾਂ ਬਣਾਈਆਂ ਹਨ। ਵਨ-ਡੇ 'ਚ ਉੁਨ੍ਹਾਂ ਦੇ ਨਾਂ 7 ਸੈਂਕੜੇ ਤੇ 20 ਅਰਧ ਸੈਂਕੜੇ ਵੀ ਸ਼ਾਮਲ ਹਨ ਤੇ ਉਨ੍ਹਾਂ ਦਾ ਸਭ ਤੋਂ ਜ਼ਿਆਦਾ ਸਕੋਰ 147 ਦੌੜਾਂ ਹਨ। ਸਾਰਾ ਟੀ20 ਕ੍ਰਿਕਟ ਦਾ ਵੀ ਹਿੱਸਾ ਰਹੀ ਤੇ ਅਜੇ ਤਕ 90 ਮੈਚ ਖੇਡੇ ਹਨ ਜਿਸ 'ਚ ਉੁਨ੍ਹਾਂ ਨੇ ਕੁੱਲ 2177 ਦੌੜਾਂ ਬਣਾਈਆਂ ਹਨ ਤੇ ਸਭ ਤੋਂ ਜ਼ਿਆਦਾ ਸਕੋਰ 77 ਰਿਹਾ ਹੈ। ਟੀ20 'ਚ ਉਨ੍ਹਾਂ ਦੇ ਨਾਂ 16 ਅਰਧ ਸੈਂਕੜੇ ਵੀ ਦਰਜ ਹਨ।

 

  • England
  • women s wicketkeeper batsman
  • Sara Taylor
  • Nude photoshoot
  • ਇੰਗਲੈਂਡ
  • ਮਹਿਲਾ ਵਿਕਟਕੀਪਰ ਬੱਲੇਬਾਜ਼
  • ਸਾਰਾ ਟੇਲਰ
  • ਨਿਊਡ ਫੋਟੋਸ਼ੂਟ

ਵਿੰਡੀਜ਼ ਖਿਲਾਫ ਕੁਲਦੀਪ ਦੇ ਕੋਲ ਹੈ ਬੁਮਰਾਹ ਤੇ ਸ਼ਮੀ ਦਾ ਇਹ ਰਿਕਾਰਡ ਤੋੜਨ ਦਾ ਵੱਡਾ ਮੌਕਾ

NEXT STORY

Stories You May Like

  • young man caught in honey trap
    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ ਆਇਆ ਸਾਹਮਣੇ ਤਾਂ...
  • rajasthan and gujarat teams will face each other today
    ਅੱਜ ਰਾਜਸਥਾਨ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਬੱਲੇਬਾਜ਼ 'ਤੇ ਰਹੇਗੀ ਸਭ ਦੀ ਨਜ਼ਰ
  • this sunrisers hyderabad batsman captured the   orange cap
    IPL 2026: ਵੈਭਵ ਸੂਰਿਆਵੰਸ਼ੀ ਨੂੰ ਲੱਗਾ ਝਟਕਾ; ਸਨਰਾਈਜ਼ਰਜ਼ ਹੈਦਰਾਬਾਦ ਦੇ ਇਸ ਬੱਲੇਬਾਜ਼ ਨੇ ਖੋਹੀ 'ਆਰੇਂਜ ਕੈਪ'
  • woman dead on road accident
    ਅਣਪਛਾਤੇ ਵਾਹਨ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ ਸੀਸੀਟੀਵੀ 'ਚ ਕੈਦ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • this famous actress had already predicted vijay  s victory
    ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ ! ਵੀਡੀਓ ਕੀਤੀ ਸਾਂਝੀ
  • charlie dean to take over england captaincy
    ਚਾਰਲੀ ਡੀਨ ਸੰਭਾਲੇਗੀ ਇੰਗਲੈਂਡ ਦੀ ਕਮਾਨ; NZ ਵਿਰੁੱਧ ਵਨਡੇ ਸੀਰੀਜ਼ ਲਈ ਬਣੀ ਕਪਤਾਨ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • punjab sudden death of international bodybuilder
      ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
    • delhi and punjab teams will face each other today
      PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ ਬੱਲੇਬਾਜ਼ੀ ਕਰੇਗੀ ਪੰਜਾਬ ; ਦੋਵਾਂ...
    • consistency has been the key to our performance  jayawardene
      ਸਾਡੇ ਪ੍ਰਦਰਸ਼ਨ 'ਚ ਨਿਰੰਤਰਤਾ ਦੀ ਕੀਮ ਰਹੀ : ਜੈਵਰਧਨੇ
    • satwik chirag to present indian challenge at thailand open
      ਸਾਤਵਿਕ-ਚਿਰਾਗ ਥਾਈਲੈਂਡ ਓਪਨ 'ਚ ਪੇਸ਼ ਕਰਨਗੇ ਭਾਰਤੀ ਚੁਣੌਤੀ
    • rybakina  osaka and pegula advance to next round
      ਇਟਾਲੀਅਨ ਓਪਨ: ਰਾਇਬਾਕੀਨਾ, ਓਸਾਕਾ ਤੇ ਪੇਗੁਲਾ ਨੇ ਅਗਲੇ ਦੌਰ 'ਚ ਬਣਾਈ ਜਗ੍ਹਾ
    • former south african cricketer praises krunal pandya
      'ਕਰੁਣਾਲ ਪੰਡਯਾ ਇੱਕ ਸਟ੍ਰੀਟ ਫਾਈਟਰ ਹੈ ਜੋ ਹਾਰ ਨਹੀਂ ਮੰਨਦਾ'; ਦੱ. ਅਫਰੀਕਾ ਦੇ...
    • india out of tournament after losing to uzbekistan
      AFC U17 ਏਸ਼ੀਅਨ ਕੱਪ 2026: ਉਜ਼ਬੇਕਿਸਤਾਨ ਤੋਂ ਹਾਰ ਕੇ ਭਾਰਤ ਹੋਇਆ ਟੂਰਨਾਮੈਂਟ...
    • who will play in the final of ipl 2026  sunil gavaskar made a prediction
      IPL 2026 ਦੇ ਫਾਈਨਲ 'ਚ ਕੌਣ ਖੇਡੇਗਾ? ਸੁਨੀਲ ਗਾਵਸਕਰ ਨੇ ਕਰ'ਤੀ ਭਵਿੱਖਬਾਣੀ
    • veteran player may be banned from ipl 2026
      ਧਾਕੜ ਖਿਡਾਰੀ ਹੋ ਸਕਦੈ IPL 2026 'ਚ ਬੈਨ! ਚਲਦੇ ਮੈਚ ਦੌਰਾਨ ਮੈਦਾਨ 'ਤੇ ਕਰ'ਤਾ...
    • harbhajan singh heaps praise on csk  s young batsman
      'ਉਹ ਖਿਡਾਰੀ ਭਵਿੱਖ ਦਾ ਸਟਾਰ ਹੈ', ਹਰਭਜਨ ਸਿੰਘ ਨੇ ਕੀਤੀ CSK ਦੇ ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +