ਪੁਣੇ- ਇੰਗਲੈਂਡ ਦੀ ਟੀਮ ਨੇ ਭਾਰਤ ਵਿਰੁੱਧ ਦੂਜੇ ਵਨ ਡੇ ਮੈਚ ਨੂੰ 6 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਥ ਦੇ ਨਾਲ ਹੀ ਇੰਗਲੈਂਡ ਦੀ ਟੀਮ ਨੇ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 1-1 ਦੀ ਬਰਾਬਰੀ ਕਰ ਲਈ ਹੈ। ਪੁਣੇ 'ਚ ਖੇਡੇ ਗਏ ਦੂਜੇ ਵਨ ਡੇ ਮੈਚ ਦੌਰਾਨ ਬੱਲੇਬਾਜ਼ਾਂ ਦੇ ਬੱਲੇ ਤੋਂ ਖੂਬ ਦੌੜਾਂ ਨਿਕਲੀਆਂ। ਇਸ ਮੈਚ 'ਚ ਬੱਲੇਬਾਜ਼ਾਂ ਨੇ ਖੂਬ ਛੱਕੇ ਲਗਾਏ। ਦੇਖੋ ਮੈਚ ਦੌਰਾਨ ਬਣੇ ਰਿਕਾਰਡ-
ਇਹ ਖ਼ਬਰ ਪੜ੍ਹੋ- IND v ENG : ਇੰਗਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
ਭਾਰਤ ਨੂੰ ਸਭ ਤੋਂ ਜ਼ਿਆਦਾ ਵਾਰ ਹਰਾਉਣ ਵਾਲੀਆਂ ਟੀਮਾਂ-
ਆਸਟਰੇਲੀਆ- 132
ਇੰਗਲੈਂਡ-100
ਵੈਸਟਇੰਡੀਜ਼-99
ਪਾਕਿਸਤਾਨ- 86
ਵਨ ਡੇ 'ਚ ਭਾਰਤ ਵਿਰੁੱਧ ਸਭ ਤੋਂ ਜ਼ਿਆਦਾ ਛੱਕੇ
20 ਦੱਖਣੀ ਅਫਰੀਕਾ (ਮੁੰਬਈ 2015)
20 ਇੰਗਲੈਂਡ (ਪੁਣੇ 2021)
19 ਆਸਟਰੇਲੀਆ (ਬੈਂਗਲੁਰੂ 2013)
ਇਹ ਖ਼ਬਰ ਪੜ੍ਹੋ- ਭਾਰਤ ਨੇ ਇੰਗਲੈਂਡ ਵਿਰੁੱਧ ਕੀਤਾ ਇਕ ਵਾਰ ਫਿਰ 300 ਦਾ ਸਕੋਰ ਪਾਰ, ਬਣਾਇਆ ਇਹ ਰਿਕਾਰਡ
ਇਕ ਵਨ ਡੇ ਮੈਚ 'ਚ ਸਭ ਤੋਂ ਜ਼ਿਆਦਾ ਛੱਕੇ
46- ਵੈਸਟਇੰਡੀਜ਼ ਬਨਾਮ ਇੰਗਲੈਂਡ (2019)
38- ਭਾਰਤ ਬਨਾਮ ਆਸਟਰੇਲੀਆ (2013)
34- ਭਾਰਤ ਬਨਾਮ ਇੰਗਲੈਂਡ (2021)
33 - ਇੰਗਲੈਂਡ ਬਨਾਮ ਅਫਗਾਨਿਸਤਾਨ (2019)
31- ਭਾਰਤ ਬਨਾਮ ਨਿਊਜ਼ੀਲੈਂਡ (2009)
ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਨੇ ਤੀਜਾ ਵਨ ਡੇ ਜਿੱਤਿਆ, ਲੜੀ ’ਚ ‘ਕਲੀਨ ਸਵੀਪ’
ਵਨ ਡੇ ਮੈਚ 'ਚ ਇਕ ਟੀਮ ਵਲੋਂ ਸਭ ਤੋਂ ਜ਼ਿਆਦਾ ਛੱਕੇ
25- ਇੰਗਲੈਂਡ ਬਨਾਮ ਅਫਗਾਨਿਸਤਾਨ (2019)
24- ਇੰਗਲੈਂਡ ਬਨਾਮ ਵੈਸਟਇੰਡੀਜ਼ (2019)
23- ਵੈਸਟਇੰਡੀਜ਼ ਬਨਾਮ ਇੰਗਲੈਂਡ (2019)
22- ਨਿਊਜ਼ੀਲੈਂਡ ਬਨਾਮ ਵੈਸਟਇੰਡੀਜ਼ (2014)
22- ਵੈਸਟਇੰਡੀਜ਼ ਬਨਾਮ ਇੰਗਲੈਂਡ (2019)
21- ਇੰਗਲੈਂਡ ਬਨਾਮ ਆਸਟਰੇਲੀਆ (2018)
20- ਇੰਗਲੈਂਡ ਬਨਾਮ ਭਾਰਤ (2021)
20- ਦੱਖਣੀ ਅਫਰੀਕਾ ਬਨਾਮ ਭਾਰਤ (2015)
ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
IND v ENG : ਸਟੋਕਸ ਨੇ ਭਾਰਤ ਵਿਰੁੱਧ ਖੇਡੀ ਧਮਾਕੇਦਾਰ ਪਾਰੀ, ਲਗਾਏ 10 ਛੱਕੇ
NEXT STORY